ਨਾਰੰਗਵਾਲ (ਲੁਧਿਆਣਾ), 17 ਮਈ:ਨਸ਼ਿਆਂ ਵਿਰੁੱਧ ਜੰਗ ਵਿੱਚ ਮੋਹਰੀ ਰਹਿਣ ਵਾਲੇ ਪਿੰਡ ਨਾਰੰਗਵਾਲ ਦੇ ਲੋਕਾਂ ਨੇ ਅੱਜ ਪੰਜਾਬ...
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਨਾਰੰਗਵਾਲ (ਲੁਧਿਆਣਾ), 17 ਮਈ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਦਿੱਲੀ ਦੇ ਸਾਬਕਾ...
ਨਾਰੰਗਵਾਲ (ਲੁਧਿਆਣਾ), 17 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਨੂੰ ਪਾਰਟੀ...
ਜਲਾਲਪੁਰ (ਹੁਸ਼ਿਆਰਪੁਰ), 17 ਮਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਜਲਾਲਪੁਰ (ਹੁਸ਼ਿਆਰਪੁਰ), 17 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ...
ਚੰਡੀਗੜ੍ਹ, 17 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ...
ਚੰਡੀਗੜ੍ਹ/ਅੰਮ੍ਰਿਤਸਰ, 17 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ...
ਪੱਟੀ, 17 ਮਈ : ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਧਾਨ ਸਭਾ ਹਲਕਾ ਪੱਟੀ...
ਫਿਰੋਜ਼ਪੁਰ 17 ਮਈ () ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ...
ਲਖਣਪਾਲ (ਜਲੰਧਰ), 16 ਮਈ:ਨਸ਼ਿਆਂ ਦੀ ਗ੍ਰਿਫ਼ਤ ਤੋਂ ਮੁਕਤ ਹੋਏ ਪਿੰਡ ਲਖਣਪਾਲ ਦੇ ਵਾਸੀਆਂ ਨੇ ਅੱਜ ਪੰਜਾਬ ਦੇ...
ਤਰਨ ਤਾਰਨ 16 ਮਈ: ਮਾਣਯੋਗ ਰਾਜ ਚੋਣ ਕਮਿਸ਼ਨ ਜੀ ਦੇ ਆਦੇਸ਼ਾਂ ਰਾਹੀ ਗ੍ਰਾਮ ਪੰਚਾਇਤਾ ਦੇ ਮੈਬਰਾ...
ਮਲੋਟ/ਸ੍ਰੀ ਮੁਕਤਸਰ ਸਾਹਿਬ, 16 ਮਈ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ...
ਸ੍ਰੀ ਮੁਕਤਸਰ ਸਾਹਿਬ, 16 ਮਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀ ਹਦਾਇਤਾਂਅਨੁਸਾਰ ਸ਼੍ਰੀ ਰਾਜ ਕੁਮਾਰ ...
ਸ੍ਰੀ ਮੁਕਤਸਰ ਸਾਹਿਬ, 16 ਮਈ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ...
ਫ਼ਰੀਦਕੋਟ 16 ਮਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ...
ਅਮਰਗੜ੍ਹ/ਮਾਲੇਰਕੋਟਲਾ 16 ਮਈ : ਵਿਧਾਇਕ ਅਮਰਗੜ੍ਹ ਪ੍ਰੌਫੈਸਰ ਜਸਵੰਤ ਸਿੰਘ ਗੱਜਣਮਾਜਰਾ ਦੀ ਅਗਵਾਈ ਅਧੀਨ ਹਲਕੇ ’ਚ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਫ਼ੈਸਲਾਕੁਨ ਲੜਾਈ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਲਈ ਮਾਲੇਰਕੋਟਲਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਪਿੰਡ ਭੜੀ ਮਾਨਸਾ, ਬਾਗੜੀਆਂ ਅਤੇ ਰਾਏਪੁਰ ਪੁੱਜੀ। ਵਿਧਾਇਕ ਅਮਰਗੜ੍ਹ ਪ੍ਰੌਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਪਿੰਡ ਭੜੀ ਮਾਨਸਾ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਸੀ ਵਿਰੋਧਤਾ ਤੋਂ ਉਪਰ ਉਠਕੇ ਨਸ਼ਾ ਤਸਕਰਾਂ ਖ਼ਿਲਾਫ਼ ਇੱਕ ਰੁੱਖ ਅਖਤਿਆਰ ਕਰਨਾ ਚਾਹੀਦਾ ਹੈ ਤਾਂ ਹੀ ਅਸੀਂ ਆਪਣੀ ਨੌਜਵਾਨ ਪੀੜੀ ਨੂੰ ਬਚਾ ਸਕਾਂਗੇ । ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਕਰਾਰ ਕਰਨ ਕਿ ਉਹ ਨਸ਼ਾ ਤਸਕਰਾਂ ਦੀ ਕਿਸੇ ਵੀ ਤਰੀਕੇ ਨਾਲ ਮਦਦ ਨਹੀਂ ਕਰਨਗੇ ਤਾਂ ਜੋ ਅਸੀ ਆਪਣੇ ਬੱਚਿਆਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾ ਸਕੀਏ । ਉਨ੍ਹਾਂ ਪਿੰਡ ਨਿਵਾਸੀਆਂ ਨੂੰ ਕਿਹਾ ਕਿ ਸਰਕਾਰੀ ਉਪਰਾਲਿਆਂ ਨਾਲ ਨਾਲ ਸਮੂਹ ਸਮਾਜ ਦੀ ਭਾਗੀਦਾਰੀ ਵੀ ਬੇਹੱਦ ਜਰੂਰੀ ਹੈ। ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਬਹੁ-ਪੱਖੀ ਰਣਨੀਤੀ ਅਪਣਾਈ ਹੈ, ਜਿਸ ਤਹਿਤ ਇੱਕ ਪਾਸੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਨਸ਼ਾ ਪੀੜਤਾਂ ਦਾ ਮੁੜ ਵਸੇਬਾ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਸਮਾਜ ਦੀ ਧਾਰਾ ਵਿੱਚ ਮੁੜ ਜੁੜ ਸਕਣ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਨਸ਼ਿਆਂ ਵਿਰੁੱਧ ਇੱਕ ਅਵਾਜ ਬੁਲੰਦ ਕਰੀਏ ਅਤੇ ਸਰਕਾਰ ਦਾ ਹਰ ਤਰ੍ਹਾਂ ਸਾਥ ਦੇ ਕੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਨਸ਼ਾ ਮੁਕਤ ਰੰਗਲਾ ਪੰਜਾਬ ਦਾ ਸੁਪਨਾ ਸਾਕਾਰ ਕਰੀਏ । ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ। ਪੁਲਿਸ ਵਲੋਂ ਪੁਲਿਸ ਨਿਰਪੱਖਤਾ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਸਾਂਝੀ ਕਰਨ ਦੀ ਮੁੜ ਅਪੀਲ ਵੀ ਕੀਤੀ । ਇਸ ਉਪਰੰਤ ਨਸ਼ਾ ਮੁਕਤੀ ਯਾਤਰਾ’ ਪਿੰਡ ਭੜੀ ਮਾਨਸਾ ਹੁੰਦੀ ਹੋਈ ਬਾਗੜੀਆਂ ਅਤੇ ਰਾਏਪੁਰ ਵੀ ਪੁੱਜੀ । ਇਸ ਮੌਕੇ ਡੀਐਸਪੀ ਦਵਿੰਦਰ ਸਿੰਘ ਸੰਧੂ, ਚੇਅਰਮੈਨ ਮਾਰਕੀਟ ਕਮੇਟੀ ਅਮਰਗੜ੍ਹ ਹਰਪ੍ਰੀਤ ਸਿੰਘ ਹੈਪੀ, ਸਰਪੰਚ ਪਿੰਡ ਭੜੀ ਮਾਨਸਾ ਗੁਰਜੰਟ ਸਿੰਘ, ਸਰਪੰਚ ਮਨੀ ਨੰਗਲ, ਪੀਏ ਰਜੀਵ ਕੁਮਾਰ, ਨਵਜੀਤ ਸਿੰਘ, ਫਰਦੀਪ ਸਿੰਘ ਹਾਜ਼ਰ ਸਨ।
ਨਾਭਾ/ਪਟਿਆਲਾ, 16 ਮਈ:ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ...
ਕੋਟਕਪੂਰਾ 16 ਮਈ () ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ...
ਚੰਡੀਗੜ੍ਹ/ਤਰਨਤਾਰਨ, 16 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ...
ਚੰਡੀਗੜ੍ਹ, 16 ਮਈ: ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਿੱਚ ਕੰਮ ਕਰਦੇ ਅੱਠ ਅਧਿਕਾਰੀਆਂ ਨੂੰ ਅੱਜ ਪਦਉੱਨਤ ਕੀਤਾ...
