ਧਰਮਕੋਟ 4 ਨਵੰਬਰ –ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ...
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਫਰੀਦਕੋਟ/ਕੋਟਕਪੂਰਾ, 4 ਨਵੰਬਰ ()-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਖਾਦਾਂ ਦੀ ਘੱਟ...
ਲੁਧਿਆਣਾ, 04 ਨਵੰਬਰ (000) – ਪੰਜਾਬ ਸਰਕਾਰ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ...
ਅੰਮ੍ਰਿਤਸਰ 4 ਨਵੰਬਰ 2024 – ਅੱਜ ਹਲਕਾ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਦੇ ਨਾਲ ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ, ਨਗਰ ਨਿਗਮ ਦੇ ਸਿਹਤ ਅਫ਼ਸਰ ਡਾ. ਕਿਰਨ ਕੁਮਾਰ, ਤਹਿਸੀਲਦਾਰ ਡਾ. ਰਾਜਵਿੰਦਰ ਕੌਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਵਿਧਾਇਕਾ ਜੀਵਨਜੋਤ ਕੌਰ ਨੇ ਮੰਡੀ ਵਿਖੇ ਲੱਗੇ ਕੂੜੇ ਦੇ ਢੇਰ ਨੂੰ ਦੇਖ ਕੇ ਸਬੰਧਤ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਮੰਡੀ ਵਿੱਚ ਸਾਫ਼ ਸਫ਼ਾਈ ਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨਾਂ ਕਿਹਾ ਕਿ ਇਸ ਮੰਡੀ ਵਿੱਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਫੱਲ -ਸਬਜ਼ੀਆਂ ਵੇਚਣ ਅਤੇ ਖਰੀਦਣ ਲਈ ਆਉਂਦੇ ਹਨ ਅਤੇ ਇਥੇ ਲੱਗੇ ਕੂੜੇ ਦੇ ਢੇਰ ਦੇਖ ਕੇ ਸਰਕਾਰ ਨੂੰ ਜਿੰਮੇਵਾਰ ਠਹਿਰਾਉਂਦੇ ਹਨ। ਉਨਾਂ ਕਿਹਾ ਕਿ ਜਦਕਿ ਇਹ ਕੰਮ ਜਿਲ੍ਹਾ ਮੰਡੀ ਅਫ਼ਸਰ ਵਲੋਂ ਅਤੇ ਨਗਰ ਨਿਗਮ ਵਲੋਂ ਸਾਂਝੇ ਤੋਰ ਤੇ ਮਿਲ ਕੇ ਮੰਡੀ ਦੀ ਸਫ਼ਾਈ ਨੂੰ ਯਕੀਨੀ ਬਣਾਉਣਾ ਹੈ। ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾ ਜਾਰੀ ਕਰਦਿਆਂ ਕਿਹਾ ਕਿ ਉਹ ਰਾਤ ਵੇਲੇ ਮੰਡੀ ਦੀ ਸਫ਼ਾਈ ਨੂੰ ਕਰਨਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਤੜਕਸਾਰ ਸਵੇਰੇ ਤਿੰਨ ਵਜੇ ਹੀ ਮੰਡੀ ਵਿੱਚ ਲੋਕਾਂ ਦਾ ਆਉਣਾ ਜਾਣਾ ਸ਼ੁਰੂ ਹੋ ਜਾਂਦਾ ਹੈ। ਇਸ ਲਈ ਜ਼ਰੂਰਤ ਹੈ ਕਿ ਮੰਡੀ ਦੀ ਸਫ਼ਾਈ ਨੂੰ ਰਾਤ ਵੇਲੇ ਹੀ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਮੰਡੀ ਅਫ਼ਸਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਾਂਝੇ ਤੌਰ ਤੇ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਮੰਡੀ ਦੀ ਸਫ਼ਾਈ, ਪੀਣ ਵਾਲਾ ਪਾਣੀ, ਲਾਈਟਾਂ, ਸੜ੍ਹਕ ਦੀ ਮੁਰੰਮਤ, ਪਾਣੀ ਦਾ ਨਿਕਾਸ ਆਦਿ ਯਕੀਨੀ ਬਣਾਇਆ ਜਾਵੇ।
ਚੰਡੀਗੜ੍ਹ, 4 ਨਵੰਬਰ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ...
ਚੰਡੀਗੜ੍ਹ, 4 ਨਵੰਬਰ:ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਦੇ 4 ਹਲਕਿਆਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ.)...
ਪਟਿਆਲਾ, 4 ਨਵੰਬਰ: ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਸ਼ੁਰੂਆਤ ਅੱਜ...
ਬਠਿੰਡਾ, 4 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ...
ਮੋਗਾ, 4 ਨਵੰਬਰ,ਪੰਜਾਬ ਸਰਕਾਰ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ...
ਫ਼ਰੀਦਕੋਟ 4 ਨਵੰਬਰ,2024( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਲਿਫਟਿੰਗ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਨਵੰਬਰ : ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ...
ਡੇਰਾਬੱਸੀ/ਐਸ.ਏ.ਐਸ ਨਗਰ, 04 ਨਵੰਬਰ, 2024: ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬਸੀ ਵਿਖੇ ਉਪ...
ਬਠਿੰਡਾ, 4 ਨਵੰਬਰ : ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ 3 ਨਵੰਬਰ ਤੱਕ 926.60 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ...
ਚੰਡੀਗੜ੍ਹ, 4 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ...
ਫਿਰੋਜ਼ਪੁਰ 4 ਨਵੰਬਰ () ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਖੇਡ ਨੀਤੀ ਤਹਿਤ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ...
ਸ੍ਰੀ ਮੁਕਤਸਰ ਸਾਹਿਬ, 04 ਨਵੰਬਰ ਜ਼ਿਲ੍ਹੇ ਅੰਦਰ ਡੀ.ਏ.ਪੀ. ਖਾਦ ਦੇ ਮੱਦੇਨਜ਼ਰ ਅਤੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ...
ਮਾਨਸਾ, 04 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲੰਵਤ ਸਿੰਘ ਆਈ.ਏ.ਐਸ. ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ...
ਫਿਰੋਜ਼ਪੁਰ 4 ਨਵੰਬਰ 2024……… ਮੁੱਖ ਖੇਤੀਬਾੜੀ ਅਫਸਰ ਡਾ. ਜੰਗੀਰ ਸਿੰਘ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਮੁਤਾਬਿਕ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ...
ਸ਼ਹਿਬਜਾਦਾ ਅਜੀਤ ਸਿੰਘ ਨਗਰ, 04 ਨਵੰਬਰ, 2024: ਜ਼ਿਲ੍ਹੇ ਵਿੱਚ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ...
ਫਰੀਦਕੋਟ 4 ਨਵੰਬਰ () ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜਿਲ੍ਹੇ...
