ਚੰਡੀਗੜ੍ਹ 21 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ...
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਮਾਲੇਰਕੋਟਲਾ 21 ਜਨਵਰੀ- ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਡਾ. ਪੱਲਵੀ ਨੇ ਮਾਲੇਰਕੋਟਲਾ ਜਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐਨ.ਐਸ.ਐਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਲੇਰਕੋਟਲਾ ਅੰਦਰ ਕਿਸੇ ਵੀ ਤਰ੍ਹਾਂ ਦਾ ਆਦਮੀ ਰਹਿਤ ਹਵਾਈ ਵਾਹਨ ਜਾਂ ਡਰੋਨ, ਰਿਮੋਟ ਕੰਟਰੋਲ ਚੱਲਤ ਏਅਰ ਕਰਾਫਟ ਅਤੇ ਗਰਮ ਹਵਾਂ ਦੇ ਗੁਬਾਰਿਆਂ ਨੂੰ ਉਡਾਉਣ ਦੀ ਪੂਰਨ ਪਾਬੰਦੀ ਲਗਾਈ ਹੈ। ਇਹ ਹੁਕਮ ਸੁਰੱਖਿਆ ਕਾਰਨਾਂ ਕਰਕੇ ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜਰ ਜਾਰੀ ਕੀਤੇ ਗਏ ਹਨ। ਇਹ ਹੁਕਮ 26 ਜਨਵਰੀ 2025 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਭਾਰਤੀ ਨਿਯਾ ਸੰਹਿਤਾ ਕੋਡ ਦੀ ਧਾਰਾ 223 ਤਹਿਤ ਸਜਾ ਯੋਗ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ।
ਤਰਨ ਤਾਰਨ 21 ਜਨਵਰੀ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੇ ਮੈਂਬਰਾਂ ਦੀ ਮੀਟਿੰਗ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵਿਖੇ...
ਪਠਾਨਕੋਟ 21 ਜਨਵਰੀ 2025( ) ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ...
ਤਰਨਤਾਰਨ, 21 ਜਨਵਰੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵੱਲੋਂ ਕਿਸਾਨਾਂ ਨੂੰ ਫਸਲੀ ਰਹਿੰਦ ਖੂੰਹਦ /ਝੋਨੇ ਦੀ...
ਮੋਗਾ, 21 ਜਨਵਰੀ (000) – ਗ੍ਰਾਮ ਪੰਚਾਇਤ ਵਾਟਰ ਸਪਲਾਈ ਕਮੇਟੀ ਦੇ ਚੇਅਰਪਰਸਨ ਤੇ ਪਿੰਡ ਚੁਗਾਵਾਂ ਦੇ ਸਰਪੰਚ...
ਨਵਾਂਸ਼ਹਿਰ, 21 ਜਨਵਰੀ : ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਡੇਅਰੀ ਵਿਕਾਸ ਵਿਭਾਗ ਨਵਾਂਸ਼ਹਿਰ ਵੱਲੋਂ...
ਲੁਧਿਆਣਾ, 21 ਜਨਵਰੀ (000) – ਰਾਜ ਪੱਧਰੀ 15ਵਾਂ ਰਾਸ਼ਟਰੀ ਵੋਟਰ ਦਿਵਸ ਸਮਾਰੋਹ 25 ਜਨਵਰੀ ਨੂੰ ਸਰਕਾਰੀ ਕਾਲਜ...
ਬਰਨਾਲਾ, 21 ਜਨਵਰੀ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ.ਜਸਵੰਤ ਸਿੰਘ ਜ਼ਫ਼ਰ ਦੀਆਂ ਹਦਾਇਤਾਂ ਅਨੁਸਾਰ ਪੁਸਤਕ ਸਭਿਆਚਾਰ ਦੀ ਪ੍ਰਫੁਲਿਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਪਾਠਕਾਂ ਨੂੰ ਮੁੱਲਵਾਨ ਪੁਸਤਕਾਂ ਸਸਤੀਆਂ ਦਰਾਂ ‘ਤੇ ਉਪਲਬਧ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਪੁਸਤਕ ਵਿੱਕਰੀ ਕੇਂਦਰ ਸਥਾਪਿਤ ਕਰਨ ਦੇ ਨਾਲ ਨਾਲ ਪੁਸਤਕ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਂਦੀਆਂ ਹਨ। ਬਿੰਦਰ ਸਿੰਘ ਖੁੱਡੀ ਕਲਾਂ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵੱਲੋਂ ਜ਼ਿਲ੍ਹਾ ਪੱਧਰੀ ਪੁਸਤਕ ਵਿੱਕਰੀ ਕੇਂਦਰ ਵਿਖੇ ਵਿਭਾਗੀ ਪੁਸਤਕਾਂ ਮੁਹਈਆ ਕਰਵਾਉਣ ਦੇ ਨਾਲ ਨਾਲ ਲੋਕਾਂ ਦੀ ਇਕੱਤਰਤਾ ਵਾਲੇ ਸਥਾਨਾਂ ‘ਤੇ ਮੁੱਲਵਾਨ ਵਿਭਾਗੀ ਪੁਸਤਕਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਂਦੀਆਂ ਹਨ। ਭਾਸ਼ਾ ਅਧਿਕਾਰੀ ਨੇ ਦੱਸਿਆ ਕਿ ਪਰਜਾ ਮੰਡਲ ਲਹਿਰ ਦੇ ਸ਼ਹੀਦ ਸ.ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮਾਂ ਮੌਕੇ ਪਿੰਡ ਠੀਕਰੀਵਾਲਾ ਵਿਖੇ ਲਗਾਈ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੀ। ਪੁਸਤਕ ਵਿੱਕਰੀ ਕੇਂਦਰ ਦੇ ਇੰਚਾਰਜ ਅਤੇ ਪ੍ਰਦਰਸ਼ਨੀ ਦੇ ਸੰਚਾਲਕ ਮੈਡਮ ਸੰਦੀਪ ਕੌਰ ਨੇ ਦੱਸਿਆ ਕਿ ਵਿਭਾਗੀ ਪੁਸਤਕਾਂ ਦੀ ਪ੍ਰਦਰਸ਼ਨੀ ਪ੍ਰਤੀ ਪਾਠਕਾਂ ਵੱਲੋਂ ਭਾਰੀ ਉਤਸ਼ਾਹ ਵਿਖਾਇਆ ਗਿਆ। ਪਾਠਕਾਂ ਵੱਲੋਂ ਪੁਸਤਕਾਂ ਦੀ ਖੂਬ ਖਰੀਦਦਾਰੀ ਕੀਤੀ ਗਈ। ਵਿਭਾਗ ਦੀਆਂ ਪੁਸਤਕਾਂ ਗੁਲਸਿਤਾਂ ਬੋਸਤਾਂ, ਸ਼ਹੀਦਾਨਿ ਵਫ਼ਾ,ਗੁਰੂ ਨਾਨਕ ਕਥਾ, ਗੁਰੂ ਤੇਗ ਬਹਾਦਰ ਦਰਸ਼ਨ,ਪੰਥ ਪ੍ਰਕਾਸ਼, ਮੇਰੇ ਚੋਣਵੇਂ ਗੀਤ, ਇੱਕ ਕੋਸ਼ਿਸ਼ ਧਰਤੀ ਦੇ ਸਿਰੇ ‘ਤੇ, ਤੇਰੇ ਲਈ ਸਮੇਤ ਤਮਾਮ ਹੋਰ ਪੁਸਤਕਾਂ ਪਾਠਕਾਂ ਵੱਲੋਂ ਬਹੁਤ ਪਸੰਦ ਕੀਤੀਆਂ ਗਈਆਂ। ਲੋਕਾਂ ਵੱਲੋਂ ਵਿਭਾਗ ਦੇ ਪੁਸਤਕ ਸਭਿਆਚਾਰ ਦੀ ਪ੍ਰਫੁਲਿਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਲਾਘਾ ਵੀ ਕੀਤੀ ਗਈ। ਜ਼ਿਲ੍ਹਾ ਖਜ਼ਾਨਾ ਅਫ਼ਸਰ ਸ.ਬਲਵੰਤ ਸਿੰਘ ਭੁੱਲਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਪੁਸਤਕਾਂ ਨਾਲ ਜੋੜਨਾ ਸਮੇਂ ਦੀ ਮੁੱਖ ਮੰਗ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਭਾਸ਼ਾ ਦਫਤਰ ਇਸ ਪਾਸੇ ਸਲਾਘਾਯੋਗ ਉਪਰਾਲੇ ਕਰ ਰਿਹਾ ਹੈ। ਮੁਲਾਜ਼ਮ ਆਗੂ ਤਰਸੇਮ ਭੱਠਲ ਨੇ ਕਿਹਾ ਕਿ ਪੁਸਤਕਾਂ ਇਨਸਾਨ ਦਾ ਸਭ ਤੋਂ ਵਫਾਦਾਰ ਮਿੱਤਰ ਹੁੰਦੀਆਂ ਹਨ। ਉਹਨਾਂ ਕਿਹਾ ਕਿ ਭਾਸ਼ਾ ਵਿਭਾਗ ਦੀਆਂ ਉਸਾਰੂ ਪੁਸਤਕਾਂ ਸਭ ਪਾਠਕਾਂ ਨੂੰ ਪੜਨੀਆਂ ਚਾਹੀਦੀਆਂ ਹਨ। ਪ੍ਰਦਰਸ਼ਨੀ ਦੇ ਸੰਚਾਲਨ ‘ਚ ਜ਼ਿਲ੍ਹਾ ਭਾਸ਼ਾ ਦਫਤਰ ਦੇ ਕਰਮਚਾਰੀਆਂ ਗੋਬਿੰਦ ਸਿੰਘ ਅਤੇ ਗੁਰਪ੍ਰੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ।
ਸ਼੍ਰੀ ਮੁਕਤਸਰ ਸਾਹਿਬ 21 ਜਨਵਰੀ ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਵਲੋਂ ਸਾਲ 2025 ਵਿੱਚ ਨੈਸ਼ਨਲ ਲੋਕ ਅਦਾਲਤਾ ਦਾ ਸਡਿਊਲਡ...
ਕਿਹਾ!ਪੜਾਈ ਦੇ ਨਾਲ ਨਾਲ ਕਿੱਤਾਮੁਖੀ ਸਿਖਲਾਈ ਵੀ ਜਰੂਰੀਮੋਗਾ 21 ਜਨਵਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਅਤੇ ਸਮਾਜਿਕ...
ਬਰਨਾਲਾ, 21 ਜਨਵਰੀ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਗਣਤੰਤਰ...
ਚੰਡੀਗੜ੍ਹ, 21 ਜਨਵਰੀ: ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ...
ਹੁਸ਼ਿਆਰਪੁਰ, 21 ਜਨਵਰੀ : ਸਥਾਨਕ ਪੁਲਿਸ ਲਾਈਨ ਵਿਖੇ 26 ਜਨਵਰੀ ਨੂੰ ਮਨਾਏ ਜਾਣ ਵਾਲੇ 76ਵੇਂ ਗਣਤੰਤਰਤਾ ਦਿਵਸ ਮੌਕੇ ਪੰਜਾਬ...
ਹੁਸ਼ਿਆਰਪੁਰ, 21 ਜਨਵਰੀ: ਪੰਜਾਬ ਦੇ ਆਈ.ਜੀ (ਇੰਟੈਲੀਜੈਂਸ) ਬਾਬੂ ਲਾਲ ਮੀਨਾ ਨੇ ਅੱਜ ਇਥੇ ਗਣਤੰਤਰ ਦਿਵਸ ਦੇ ਮੱਦੇਨਜ਼ਰ...
ਫਤਹਿਗੜ੍ਹ ਚੂੜੀਆਂ (ਬਟਾਲਾ), 20 ਜਨਵਰੀ ( ) ਪਨਸਪ ਪੰਜਾਬ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ...
ਗੁਰਦਾਸਪੁਰ, 20 ਜਨਵਰੀ ( ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ...
ਪਟਿਆਲਾ, 20 ਜਨਵਰੀਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸ਼ਾਮ ਨਵੇਂ ਬੱਸ ਅੱਡੇ ਦਾ ਦੌਰਾ...
ਚੰਡੀਗੜ੍ਹ, 20 ਜਨਵਰੀ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੂਬੇ ਵਿੱਚ ਲੋਕ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ...
