ਤਪਾ, 23 ਮਾਰਚ ਜਲ ਸਰੋਤ ਮੰਤਰੀ ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਇੱਥੇ ਅੱਗਰਵਾਲ ਸਭਾ...
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਬਰਨਾਲਾ, 23 ਮਾਰਚ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਟ੍ਰਾਈਡੈਂਟ ਗਰੁੱਪ ਦੇ ਸਹਿਯੋਗ ਨਾਲ ਲਾਈਟ...
ਮਲੋਟ 23 ਮਾਰਚ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ...
ਹੁਸ਼ਿਆਰਪੁਰ, 23 ਮਾਰਚ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ...
ਮਾਲੇਰਕੋਟਲਾ 23ਮਾਰਚ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਅਮਰਗੜ੍ਹ ਅਧੀਨ ਆਉਂਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਿਆਪਕ ਪੱਧਰ ‘ਤੇ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿਛਲੇ ਦਿਨੀਂ ਵਿਧਾਇਕ ਅਮਰਗੜ੍ਹ ਪ੍ਰੋ.ਜਸਵੰਤ ਸਿੰਘ ਗੱਜਣ ਮਾਜਾਰ ਵੱਲੋਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕਿਹਾ। ਉਹਨਾਂ ਵਿਕਾਸ ਕਾਰਜ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜ ਲੋਕਾਂ ਦੀ ਸਾਂਝੀ ਲੋੜ ਅਤੇ ਉਨ੍ਹਾਂ ਦੇ ਸੁਝਾਅ ਅਨੁਸਾਰ ਆਰੰਭੇ ਜਾਣ ਤਾਂ ਜੋ ਉਨ੍ਹਾਂ ਨੂੰ ਵਿਕਾਸ ਕਾਰਜਾਂ ਦਾ ਫਾਇਦਾ ਹੋ ਸਕੇ ।ਉਨ੍ਹਾਂ ਕਿਹਾ ਕਿ ਅਮਰਗੜ੍ਹ ਹਲਕੇ ਵਿੱਚ ਗਲੀਆਂ ਨਾਲੀਆਂ ਬਣਾਉਣ ਦੇ ਨਾਲ ਨਾਲ ਧਰਮਸ਼ਾਲਾਵਾਂ ਦੇ ਨਿਰਮਾਣ, ਖੇਡ ਸਟੇਡੀਅਮ, ਪਾਰਕ, ਲਾਇਬ੍ਰੇਰੀਆਂ, ਸੋਲਰ ਲਾਈਟਾਂ, ਸੁੱਕਾ ਕੂੜਾ ਅਤੇ ਗਿੱਲਾ ਕੂੜਾ ਵੱਖ-ਵੱਖ ਇਕੱਤਰ ਕਰਨ ਆਦਿ ਸਮੇਤ ਹਰ ਜਰੂਰਤ ਨੂੰ ਪੂਰਾ ਕਰਨ ਲਈ ਯੋਜਨਾਬੱਧ ਉਪਰਾਲੇ ਜਾਰੀ ਹਨ । ਉਹਨਾਂ ਵਿਕਾਸ ਕਾਰਜ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜ ਲੋਕਾਂ ਦੀ ਸਾਂਝੀ ਲੋੜ ਅਤੇ ਉਨ੍ਹਾਂ ਦੇ ਸੁਝਾਅ ਅਨੁਸਾਰ ਆਰੰਭੇ ਜਾਣ ਤਾਂ ਜੋ ਉਨ੍ਹਾਂ ਨੂੰ ਵਿਕਾਸ ਕਾਰਜਾਂ ਦਾ ਫਾਇਦਾ ਹੋ ਸਕੇ । ਉਨ੍ਹਾਂ ਹੋਰ ਕਿਹਾ ਕਿ ਕੰਮ ਸਮੇਂ ਸਿਰ ਮੁਕੰਮਲ ਕੀਤੇ ਜਾਣ ਅਤੇ ਕੰਮ ਦੀ ਕੁਆਲਟੀ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਦੀਪ ਕੌਰ, ਡੀ.ਡੀ.ਪੀ.ਓ ਰਿੰਪੀ ਗਰਗ, ਰਾਜੀ ਤੋ ਇਲਾਵਾ ਵੱਖ ਵੱਖ ਵਿਕਾਸ ਏਜੰਸੀਆਂ ਦੇ ਨੁਮਾਇੰਦੇ ਮੌਜੂਦ ਸਨ
ਡੀਗੜ੍ਹ/ਅੰਮ੍ਰਿਤਸਰ, 23 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅਹਿਮ...
ਸ਼ਹੀਦ ਭਗਤ ਸਿੰਘ ਨਗਰ, 23 ਮਾਰਚ: ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36...
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 23 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ...
ਲੁਧਿਆਣਾ, 23 ਮਾਰਚ (000) – ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ...
ਲੁਧਿਆਣਾ, 23 ਮਾਰਚ (000) – ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ...
ਅੰਮ੍ਰਿਤਸਰ, 22 ਮਾਰਚ: ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਨਵ-ਨਿਯੁਕਤ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ...
ਫਰੀਦਕੋਟ 22 ਮਾਰਚ ਪਿੰਡ ਮੋਰਾਂਵਾਲੀ ਵਿਖੇ ਆਯੋਜਿਤ ਕੀਤੇ ਗਏ 24ਵੇਂ ਕਬੱਡੀ ਕੱਪ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ...
ਫ਼ਤਹਿਗੜ੍ਹ ਸਾਹਿਬ, 22 ਮਾਰਚ: ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ...
ਮਾਲੇਰਕੋਟਲਾ 22 ਮਾਰਚ : ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਮਾਲੇਰਕੋਟਲਾ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ,ਨਗਰ ਪੰਚਾਇਤਾਂ, ਪੀ.ਡਬਲਿਊ.ਡੀ, ਜਲ ਸਪਲਾਈ ਅਤੇ ਸੈਨੀਟੇਸ਼ਨ,ਮੰਡੀਕਰਨ ਬੋਰਡ,ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਆਦਿ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਖਪ੍ਰੀਤ ਸਿੰਘ ਸਿੱਧੂ ਵੀ ਮੌਜੂਦ ਸਨ । ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਕਾਸ ਕਾਰਜਾਂ ਦੀ ਗਤੀ ਤੇ ਧਿਆਨ ਦੇਣ ਅਤੇ ਉਨ੍ਹਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਕਿਹਾ ਕਿ ਸਫ਼ਾਈ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰੇਗਾ। ਉਨ੍ਹਾਂ ਵਿਕਾਸ ਕਾਰਜਾਂ ਵਿੱਚ ਲੱਗੀਆਂ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਸਮੇਂ ਸਿਰ ਕੰਮ ਮੁਕੰਮਲ ਕਰਨ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ ਲਈ ਕਿਹਾ । ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਪਾਣੀ ਨਾਲ ਸੰਬੰਧਤ ਬਿਮਾਰੀਆਂ ਬਾਰੇ ਜਾਗਰੂਕ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਾਫ਼ ਪਾਣੀ ਦੀ ਉਪਲਬਧਤਾ ਅਤੇ ਸਹੀ ਸੈਨੀਟੇਸ਼ਨ ਸਹੂਲਤਾਂ ਨਾਲ ਹੀ ਅਸੀਂ ਇਨ੍ਹਾਂ ਬਿਮਾਰੀਆਂ ਤੋਂ ਬਚ ਸਕਦੇ ਹਾਂ। ਇਸ ਲਈ, ਲੋਕਾਂ ਨੂੰ ਸਾਫ਼ ਪਾਣੀ ਪੀਣ ਅਤੇ ਸਫ਼ਾਈ ‘ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਖਾਲੀ ਪਏ ਪਲਾਟਾਂ ਦੀ ਨਿਯਮਿਤ ਸਫ਼ਾਈ ਕਰਵਾਉਣ ਅਤੇ ਉਨ੍ਹਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਦੇ ਉਪਾਏ ਕਰਨ। ਇਸ ਨਾਲ ਮੱਛਰਾਂ ਦੀ ਵਾਧੀ ਨੂੰ ਰੋਕਿਆ ਜਾ ਸਕਦਾ ਹੈ, ਜੋ ਕਿ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਦੇ ਮੁੱਖ ਕਾਰਨ ਹਨ। ਉਨ੍ਹਾਂ ਹੋਰ ਕਿਹਾ ਕਿ ਸੀਵਰੇਜ,ਸੜਕਾਂ,ਖਾਲੀ ਪਏ ਪਲਾਟਾਂ,ਪਾਰਕਾਂ ਆਦਿ ਦੀ ਨਿਯਮਿਤ ਸਫ਼ਾਈ ਕਰਨੀ ਯਕੀਨੀ ਬਣਾਈ ਜਾਵੇ। ਮਹੀਨਾਵਾਰ ਮੀਟਿੰਗ ਦੌਰਾਨ ਉਨ੍ਹਾਂ ਪੀਣ ਯੋਗ ਪਾਣੀ ਦੀ ਸਪਲਾਈ ,ਸੀਵਰੇਜ, ਸੀਵਰੇਜ ਟ੍ਰਰਿਟਮੈਂਟ ਪਲਾਂਟ,ਪ੍ਰਧਾਨ ਮੰਤਰੀ ਆਵਾਸ ਯੋਜਨਾ, ਮੈਡੀਕਲ ਵੇਸਟ,ਸੋਲਿਡ ਵੇਸਟ ਮੈਨੇਜਮੈਂਟ ਸਮੇਤ ਹੋਰ ਕੰਮਾਂ ਦਾ ਵੀ ਜਾਇਜਾ ਲਿਆ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਪ੍ਰਤੀ ਸਚੇਤ ਰਹਿਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਮਿਲ ਕੇ ਸਿਹਤਮੰਦ ਸਮਾਜ ਦੀ ਸਥਾਪਨਾ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਨੇ ਕਿਹਾ ਕਿ ਸਾਡੇ ਸਾਰਿਆਂ ਦੇ ਸਹਿਯੋਗ ਨਾਲ ਹੀ ਅਸੀਂ ਆਪਣੇ ਸ਼ਹਿਰ ਨੂੰ ਸੁੰਦਰ ਅਤੇ ਸਿਹਤਮੰਦ ਬਣਾ ਸਕਦੇ ਹਾਂ। ਇਸ ਮੌਕੇ ਐਸ.ਡੀ.ਐਮ ਮਾਲੇਰਕੋਟਲਾ/ ਅਹਿਮਦਗੜ੍ਹ ਹਰਬੰਸ ਸਿੰਘ, ਐਸ.ਡੀ.ਐਮ ਅਮਰਗੜ੍ਹ ਰਾਕੇਸ਼...
ਫਾਜ਼ਿਲਕਾ 22 ਮਾਰਚਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੀ ਰਹਿਨੁਮਾਈ ਹੇਠ ਅਤੇ ਵਧੀਕ ਡਿਪਟੀ ਕਮਿਸ਼ਨਰ (ਜ਼), ਫਾਜ਼ਿਲਕਾ...
ਨੰਗਲ 22 ਮਾਰਚ ()ਤਕਨੀਕੀ ਸਿੱਖਿਆਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਚੱਲ ਰਹੇ ਉਦਯੋਗਿਕ ਸਿਖਲਾਈ ਵਿਭਾਗ...
ਫਾਜ਼ਿਲਕਾ, 22 ਮਾਰਚ ਪੰਜਾਬ ਸਰਕਾਰ ਵਲੋਂ ਵਿੱਢੀ ਗਈ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ...
ਬਰਨਾਲਾ, 22 ਮਾਰਚ ਮਾਨਯੋਗ ਚੀਫ਼ ਜਸਟਿਸ ਸ੍ਰੀ ਸ਼ੀਲ ਨਾਗੂ (ਪੈਟਰਨ ਇੰਨ ਚੀਫ਼, ਪੰਜਾਬ ਰਾਜ ਕਾਨੂੰਨੀ...
ਫ਼ਰੀਦਕੋਟ 22 ਮਾਰਚ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਗਗਨਦੀਪ ਸਿੰਘ ਧਾਲੀਵਾਲ ਨੇ ਸਪੀਕਰ ਸ. ਕੁਲਤਾਰ ਸਿੰਘ...
ਫਿਰੋਜ਼ਪੁਰ 22 ਮਾਰਚ ( ) ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਮੇਰਾ ਯੁਵਾ ਭਾਰਤ...
