ਪੱਟੀ, 4 ਸਤੰਬਰ; ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਪੱਟੀ...
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਸ੍ਰੀ ਅਨੰਦਪੁਰ ਸਾਹਿਬ 04 ਸਤੰਬਰ ()ਸਤਲੁਜ ਦਰਿਆ ਵਿੱਚ ਵਾਧੂ ਪਾਣੀ ਛੱਡਣ ਕਾਰਨ ਸ੍ਰੀ ਅਨੰਦਪੁਰ ਸਾਹਿਬ ਨੂੰ ਗੜ੍ਹਸ਼ੰਕਰ...
ਚੰਡੀਗੜ੍ਹ/ਪਠਾਨਕੋਟ, 4 ਸਤੰਬਰ: ਪਿਛਲੇ ਦਿਨ੍ਹਾਂ ਦੋਰਾਨ ਆਏ ਹੜ੍ਹਾਂ ਦੀ ਕੁਦਰਤੀ ਮਾਰ ਹੇਠ ਜਿੱਥੇ ਪੰਜਾਬ ਦੀਆਂ ਫਸਲਾਂ ਪ੍ਰਭਾਵਿੱਤ...
ਚੰਡੀਗੜ੍ਹ, 4 ਸਤੰਬਰ: ਅਧਿਆਪਕ ਦਿਵਸ ਦੀ ਪੂਰਵ ਸੰਧਿਆ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ...
ਚੰਡੀਗੜ੍ਹ, 4 ਸਤੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ...
ਚੰਡੀਗੜ, 4 ਸਤੰਬਰ: ਇੰਗਲੈਂਡ ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਸ੍ਰੀ ਜੇ.ਐਮ. ਮੀਨੂੰ ਮਲਹੋਤਰਾ ਨੇ ਅੱਜ ਚੰਡੀਗੜ...
ਚੰਡੀਗੜ੍ਹ, 4 ਸਤੰਬਰ:ਹੜ੍ਹਾਂ ਕਾਰਨ ਮੁਸ਼ਕਿਲ ਭਰੇ ਦੌਰ ਵਿੱਚੋਂ ਗੁਜ਼ਰ ਰਹੇ ਦੇਸ਼ ਦੇ ਅੰਨ ਭੰਡਾਰ ਪੰਜਾਬ ਲਈ ਅੱਜ...
ਚੰਡੀਗੜ੍ਹ/ਅੰਮ੍ਰਿਤਸਰ, 4 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ...
ਬਟਾਲਾ, 3 ਸਤੰਬਰ ( ) ਪਿਛਲੇ ਦਿਨਾਂ ਤੋਂ ਪੈ ਰਹੇ ਲਗਾਤਾਰ ਮੀਂਹ ਕਾਰਨ ਸ੍ਰੀਮਤੀ ਗੁਰਮੀਤ ਕੌਰ, ਵਾਸੀ ਪ੍ਰੇਮ ਨਗਰ, ਫਾਟਕ...
ਨੰਗਲ 03 ਸਤੰਬਰ () ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੰਗਲ ਵਿੱਚ ਬੇਲਿਆ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਨ...
ਮਾਲੇਰਕੋਟਲਾ, 03 ਸਤੰਬਰ – ਭਾਰੀ ਬਰਸਾਤ ਕਾਰਨ ਜ਼ਿਲ੍ਹੇ ਦੇ ਕਈ ਪਿੰਡਾਂ ਅਤੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਪਹਿਲ ਦੇਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਕਿਸੇ ਵੀ ਅਪਾਤ ਸਥਿਤੀ ਨੂੰ ਸੰਭਾਲਣ ਲਈ ਅਧਿਕਾਰੀ, ਕਰਮਚਾਰੀ ਅਤੇ ਰਾਹਤ ਟੀਮਾਂ ਮੁਸਤੈਦ ਹਨ। ਡਿਪਟੀ ਕਮਿਸ਼ਨਰ ਨੇ ਅੱਜ ਪਿੰਡ ਫਰੀਦਪੁਰ ਕਲ੍ਹਾਂ,ਫਰੀਦਪੁਰ ਖੁਰਦ, ਹਥਣ,ਬੁਰਜ, ਨੌਧਰਾਣੀ ਆਦਿ ਵਿੱਚ ਖੁਦ ਪਾਣੀ ਦੇ ਪੱਧਰ ਦਾ ਨਿਰੀਖਣ ਕੀਤਾ। ਇਸ ਮੌਕੇ ਐਸ.ਡੀ.ਐਮ. ਗੁਰਮੀਤ ਕੁਮਾਰ ਬਾਂਸਲ ਸਮੇਤ ਕਈ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਨਿਕਾਸੀ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਟਰੋਲ ਰੂਮ ਨੂੰ ਪੂਰੀ ਤਰ੍ਹਾਂ ਸਚੇਤ ਕੀਤਾ ਗਿਆ ਹੈ ਅਤੇ ਪਾਣੀ ਦੇ ਪੱਧਰ ਉੱਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਲੋਕਾਂ ਵੱਲੋਂ ਦਿੱਤੀ ਜਾਣਕਾਰੀ ਦਾ ਤੁਰੰਤ ਨਿਪਟਾਰਾ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਅਵਾਮ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਜਾਣਕਾਰੀ ਲਈ ਸਿਰਫ਼ ਅਧਿਕਾਰਤ ਸਰੋਤਾਂ ‘ਤੇ ਹੀ ਨਿਰਭਰ ਕਰਨ ਤੇ ਅਫਵਾਹਾਂ ਤੋਂ ਦੂਰ ਰਹਿਣ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਗਲਤ ਜਾਣਕਾਰੀ ਫੈਲਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਪਿੰਡ ਪੱਧਰ ‘ਤੇ ਰਾਹਤ ਅਤੇ ਰੈਸਕਿਊ ਟੀਮਾਂ ਤੈਨਾਤ ਕੀਤੀਆਂ ਜਾ ਰਹੀਆਂ ਹਨ ਜੋ ਜਰੂਰਤ ਪੈਣ ‘ਤੇ ਲੋਕਾਂ ਦੀ ਤੁਰੰਤ ਸਹਾਇਤਾ ਕਰਨਗੀਆ। ਸਿਹਤ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਬਰਸਾਤੀ ਮੌਸਮ ਵਿੱਚ ਪਾਣੀ ਨਾਲ ਜੁੜੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ “ਇਹ ਸਮਾਂ ਇੱਕ ਦੂਜੇ ਦਾ ਹੱਥ ਫੜ ਕੇ ਹਿੰਮਤ ਨਾਲ ਅੱਗੇ ਵਧਣ ਦਾ ਹੈ। ਪ੍ਰਸ਼ਾਸਨ ਤੁਹਾਡੇ ਨਾਲ ਹਰ ਪਲ ਖੜ੍ਹਾ ਹੈ। ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ, ਸਿਰਫ਼ ਸਾਵਧਾਨੀ ਤੇ ਜ਼ਿੰਮੇਵਾਰੀ ਨਾਲ ਕਦਮ ਚੁੱਕਣ ਦੀ ਜ਼ਰੂਰਤ ਹੈ। ਮਿਲ ਕੇ ਅਸੀਂ ਇਸ ਚੁਣੌਤੀ ‘ਤੇ ਕਾਬੂ ਪਾ ਸਕਦੇ ਹਾਂ।” ਇਸ ਮੌਕੇ ਪਿੰਡ ਹਥਣ ਦੇ ਸਰਪੰਚ ਕਮਲਜੀਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਫੋਰੀ ਰਾਹਤ ਕਾਰਜਾਂ ਦੀ ਖਾਸ ਤੌਰ ‘ਤੇ ਸਲਾਹਣਾ ਕੀਤੀ।
ਹੁਸ਼ਿਆਰਪੁਰ, 3 ਸਤੰਬਰ: ਮੌਨਸੂਨ ਸੀਜ਼ਨ ਦੇ ਚੱਲਦੇ ਇਸ ਸਾਲ ਭਾਰੀ ਬਾਰਿਸ਼ ਹੋਣ ਕਾਰਨ ਜ਼ਿਲ੍ਹੇ ਵਿਚ ਦਰਿਆਵਾਂ,...
ਤਰਨ ਤਾਰਨ, 03 ਸਤੰਬਰ: ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ਼੍ਰੀ ਗੁਰਮੀਤ...
ਮਾਨਸਾ, 03 ਸਤੰਬਰ: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਤਹਿਤ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਸਾਰੇ ਅਧਿਕਾਰੀ। ਇੰਨ੍ਹਾਂ...
ਮਲੋਟ/ ਸ੍ਰੀ ਮੁਕਤਸਰ ਸਾਹਿਬ, 03 ਸਤੰਬਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼...
ਗੁਰਦਾਸਪੁਰ, 03 ਸਤੰਬਰ ( ) – ਜ਼ਿਲ੍ਹਾ ਗੁਰਦਾਸਪੁਰ ਵਿੱਚ ਹੜ੍ਹ ਪੀੜ੍ਹਤਾਂ...
ਚੰਡੀਗੜ੍ਹ, 3 ਸਤੰਬਰ: ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਦੀ ਅਗਵਾਈ ਕਰਦਿਆਂ ਪੰਜਾਬ ਦੇ...
ਚੰਡੀਗੜ੍ਹ, 3 ਸਤੰਬਰ: ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਂਦਿਆਂ, ਪੰਜਾਬ...
ਚੰਡੀਗੜ, 3 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ...
ਚੰਡੀਗੜ੍ਹ, 3 ਸਤੰਬਰ: ਹੜ੍ਹਾਂ ਕਾਰਨ ਬਣੇ ਔਖੇ ਹਾਲਾਤਾਂ ਵਿੱਚ ਇਕਜੁੱਟਤਾ ਦੀ ਮਿਸਾਲ ਪੇਸ਼ ਕਰਦਿਆਂ ਪੰਜਾਬ ਅਨ-ਏਡਿਡ ਕਾਲਜ...
