ਚੰਡੀਗੜ੍ਹ, 21 ਜੂਨ: ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਮਾਣਯੋਗ ਜਸਟਿਸ ਸ੍ਰੀ ਸ਼ੀਲ ਨਾਗੂ, ਚੀਫ ਜਸਟਿਸ,...
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਚੰਡੀਗੜ੍ਹ, 21 ਜੂਨ: ਨਵੇਂ ਭਰਤੀ ਹੋਏ ਨੌਜਵਾਨਾਂ ਨੇ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਪ੍ਰਦਾਨ ਕਰ ਕੇ ਉਨ੍ਹਾਂ...
ਚੰਡੀਗੜ੍ਹ, 21 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ...
ਅਹਿਮਦਗੜ੍ਹ/ਮਾਲੇਰਕੋਟਲਾ 21 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਅੰਦਰ ਸ਼ੁਰੂ ਕੀਤੀਆਂ ਗਈਆਂ ਸੀ.ਐਮ. ਦੀਆਂ ਯੋਗਸ਼ਾਲਾਵਾਂ ਸੂਬਾ ਨਿਵਾਸੀਆਂ ਨੂੰ ਤੰਦਰੁਸਤ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੀਆਂ। ਸਬ ਡਵੀਜਨ ਅਹਿਮਦਗੜ੍ਹ ਦੇ ਪਿੰਡ ਰੁੜਕਾ ਦੇ ਸਰਪੰਚ ਕਮ ਹਲਕਾ ਕੁਆਡੀਨੇਟਰ ‘ਯੁੱਧ ਨਸ਼ਿਆਂ ਵਿਰੁੱਧ’ ਮਾਲੇਰਕੋਟਲਾ ਸਿੰਗਾਰਾ ਸਿੰਘ...
ਫਰੀਦਕੋਟ 21 ਜੂਨ ( ) ਯੋਗ ਇਕ ਸਾਧਨਾ ਹੈ ਅਤੇ ਇਹ ਸਰੀਰਕ ਤੇ ਮਾਨਸਿਕ ਤੰਦਰੁਸਤੀ ਅਤੇ ਨਿਰੋਗੀ...
ਸ੍ਰੀ ਮੁਕਤਸਰ ਸਾਹਿਬ, 21 ਜੂਨ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਖੇਤੀਬਾੜੀ ਅਤੇ ਕਿਸਾਨ...
ਖੰਨਾ, ਲੁਧਿਆਣਾ, 21 ਜੂਨ (000) ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅੱਜ ਪੰਜਾਬ ਦੇ ਲੋਕਾਂ ਨੂੰ...
ਡੇਰਾ ਬਾਬਾ ਨਾਨਕ, 21 ਜੂਨ ( ) – “ਸੀ ਐੱਮ ਦੀ ਯੋਗਸ਼ਾਲਾ”...
ਸ੍ਰੀ ਮੁਕਤਸਰ ਸਾਹਿਬ, 21 ਜੂਨ ਮਾਣਯੋਗ ਚੀਫ ਜਸਟਿਸ ਸ੍ਰੀ ਸ਼ੀਲ ਨਾਗੂ, ਪੈਟਰਨ ਇਨ ਚੀਫ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮਾਣਯੋਗ ਜਸਟਿਸ...
ਹੁਸ਼ਿਆਰਪੁਰ, 20 ਜੂਨ : ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ...
ਮਾਲੇਰਕੋਟਲਾ, 20 ਜੂਨ – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਵਲ...
ਫਾਜ਼ਿਲਕਾ 20 ਜੂਨ ਚੇਅਰਪਰਸਨ ਖੁਸ਼ਬੂ ਸਾਵਣਸੁਖਾ ਦੀ ਅਗਵਾਈ ਵਿੱਚ ਖੁਸ਼ੀ ਫਾਊਂਡੇਸ਼ਨ ਵੱਲੋਂ ਮੈਨਸਟਰੂਅਲ ਹਾਈਜੀਨ ਜਾਗਰੂਕਤਾ ਦੌਰਾਨ ਪਿੰਡ ਕੋੜਿਆਂ ਵਾਲੀ ਦੀਆਂ ਵਿਦਿਆਰਥਣਾਂ ਤੇ 40...
ਮੋਗਾ, 20 ਜੂਨ: ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (ਪੀ.ਐਸ.ਸੀ.ਪੀ.ਸੀ.ਆਰ.) ਦੇ ਉਪ-ਚੇਅਰਪਰਸਨ, ਸ਼੍ਰੀਮਤੀ ਗੂੰਜੀਤ ਰੁਚੀ ਬਾਵਾ ਨੇ ਅੱਜ...
ਮਾਲੇਰਕੋਟਲਾ 20 ਜੂਨ: ਸਥਾਨਕ ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ 11ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਸਵੇਰੇ 06 ਵਜੇ ‘ਸੀ.ਐਮ ਦੀ ਯੋਗਸ਼ਾਲਾ’ ਪ੍ਰੋਗਰਾਮ ਅਧੀਨ ਇੱਕ ਵਿਸ਼ੇਸ਼ ਸਮਾਗਮ ਨਾਲ ਮਨਾਇਆ ਜਾਵੇਗਾ । ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦਿੰਦਿਆ ਕਿਹਾ ਕਿ ਇਸ ਮੌਕੇ ਮਾਹਰ ਯੋਗ ਟ੍ਰੇਨਰ ਲੋਕਾਂ ਨੂੰ ਯੋਗ ਅਭਿਆਸਾਂ ਵਿੱਚ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਮਾਰਗਦਰਸ਼ਨ ਕਰਨਗੇ । ਉਨ੍ਹਾਂ ਹੋਰ ਦੱਸਿਆ ਕਿ ਸਬ ਡਵੀਜਨ ਪੱਧਰ ਤੇ ਅਮਰਗੜ੍ਹ ਵਿਖੇ ਨਵ ਦੁਰਗਾ ਮੰਦਿਰ ਨੇੜੇ ਸਿਵਲ ਹਸਪਤਾਲ ਵਿਖੇ ਅਤੇ ਅਹਿਮਦਗੜ੍ਹ ਵਿਖੇ ਚਪਰ ਪਾਰਕ ਵਿਖੇ ਵੀ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਨਿਵੇਕਲੀ ਪਹਿਲ ‘ਸੀ.ਐਮ. ਦੀ ਯੋਗਸ਼ਾਲਾ’ ਇਸ ਮਹੀਨੇ ਸਫ਼ਲਤਾਪੂਰਵਕ ਦੋ ਸਾਲ ਪੂਰੇ ਕਰ ਰਹੀ ਹੈ। ਯੋਗ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਵਿਰਾਜ ਐਸ.ਤਿੜਕੇ ਨੇ ਕਿਹਾ ਕਿ ਰੋਜ਼ਾਨਾ ਅਭਿਆਸ ਕਰਨ ਨਾਲ ਯੋਗ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਵਧਾਉਂਦਾ ਹੈ, ਸਰੀਰ ਨੂੰ ਆਰਾਮ ਦੇਣ ਵਿੱਚ ਮਦਦ ਕਰਦਾ ਹੈ ਅਤੇ ਤਣਾਅ ਘੱਟ ਕਰਦਾ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਆਪਕ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਵਿਭਾਗਾਂ ਨੂੰ ਖਾਸ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਢੁੱਕਵੀਂ ਪਾਰਕਿੰਗ, ਵਲੰਟੀਅਰ ਦੀ ਸੁਰੱਖਿਆ, ਪੀਣ ਵਾਲੇ ਪਾਣੀ ਦਾ ਇੰਤਜ਼ਾਮ, ਆਰਜੀ ਪਖਾਨਿਆਂ,ਟ੍ਰੈਫਿਕ ਨਿਯਮ ਅਤੇ ਮੈਡੀਕਲ ਟੀਮਾਂ ਦੀ ਤਾਇਨਾਤੀ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ‘ਤੇ ਕੀਤੇ ਜਾ ਰਹੇ ਹਨ ਤਾਂ ਜੋ ਸ਼ਹਿਰ ਨਿਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨਿਯਮਤ ਯੋਗ ਅਭਿਆਸ ਇੱਕ ਸਿਹਤਮੰਦ ਸਰੀਰ ਅਤੇ ਮਨ ਨੂੰ ਉਤਸ਼ਾਹਿਤ ਕਰਦਾ ਹੈ, ਤਣਾਅ ਘਟਾਉਂਦਾ ਹੈ ਅਤੇ ਸਮੁੱਚੇ ਆਰਾਮ ਨੂੰ ਵਧਾਉਂਦਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਮਾਨਸਾ, 20 ਜੂਨ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ...
ਸੰਗਰੂਰ, 20 ਜੂਨ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਰੈਡ ਕਰਾਸ ਸੁਸਾਇਟੀ ਸੰਗਰੂਰ ਸ਼੍ਰੀ ਸੰਦੀਪ ਰਿਸ਼ੀ, ਆਈ.ਏ.ਐਸ ਅਤੇ ਚੇਅਰਪਰਸਨ ਰੈਡ ਕਰਾਸ...
ਚੰਡੀਗੜ੍ਹ, 20 ਜੂਨ:ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਇੱਕ ਪੱਤਰ ਜਾਰੀ ਕਰਦਿਆਂ ਪੰਜਾਬ ਰਾਜ ਦੇ ਐਡੀਸ਼ਨਲ ਡਾਇਰੈਕਟਰ...
ਚੰਡੀਗੜ੍ਹ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ...
ਚੰਡੀਗੜ੍ਹ, 20 ਜੂਨ: ਅਣਅਧਿਕਾਰਤ ਅਤੇ ਗੈਰ-ਕਾਨੂੰਨੀ ਖੇਤੀਬਾੜੀ ਵਸਤਾਂ ਵਿਰੁੱਧ ਕਾਰਵਾਈ ਤੇਜ਼ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ...
ਚੰਡੀਗੜ੍ਹ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ...
