ਚੰਡੀਗੜ੍ਹ, 8 ਅਗਸਤ: ਆਗਾਮੀ ਆਜ਼ਾਦੀ ਦਿਵਸ ਦੇ ਜਸ਼ਨਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਏ ਜਾਣ ਦੇ ਮੱਦੇਨਜ਼ਰ ਵਧਾਈ...
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਚੰਡੀਗੜ, 8 ਅਗਸਤ: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਆਪਣੀਆਂ ਮੰਗਾਂ ਦੇ ਸੰਬੰਧ ਵਿੱਚ...
ਚੰਡੀਗੜ੍ਹ/ਅੰਮ੍ਰਿਤਸਰ, 8 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ...
ਚੰਡੀਗੜ੍ਹ, 7 ਅਗਸਤ 2025: ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਡੈਨੀਅਲ ਸ਼ੈਰੀ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ...
ਚੰਡੀਗੜ੍ਹ, 7 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ...
ਮਾਨਸਾ, 07 ਅਗਸਤ : ਡਿਪਟੀ ਕਮਿਸ਼ਨਰ ਮਾਨਸਾ ਸ੍ਰ. ਕੁਲਵੰਤ ਸਿੰਘ ਨੇ ਖਰੀਫ਼ ਸੀਜ਼ਨ 2025-26 ਦੌਰਾਨ ਝੋਨੇ ਦੀ ਖਰੀਦ...
ਬਰਨਾਲਾ, 7 ਅਗਸਤ ਆਯੂਸ਼ ਕਮਿਸ਼ਨਰ ਸ. ਦਿਲਰਾਜ ਸਿੰਘ ਡਾਇਰੈਕਟਰ ਆਯੂਰਵੈਦਾ ਪੰਜਾਬ ਡਾ. ਰਵੀ ਡੁੰਮਰਾ ਡਾਇਰੈਕਟਰ ਹੋਮਿਓਪੈਥੀ ਡਾ....
ਮਾਨਸਾ, 07 ਅਗਸਤ:ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਣਜੀਤ ਸਾਗਰ ਡੈਮ ‘ਤੇ...
ਪਟਿਆਲਾ, 7 ਅਗਸਤ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ...
ਮਾਲੇਰਕੋਟਲਾ 07 ਅਗਸਤ : ਮਾਲੇਰਕੋਟਲਾ ਦੇ ਵਿਧਾਇਕ ਡਾ ਜਮੀਲ ਉਰ ਰਹਿਮਾਨ ਨੇ ਮਹਿਲਾ ਵਿੰਗ ਮਲੇਰਕੋਟਲਾ ਦੀ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਮੰਜੂ ਹਰਕਿਰਨ ਕੌਰ ਨੂੰ ਪੱਤਰਕਾਰਾਂ ਦੇ ਰੁ-ਬ-ਰੂ ਹੁੰਦਿਆਂ ਵਧਾਈ ਦਿੱਤੀ ਅਤੇ ਹਾਈ ਕਮਾਂਡ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਲਈ ਹੌਸਲਾ ਅਫਜਾਈ ਕੀਤੀ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਗੁਰਮੀਤ ਸਿੰਘ ਬੁਰਜ,ਮਹਿਲਾ ਵਿੰਗ ਮਾਲੇਰਕੋਟਲਾ ਦੀ ਕੁਆਰਡੀਨੇਟਰ ਮੁਮਤਾਜ ਅਤੇ ਹਲਕਾ ਅਮਰਗੜ੍ਹ ਦੀ ਕੁਆਰਡੀਨੇਟਰ ਸਮਸਾਦ ਰਾਏ ਵੀ ਮੌਜੂਦ ਸਨ । ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਸੀਨੀਅਰ ਲੀਡਰਸ਼ਿਪ ਵੱਲੋਂ ਵੱਖ ਵੱਖ ਵਿੰਗਾ ਤੇ ਨਿਯੁਕਤੀਆਂ ਕਰਨ ਤੇ ਆਮ ਆਦਮੀ ਪਾਰਟੀ ਦਾ ਸੰਗਠਨ ਹੋਰ ਮਜਬੂਤ ਹੋਇਆ ਹੈ| ਉਹਨਾਂ ਕਿਹਾ ਕਿ ਸਾਡੀ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪਾਰਟੀ ਨੂੰ ਲਗਾਤਾਰ ਮਜਬੂਤ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਹੋਰ ਮਜਬੂਤ ਕਰਨ ਲਈ ਜਿਥੇ ਮੰਜੂ ਹਰਕਿਰਨ ਕੌਰ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ,ਉੱਥੇ ਹੀ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਵਿਖੇ ਮਮਤਾਜ ਨੂੰ ਕੁਆਰਡੀਨੇਟਰ ਅਤੇ ਵਿਧਾਨ ਸਭਾ ਹਲਕਾ ਅਮਰਗੜ੍ਹ ਵਿਖੇ ਸਮਸਾਦ ਰਾਏ ਨੂੰ ਮਹਿਲਾ ਵਿੰਗ ਦੀ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਸਮੂਹ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਪਾਰਟੀ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਤੇ ਚੱਲਣ ਲਈ ਕਿਹਾ | ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆ ਕਿਹਾ ਕਿ ਮਾਲੇਰਕੋਟਲਾ ਧਰਮ ਨਿਰਪੱਖਤਾ ਅਤੇ ਮਿਹਨਤਕਸ਼ ਲੋਕਾਂ ਸਦਕਾ ਦੁਨੀਆ ਵਿੱਚ ਆਪਣੀ ਨਵੇਕਲੀ ਪਛਾਣ ਰੱਖਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਅਤੇ ਲੋਕਾਂ ਨੂੰ ਮਿਆਰੀ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਲਈ 38.5 ਏਕੜ ਡਿਫੈਂਸ ਗਰਾਊਂਡ ਵਿਖੇ ਕਰੀਬ 450 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਨਿਰਮਾਣ ਕਾਰਜ ਜਲਦੀ ਹੀ ਸ਼ੁਰੂ ਹੋਵੇਗਾ ਅਤੇ ਡਿਫੈਂਸ ਗਰਾਊਂਡ ਵਿਖੇ ਹੀ 150 ਬੈਂਡ ਦਾ ਈ.ਐਸ.ਆਈ ਹਸਪਤਾਲ ਵੀ ਉਸਾਰਿਆ ਜਾ ਰਿਹਾ ਹੈ। ਪੱਤਰਕਾਰਾਂ ਦੇ ਜ਼ਿਲ੍ਹਾ ਪ੍ਰਸਾਸਨਿਕ ਕੰਪਲੈਕਸ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਜਲਦ ਹੀ ਕਰੀਬ 111 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ । ਉਨ੍ਹਾਂ ਕਿਹਾ ਕਿ ਰੰਗਲੇ ਪੰਜਾਬ ਦੇ ਨਿਰਮਾਣ ਲਈ ਨੌਜਵਾਨਾਂ ਨੂੰ ਲਾਇਬ੍ਰੇਰੀ ਅਤੇ ਖੇਡ ਮੈਦਾਨਾਂ ਨਾਲ ਜੋੜਿਆ ਜਾ ਰਿਹਾ ਹੈ ਅਤੇ ਘਰਾਂ ਦੇ ਨੇੜੇ ਲੋੜਵੰਦ ਨੂੰ ਚੰਗੀ ਸਿਹਤ ਦੇਣ ਦੇ ਉਪਰਾਲੇ ਕੀਤੇ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਲਈ ਕਰੀਬ 11 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਇੱਕ ਜ਼ਿਲ੍ਹਾ ਪੱਧਰੀ ‘ਤੇ ਅਤੇ 12 ਪਿੰਡਾਂ ‘ਚ ਲਾਇਬਰੇਰੀਆਂ ਦੀ ਉਸਾਰੀਆਂ ਕੀਤੀਆਂ
ਬਟਾਲਾ, 7 ਅਗਸਤ ( ) ਅੱਜ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ’ਰੈਡ...
ਚੰਡੀਗੜ੍ਹ, 7 ਅਗਸਤ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਮੇਰੇ ਧਿਆਨ ਵਿੱਚ ਇਹ...
ਚੰਡੀਗੜ੍ਹ, 7 ਅਗਸਤ: ਜੇਲ੍ਹਾਂ ਦੇ ਕੰਮਕਾਜ ਨੂੰ ਹੋਰ ਮਜ਼ਬੂਤ ਕਰਨ ਅਤੇ ਕੈਦੀਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ...
ਚੰਡੀਗੜ੍ਹ, 7 ਅਗਸਤ-ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ...
ਚੰਡੀਗੜ੍ਹ/ਖੰਨਾ, 7 ਅਗਸਤ: ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸੈਰ...
ਚੰਡੀਗੜ੍ਹ, 7 ਅਗਸਤ: ਪੰਜਾਬ ਸਰਕਾਰ ਨੇ ਪਿਛਲੇ ਇੱਕ ਸਾਲ ਦੇ ਸਮੇਂ ਦੌਰਾਨ ਉਮਰ ਕੈਦ ਦੀ ਸਜ਼ਾ ਭੁਗਤ...
ਚੰਡੀਗੜ੍ਹ/ਅੰਮ੍ਰਿਤਸਰ, 7 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ...
ਚੰਡੀਗੜ੍ਹ, 7 ਅਗਸਤ:ਪੰਜਾਬ ਰਾਜ ਨੇ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਨਵੀਂ ਦਿੱਲੀ ਵਿਖੇ 15ਵੇਂ ਭਾਰਤੀ ਅੰਗ ਦਾਨ...
ਚੰਡੀਗੜ੍ਹ 6 ਅਗਸਤ :ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਅੱਜ...
ਚੰਡੀਗੜ੍ਹ, 6 ਅਗਸਤ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ...
