ਫਿਰੋਜ਼ਪੁਰ 7 ਸਤੰਬਰ 2024 ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਸ਼੍ਰੀ ਵੀਰਇੰਦਰ ਅਗਰਵਾਲ ਦੀ ਪ੍ਰਧਾਨਗੀ ਹੇਠ...
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਫਿਰੋਜ਼ਪੁਰ 7 ਸਤੰਬਰ 2024… ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪੋਸ਼ਣ ਅਭਿਆਨ ਦੇ ਤਹਿਤ ਹਰ ਸਾਲ ਸਤੰਬਰ ਮਹੀਨੇ ਵਿੱਚ ਪੋਸ਼ਣ ਮਾਹ ਮਨਾਇਆ ਜਾਂਦਾ ਹੈ। ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਿਚਿਕਾ ਨੰਦਾ ਦੀ ਯੋਗ ਅਗਵਾਈ ਹੇਠ ਪੋਸ਼ਣ ਮਾਹ ਦਾ ਪਹਿਲਾ ਹਫ਼ਤਾ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ। ਜਿਲਾ ਪ੍ਰੋਗਰਾਮ ਅਫਸਰ ਨੇ ਦੱਸਿਆ ਕਿ ਪੋਸ਼ਣ ਅਭਿਆਨ ਇੱਕ ਜਾਗਰੂਕਤਾ ਅਭਿਆਨ ਹੈ, ਜਿਸ ਵਿੱਚ ਆਂਗਨਵਾੜੀ ਵਰਕਰਾਂ ਵੱਲੋਂ ਆਂਗਨਵਾੜੀ ਸੈਂਟਰਾਂ ਵਿੱਚ ਵੱਖ ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਹਨਾਂ ਦੱਸਿਆ ਕਿ ਪੋਸ਼ਣ ਮਾਹ ਦੇ ਪਹਿਲੇ ਦਿਨ ਬੱਚਿਆਂ, ਕਿਸ਼ੋਰੀਆਂ ਅਤੇ ਔਰਤਾਂ ਨੂੰ ਕੁਪੋਸ਼ਣ ਮੁਕਤ , ਸਵਸਥ ਅਤੇ ਮਜ਼ਬੂਤ ਬਣਾਉਣ ਸਬੰਧੀ ਸਹੁੰ ਚੁਕਾਈ ਗਈ ਅਤੇ ਆਂਗਨਵਾੜੀ ਵਰਕਰਾਂ, ਹੈਲਪਰਾਂ, ਆਸ਼ਾ ਵਰਕਰਾਂ, ਏ ਐੱਨ ਐੱਮ ਅਤੇ ਬੱਚਿਆਂ ਨਾਲ ਪੋਸ਼ਣ ਰੈਲੀ ਵੀ ਕੀਤੀ ਗਈ । ਦੂਸਰੇ ਦਿਨ ਨਵਜੰਮੇ ਬੱਚਿਆਂ ਦੀ ਦੇਖਭਾਲ ਅਤੇ ਪਰਿਵਾਰ ਨਿਯੋਜਨ ਲਈ ਮਾਰਗਦਰਸ਼ਨ ਅਤੇ ਹੋਮ ਡਿਲੀਵਰੀ ਲਈ ਜਨਮ ਦੀ ਤਿਆਰੀ ਬਾਰੇ ਜਾਗਰੂਕਤਾ ਫੈਲਾਈ ਗਈ। ਤੀਸਰੇ ਦਿਨ ਅਨੀਮੀਆ ਦਿਵਸ ਵਜੋਂ ਮਨਾਇਆ ਗਿਆ। ਇਸ ਵਿੱਚ ਅਨੀਮੀਆ ਦੀ ਰੋਕਥਾਮ , ਅਨੀਮੀਆ ਦੇ ਕਾਰਨਾਂ ਬਾਰੇ ਜਾਗਰੂਕ ਕੀਤਾ ਗਿਆ । ਉਸ ਤੋਂ ਬਾਅਦ ਤਿੰਨ ਤੋਂ ਛੇ ਮਹੀਨੇ ਅਤੇ 3 ਸਾਲ ਤੋਂ 6 ਸਾਲ ਤੱਕ ਦੇ ਬੱਚਿਆਂ ਦਾ ਮੂਲਾਂਕਨ ਕਰਦੇ ਹੋਏ ਉਹਨਾਂ ਦੇ ਭਾਰ ਕੱਦ ਤੇ ਵਿਕਾਸ ਦਾ ਮੁਲਾਂਕਨ ਕੀਤਾ ਗਿਆ । ਹਫਤੇ ਦੇ ਅਖੀਰਲੇ ਦਿਨ ਮਾਂ ਦੇ ਦੁੱਧ ਪਿਲਾਉਣ, ਨਵਜੰਮੇ ਬੱਚਿਆਂ ਵਿੱਚ ਮਾਂ ਦਾ ਦੁੱਧ ਪਿਲਾਉਣ ਅਤੇ ਮਾਂ ਦੇ ਦੁੱਧ ਪਿਲਾਉਣ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਮਾਵਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਮਾਂ ਨੂੰ ਦੁੱਧ ਪਿਲਾਉਣ ਨੂੰ ਯਕੀਨੀ ਬਣਾਉਣ ਲਈ ਜਾਗਰੂਕਤਾ ਕੀਤੀ ਗਈ। ਬਲਾਕ ਫ਼ਿਰੋਜ਼ਪੁਰ ਦੀਆਂ ਸਮੂਹ ਸੁਪਰਵਾਈਜ਼ਰਾਂ ਅਤੇ ਬਲਾਕ ਕੁਆਰਡੀਨੇਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੋਸ਼ਣ ਮਾਹ ਦਾ ਪਹਿਲਾ ਹਫ਼ਤਾ ਸਾਰੇ ਆਂਗਨਵਾੜੀ ਸੈਂਟਰਾਂ ਵਿਚ ਬੜੀ ਸਫਲਤਾਪੂਰਵਕ ਮਨਾਇਆ ਗਿਆ ਹੈ ਅਤੇ ਲੋਕਾਂ ਨੂੰ ਇਸ ਤੋਂ ਕਾਫ਼ੀ ਲਾਭ ਵੀ ਮਿਲਿਆ।
ਮੋਗਾ, 7 ਸੰਤਬਰਜ਼ਿਲ੍ਹੇ ਅੰਦਰ ਨਸ਼ਾ ਛੱਡ ਚੁੱਕੇ ਅਤੇ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾ ਦੇ ਚੰਗੇ ਭਵਿੱਖ ਲਈ...
ਧਰਮਕੋਟ 7 ਸਤੰਬਰ,ਪੰਜਾਬ ਸਰਕਾਰ ਨੇ ਖੇਡਾਂ ਨਾਲ ਜੁੜੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਦੇ ਯਤਨਾਂ ਦੀ ਲੜੀ ਵਿੱਚ...
ਚੰਡੀਗੜ੍ਹ, 7 ਸਤੰਬਰ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ.ਨਗਰ (ਮੋਹਾਲੀ) ਦੀਆਂ ਮਾਣਮੱਤੀਆਂ ਪ੍ਰਾਪਤੀਆਂ...
ਫਿਰੋਜ਼ਪੁਰ 7 ਸਤੰਬਰ 2024 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਫਾਜਿਲਕਾ 7 ਸਤੰਬਰ ਖੇਡਾਂ ਵਤਨ ਪੰਜਾਬ ਦੀਆਂ -2024 (ਸੀਜ਼ਨ-3) ਤਹਿਤ ਬਲਾਕ ਪੱਧਰੀ ਖੇਡਾਂ ਦੇ ਸਬੰਧ ਵਿੱਚ ਸ਼੍ਰੀ...
ਸ੍ਰੀ ਮੁਕਤਸਰ ਸਾਹਿਬ 7 ਸਤੰਬਰਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਟੈਂਡਰਡ ਓਪਰੇਟਿੰਗ ਪਰਕਿਰਿਆ— ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ...
ਮਾਨਸਾ, 07 ਸਤੰਬਰ : ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਦੇਸ਼ ਨੇ...
ਫਾਜ਼ਿਲਕਾ 7 ਸਤੰਬਰ ਅੱਖਾਂ ਦਾਨ ਬਹੁਤ ਹੀ ਨੇਕ ਕੰਮ ਹੈ ਅਤੇ ਇਸ ਕੰਮ ਨੂੰ ਅੱਗੇ ਲਿਜਾਣ ਲਈ ਜ਼ਿਲਾ ਪ੍ਰਸ਼ਾਸਨ...
ਝੁਨੀਰ/ਮਾਨਸਾ, 07 ਸਤੰਬਰ:ਸਿੱਖਿਆ ਦੇ ਨਾਲ-ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਬਹੁਤ ਜ਼ਰੂਰੀ ਹੈ। ਖੇਡਾਂ ਨਾਲ ਜੁੜ...
ਚੰਡੀਗੜ੍ਹ, 7 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ...
ਮਲੋਟ /ਸ੍ਰੀ ਮੁਕਤਸਰ ਸਾਹਿਬ 7 ਸਤੰਬਰਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਸੀ.ਆਰ.ਸੀ. ਬਿਲਡਿੰਗ (ਪੁੱਡਾ...
ਅੰਮ੍ਰਿਤਸਰ 6 ਸਤੰਬਰ 2024 – ਜੇਕਰ ਪਿਛਲੀਆਂ ਸਰਕਾਰਾਂ ਨੇ ਆਪਣੇ 70 ਸਾਲ ਦੇ ਰਾਜ ਦੌਰਾਨ ਦਰਿਆ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਦੀ...
ਨਵਾਂ ਗਾਓਂ (ਐਸ ਏ ਐਸ ਨਗਰ), 06 ਸਤੰਬਰ, 2024: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼...
ਚੰਡੀਗੜ੍ਹ, 6 ਸਤੰਬਰ:ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਈ.ਟੀ.ਟੀ 5994 ਬੈਕਲਾਗ ਯੂਨੀਅਨ...
ਚੰਡੀਗੜ੍ਹ, 6 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਡੇਰਾ...
ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਸਤੰਬਰ, 2024:ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ, ਸ੍ਰੀ ਦੀਪਕ ਪਾਰਿਕ ਦੇ ਦਿਸ਼ਾ-ਨਿਰਦੇਸ਼ਾਂ...
ਅੰਮ੍ਰਿਤਸਰ 6 ਸਤੰਬਰ 2024— ਪੰਜਾਬ ਸਰਕਾਰ ਵੱਲੋਂ ਓਟ ਸੈਂਟਰਾਂ ਵਿੱਚ ਨਸ਼ੇ ਦੇ ਰੋਗੀਆਂ ਨੂੰ ਦਿੱਤੀ ਜਾਣ ਵਾਲੀ ਦਵਾਈ, ਬੁਪ੍ਰੇਨੋਰਫਾਈਨ ਕੈਮਰਿਆਂ ਦੀ...
