ਕੋਟਕਪੂਰਾ, 07 ਜੂਨ – ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਪੀਰ ਬੇਰੀ ਜੀ ਦੇ ਸਲਾਨਾ...
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਮਾਲੇਰਕੋਟਲਾ, 07 ਜੂਨ: ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਤਹਿਤ ਚਲਾਈ ਜਾ ਰਹੀ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਜ਼ਿਲ੍ਹੇ ਦੇ ਸਮੂਹ 400 ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਮੈਪਿੰਗ ਕੈਂਪ ਲਗਾਏ ਗਏ, ਜਿੱਥੇ ਵੋਟਰਾਂ ਨੂੰ ਮੈਪਿੰਗ ਪ੍ਰਕਿਰਿਆ ਨਾਲ ਜੋੜਨ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਯਕੀਨੀ ਬਣਾਉਣ ਲਈ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ। ਚੋਣ ਤਹਿਸੀਲਦਾਰ ਬ੍ਰਿਜ ਮੋਹਨ ਨੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਮੈਪਿੰਗ ਕਾਰਜ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਹਦਾਇਤ ਕੀਤੀ ਕਿ ਹਰੇਕ ਯੋਗ ਵੋਟਰ ਤੱਕ ਪਹੁੰਚ ਬਣਾਈ ਜਾਵੇ ਅਤੇ ਮੈਪਿੰਗ ਕਾਰਜ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਹੀ ਅਤੇ ਅੱਪਡੇਟ ਵੋਟਰ ਸੂਚੀਆਂ ਲੋਕਤੰਤਰ ਦੀ ਮਜ਼ਬੂਤੀ ਲਈ ਬੇਹੱਦ ਜ਼ਰੂਰੀ ਹਨ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮਾਲੇਰਕੋਟਲਾ ਦੇ ਕੁੱਲ 3,25,391 ਰਜਿਸਟਰਡ ਵੋਟਰਾਂ ਵਿੱਚੋਂ 2,91,694 ਵੋਟਰਾਂ ਦੀ ਮੈਪਿੰਗ ਸਫਲਤਾਪੂਰਵਕ ਕੀਤੀ ਜਾ ਚੁੱਕੀ ਹੈ, ਜੋ ਕਿ ਕੁੱਲ ਵੋਟਰਾਂ ਦਾ 90 ਫੀਸਦੀ ਬਣਦਾ ਹੈ। ਉਨ੍ਹਾਂ ਇਸ ਮਹੱਤਵਪੂਰਨ ਕਾਰਜ ਵਿੱਚ ਯੋਗਦਾਨ ਪਾਉਣ ਵਾਲੇ ਬੂਥ ਲੈਵਲ ਅਫ਼ਸਰਾਂ, ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਅਤੇ ਹੋਰ ਸਬੰਧਤ ਧਿਰਾਂ ਦੀ ਸ਼ਲਾਘਾ ਕੀਤੀ। ਚੋਣ ਤਹਿਸੀਲਦਾਰ ਨੇ ਇਹ ਵੀ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਚੋਣ ਦਫ਼ਤਰ, ਮਾਲੇਰਕੋਟਲਾ ਵਿਖੇ ਇੱਕ ਵਿਸ਼ੇਸ਼ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ। ਇਸ ਹੈਲਪ ਡੈਸਕ ਰਾਹੀਂ ਵੋਟਰ ਸੂਚੀਆਂ ਨਾਲ ਸਬੰਧਤ ਦਾਅਵਿਆਂ, ਇਤਰਾਜ਼ਾਂ, ਨਾਮ ਦਰਜ ਕਰਵਾਉਣ, ਸੋਧ ਅਤੇ ਹੋਰ ਲੋੜੀਂਦੀ ਜਾਣਕਾਰੀ ਬਾਰੇ ਮਾਰਗਦਰਸ਼ਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਅਨੁਸਾਰ ਵੋਟਰ ਸੂਚੀ ਦੇ ਖਰੜੇ ਦਾ ਪ੍ਰਕਾਸ਼ਨ 03 ਅਗਸਤ 2026 ਨੂੰ ਕੀਤਾ ਜਾਵੇਗਾ। ਇਸ ਤੋਂ ਬਾਅਦ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ 03 ਅਗਸਤ ਤੋਂ 02 ਸਤੰਬਰ 2026 ਤੱਕ ਰਹੇਗੀ, ਜਦਕਿ ਇਨ੍ਹਾਂ ਦੇ ਨਿਪਟਾਰੇ ਦੀ ਪ੍ਰਕਿਰਿਆ 28 ਸਤੰਬਰ 2026 ਤੱਕ ਜਾਰੀ ਰਹੇਗੀ। ਉਨ੍ਹਾਂ ਸਮੂਹ ਵੋਟਰਾਂ, ਬੀ.ਐਲ.ਏਜ਼ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਅਤੇ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣ ਲਈ ਆਪਣਾ ਸਹਿਯੋਗ ਦੇਣ।
ਮਾਨਸਾ, 7 ਜੂਨ : ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਸਿਵ ਰਿਵੀਜ਼ਨ-2026...
ਲੰਬੀ/ਸ੍ਰੀ ਮੁਕਤਸਰ ਸਾਹਿਬ, 07 ਜੂਨ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ...
ਧੂਰੀ, 7 ਜੂਨ: ਆਮ ਆਦਮੀ ਪਾਰਟੀ ਵੱਲੋਂ ਅੱਜ ਧੂਰੀ ਹਲਕੇ ਦੇ ਪਿੰਡ ਬੱਬਨਪੁਰ ਵਿਖੇ ਹਰਿਆਣਾ ਦੇ ਮੁੱਖ...
ਲਹਿਰਾਗਾਗਾ, 07ਜੂਨ- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ...
ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਪਟਿਆਲਾ ਦੀ 51 ਸਾਲਾ...
ਚੰਡੀਗੜ੍ਹ, 7 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝੋਰੜ ਵਿਚ ਦੋ...
ਚੰਡੀਗੜ੍ਹ/ਫਿਰੋਜ਼ਪੁਰ, 7 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ...
ਚੰਡੀਗੜ੍ਹ 6 ਜੂਨ 2026: ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕਰੜਾ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ (punjab police)...
ਡੇਰਾ ਬਾਬਾ ਨਾਨਕ/ਗੁਰਦਾਸਪੁਰ, 6 ਜੂਨ- ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ “ਯੁੱਧ...
ਅੰਮ੍ਰਿਤਸਰ/ਅਜਨਾਲਾ,6 ਜੂਨ ( )- ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ...
ਯੁਵਕ ਸੇਵਾਵਾਂ ਵਿਭਾਗ ਹੁਸਿਆਰਪੁਰ ਦੁਆਰਾ ਮੁੱਖ ਮੰਤਰੀ ਭਗਵੰਤ ਮਾਨ ਦੇ ਤੰਦਰੁਸਤ ਪੰਜਾਬ ਦੇ ਸੁਪਨੇ ਨੁੰ ਸਾਕਾਰ ਕਰਨ...
ਤਰਨ ਤਾਰਨ, 6 ਜੂਨ: ਅੱਜ ਤਰਨ ਤਾਰਨ ਵਿਖੇ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਪੰਜਾਬ ਸਰਕਾਰ...
ਚੰਡੀਗੜ੍ਹ, 6 ਜੂਨ: ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕਰੜਾ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ ਨੇ ਨਿੱਜੀ...
ਚੰਡੀਗੜ੍ਹ, 6 ਜੂਨ: ਭਾਰਤੀ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵਿਜਨ (ਐਸਆਈਆਰ) ਦੇ...
ਚੰਡੀਗੜ੍ਹ, 6 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਪੰਜਾਬ ਵਿੱਚ 10 ਲੱਖ...
ਚੰਡੀਗੜ੍ਹ, 6 ਜੂਨ: ਸੂਬੇ ਵਿੱਚ ਤਕਨੀਕੀ ਅਤੇ ਪੇਸ਼ੇਵਰ ਸਿੱਖਿਆ ਨੂੰ ਹੁਲਾਰਾ ਦੇਣ ਦੇ ਵਿਆਪਕ ਯਤਨ ਤਹਿਤ ਪੰਜਾਬ...
ਫਰੀਦਕੋਟ, 6 ਜੂਨ: ਜ਼ਿਲ੍ਹਾ ਪ੍ਰਸ਼ਾਸਨ ਅਤੇ ਪ੍ਰੋਗਰਾਮ ਦਫਤਰ ਫਰੀਦਕੋਟ ਵੱਲੋਂ “ਬੇਟੀ ਬਚਾਓ, ਬੇਟੀ ਪੜ੍ਹਾਓ” ਅਭਿਆਨ ਤਹਿਤ ਨਹਿਰੂ...
ਕੋਟਕਪੂਰਾ, 6 ਜੂਨ- ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਹਲਕੇ ਦੇ ਵਿਧਾਇਕ ਸ. ਕੁਲਤਾਰ ਸਿੰਘ ਸੰਧਵਾਂ...
