ਚੰਡੀਗੜ੍ਹ, 15 ਜੂਨ: ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਮਹਾਰਾਜਾ...
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਜਲੰਧਰ, 15 ਜੂਨ : ਰਾਤ ਸਮੇਂ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਲੰਧਰ ਕਮਿਸ਼ਨਰੇਟ ਪੁਲਿਸ...
ਜਲੰਧਰ, 15 ਜੂਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਦੇ ਵਸਨੀਕ ਅਤੇ ਦੂਨ ਸਕੂਲ ਦੇ...
ਚੰਡੀਗੜ੍ਹ/ਲੁਧਿਆਣਾ, 15 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ...
ਲੁਧਿਆਣਾ, 15 ਜੂਨ, 2025 ਵਧੀਕ ਜ਼ਿਲ੍ਹਾ ਚੋਣ ਅਫਸਰ ਰੋਹਿਤ ਗੁਪਤਾ ਨੇ ਐਤਵਾਰ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ...
ਪਟਿਆਲਾ,15 ਜੂਨ: ਪਟਿਆਲਾ ਵਿਖੇ ਸਿਹਤ ਵਿਭਾਗ ਪਟਿਆਲਾ ਵੱਲੋਂ ਸਿਵਲ ਸਰਜਨ ਪਟਿਆਲਾ ਦੀ ਅਗਵਾਈ ਹੇਠ ਇੰਟੀਗ੍ਰੇਸ਼ਨ ਆਫ਼...
ਹੁਸ਼ਿਆਰਪੁਰ, 15 ਜੂਨ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਭਾਰਤ ਸਰਕਾਰ ਦੁਆਰਾ ਵਿੱਢੀ ਮੁਹਿੰਮ ਤਹਿਤ 29 ਮਈ ਤੋਂ 12 ਜੂਨ 2025 ਤੱਕ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ‘ਵਿਕਸਿਤ ਕ੍ਰਿਸ਼ੀ ਸੰਕਲਪ’ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਹੁਸ਼ਿਆਰਪੁਰ ਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਅਤੇ ਫਲ ਖੋਜ ਕੇਂਦਰ, ਗੰਗੀਆਂ, ਹੁਸਿਆਰਪੁਰ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ 117 ਪਿੰਡਾਂ ਵਿਖੇ ਕੈਂਪ ਆਯੋਜਿਤ ਕੀਤੇ। ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਮਾਹਿਰਾਂ ਦੀਆਂ 3 ਟੀਮਾਂ ਬਣਾਈਆਂ ਗਈਆਂ ਸੀ ਜੋਕਿ ਰੋਜਾਨਾ ਵੱਖ-ਵੱਖ ਪਿੰਡਾਂ ਵਿੱਚ 9 ਕੈਂਪ ਆਯੋਜਿਤ ਕਰਦੀਆਂ ਸਨ। ਇਸ ਮੁਹਿੰਮ ਦੇ ਆਖਰੀ ਦਿਨ ਬਲਾਕ ਮਾਹਿਲਪੁਰ ਦੇ ਪਿੰਡ- ਨਡਾਲੋਂ, ਮੈਲੀ ਤੇ ਹੱਲੂਵਾਲ, ਬਲਾਕ ਹੁਸ਼ਿਆਰਪੁਰ-2 ਦੇ ਪਿੰਡ ਸਲੇਰਨ, ਬਲਾਕ ਹੁਸ਼ਿਆਰਪੁਰ-1 ਦੇ ਪਿੰਡ ਕਡਿਆਣਾ, ਧਾਲੀਵਾਲ ਤੇ ਸਤੌਰ ਅਤੇ ਬਲਾਕ ਭੂੰਗਾ ਦੇ ਪਿੰਡ ਫਤਿਹਪੁਰ ਤੇ ਬਰਿਆਣਾ ਵਿਖੇ ਮਾਹਿਰਾਂ ਵੱਲੋਂ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਗਈ। ਇਨ੍ਹਾਂ ਕੈਂਪਾਂ ਵਿੱਚ ਮਾਹਿਰਾਂ ਵੱਲੋਂ ਸਾਉਣੀ ਦੀਆਂ ਫਸਲਾਂ- ਝੋਨਾ. ਮੱਕੀ, ਕਮਾਦ, ਮੂੰਗਫਲੀ. ਸੋਇਆਬੀਨ, ਤਿੱਲ, ਮੂੰਗੀ, ਮਾਂਹ, ਫਲ ਤੇ ਸਬਜੀਆਂ ਅਤੇ ਉਨ੍ਹਾਂ ਸਬੰਧੀ ਨਵੀਨਤਮ ਉਤਪਾਦਨ ਤੇ ਪੌਦ ਸੁਰੱਖਿਆ ਤਕਨੀਕਾਂ ਤੇ ਜਿਣਸਾਂ ਦੇ ਮੂਲ ਵਾਧੇ ਲਈ ਪ੍ਰੋਸੈਸਿੰਗ ਅਪਨਾਉਣ ਬਾਬਤ, ਕੁਦਰਤੀ ਤੇ ਜੈਵਿਕ ਖੇਤੀ, ਪਰਾਲੀ ਪ੍ਰਬੰਧਨ, ਕਦਰਤੀ ਸਰੋਤਾਂ ਖਾਸਕਰ ਪਾਣੀ ਦੀ ਸਾਂਭ-ਸੰਭਾਲ ਬਾਰੇ ਅਤੇ ਮਿੱਟੀ ਪਰਖ ਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਣੂੰ ਕਰਵਾਇਆ ਗਿਆ।ਇਸ ਦੇ ਨਾਲ ਹੀ ਖੇਤੀ ਸਹਾਇਕ ਧੰਦਿਆਂ: ਪਸ਼ੂ ਪਾਲਣ, ਮੁਰਗੀ ਪਾਲਣ, ਬੱਕਰੀ ਪਾਲਣ, ਮਧੂਮੱਖੀ ਪਾਲਣ ਅਤੇ ਖੁੰਬ ਉਤਪਾਦਨ ਸਬੰਧੀ ਜਾਣਕਾਰੀ ਵੀ ਦਿੱਤੀ ਗਈ।ਵੱਖ-ਵੱਖ ਸਰਕਾਰੀ ਸਕੀਮਾਂ ਤੇ ਯੋਜਨਾਵਾਂ ਬਾਰੇ ਵੀ ਇਸ ਮੁਹਿੰਮ ਤਹਿਤ ਜਾਗਰੁਕਤਾ ਕੀਤੀ ਗਈ। ਮੌਕੇ ਤੇ ਕਿਸਾਨਾਂ ਦੇ ਸੁਝਾਅ ਲਏ ਗਏ ਤੇ ਅਤੇ ਉਹਨਾਂ ਦੇ ਖੇਤੀ ਸਬੰਧੀ ਖਦਸ਼ਿਆਂ ਬਾਰੇ ਵਿਚਾਰ ਚਰਚਾ ਵੀ ਕੀਤੀ ਗਈ।ਕਿਸਾਨਾਂ ਨੂੰ ਲੋੜੀਂਦਾ ਖੇਤੀ ਸਾਹਿੱਤ ਵੀ ਉੋਪਲਬਧ ਕਰਵਾਇਆ ਗਿਆ।
ਗੁਰਦਾਸਪੁਰ, 15 ਜੂਨ ( ) – ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਪੰਜਾਬ ਦੀਆਂ...
ਬਰਨਾਲਾ, 15 ਜੂਨ ਪੰਜਾਬ ਸਰਕਾਰ ਵਲੋਂ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ...
ਸੁਨਾਮ, 15 ਜੂਨ (000) – 13, 14 ਅਤੇ 15 ਜੂਨ ਨੂੰ ਸੁਨਾਮ ਦੇ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ...
ਲੁਧਿਆਣਾ, 15 ਜੂਨ (000) – ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ, ਭਗਤ...
ਮੋਗਾ, 15 ਜੂਨ: ਸੂਬੇ ਵਿੱਚ ਨਾਜਾਇਜ਼ ਅਤੇ ਅਣ-ਅਧਿਕਾਰਤ ਤੌਰ ਤੇ ਤਿਆਰ ਕੀਤੀ ਸ਼ਰਾਬ ਦੀ ਵਰਤੋਂ ਕਾਰਨ ਕਿਸੇ...
ਫਾਜ਼ਿਲਕਾ 14 ਜੂਨ ਵਿਧਾਇਕ ਸ. ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਲੁਧਿਆਣਾ ਦੇ ਰਾਜਗੁਰੂ ਨਗਰ ਵਿਧਾਨ ਸਭਾ...
ਜਲੰਧਰ, 14 ਜੂਨ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ...
ਜਲੰਧਰ, 14 ਜੂਨ : ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ਵਿੱਚ 6ਵੀਂ ਜਮਾਤ ਲਈ ਸਾਲ 2026-27 ਦੀ ਚੋਣ...
ਚੰਡੀਗੜ੍ਹ, 14 ਜੂਨ: ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੁਆਰਾ ਪੇਸ਼ ਕੀਤੇ ਗਏ ‘ਇੱਕ ਰਾਸ਼ਟਰ ਇੱਕ ਚੋਣ’...
ਚੰਡੀਗੜ੍ਹ, 14 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ...
ਚੰਡੀਗੜ੍ਹ, 14 ਜੂਨ: ਆਪਣੀਆਂ ਸ਼ਾਨਾਮੱਤੀਆਂ ਪ੍ਰਾਪਤੀਆਂ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਦੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ...
ਚੰਡੀਗੜ੍ਹ, 14 ਜੂਨ: ਪੰਜਾਬ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਛੇ...
ਚੰਡੀਗੜ੍ਹ,14 ਜੂਨ : ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ...
