ਅਜਨਾਲਾ 23 ਫਰਵਰੀ ਬੀਤੇ ਕੱਲ੍ਹ ਅਜਨਾਲਾ ਸੱਕੀ ਨਾਲਾ ਪੁੱਲ ‘ਤੇ ਟਰੈਕਟਰ ਟਰਾਲੀ ਅਤੇ ਬੱਸ ਵਿਚਾਲੇ ਹੋਈ ਦੁਰਘਟਨਾਂ...
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਅੰਮਿਤਸਰ 23 ਫਰਵਰੀ। ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵਚਬੱਧ ਹੈ ਅਤੇ ਓਲੰਪਿਕ ਵਿਚ ਜੇਤੂ ਖਿਡਾਰੀਆਂ ਨੂੰ ਨਕਦ ਇਨਾਮ ਰਾਸ਼ੀ ਤੋਂ ਇਲਾਵਾ ਉੱਚ ਪੱਧਰੀ ਸਰਕਾਰੀ ਨੌਕਰੀਆਂ ਵੀ ਮੁਹਈਆ ਕਰਵਾ ਰਹੀ ਹੈ। ਇਨਾ ਸਬਦਾ ਦਾ ਪ੍ਰਗਟਾਵਾ ਸਰਦਾਰ ਹਰਭਜਨ ਸਿੰਘ ਈਟੀਓ ਨੇ ਅੱਜ ਡੀ.ਏ.ਵੀ. ਕਾਲਜ ਅੰਮ੍ਰਿਤਸਰ ਵਿੱਚ 68 ਵਾਂ ਸਲਾਨਾ ਖੇਡ ਸਮਾਗਮ ਦੋਰਾਨ ਖਿਡਾਰੀਆ ਨੂੰ ਇਨਾਮ ਵੰਡਣ ਸਮੇਂ ਕੀਤਾ। ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ , ਨੇ ਡੀਏਵੀ ਕਾਲਜ ਅੰਮ੍ਰਿਤਸਰ ਵਿੱਚ ਪੜ੍ਹਨ ਦੌਰਾਨ ਬਿਤਾਏ ਸਮਿਆਂ ਨੂੰ ਯਾਦ ਕਰਦਿਆਂ ਕਾਲਜ ਪ੍ਰਤੀ ਸ਼ਰਧਾ ਅਤੇ ਵਿਦਿਆਰਥੀ ਜੀਵਨ ਦੇ ਸਫਰ ਨੂੰ ਸਭ ਨਾਲ ਸਾਂਝਾ ਕਰਦਿਆਂ ਮਿਹਨਤੀ ਅਧਿਆਪਕਾਂ ਨੂੰ ਯਾਦ ਕੀਤਾ ਜਿਨਾਂ ਦੀ ਬਦੌਲਤ ਉਹ ਕਿਸੇ ਮੁਕਾਮ ਤੇ ਪਹੁੰਚ ਸਕੇ, ਉਹਨਾਂ ਕਾਲਜ ਵਿੱਚ ਸੋਲਰ ਸਿਸਟਮ ਲਗਾਉਣ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਲਈ 5 ਲੱਖ ਦੀ ਗ੍ਰਾਂਟ ਦਾ ਐਲਾਨ ਕੀਤਾ। | ਪ੍ਰੋਗਰਾਮ ਦੀ ਸ਼ੁਰੂਆਤ ਐਨ.ਸੀ.ਸੀ ਐਨ.ਐਸ.ਐਸ ਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਮਾਰਚ ਪਾਸ ਨਾਲ ਕੀਤੀ ਗਈ। ਦਲਬੀਰ ਸਿੰਘ ਕਥੂਰੀਆ ਕੈਨੇਡਾ ਵੀ ਇਸ ਸਮੇਂ ਉਚੇਚੇ ਤੌਰ ਤੇ ਹਾਜ਼ਰ ਹੋਏ। ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਆਏ ਹੋਏ ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ,ਬੀ.ਬੀ. ਯਾਦਵ ਜੀ ਨੇ ਮਹਿਮਾਨਾਂ ਦੇ ਬੈਚ ਲਗਾਏ I ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਆਏ ਹੋਏ ਮਹਿਮਾਨ ਦੀ ਪ੍ਰਸ਼ੰਸਾ ਕਰਦਿਆਂ ਦੱਸਿਆ ਕਿ ਉਹਨਾਂ ਐਮ.ਏ ਪੋਲੀਟੀਕਲ ਸਾਇੰਸ ਡੀ.ਏ.ਵੀ. ਕਾਲਜ ਅੰਮ੍ਰਿਤਸਰ ਤੋਂ ਕੀਤੀ ਤੇ ਇਸ ਦੇ ਨਾਲ ਹੀ ਉਹਨਾਂ ਦੇ ਜੀਵਨ ਸੰਘਰਸ਼ ਮਿਹਨਤ ਘਾਲਣਾ ਦੇ ਨਾਲ ਨਾਲ ਪੀਐਚ.ਡੀ ਦੀ ਉੱਚ ਡਿਗਰੀ ਪ੍ਰਾਪਤ ਕਰਨ ਦੇ ਜੀਵਨ ਸੰਘਰਸ਼ ਤੇ ਮਿਹਨਤ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਤੇ ਨਾਲ ਹੀ ਉਹਨਾਂ ਦੁਆਰਾ ਕਾਲਜ ਵਿਜਿਟ ਦੌਰਾਨ ਲਾਇਬਰੇਰੀ ਦਾ ਦੌਰਾ ਕੀਤਾ ਗਿਆ, ਇਸ ਬਾਰੇ ਵੀ ਜਾਣਕਾਰੀ ਦਿੱਤੀ | ਉਹਨਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਗਾ ਕੀਤੀ ਬੀ.ਬੀ. ਯਾਦਵ ਪ੍ਰੈਜੀਡੈਂਟ ਸਪੋਰਟਸ ਬੋਰਡ ਨੇ ਸਲਾਨਾ ਖੇਡ ਸਪੋਰਟਸ ਰਿਪੋਰਟ ਪੇਸ਼ ਕੀਤੀ ਤੇ ਵਿਦਿਆਰਥੀਆਂ ਨੂੰ ਖੇਡਾਂ ਦੀ ਅਹਿਮੀਅਤ ਬਾਰੇ ਦੱਸਦੇ ਹੋਏ ਕਾਲਜ ਦੀਆਂ ਖੇਡਾਂ ਪ੍ਰਤੀ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ। ਕਾਲਜ ਵਿੱਚ ਵੱਖ-ਵੱਖ ਖੇਡਾਂ ਜਿਵੇਂ 100 ਮੀਟਰ ਦੌੜਾਂ 400 ਮੀਟਰ ਹਜ਼ਾਰ ਮੀਟਰ ਰੱਸਾ ਖਿੱਚਣ ਦੇ ਮੁਕਾਬਲੇ ਤੇ ਹੋਰ ਕਈ ਖੇਡਾਂ ਕਰਵਾਈਆਂ ਗਈਆਂ ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਸ਼ਮੂਲੀਅਤ ਦਿਖਾਈ ਖੇਡਾਂ ਵਿਦਿਆਰਥੀ ਜੀਵਨ ਦਾ ਅਨਿੱਖੜ ਅੰਗ ਹਨ ਜਿਸ ਨਾਲ ਵਿਦਿਆਰਥੀਆਂ ਦਾ ਮਾਨਸਿਕ ਸਰੀਰਕ ਵਿਕਾਸ ਹੁੰਦਾ ਹੈ ਤੇ ਉਹਨਾਂ ਦਾ ਮਨੋਬਲ ਵਿੱਚ ਵਾਧਾ ਹੁੰਦਾ ਹੈ। ਡੀ.ਏ.ਵੀ. ਕਾਲਜ ਖੇਡਾਂ ਦੀ ਅਹਿਮੀਅਤ ਤੋਂ ਜਾਣੂ ਕਰਵਾਉਣ ਲਈ ਅਜਿਹੇ ਪ੍ਰੋਗਰਾਮ ਕਰਵਾਉਂਦਾ ਹੈ। ਇਸ ਸਮਾਰੋਹ ਵਿੱਚ 100 ਮੀਟਰ ਦੌੜ ਵਿੱਚ ਸੁਰਿੰਦਰ ਕੌਰ ਪਹਿਲੇ ਸਥਾਨ ‘ਤੇ ਦ੍ਰਿਤੀ ਦੂਜੇ ,ਪ੍ਰਗਤੀ ਭਾਟੀਆ ਤੀਸਰੇ ਸਥਾਨ ‘ਤੇ ਰਹੀ। ਰਿਲੇ ਰੇਸ ਵਿੱਚ ਸੰਜਨਾ ਰਜਵੰਤ ਕੋਮਲ ਸੁਰਿੰਦਰ ਪਹਿਲੇ ਸਥਾਨ ਤੇ ਅਮੀਸ਼ਾ ਪੱਟੀ ਪ੍ਰਗਤੀ ਜਸਮੀਤ ਅੰਜਲੀ ਦੂਜੇ ਸਥਾਨ ‘ਤੇ ਪੁਨੀਤ ਪਾਲ ਕੌਰ ਕਾਜਲ ਮਸਨਵੀ ਲਕਸ਼ਮੀ ਤੀਜੇ ਸਥਾਨ ‘ਤੇ ਰਹੀਆਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਮੈਡਲ ‘ਤੇ ਸਰਟੀਫ਼ਿਕੇਟ ਦਿੱਤੇ ਗਏ ਜਿਸ ਵਿੱਚ ਟਰੈਕ ਸੂਟ ,ਖੇਡਾਂ ਦਾ ਸਮਾਨ ਬੱਚਿਆਂ ਨੂੰ ਇਨਾਮ ਵਜੋਂ ਦਿੱਤਾ ਗਿਆ। ਇਹ ਖੇਡ ਸਮਾਰੋਹ ਯਾਦਗਾਰੀ ਹੋ ਨਿਬੜਿਆ ਇਸ ਸਮੇਂ ਕਾਲਜ ਦਾ ਸਮੂਹ ਟੀਚਿੰਗ ਨੌਨ ਟੀਚਿੰਗ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
ਹੁਸ਼ਿਆਰਪੁਰ, 23 ਫਰਵਰੀ : ਸ਼ਨੀਵਾਰ ਸ਼ਾਮ ਨੂੰ ਸੈਲਾਨੀਆਂ ਨੇ ਜਿਥੇ ਸੋਲਿਸ ਠਰੋਲੀ ’ਚ ਨਾਈਟ ਕੈਂਪਿੰਗ ਦਾ ਆਨੰਦ...
ਅੰਮ੍ਰਿਤਸਰ , 23 ਫਰਵਰੀ , 2025: –ਸੰਤ ਨਿਰੰਕਾਰੀ ਮਿਸ਼ਨ ਦੀ ਸੇਵਾ ਅਤੇ ਮਨੁੱਖੀ ਭਲਾਈ ਦੀ ਭਾਵਨਾ ਨੂੰ...
ਸ੍ਰੀ ਮੁਕਤਸਰ ਸਾਹਿਬ, 22 ਫਰਵਰੀ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਐਤਵਾਰ...
ਚੰਡੀਗੜ੍ਹ 23 ਫਰਵਰੀ 2025: ਰਾਜ ਸਰਕਾਰ ਨੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਔਨਲਾਈਨ ਐਨ.ਆਰ.ਆਈ. ਮਿਲਣੀਆਂ...
ਪਟਿਆਲਾ, 23 ਫਰਵਰੀ:ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ...
ਨੰਗਲ 23 ਫਰਵਰੀ () ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੇ...
ਚੰਡੀਗੜ੍ਹ, 23 ਫਰਵਰੀ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਐਤਵਾਰ...
ਚੰਡੀਗੜ੍ਹ, 23 ਫਰਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ...
ਪਟਿਆਲਾ, 23 ਫਰਵਰੀ:ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ...
ਫ਼ਤਹਿਗੜ੍ਹ ਸਾਹਿਬ, 23 ਫਰਵਰੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਵ ਨਾਲ ਡੀ.ਜੀ.ਪੀ ਪੰਜਾਬ ...
ਫ਼ਰੀਦਕੋਟ 23 ਫਰਵਰੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਤੇ ਫ਼ਰੀਦਕੋਟ...
ਮਾਲੇਰਕੋਟਲਾ 23 ਫਰਵਰੀ : ਪਹਿਲੇ ਸਾਲ ਦੀ ਅਪਾਰ ਸਫ਼ਲਤਾ ਤੋਂ ਬਾਅਦ ਜ਼ਿਲ੍ਹੇ ਵਿੱਚ ‘ ਪਹਿਲ ‘ ਪ੍ਰੋਜੈਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ। ਇਸ ਪ੍ਰੋਜੈਕਟ ਤਹਿਤ 20,000 ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਰਦੀਆਂ ਨੂੰ ਤਿਆਰ ਕਰਨ ਦਾ ਕੰਮ ਸਵੈ ਸਹਾਇਤਾ ਗਰੁੱਪਾਂ ਨੂੰ ਸੌਂਪਿਆ ਗਿਆ ਹੈ । ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਨਵਦੀਪ ਕੌਰ ਨੇ ਬਲਾਕ ਮਲੇਰਕੋਟਲਾ ਦੇ ਪਿੰਡ ਸੰਦੋੜ ਵਿਖੇ ਪੰਜਾਬ ਰਾਜ ਦਿਹਾਤੀ ਆਜਿਵਕਾ ਮਿਸ਼ਨ ਤਹਿਤ ਸਵੈ ਸਹਾਇਤਾ ਸਮੂਹ ਵੱਲੋਂ ਤਿਆਰ ਕੀਤੀਆਂ ਜਾ ਰਹੀਆਂ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਰਦੀਆਂ ਦਾ ਜਾਇਜਾ ਲੈਣ ਮੌਕੇ ਕੀਤਾ । ਉਹਨਾਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਜਿਲ੍ਹੇ ਵਿੱਚ ‘ ਪਹਿਲ ‘ ਪ੍ਰੋਜੈਕਟ 2024 ਵਿੱਚ ਲਾਗੂ ਕੀਤਾ ਗਿਆ ਸੀ।ਜਿਸ ਦੇ ਅੰਤਰਗਤ ਬਲਾਕ ਅਮ੍ਰਿਤ ਸੀ.ਐਲ.ਐਫ. ਅਮਰਗੜ ਪਿੰਡ ਬਾਗੜੀਆਂ ਵਿਖੇ ‘ ਪਹਿਲ ‘ ਪ੍ਰੋਜੈਕਟ ਸੈਂਟਰ ਸਥਾਪਿਤ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਅਤੇ ਪ੍ਰੀ ਪ੍ਰਾਇਮਰੀ ਸਕੂਲਾਂ ਦੀਆਂ ਲਗਭਗ 10,000 ਵਰਦੀਆਂ ਦਾ ਆਰਡਰ ‘ ਪਹਿਲ ‘ ਪ੍ਰੋਜੈਕਟ ਤਹਿਤ ਤਿਆਰ ਕਰਨ ਲਈ ਮਿਲਿਆ ਸੀ ਜੋ ਕਿ ਸੰਗਰੂਰ ਵਲੋਂ ਤਿਆਰ ਕਰਵਾ ਕੇ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵਿੱਚ ਭੇਜੀਆਂ ਗਈਆਂ ਸਨ । ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਇਸ ਵਾਰ ਪੰਜਾਬ ਸਰਕਾਰ ਵੱਲੋਂ ਜਿਲ੍ਹੇ ਨੂੰ 20,000 ਸਕੂਲੀ ਵਰਦੀਆਂ ਦਾ ਟੀਚਾ ਦਿੱਤਾ ਗਿਆ ਹੈ। ਜਿਸ ਸਬੰਧੀ 240 ਸਕੂਲਾਂ ਤੋਂ ਆਰਡਰ ਸਿੱਖਿਆ ਵਿਭਾਗ ਪਾਸੋਂ ਪ੍ਰਾਪਤ ਹੋਇਆ ਹੈ। ਜਿਸ ਨਾਲ ਸੈਲਫ ਹੈਲਪ ਗਰੁੱਪਾਂ ਦੀਆਂ ਲਗਭਗ 150 ਔਰਤਾਂ ਨੂੰ ਰੁਜਗਾਰ ਮਿਲੇਗਾ ਅਤੇ ਪ੍ਰਤੀ ਵਰਦੀ 60 ਰੁਪਏ ਸਿਲਾਈ ਦਿੱਤੀ ਜਾਵੇਗੀ ।
ਮੰਡੀ ਗੋਬਿੰਦਗੜ੍ਹ, 23 ਫਰਵਰੀ ਧਰਤੀ ਹੇਠਲਾ ਪਾਣੀ ਕੁਦਰਤ ਦਾ ਅਨਮੋਲ ਖਜਾਨਾ ਹੈ ਜਿਸ ਦੀ ਸੰਭਾਲ ਕਰਨੀ ਸਾਡੀ...
ਮਾਲੇਰਕੋਟਲਾ 23 ਫਰਵਰੀ : ਸਮੱਗਰ ਸਿੱਖਿਆ ਅਭਿਆਨ ਵੱਲੋਂ ਚਲਾਏ ਜਾ ਰਹੇ ਆਈ. ਈ. ਡੀ./ ਆਈ. ਈ. ਡੀ. ਐਸ. ਐਸ ਕੰਪੋਨੈਟ ਤਹਿਤ ਆਯੋਜਿਤ ਬਲਾਕ ਪੱਧਰੀ ਆਂਗਣਵਾੜੀ ਵਰਕਰਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਸਫ਼ਲਤਾ ਪੂਰਵਕ ਸਮਾਪਤ ਹੋਈ। ਇਸ ਟ੍ਰੇਨਿੰਗ ਦੌਰਾਨ ਆਂਗਣਵਾੜੀ ਵਰਕਰਾਂ ਨੂੰ ਬਾਲ ਵਿਕਾਸ, ਪੋਸ਼ਣ, ਸਿਹਤ, ਅਤੇ ਸਿੱਖਿਆ ਨਾਲ ਸੰਬੰਧਿਤ ਵਿਭਿੰਨ ਮਹੱਤਵਪੂਰਨ ਵਿਸ਼ਿਆਂ ‘ਤੇ ਜ਼ਰੂਰੀ ਜਾਣਕਾਰੀ ਪ੍ਰਦਾਨ ਕੀਤੀ ਗਈ। ਟ੍ਰੇਨਿੰਗ ਦੇ ਆਖਰੀ ਦਿਨ, ਆਂਗਣਵਾੜੀ ਵਰਕਰਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਕਰਦੇ ਹੋਏ ਡੀ. ਐਸ. ਈ. ਮੁਹੰਮਦ ਰਿਜ਼ਵਾਨ ਅਤੇ ਡੀ. ਐਸ. ਈ. ਟੀ. ਜਸਵੀਰ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਮੇਹਨਤ ਅਤੇ ਸੰਕਲਪ ਲੋੜਵੰਦ ਬੱਚਿਆਂ ਦੇ ਭਵਿੱਖ ਨੂੰ ਸੁਧਾਰਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀ ਹੈ । ਉਨ੍ਹਾਂ ਦਿਵਿਆਂਗ ਬੱਚਿਆਂ ਨੂੰ ਸਰਕਾਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ,ਯੂ. ਡੀ. ਆਈ. ਡੀ. ਕਾਰਡ ਬਣਾਉਣ ਆਦਿ ਸਬੰਧੀ...
ਫਾਜ਼ਿਲਕਾ 23 ਫਰਵਰੀ 2025… ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵਲੋ ਲੋਕਾਂ ਨੂੰ ਨਸ਼ੇ ਦੇ ਮਾੜੇ...
ਪਟਿਆਲਾ, 22 ਫਰਵਰੀ: ਸ਼ੀਸ਼ ਮਹਿਲ ਪਟਿਆਲਾ ਦੇ ਵਿਹੜੇ ਸਰਸ ਮੇਲੇ ਵਿੱਚ ਹਰ ਰੰਗ ਦੇਖਣ ਨੂੰ ਮਿਲ ਰਿਹਾ।...
ਚੰਡੀਗੜ੍ਹ, 22 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਫਸਲੀ ਵਿਭਿੰਨਤਾ ਰਾਹੀਂ ਕਿਸਾਨਾਂ...
ਭਵਾਨੀਗੜ੍ਹ, 22 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ...
