*ਚੰਡੀਗੜ੍ਹ 24 ਅਪ੍ਰੈਲ 2026* ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ...
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਚੰਡੀਗੜ੍ਹ; 24 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਇੱਕ ਸਪੱਸ਼ਟ ਸੁਨੇਹਾ ਦਿੰਦਿਆਂ...
ਚੰਡੀਗੜ੍ਹ 24 ਅਪ੍ਰੈਲ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸਾਂਸਦ ਗੁਰਮੀਤ ਸਿੰਘ ਮੀਤ...
*ਚੰਡੀਗੜ੍ਹ, 24 ਅਪ੍ਰੈਲ 2026* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਿਹਤ ਪ੍ਰਣਾਲੀ ਦੇ...
ਹੁਸ਼ਿਆਰਪੁਰ, 24 ਅਪ੍ਰੈਲ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ੁੱਕਰਵਾਰ ਨੂੰ ਸੀਵਰੇਜ ਟ੍ਰੀਟਮੈਂਟ ਪਲਾਂਟ ਪਿਪਲਾਂਵਾਲਾ, ਹੁਸ਼ਿਆਰਪੁਰ ਵਿੱਚ 30...
ਸੰਗਰੂਰ, 24 ਅਪ੍ਰੈਲ: ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਹੈ ਕਿ ਜ਼ਿਲ੍ਹਾ ਪੁਲਿਸ...
ਮਾਨਸਾ, 24 ਅਪ੍ਰੈਲ: ਜ਼ਿਲ੍ਹਾ ਮੰਡੀ ਅਫ਼ਸਰ, ਸ੍ਰੀ ਗੌਰਵ ਗਰਗ ਨੇ ਦੱਸਿਆ ਕਿ ਹਾੜ੍ਹੀ ਸੀਜਨ 2026-27 ਦੌਰਾਨ ਬਾਹਰਲੇ...
ਹੁਸ਼ਿਆਰਪੁਰ, 24 ਅਪ੍ਰੈਲ: ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਤਲਵੰਡੀ ਅਰਾਈਆਂ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੈਯੰਤੀ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਬੜੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਬਾਬਾ ਸਾਹਿਬ ਨੂੰ ਯਾਦ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਦੇਸ਼ ਨੂੰ ਸੰਵਿਧਾਨ ਦੇ ਕੇ ਸਮਾਜ ਦੇ ਹਰ ਵਰਗ ਨੂੰ ਸਮਾਨ ਅਧਿਕਾਰ ਦਿਵਾਉਣ ਦਾ ਇਤਿਹਾਸਕ ਕੰਮ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਜੀਵਨ ਸੰਘਰਸ਼, ਸਿੱਖਿਆ ਅਤੇ ਸਮਾਨਤਾ ਦਾ ਪ੍ਰਤੀਕ ਹੈ, ਜੋ ਅੱਜ ਵੀ ਸਮਾਜ ਨੂੰ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਸਿੱਖਿਆ ਨੂੰ ਸਮਾਜਿਕ ਬਦਲਾਅ ਦਾ ਸਭ ਤੋਂ ਵੱਡਾ ਸਾਧਨ ਦੱਸਿਆ ਅਤੇ ਸਾਨੂੰ ਉਨ੍ਹਾਂ ਦੇ ਦੱਸੇ ਰਸਤੇ ‘ਤੇ ਚੱਲਦਿਆਂ ਸਿੱਖਿਆ, ਸਮਾਨਤਾ ਅਤੇ ਭਾਈਚਾਰੇ ਦੇ ਮੁੱਲਾਂ ਨੂੰ ਅਪਣਾਉਣਾ ਚਾਹੀਦਾ ਹੈ। ਡਾ. ਰਵਜੋਤ ਸਿੰਘ ਨੇ ਹਾਜ਼ਰ ਲੋਕਾਂ ਨਾਲ ਮਿਲ ਕੇ ਬਾਬਾ ਸਾਹਿਬ ਦੇ ਆਦਰਸ਼ਾਂ ‘ਤੇ ਚੱਲਣ ਅਤੇ ਸਮਾਜ ਵਿੱਚ ਸਮਾਨਤਾ ਤੇ ਨਿਆਂ ਸਥਾਪਿਤ ਕਰਨ ਦਾ ਸੰਕਲਪ ਵੀ ਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਡਾ. ਅੰਬੇਡਕਰ ਦੇ ਸੁਪਨਿਆਂ ਅਨੁਸਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜਿਕ ਸਾਂਝ ਨੂੰ ਹੋਰ ਮਜ਼ਬੂਤ ਕਰਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪਤਵੰਤੇ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ।
ਚੰਡੀਗੜ੍ਹ, 24 ਅਪ੍ਰੈਲ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਹਰੀਕੇ ਹੈੱਡ ਵਰਕਸ ਨੇੜੇ ਸਤਲੁਜ...
ਚੰਡੀਗੜ੍ਹ/ਝਬਾਲ (ਤਰਨ ਤਾਰਨ), 24 ਅਪ੍ਰੈਲ : ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ...
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ: ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ...
ਚੰਡੀਗੜ੍ਹ/ ਐਸ.ਏ.ਐਸ. ਨਗਰ, 24 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ...
ਚੰਡੀਗੜ੍ਹ, 24 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ‘ਸੰਪਰਕ ਅਭਿਆਨ’—ਜਿਸ ਤਹਿਤ ਪੁਲਿਸ ਮੁਲਾਜ਼ਮ ਸੂਬੇ ਦੇ ਵਸਨੀਕਾਂ ਨਾਲ...
ਚੰਡੀਗੜ੍ਹ 24 ਅਪ੍ਰੈਲ :24 ਅਪ੍ਰੈਲ 2026 ਨੂੰ ਡਾ. ਨਵਜੋਤ ਖੋਸਾ ਆਈ.ਏ.ਐਸ., ਡਾਇਰੈਕਟਰ, ਡਾਇਰੈਕਟੋਰੇਟ ਜਨਗਣਨਾ ਆਪ੍ਰੇਸ਼ਨਜ਼, ਪੰਜਾਬ ਅਤੇ...
ਚੰਡੀਗੜ੍ਹ/ਪਟਿਆਲਾ, 24 ਅਪ੍ਰੈਲ:ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ. ਮਾਮਲਿਆਂ ਅਤੇ ਜੇਲ੍ਹਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ...
ਚੰਡੀਗੜ੍ਹ, 24 ਅਪਰੈਲ: ਪੰਜਾਬ ਸਰਕਾਰ ਨੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ...
ਚੰਡੀਗੜ੍ਹ, 23 ਅਪ੍ਰੈਲ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ...
ਚੰਡੀਗੜ੍ਹ/ਹੁਸ਼ਿਆਰਪੁਰ/ਗੜਸ਼ੰਕਰ, 23 ਅਪ੍ਰੈਲਃ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ...
ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ
ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ
*ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 23 ਅਪ੍ਰੈਲ:* ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲੋਧੀਪੁਰ, ਅਗੰਮਪੁਰ,...
ਚੰਡੀਗੜ੍ਹ, 23 ਅਪ੍ਰੈਲ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਫਿਨਲੈਂਡ ਦੀ ਟੁਰਕੂ...
