ਚੰਡੀਗੜ, 25 ਸਤੰਬਰ: ਪੰਜਾਬ ਵਿੱਚ ਹਾਲ ਹੀ ਵਿੱਚ ਆਏ ਭਿਆਨਕ ਹੜ੍ਹ ਨੇ ਰਾਜ ਦੇ ਅੰਨਦਾਤਿਆਂ ਨੂੰ ਬਹੁਤ...
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਚੰਡੀਗੜ, 25 ਸਤੰਬਰ: ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਕੇ ਇੱਕ ਇਤਿਹਾਸਕ ਕਦਮ ਚੁੱਕਿਆ ਹੈ,...
ਚੰਡੀਗੜ, 25 ਸਤੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ...
ਚੰਡੀਗੜ੍ਹ, 25 ਸਤੰਬਰ, 2025 – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਵੱਡੀ ਸਫਲਤਾ ਹਾਸਲ...
ਚੰਡੀਗੜ੍ਹ/ਐਸ.ਏ.ਐਸ.ਨਗਰ, 25 ਸਤੰਬਰ: ਪੰਜਾਬ ਮੰਡੀ ਬੋਰਡ ਵੱਲੋਂ ਮਾਲੀਆ ਸਿਰਜਣ ਅਤੇ ਕਿਸਾਨਾਂ ਦੀ ਬੈਂਕਿੰਗ ਸੇਵਾਵਾਂ ਤੱਕ ਆਸਾਨ ਪਹੁੰਚ...
ਚੰਡੀਗੜ੍ਹ/ਅੰਮ੍ਰਿਤਸਰ, 25 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ...
ਚੰਡੀਗੜ੍ਹ, 25 ਸਤੰਬਰ: ਹਾਲ ਹੀ ‘ਚ ਆਏ ਭਿਆਨਕ ਹੜ੍ਹਾਂ ਨਾਲ ਝੰਬੇ ਕਿਸਾਨਾਂ ਦੀ ਸਹਾਇਤਾ ਲਈ ਅਹਿਮ ਕਦਮ...
ਚੰਡੀਗੜ੍ਹ, ਸਤੰਬਰ 25: ਵਣ ਮੰਤਰੀ, ਪੰਜਾਬ ਸ਼੍ਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਰਾਜ ਵਿੱਚ ਵੈਟਲੈਂਡਾਂ ਦੀ...
ਚੰਡੀਗੜ੍ਹ, ਸਤੰਬਰ 25: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖਰੀਦ ਪ੍ਰਕਿਰਿਆ ਨਾਲ ਜੁੜੇ...
ਚੰਡੀਗੜ੍ਹ, 25 ਸਤੰਬਰ 2025: ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ....
ਚੰਡੀਗੜ੍ਹ, 25 ਸਤੰਬਰ: ਉਤਪਾਦਨ ਵਧਾਉਣ ਲਈ ਚੰਗੀ ਨਸਲ ਦੇ ਪਸ਼ੂ ਤਿਆਰ ਕਰਨ ਅਤੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ...
ਚੰਡੀਗੜ੍ਹ, 25 ਸਤੰਬਰਕੇਰਲ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ...
ਫ਼ਰੀਦਕੋਟ 24 ਸਤੰਬਰ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਅਤੇ ਇਸਦੇ ਪ੍ਰਬੰਧਨ...
ਬਰਨਾਲਾ, 24 ਸਤੰਬਰ ਜ਼ਿਲ੍ਹਾ ਬਰਨਾਲਾ ਦੀ ਅਨਾਜ ਮੰਡੀਆਂ ‘ਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਮਿਤੀ...
ਕਾਹਨੂੰਵਾਨ/ਗੁਰਦਾਸਪੁਰ, 24 ਸਤੰਬਰ ( ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਦੀਆਂ ਹਦਾਇਤਾਂ...
ਮਲੋਟ 24 ਸਤੰਬਰ : ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਤੇ ਮਲੋਟ ਹਲਕੇ ਤੋਂ ਐਮ.ਐਲ.ਏ. ਡਾ. ਬਲਜੀਤ...
ਮਾਲੇਰਕੋਟਲਾ, 24 ਸਤੰਬਰ – ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵੱਲੋਂ ਜਿਲ੍ਹੇ ਵਿੱਚ ਡੀਏਪੀ ਖਾਦ ਦੀ ਸਪਲਾਈ ਸਬੰਧ ਵਿੱਚ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਇਫਕੋ, ਮਾਰਕਫੈਡ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਐਸ.ਡੀ.ਐਮ ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਸਹਾਇਕ ਕਮਿਸ਼ਨਰ ਰਾਕੇਸ਼ ਗਰਗ, ਮੁੱਖ ਖੇਤੀਬਾੜੀ ਅਫ਼ਸਰ ਡਾ. ਧਰਮਿੰਦਰਜੀਤ ਸਿੰਘ, ਡੀ.ਐਮ ਮਾਰਕਫੈਡ ਵਿਸ਼ਾਲ ਗੁਪਤਾ, ਇਫਕੋ ਤੋਂ ਵਿਸ਼ਾਲ ਸਿਡਾਨਾ ਤੋਂ ਇਲਾਵਾ ਸਹਿਕਾਰੀ ਸਭਾਵਾਂ ਦੇ ਇੰਸਪੈਕਟਰ ਮੌਜੂਦ ਸਨ। ਡਿਪਟੀ ਕਮਿਸ਼ਨਰ ਵਲੋਂ ਡੀਏਪੀ ਖਾਦ ਦੀ ਸਪਲਾਈ ਸਬੰਧ ਵਿੱਚ ਮੀਟਿੰਗ ਵਿੱਚ ਮੌਜੂਦ ਸਹਿਕਾਰੀ ਸੁਸਾਇਟੀਆਂ, ਇਫਕੋ, ਮਾਰਕਫੈੱਡ ਕੋਲੋ ਵਿਸਥਾਰ ਵਿੱਚ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮੰਤਵ ਇਹੀ ਹੈ ਕਿ ਕਿਸਾਨਾਂ ਨੂੰ ਕਣਕ ਦੀ ਬਿਜਾਈ ਦੌਰਾਨ ਡੀਏਪੀ ਖਾਦ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਮੀਟਿੰਗ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਡੀਏਪੀ ਖਾਦ ਤਹਿ ਰੇਟ ਉਪਰ ਉਪਲਬਧ ਕਰਵਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਜੇਕਰ ਕੋਈ ਵੀ ਖਾਦ ਡੀਲਰ ਕਿਸਾਨਾਂ ਨੂੰ ਤਹਿ ਰੇਟ ਤੋ ਜ਼ਿਆਦਾ ਡੀਏਪੀ ਖਾਦ ਵੇਚਦਾ ਹੈ ਅਤੇ ਡੀਏਪੀ ਨਾਲ ਕਿਸੇ ਹੋਰ ਵਸਤੂ ਦੀ ਸੇਲ ਕਰਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਪ੍ਰਾਈਵੇਟ ਖਾਦ ਵਿਕਰੇਤਾ ਨੂੰ ਕੋਈ ਸਮੱਸਿਆ ਆਉਂਦੀ ਹੈ, ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕਿਸਾਨਾਂ ਨੂੰ ਡੀਏਪੀ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਕ ਕੀਤੀ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਨਾੜ ਨਾ ਸਾੜਨ ਬਾਰੇ ਵੀ ਜਾਗਰੂਕ ਕਰਦੇ ਰਹਿਣ।
ਚੰਡੀਗੜ੍ਹ, 24 ਸਤੰਬਰ: ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ...
ਚੰਡੀਗੜ੍ਹ, 24 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਤੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ...
ਚੰਡੀਗੜ੍ਹ, 24 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਦੇ ਅਰਥਚਾਰੇ...
