ਫ਼ਰੀਦਕੋਟ, 13 ਸਤੰਬਰ 2025 () ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਾਰੇ...
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਮਾਨਸਾ, 13 ਸਤੰਬਰ :ਸਟੇਟ ਕਮਿਸ਼ਨਰ, ਫੂਡ ਅਤੇ ਡਰੱਗਜ਼ ਐਡਮਨਿਸਟ੍ਰੇਸ਼ਨ ਪੰਜਾਬ ਸ੍ਰੀ ਦਿਲਰਾਜ਼ ਸਿੰਘ ਦੀਆਂ ਹਦਾਇਤਾਂ ਅਤੇ ਡਿਪਟੀ...
ਅਮਰਗੜ੍ਹ /ਮਾਲੇਰਕੋਟਲਾ, 12 ਸਤੰਬਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਦੇ ਯਤਨਾਂ ਅਧੀਨ ਅੱਜ ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ ਨੇ ਸੇਵਾ ਕੇਂਦਰ ਭੁਰਥਲਾ ਮੰਡੇਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਸੁਪਰਡੈਂਟ ਧਰਮ ਸਿੰਘ ਵੀ ਨਾਲ ਮੌਜੂਦ ਸਨ । ਚੈਕਿੰਗ ਦੌਰਾਨ ਸੇਵਾ ਕੇਂਦਰ ਵਿੱਚ ਚੱਲ ਰਹੀਆਂ ਗਤੀਵਿਧੀਆਂ, ਰਿਕਾਰਡ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ...
ਮੂਣਕ, 12 ਸਤੰਬਰ (000) – ਪੰਜਾਬ ਵਿੱਚ ਪਏ ਭਾਰੀ ਮੀਂਹ ਕਾਰਨ ਪੈਦਾ ਹੋਏ ਹੜ੍ਹ ਵਰਗੇ ਹਾਲਾਤ ਨਾਲ...
ਹੁਸ਼ਿਆਰਪੁਰ, 12 ਸਤੰਬਰ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ...
ਚੰਡੀਗੜ੍ਹ, 12 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ...
ਚੰਡੀਗੜ੍ਹ/ਅੰਮ੍ਰਿਤਸਰ, 12 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ...
ਚੰਡੀਗੜ੍ਹ, 12 ਸਤੰਬਰ ਹਾਲ ਹੀ ਵਿੱਚ ਆਏ ਹੜ੍ਹਾਂ ਪ੍ਰਤੀ ਇੱਕਜੁੱਟ ਅਤੇ ਹਮਦਰਦੀ ਭਰੇ ਜਵਾਬ ਵਿੱਚ, ਪੰਜਾਬ ਸਰਕਾਰ...
ਚੰਡੀਗੜ੍ਹ, 12 ਸਤੰਬਰ: ਭਾਰਤ ਦੇ ਚੋਣ ਕਮਿਸ਼ਨ ਵੱਲੋਂ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸਾਰੇ...
ਚੰਡੀਗੜ੍ਹ, 12 ਸਤੰਬਰ: ਸ੍ਰੀ ਬਲਜਿੰਦਰ ਸਿੰਘ ਢਿੱਲੋਂ ਨੇ ਅੱਜ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ...
ਚੰਡੀਗੜ੍ਹ, 12 ਸਤੰਬਰ:ਝੋਨੇ ਦੇ ਆਗਾਮੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ...
ਚੰਡੀਗੜ੍ਹ, 12 ਸਤੰਬਰ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮੰਡੀਆਂ ਵਿੱਚੋਂ...
ਚੰਡੀਗੜ੍ਹ, 12 ਸਤੰਬਰ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ...
ਚੰਡੀਗੜ੍ਹ, 12 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ 45 ਦਿਨਾਂ ਦੇ ਅੰਦਰ...
ਚੰਡੀਗੜ੍ਹ, 12 ਸਤੰਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ...
ਚੰਡੀਗੜ੍ਹ, 12 ਸਤੰਬਰ:ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਂਦਿਆਂ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ...
ਹੁਸ਼ਿਆਰਪੁਰ, 11 ਸਤੰਬਰ : ਪੰਜਾਬ ਵਿਚ ਜਲਦੀ ਹੀ ਝੋਨੇ ਦੀ ਖ਼ਰੀਦ ਦਾ ਸੀਜ਼ਨ ਸ਼ੁਰੂ ਹੋਣ...
ਮਾਲੇਰਕੋਟਲਾ 11 ਸਤੰਬਰ – ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ...
ਗੁਰੂਹਰਸਹਾਏ, 11 ਸਤੰਬਰ 2025. ਮਾਨਯੋਗ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ, ਫ਼ਿਰੋਜ਼ਪੁਰ ਦੀ ਅਗਵਾਈ ਹੇਠ ਅਪੀਡਾ ਦੇ ਸਹਿਯੋਗ ਨਾਲ ਬਾਸਮਤੀ ਫਸਲ ਦੀ ਸੁੱਚਜੀ ਕਾਸ਼ਤ ਅਤੇ ਲੋੜ ਅਨੁਸਾਰ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਸਬੰਧੀ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ ਵਿੱਚ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਸ. ਫੌਜਾ ਸਿੰਘ ਸਰਾਰੀ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਉਹਨਾਂ ਵੱਲੋਂ ਵਰਕਸ਼ਾਪ ਵਿੱਚ ਹਾਜ਼ਰ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਬਾਸਮਤੀ ਦੀ ਫਸਲ ਉਪਰ ਪੰਜਾਬ ਸਰਕਾਰ ਵੱਲੋਂ ਬੈਨ ਕੀਤੀਆਂ ਗਈਆਂ 12 ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨਾ ਕੀਤੀ ਜਾਵੇ ਕਿਉਕਿ ਇਹਨਾਂ ਦਵਾਈਆਂ ਦੀ ਵਰਤੋਂ ਕਰਨ ਨਾਲ ਬਾਸਮਤੀ ਦੀ ਫਸਲ ਤੇ ਨਿਰਯਾਤ ਵਿੱਚ ਸਮੱਸਿਆ ਆਉਦੀ ਹੈ। ਇਸ ਮੌਕੇ ਡਾ: ਪ੍ਰਮੋਦ ਕੁਮਾਰ ਤੋਮਰ ਵਿਗਿਆਨੀ, ਅਪੀਡਾ,(ਭਾਰਤ ਸਰਕਾਰ ਦਾ ਅਦਾਰਾ) ਤੋਂ ਉਚੇਚੇ ਤੌਰ ਤੇ ਵਰਕਸ਼ਾਪ ਵਿੱਚ ਮੇਰਠ ਤੋਂ ਆਏ ਉਹਨਾਂ ਵੱਲੋਂ ਕਿਸਾਨਾਂ ਨੂੰ ਬਾਸਮਤੀ ਦੀ ਫਸਲ ਉਪਰ ਲੋੜ ਅਨੁਸਾਰ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਉਹਨਾ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕਿਸਾਨ ਆਪਦੇ ਖੇਤਾਂ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ ਤਾਂ ਜੋ ਮਿੱਤਰ ਕੀੜਿਆ ਦੀ ਪਹਿਚਾਨ ਕੀਤੀ ਜਾ ਸਕੇ ਤਾਂ ਜੋ ਮਿੱਤਰ ਕੀੜਿਆਂ ਦੀ ਖੇਤ ਵਿੱਚ ਜਨਸੰਖਿਆ ਵਿੱਚ ਵਾਧਾ ਕੀਤਾ ਜਾ ਸਕੇ, ਜਿਸ ਨਾਲ ਬਾਸਮਤੀ ਦੀ ਫਸਲ ਨੂੰ ਨੁਕਸਾਨ ਪੁਹਚਾਣ ਵਾਲੇ ਕੀੜੇ ਮਕੌੜਿਆ ਦੀ ਕੁਦਰਤੀ ਤੌਰ ਤੇ ਰੋਕਥਾਮ ਕੀਤੀ ਜਾ ਸਕੇ। ਡਾ: ਗੁਰਮਿੰਦਰ ਸਿੰਘ ਬਰਾੜ ਬੀਜ ਵਿਕਾਸ ਅਫ਼ਸਰ, ਘੱਲ ਖੁਰਦ ਵੱਲੋਂ ਕਿਸਾਨਾਂ ਨੂੰ ਬਾਸਮਤੀ ਦੀ ਫਸਲ ਦੀ ਸੁੱਚਜੀ ਕਾਸ਼ਤ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਡਾ: ਗੁਰਮੇਲ ਸਿੰਘ, ਡਿਪਟੀ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਵੱਲੋਂ ਬਾਸਮਤੀ ਦੀ ਫਸਲ ਉਪਰ ਕੀੜੇ ਮਕੌੜਿਆਂ, ਬਿਮਾਰੀਆਂ ਦੇ ਹਮਲੇ ਅਤੇ ਨਿਸ਼ਾਨੀਆਂ ਅਤੇ ਰੋਕਥਾਮ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਡਾ: ਸਾਵਨਦੀਪ ਸ਼ਰਮਾ, ਪ੍ਰਜੈਕਟ ਡਾਇਰੈਕਟਰ, ਆਤਮਾ ਫ਼ਿਰੋਜ਼ਪੁਰ ਵੱਲੋਂ ਆਤਮਾ ਸਕੀਮ ਦੀਆਂ ਗੱਤੀਵਿੱਧੀਆਂ ਅਤੇ ਸਮੇਂ ਸਮੇਂ ਤੇ ਕਿਸਾਨਾਂ ਲਈ ਲਗਾਏ ਜਾਂਦੇ ਕਿਸਾਨ ਸਿਖਲਾਈ ਕੈਂਪ/ਟੈ੍ਰਨਿੰਗਾਂ ਸਬੰਧੀ ਜਾਣੂ ਕਰਵਾਇਆ ਗਿਆ। ਡਾ: ਬੀ.ਐਸ ਸੇਖੋਂ ਵੱਲੋਂ ਕਿਸਾਨਾਂ ਨੂੰ ਸਬਜੀਆਂ ਦੀ ਕਾਸ਼ਤ ਅਤੇ ਘਰੇਲੂ ਬਗੀਚੀ ਸਬੰਧੀ ਜਾਣਕਾਰੀ ਦਿੱਤੀ ਗਈ। ਅੰਤ ਵਿੱਚ ਡਾ: ਅਮਿਤ ਪੁੰਜ ਵਿਸ਼ਾ ਵਸਤੂ ਮਾਹਿਰ(ਪੀ.ਪੀ) ਫ਼ਿਰੋਜ਼ਪੁਰ ਵੱਲੋਂ ਕੈਂਪ ਵਿੱਚ ਪੰਹਚੇ ਕਿਸਾਨ ਵੀਰਾਂ ਅਤੇ ਵੱਖ—ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ/ਕਰਮਚਾਰੀਆਂ ਦਾ ਧੰਨਵਾਦ ਕੀਤਾ ਅਤੇ ਸ਼੍ਰੀ ਅਸ਼ਵ ਬਜਾਜ ਬੀ.ਟੀ.ਐਮ ਮਮਦੋਟ ਵੱਲੋਂ ਸਟੇਜ਼ ਸੰਚਾਲਨ ਕੀਤਾ ਗਿਆ। ਇਸ ਤੋਂ ਇਲਾਵਾ ਕੈਂਪ ਵਿੱਚ ਡਾ: ਗੁਰਸਾਹਿਬ ਸਿੰਘ, ਭੋਂ ਪਰਖ ਅਫ਼ਸਰ, ਫ਼ਿਰੋਜ਼ਪੁਰ, ਇੰਜ: ਸਤਿੰਦਰਪਾਲ ਸਿੰਘ, ਡਾ:ਅਮਨਦੀਪ ਸਿੰਘ ਸੰਧੂ, ਡਾ: ਸੰਦੀਪ ਕੁਮਾਰ, ਡਾ: ਰਜਨੀਸ਼ ਕੁਮਾਰ, ਡਾ: ਮਨਿੰਦਰ ਸਿੰਘ ਸੰਧੂ, ਡਾ: ਮਨਿੰਦਰ ਸਿੰਘ, ਡਾ: ਬਚਿੱਤਰ ਸਿੰਘ ਅਤੇ ਖੇਤੀਬਾੜੀ ਵਿਭਾਗ, ਦਾ ਸਮੂਹ ਸਟਾਫ ਅਤੇ ਵੱੜੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਹੁਸ਼ਿਆਰਪੁਰ, 11 ਸਤੰਬਰ:ਜ਼ਿਲ੍ਹਾ ਸਿੱਖਿਆ ਅਧਿਕਾਰੀ ਲਲਿਤਾ ਅਰੋੜਾ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ...
