ਬਟਾਲਾ/ਚੰਡੀਗੜ੍ਹ, 29 ਮਾਰਚ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਬਟਾਲਾ...
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਮਾਲੇਰਕੋਟਲਾ 29 ਮਾਰਚ: ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਦੀ ਨਿਗਰਾਨੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਸਮੱਗਲਰਾਂ ਨੂੰ ਕਾਬੂ ਕਰਨ ਲਈ ਕਪਤਾਨ ਪੁਲਿਸ ਇੰਨਵੈਸਟੀਗੇਸਨ ਵੈਭਵ ਸਹਿਗਲ ਦੀ ਦੇਖ-ਰੇਖ ਹੇਠ ਸਬ-ਡਵੀਜਨ ਅਹਿਮਦਗੜ੍ਹ ਅਤੇ ਸਬ-ਡਵੀਜਨ ਮਾਲੇਰਕੋਟਲਾ ਵਿਖੇ ਸਮੂਹ ਗਜਟਿਡ ਅਫਸਰਾਨ ਅਤੇ ਮੁੱਖ ਅਫਸਰਾਨ ਸਮੇਤ ਭਾਰੀ ਪੁਲਿਸ ਫੋਰਸ ਵਲੋਂ “ਕਾਰਡਨ ਐਂਡ ਸਰਚ ਆਪਰੇਸਨ” ਕੀਤਾ ਗਿਆ, ਇਸ ਕਾਰਵਾਈ ਦੌਰਾਨ ਮਾੜੇ ਅਨਸਰਾਂ/ਸ਼ੱਕੀ ਨਸ਼ਾਂ ਤਸਕਰਾਂ ਅਤੇ ਨਸ਼ਾਂ ਤਸਕਰੀ ਦੇ ਕੇਸਾਂ ਵਿੱਚ ਜਮਾਨਤ ਤੇ ਆਏ ਦੋਸ਼ੀਆਂ ਦੇ ਘਰਾਂ ਵਿੱਚ ਸਰਚ/ਰੇਡ ਕੀਤੀ ਗਈ । ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਓਪਰੇਸ਼ਨ ਦੌਰਾਨ ਮੁਹੱਲਾ ਭੂਮਸੀ ਵਿੱਚ ਖਾਸ ਤੌਰ ਆਮ ਪਬਲਿਕ ਦੀ ਮਦਦ ਨਾਲ ਚੈਕਿੰਗ ਕੀਤੀ ਗਈ, ਇਸ ਆਪਰੇਸ਼ਨ ਦੌਰਾਨ ਮਾਲੇਰਕੋਟਲਾ ਸ਼ਹਿਰ ਦੇ ਨਿਵਾਸ਼ੀਆ ਵੱਲੋਂ ਜਿਲ੍ਹਾ ਮਾਲੇਰਕੋਟਲਾ ਪੁਲਿਸ ਨੂੰ ਭਰਭੂਰ ਸਾਥ ਦਿੱਤਾ ਗਿਆ ਅਤੇ ਪੰਜਾਬ ਪੁਲਿਸ ਦੇ ਕੰਮ ਦੀ ਸਲਾਘਾ ਕੀਤੀ ਗਈ, ਇਸ ਤੋਂ ਇਲਾਵਾ ਇਸ ਆਪਰੇਸਨ ਦੌਰਾਨ ਕਈ ਸੱਕੀ ਵਿਅਕਤੀਆਂ ਨੂੰ ਰਾਊਡ ਅੱਪ ਕੀਤਾ ਗਿਆ ਹੈ, ਜਿੰਨਾ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ । ਉਨ੍ਹਾਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਓਪਰੇਸਨ ਦਾ ਮੁੱਖ ਉਦੇਸ ਨਸ਼ਿਆਂ ਦੀ ਰੋਕਥਾਮ, ਮਾੜੇ ਅਨਸ਼ਰਾਂ ਨੂੰ ਕਾਬੂ ਕਰਨ ਅਤੇ ਆਮ ਪਬਲਿਕ ਵਿੱਚ ਸੁਰੱਖਿਆ ਦੀ ਭਾਵਨਾਂ ਪੈਦਾ ਕਰਨਾ ਹੈ ਅਤੇ ਭਵਿੱਖ ਵਿੱਚ ਵੀ ਮਾੜੇ ਅਨਸਰਾਂ ਅਤੇ ਨਸ਼ਾਂ ਤਸਕਰਾਂ ਨੂੰ ਗ੍ਰਿਫਤਾਰ ਕਰਨ ਲਈ ਅਜਿਹੀਆਂ ਕੋਸ਼ਿਸ਼ਾਂ ਕੀਤੀਆ ਜਾਣਗੀਆਂ, ਤਾਂ ਜੋ ਮੁੱਖ ਮੰਤਰੀ ਪੰਜਾਬ ਵੱਲੋਂ ਜਾਰੀ ਦਿਸਾ ਨਿਰਦੇਸਾਂ ਅਨੁਸਾਰ ਜਿਲ੍ਹਾ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।
ਹੁਸ਼ਿਆਰਪੁਰ, 29 ਮਾਰਚ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਆਸ਼ਿਕਾ...
ਚੰਡੀਗੜ੍ਹ, 28 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਆਪਣੇ...
ਫ਼ਰੀਦਕੋਟ 28 ਮਾਰਚ () ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ, ਚੰਗੀ ਸੇਧ ਦੇਣ ਅਤੇ ਨਸ਼ਿਆਂ ਦਾ ਖਾਤਮਾ ਕਰਨ ਦੇ ਲਈ “ਯੁੱਧ ਨਸ਼ਿਆ ਵਿਰੁੱਧ ਮੁਹਿੰਮ” ਤਹਿਤ ਜਿਲ੍ਹਾ ਫ਼ਰੀਦਕੌਟ ਦੇ ਸਰਕਾਰੀ ਹਾਈ ਸਕੂਲ ਪਿੰਡ ਖਾਰਾ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ ਗਿਆ । ਇਸ ਦੇ ਨਾਲ ਹੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਰੀਦਕੋਟ ਦੇ ਨੁੰਮਾਇਦਿਆਂ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਵਿਖੇ ਓਟ ਸੈਂਟਰ ਵਿਖੇ ਮੌਜੂਦ ਮਰੀਜਾਂ ਨੂੰ ਸਕਿੱਲ ਕੋਰਸਾਂ ਦੀ ਮਹੱਤਤਾ ਦੱਸਦੇ ਹੋਏ ਕਾਊਂਸਲਿੰਗ ਕਰਕੇ ਉਨ੍ਹਾਂ ਦੀ ਰੁੱਚੀ ਦੇ ਆਧਾਰ ਤੇ ਰਜਿਸਟਰ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਕੋਈ ਵੀ ਹੱਥੀ ਹੁਨਰ ਸਿੱਖ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਹੋਰ ਵੀ ਵਧੀਆ ਤਰੀਕੇ ਨਾਲ ਕਰ ਸਕਣ। ਇਸ ਤੋਂ...
ਅਮਰਗੜ੍ਹ/ਮਾਲੇਰਕੋਟਲਾ 28 ਮਾਰਚ: ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ ਅਮਰਗੜ੍ਹ ਰਾਕੇਸ਼ ਪ੍ਰਕਾਸ਼ ਗਰਗ ਨੇ ਸ਼ਹਿਰ ’ਚ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਇਹਤਿਆਤ ਵਰਤਣ ਦੀ ਜ਼ਰੂਰਤ ਤੇ ਜੋਰ ਦਿੱਤਾ। ਉਨ੍ਹਾਂ ਨਗਰ ਪੰਚਾਇਤ ਅਮਰਗੜ੍ਹ ਦੇ ਅਧਿਕਾਰੀਆਂ...
ਸ੍ਰੀ ਮੁਕਤਸਰ ਸਾਹਿਬ, 28 ਮਾਰਚ ਜਿ਼ਲ੍ਹੇ ਦੇ ਵੱਖ—ਵੱਖ ਪਿੰਡਾਂ ਵਿੱਚ ਬਣਨ ਵਾਲੇ ਖੇਡ ਗਰਾਊਂਡ, ਪਾਰਕ ਅਤੇ ਛੱਪੜਾਂ...
ਫ਼ਤਹਿਗੜ੍ਹ ਸਾਹਿਬ, 28 ਮਾਰਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ...
ਚੰਡੀਗੜ੍ਹ, 28 ਮਾਰਚ: ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਹੁਣ ਦੂਜੇ ਰਾਜਾਂ ਵਿੱਚ ਭੇਜਿਆ ਜਾ ਸਕੇਗਾ।...
ਚੰਡੀਗੜ੍ਹ, 28 ਮਾਰਚਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ...
ਪਟਿਆਲਾ, 28 ਮਾਰਚ: ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਾਂਝੇ ਤੌਰ ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ, ਪਟਿਆਲਾ...
ਰੂਪਨਗਰ, 28 ਮਾਰਚ: ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਸੂਬੇ ਵਿੱਚ ਖੇਡ ਮੈਦਾਨਾਂ ਦਾ ਨਿਰਮਾਣ...
ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਅੱਜ ਪੇਸ਼ ਕੀਤਾ ਜਲ...
ਚੰਡੀਗੜ੍ਹ, 28 ਮਾਰਚ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਿਸ਼ਵਜੀਤ ਖੰਨਾ, ਆਈਏਐਸ (ਸੇਵਾਮੁਕਤ) ਅਤੇ ਮੈਂਬਰ ਪਰਮਜੀਤ...
ਚੰਡੀਗੜ੍ਹ/ਅੰਮ੍ਰਿਤਸਰ, 28 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ...
ਚੰਡੀਗੜ੍ਹ, 28 ਮਾਰਚ: ਪੰਜਾਬ ਸਰਕਾਰ ਕੰਮਕਾਜੀ ਮਹਿਲਾਵਾਂ ਦੀ ਸਹੂਲਤ ਅਤੇ ਸੁਖਾਲੇ ਵਾਤਾਵਰਣ ਲਈ ਨਵੀਨਤਮ ਕੋਸ਼ਿਸ਼ਾਂ ਕਰ ਰਹੀ...
ਚੰਡੀਗੜ੍ਹ, 28 ਮਾਰਚ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ...
ਚੰਡੀਗੜ੍ਹ, 28 ਮਾਰਚ: ਆਗਾਮੀ ਸਾਉਣੀ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ...
ਚੰਡੀਗੜ੍ਹ, 28 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ...
ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ...
