ਮਾਲੇਰਕੋਟਲਾ, 24 ਮਈ : ਪੰਜਾਬ ਸਰਕਾਰ ਅਤੇ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਵੱਲੋਂ ਚੱਲ ਰਹੀਆਂ ਹੀਟ ਵੇਵ ਸਥਿਤੀਆਂ...
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਹੁਸ਼ਿਆਰਪੁਰ/ਹਰਿਆਣਾ/ਸ਼ਾਮਚੁਰਾਸੀ, 24 ਮਈ : ਪੰਜਾਬ ਸਰਕਾਰ ਦੇ ਐੱਨ.ਆਰ.ਆਈ. ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਿਧਾਨ ਸਭਾ...
ਚੰਡੀਗੜ੍ਹ, 24 ਮਈ: ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ 26 ਮਈ, 2026 (ਮੰਗਲਵਾਰ) ਨੂੰ ਪੰਜਾਬ...
ਚੰਡੀਗੜ੍ਹ, 24 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਇਤਿਹਾਸ ਵਿੱਚ ਵੱਡੇ...
ਚੰਡੀਗੜ੍ਹ/ਫਿਰੋਜ਼ਪੁਰ, 24 ਮਈ:-ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਆਪਣੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ...
ਚੰਡੀਗੜ੍ਹ, 24 ਮਈ 2026:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਪ੍ਰਤੀ ਵਚਨਬੱਧਤਾ...
ਚੰਡੀਗੜ੍ਹ, 24 ਮਈ:-ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ...
ਬਰਨਾਲਾ, 24 ਮਈ- ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਦੇ ਪ੍ਰੋਗਰਾਮ...
ਮੂਨਕ, 24 ਮਈ- ਡਾ. ਰਵਜੌਤ ਗਰੇਵਾਲ, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ...
ਚੰਡੀਗੜ੍ਹ, 23 ਮਈ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ ਬੈਂਕ (ਆਰਬੀਆਈ)...
ਚੰਡੀਗੜ੍ਹ, 23 ਮਈ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ ਬੈਂਕ (ਆਰਬੀਆਈ)...
ਚੰਡੀਗੜ੍ਹ, 23 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 123ਵੇਂ ਦਿਨ ਪੰਜਾਬ ਪੁਲਿਸ...
ਫਾਜਿਲਕਾ 23 ਮਈ- ਪੀ.ਏ ਯੂ ਫਾਰਮ ਸਲਾਹਕਾਰ ਸੇਵਾ ਕੇਂਦਰ, ਅਬੋਹਰ (ਸੀਡ ਫਾਰਮ) ਵੱਲੋਂ ਝੋਨੇ ਦੀ ਘੱਟ ਸਮੇਂ...
ਲਹਿਰਾਗਾਗਾ 23 ਮਈ ( ):—-ਪੰਜਾਬ ਅੰਦਰ “ਆਪ” ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ...
ਚੰਡੀਗੜ•, 23 ਮਈ: ਸੂਬੇ ਭਰ ਵਿੱਚ ਅਤਿ ਦੀ ਗਰਮੀ ਕਾਰਨ ਵਧ ਰਹੀਆਂ ਮੁਸ਼ਕਿਲ ਸਥਿਤੀਆਂ ਦੇ ਮੱਦੇਨਜ਼ਰ ਪੰਜਾਬ...
ਧੂਰੀ, 23 ਮਈ: ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਅੱਜ ਧੂਰੀ ਦੇ ਵਾਰਡ ਨੰਬਰ 9 ਵਿੱਚ ਆਮ...
ਅਮਰਗੜ੍ਹ, 23 ਮਈ : ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਨੂੰ ਸੁਚੱਜੇ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਣ ਲਈ ਤਾਇਨਾਤ ਚੋਣ ਅਮਲੇ ਦੀ ਦੂਜੀ ਅਤੇ ਫਾਈਨਲ ਰਿਹਰਸਲ ਅੱਜ ਸਥਾਨਕ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਅਮਰਗੜ੍ਹ ਹਰੰਬਸ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਰਿਹਰਸਲ ਦੌਰਾਨ ਚੋਣ ਅਮਲੇ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਚੋਣਾਂ ਦੌਰਾਨ ਨਿਭਾਈ ਜਾਣ ਵਾਲੀ ਡਿਊਟੀ ਬਾਰੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਪੋਲਿੰਗ ਪਾਰਟੀਆਂ ਨੂੰ ਵੋਟਿੰਗ ਪ੍ਰਕਿਰਿਆ, ਮੌਕ ਪੋਲ, ਸੀਲਿੰਗ ਪ੍ਰਕਿਰਿਆ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ। ਰਿਟਰਨਿੰਗ ਅਫ਼ਸਰ ਹਰੰਬਸ ਸਿੰਘ ਨੇ ਕਿਹਾ ਕਿ ਚੋਣਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ 25 ਮਈ ਨੂੰ ਪੋਲਿੰਗ ਪਾਰਟੀਆਂ ਨੂੰ ਸਰਕਾਰੀ ਕਾਲਜ ਅਮਰਗੜ੍ਹ ਤੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਿਨਾ ਡਰ ਭੈਅ ਤੋਂ ਨਿਭਾਉਣ ਤਾਂ ਜੋ ਚੋਣ ਪ੍ਰਕਿਰਿਆ ਸੁਚਾਰੂ ਢੰਗ ਨਾਲ ਸੰਪੰਨ ਹੋ ਸਕੇ।
ਮਹਿਲ ਕਲਾਂ, 23 ਮਈ- ਡਾਕਟਰ ਸੁਖਪਾਲ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅੁਨਸਾਰ ਖੇਤੀਬਾੜੀ...
ਮਹਿਲ ਕਲਾਂ, 23 ਜੂਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਹਿਲ ਕਲਾਂ ਵੱਲੋਂ ਪਿੰਡ ਖਿਆਲੀ ਵਿਖੇ ਝੋਨੇ ਦੀ...
ਬਰਨਾਲਾ, 23 ਮਈ- ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ, ਆਈ.ਏ.ਐਸ. ਵੱਲੋਂ 26 ਮਈ 2026 ਨੂੰ ਹੋਣ ਜਾ...
