ਮਾਲੇਰਕੋਟਲਾ 26 ਜੂਨ ਪਿਛਲੇ ਕਈ ਦਿਨਾਂ ਤੋਂ ਸ਼ੋਸਲ ਮੀਡੀਆ ਅਤੇ ਗਰੁੱਪਾਂ ਵਿਚ ਵਾਇਰਲ ਮੈਸਜ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਮਾਲੇਰਕੋਟਲਾ ਹਰਪ੍ਰੀਤ ਕੌਰ ਨੇ ਦੱਸਿਆ ਕਿ ਮਿਸਨ ਵਾਤਸੱਲਿਆ ਸਕੀਮ ਤਹਿਤ ਸਪਾਂਸਰਸ਼ਿਪ ਸਕੀਮ ਲਗਾਤਾਰ ਚੱਲਣ ਵਾਲੀ ਸਕੀਮ ਹੈ ਜਿਸ ਸਬੰਧੀ ਕੋਈ ਵੀ ਆਖਰੀ ਮਿਤੀ ਨਿਯਤ ਨਹੀਂ ਕੀਤੀ ਗਈ ਸਗੋਂ ਲਾਭਪਾਤਰੀ ਜਰੂਰਤ ਪੈਣ ਤੇ ਇਸ ਸਕੀਮ ਦਾ ਲਾਭ ਲੈਣ ਲਈ ਅਪਲਾਈ ਕੀਤਾ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਵਾਇਰਲ ਮੈਸੇਜ ਵਿਚ ਮਾਤਾ ਪਿਤਾ ਦੋਵਾਂ ਵਿਚ ਇਕ ਦੀ ਮੌਤ ਹੋ ਗਈ ਹੈ ਅਤੇ ਬੱਚਿਆ ਦੀ ਉਮਰ 18 ਸਾਲ ਤੋਂ ਘੱਟ ਹੈ ਤਾਂ ਅਜਿਹੇ ਪਰਿਵਾਰਾਂ ਦੇ ਦੋ ਬੱਚਿਆ ਨੂੰ 4000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਅਫਵਾਹ ਵਿਚ 27 ਤਾਰੀਖ ਤੱਕ ਦਫਤਰ ਡਿਪਟੀ ਕਮਿਸ਼ਨਰ ਵਿਖੇ ਫਾਰਮ ਭਰਕੇ ਜਮ੍ਹਾਂ ਕਰਵਾਉਣ ਸਬੰਧੀ ਲਿਖਿਆ ਹੋਇਆ ਹੈ ਜੋ ਕਿ ਸਰਾ ਸਰ ਗ਼ਲਤ ਅਫ਼ਵਾਹ ਹੈ। ਵਾਇਰਲ ਸੰਦੇਸ ਜਿਸ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਸੋਸਲ ਮੀਡੀਏ ਤੇ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਮਾਲੇਰਕੋਟਲਾ ਵੱਲੋਂ ਮਿਸਨ ਵਾਤਸੱਲਿਆ ਸਕੀਮ ਅਧੀਨ 18 ਸਾਲ ਦੇ ਬੱਚਿਆਂ ਨੂੰ 4000 ਰੁਪਏ ਪ੍ਰਤੀ ਮਹੀਨਾ ਸਪਾਂਸਰਸ਼ਿਪ ਸਕੀਮ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ ਜਿਸ ਦੀ ਵੱਖ-ਵੱਖ ਸ਼ਰਤਾਂ ਹਨ।
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਬਟਾਲਾ, 26 ਜੂਨ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ...
ਤਰਨ ਤਾਰਨ, 26 ਜੂਨ ਪੰਜਾਬ ਦੇ ਮਾਨਯੋਗ ਸਿਹਤ ਮੰਤਰੀ, ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ...
ਫਰੀਦਕੋਟ 26ਜੂਨ 2025 ( ) ਡਿਪਟੀ ਕਮਿਸ਼ਨਰ, ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਹਾਇਕ ਕਮਿਸ਼ਨਰ (ਜ) ਸੂਰਜ ਕੁਮਾਰ ਵੱਲੋਂ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ...
ਚੰਡੀਗੜ੍ਹ, 25 ਜੂਨ 2025: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪੰਜਾਬ ਦੇ 35...
ਚੰਡੀਗੜ੍ਹ, 25 ਜੂਨ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ...
ਚੰਡੀਗੜ੍ਹ/ਪਠਾਨਕੋਟ, 25 ਜੂਨ: ਸ੍ਰੀ ਅਮਰਨਾਥ ਯਾਤਰਾ 2025 ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ...
ਚੰਡੀਗੜ੍ਹ 25 ਜੂਨ, 2025 – ਪੁਲਿਸ ਥਾਣਾ ਪੰਜਾਬ ਸਟੇਟ ਕ੍ਰਾਈਮ ਵਿਖੇ ਸਾਲ 2021 ‘ਚ ਦਰਜ ਐਫਆਈਆਰ ਨੰਬਰ...
ਚੰਡੀਗੜ੍ਹ, 25 ਜੂਨ: ਭਾਰਤ ਦੇ ਚੋਣ ਕਮਿਸ਼ਨ ਨੇ ਕੇਰਲ, ਗੁਜਰਾਤ, ਪੰਜਾਬ ਅਤੇ ਪੱਛਮੀ ਬੰਗਾਲ ਰਾਜਾਂ ਦੇ ਪੰਜ...
ਬਟਾਲਾ, 25 ਜੂਨ ( ) ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਹਰ ਖੇਤ ਤੱਕ ਨਹਿਰੀ...
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 25 ਜੂਨ ( ) ਸ. ਭਗਵੰਤ ਸਿੰਘ ਮਾਨ , ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ...
ਪਟਿਆਲਾ, 24 ਜੂਨ:ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਪਟਿਆਲਾ ਦੀ ਛੋਟੀ ਤੇ ਵੱਡੀ ਨਦੀ ਦਾ ਦੌਰਾ...
ਚੰਡੀਗੜ੍ਹ, 24 ਜੂਨ: ਝੋਨੇ ਦੀ ਖਰੀਦ ਸੀਜ਼ਨ 2025 ਤੋਂ 4 ਮਹੀਨੇ ਪਹਿਲਾਂ ਹੀ ਆਪਣੀਆਂ ਤਿਆਰੀਆਂ ਪੂਰੀਆਂ ਕਰਦੇ...
ਚੰਡੀਗੜ੍ਹ, 24 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ...
ਚੰਡੀਗੜ੍ਹ/ਪਟਿਆਲਾ, 24 ਜੂਨ ਪੰਜਾਬ ਦੇ ਵਿੱਤ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਵਿਖੇ...
ਚੰਡੀਗੜ੍ਹ, 24 ਜੂਨ: ਆਧਾਰ ਨਿਯਮਾਂ ਦੀ ਬਿਹਤਰ ਸਮਝ ਅਤੇ ਪੁਲਿਸ ਸੇਵਾਵਾਂ ਨਾਲ ਇਸ ਦੇ ਕਾਨੂੰਨੀ ਏਕੀਕਰਨ ਲਈ,...
ਜਲੰਧਰ, 24 ਜੂਨ : ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨੌਜਵਾਨਾਂ ਨੂੰ...
ਦੀਨਾਨਗਰ, 24 ਜੂਨ ( ) – ਵਿਰਾਸਤੀ ਮੰਚ ਬਟਾਲਾ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਗੁਰਦੁਆਰਾ ਕਮੇਟੀ ਦੀਨਾਨਗਰ,...
ਲਹਿਰਾਗਾਗਾ, 24 ਜੂਨ (000) –ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵਲੋਂ ਝੋਨੇ ਦੀ...
ਹੁਸ਼ਿਆਰਪੁਰ, 24 ਜੂਨ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਹੁਸ਼ਿਆਰਪੁਰ ਤੋਂ ਲੋਕ...
