ਚੰਡੀਗੜ੍ਹ, 17 ਸਤੰਬਰ: ਪ੍ਰੋਜੈਕਟ ਜੀਵਨਜਯੋਤ 2.0, ਪੰਜਾਬ ਸਰਕਾਰ ਦੀ ਇੱਕ ਦੂਰਦਰਸ਼ੀ ਪਹਿਲਕਦਮੀ, ਬੱਚਿਆਂ ਨੂੰ ਗਲੀਆਂ ਤੋਂ ਬਚਾ...
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਚੰਡੀਗੜ੍ਹ/ਭੋਗਪੁਰ (ਜਲੰਧਰ), 17 ਸਤੰਬਰ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜਲੰਧਰ...
ਚੰਡੀਗੜ੍ਹ/ਗੜ੍ਵਸ਼ੰਕਰ (ਹੁਸ਼ਿਆਰਪੁਰ) 17 ਸਤੰਬਰ ਪੰਜਾਬ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਦੇ ਮੱਦੇਨਜ਼ਰ, ਪੰਜਾਬ ਵਿਧਾਨ ਸਭਾ ਦੇ...
ਚੰਡੀਗੜ੍ਹ/ਅੰਮ੍ਰਿਤਸਰ, 17 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ...
ਚੰਡੀਗੜ੍ਹ, 17 ਸਤੰਬਰ:ਪੰਜਾਬ ਭਰ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਚਲਾਈ 10 ਦਿਨਾਂ ਦੀ ਸਫਾਈ ਮੁਹਿੰਮ ਤਹਿਤ ਕਾਰਵਾਈ...
ਚੰਡੀਗੜ੍ਹ, 17 ਸਤੰਬਰ:ਪੰਜਾਬ ਦੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਯਤਨਾਂ ਨੂੰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ...
ਗੁਰਦਾਸਪੁਰ : 16 ਸਤੰਬਰ 2024 () ਜਿਲ੍ਹਾ ਗੁਰਦਾਸਪੁਰ ਵਿੱਚ ਸਾਲ 2025 ਦੌਰਾਨ ਝੋਨੇ ਦੀ ਪਰਾਲੀ...
ਫ਼ਿਰੋਜ਼ਪੁਰ, 16 ਸਤੰਬਰ: ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ...
ਹੁਸ਼ਿਆਰਪੁਰ, 16 ਸਤੰਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਸ ਸਾਲ ਵੀ...
ਚੰਡੀਗੜ੍ਹ/ਨਵੀਂ ਦਿੱਲੀ, 16 ਸਤੰਬਰ, ਹਾਲ ਵਿਚ ਆਏ ਹੜਾਂ ਕਾਰਨ ਪੰਜਾਬ ਦੇ 2185 ਪਿੰਡਾਂ ਵਿਚ 5 ਲੱਖ ਏਕੜ...
ਚੰਡੀਗੜ੍ਹ, 16 ਸਤੰਬਰ, 2025 ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਨੇ ਜਨ-ਜੀਵਨ ਨੂੰ ਅਸਤ-ਵਿਅਸਤ ਕਰ ਦਿੱਤਾ ਸੀ। ਪਿੰਡਾਂ...
ਪੰਜਾਬ ਵਿੱਚ ਆਈ ਭਿਆਨਕ ਹੜ੍ਹ ਨੇ ਲੋਕ ਜੀਵਨ ਨੂੰ ਬਹੁਤ ਪ੍ਰਭਾਵਿਤ ਕੀਤਾ, ਪਰ ਮੁੱਖ ਮੰਤਰੀ ਭਗਵੰਤ ਮਾਨ...
ਚੰਡੀਗੜ੍ਹ, 16 ਸਤੰਬਰ 2025 ਪੰਜਾਬ ‘ਚ ਹੜ੍ਹਾਂ ਤੋਂ ਬਾਅਦ ਹਾਲਾਤ ਮੁਸ਼ਕਲ ਸਨ, ਪਰ ਸਰਕਾਰ ਨੇ ਇੱਕ ਪਲ...
ਮਾਲੇਰਕੋਟਲਾ 15 ਸਤੰਬਰ – ਬਰਸਾਤਾਂ ਦਾ ਮੌਸਮ ਹੋਣ ਕਾਰਨ ਸੱਪਾਂ ਦਾ ਖੱਡਾਂ ਵਿੱਚੋਂ ਨਿਕਲ ਕੇ ਬਾਹਰ ਆਉਣਾ ਆਮ ਗੱਲ ਹੈ, ਜਿਸ ਕਾਰਨ ਇਸ ਮੌਸਮ ਵਿੱਚ ਸੱਪ ਦੇ ਡੰਗ ਦੇ ਕੇਸ ਵੱਧ ਜਾਂਦੇ ਹਨ । ਇਸ ਗੱਲ ਦਾ ਧਿਆਨ ਰੱਖਦੇ ਹੋਏ ਸਹਾਇਕ ਸਿਵਲ ਸਰਜਨ ਡਾ ਸਜ਼ੀਲਾ ਖ਼ਾਨ ਵਲੋਂ ਸੱਪ ਦੇ ਸੱਪਾਂ ਦੇ ਡੰਗ ਅਤੇ ਕੁੱਤੇ ਦੇ ਕੱਟਣ ਤੋਂ ਬਚਾਅ ਅਤੇ ਇਲਾਜ ਸਬੰਧੀ ਸਲਾਹ ਦਿੰਦਿਆ ਕਿਹਾ ਕਿ ਸੱਪ ਦੇ ਡੰਗ ਤੋਂ ਬਚਾਅ ਲਈ ਖੜੇ ਬਰਸਾਤੀ ਪਾਣੀ ਵਿੱਚ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਹੜ੍ਹਾਂ ਦੇ ਪਾਣੀ, ਖੇਤਾਂ, ਜੰਗਲਾਂ ਅਤੇ ਘਾਹ ਵਾਲੀਆਂ ਥਾਵਾਂ ਅਤੇ ਬਾਹਰ ਜਾਣ ਵੇਲੇ ਬੰਦ ਜੁੱਤੀਆਂ, ਲੰਬੇ ਬੂਟ ਪਾਏ ਜਾਣ। ਉਹਨਾਂ ਕਿਹਾ ਕਿ ਜੇਕਰ ਸੱਪ ਡੰਗ ਜਾਵੇ ਤਾਂ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਜਾਵੇ। ਡੰਗ ਵਾਲੀ ਥਾਂ ਨੂੰ ਨਾ ਹੀ ਕੱਟਿਆ ਜਾਵੇ, ਨਾ ਹੀ ਕਿਸੇ ਰੱਸੀ ਨਾਲ ਬਨ੍ਹਿਆ ਜਾਵੇ ਤੇ ਨਾ ਹੀ ਮੂੰਹ ਨਾਲ ਜ਼ਹਿਰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇ। ਉਹਨਾਂ ਕਿਹਾ ਕਿ ਡਾਕਟਰੀ ਸਲਾਹ ਤੋਂ ਬਗੈਰ ਕਿਸੇ ਕਿਸਮ ਦੀ ਦਵਾਈ ਦੀ ਵਰਤੋਂ ਨਾ ਕੀਤੀ ਜਾਵੇ। ਸੱਪ ਦੇ ਡੰਗ ਮਾਰਨ ਉਤੇ ਘਬਰਾਉਣ ਦੀ ਲੋੜ੍ਹ ਨਹੀਂ, ਬਲਕਿ ਮਰੀਜ਼ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਪਹੁੰਚਾਇਆ ਜਾਵੇ। ਇਸ ਸਮੇਂ ਐਂਬੂਲੈਂਸ ਲਈ ਹੈਲਪਲਾਈਨ ਨੰਬਰ 104 ਉਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਦਾ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲੱਬਧ ਹੈ। ਸਹਾਇਕ ਸਿਵਲ ਸਰਜਨ ਡਾ ਸਜ਼ੀਲਾ ਖ਼ਾਨ ਕਿਹਾ ਕਿ ਜੇਕਰ ਕੁੱਤਾ ਕੱਟ ਜਾਵੇ ਤਾਂ ਬਿਨ੍ਹਾਂ ਕਿਸੇ ਦੇਰੀ ਮਰੀਜ਼ ਨੂੰ ਹਸਪਤਾਲ ਵਿੱਚ ਲਿਆਂਦਾ ਜਾਵੇ। ਕਿਉਂਕਿ ਕੁੱਤੇ ਦੇ ਕੱਟੇ ਨਾਲ ਹਲਕਾਅ ਹੋ ਸਕਦਾ ਹੈ। ਜੇਕਰ ਕੁੱਤਾ ਕੱਟ ਜਾਵੇ ਤਾਂ ਜਖਮ ਨੂੰ ਚਲਦੇ ਪਾਣੀ ਵਿੱਚ ਦੇਸੀ ਸਾਬਣ ਨਾਲ 15 ਮਿੰਟ ਧੋਣਾ ਚਾਹੀਦਾ ਹੈ l ਸਾਰੇ ਸਰਕਾਰੀ ਹਸਪਤਾਲਾਂ ਵਿੱਚ ਐਂਟੀ ਰੇਬੀਜ਼ ਵੈਕਸੀਨ ਅਤੇ ਸੀਰਮ ਦਾ ਪ੍ਰਬੰਧ ਹੈ। ਜ਼ਿਲ੍ਹਾ ਮਾਲੇਰਕੋਟਲਾ ਦੇ ਆਮ ਆਦਮੀ ਕਲੀਨਿਕਾਂ ਵਿੱਚ ਵੀ ਐਂਟੀ ਰੇਬੀਜ਼ ਵੈਕਸੀਨ ਉਪਲੱਬਧ ਹੈ। ਉਹਨਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਤ ਨੂੰ ਬਾਹਰ ਜਾਣ ਵੇਲੇ ਸੋਟੀ ਕੋਲ ਰੱਖੀ ਜਾਵੇ, ਹਮੇਸ਼ਾਂ ਟਾਰਚ ਜਾਂ ਮੋਬਾਈਲ ਦੀ ਲਾਈਟ ਦੀ ਵਰਤੋਂ ਕੀਤੀ ਜਾਵੇ। ਫਰਸ਼ ਤੇ ਸੌਣ ਤੋਂ ਗੁਰੇਜ਼ ਕੀਤਾ ਜਾਵੇ। ਘਰ ਦੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਿਆ ਜਾਵੇ। ਘਰਾਂ ਦੇ ਨੇੜੇ ਘਾਹ, ਬਾੜੀਆਂ ਨੂੰ ਸਮੇਂ-ਸਮੇਂ ਉਤੇ ਕੱਟਿਆ ਜਾਵੇ ।
ਤਰਨ ਤਾਰਨ, 16 ਸਤੰਬਰ ਉਪ ਨਿਰਦੇਸ਼ਕ ਮੈਡਮ ਜਸਲੀਨ ਕੌਰ ਦੀ ਅਗਵਾਈ ਹੇਠ ਅੱਜ ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ, ਤਰਨ...
ਪੱਟੀ, (ਤਰਨ ਤਾਰਨ), 16 ਸਤੰਬਰ:ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਅੱਜ ਕੈਬਨਿਟ...
ਚੰਡੀਗੜ੍ਹ, 16 ਸਤੰਬਰ: ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ...
ਚੰਡੀਗੜ੍ਹ, 16 ਸਤੰਬਰ: ਭਾਰਤੀ ਏਅਰਟੈੱਲ ਲਿਮਟਿਡ ਨੂੰ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ 5ਜੀ ਟੈਲੀਕਾਮ ਬੁਨਿਆਦੀ ਢਾਂਚਿਆਂ...
ਚੰਡੀਗੜ੍ਹ, 16 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹਾਂ ਕਾਰਨ ਪਿੰਡਾਂ ਵਿੱਚ ਆਈ ਗੰਦਗੀ ਨੂੰ ਸਾਫ਼ ਕਰਨ...
ਚੰਡੀਗੜ੍ਹ, 16 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ...
