ਕੋਟਕਪੂਰਾ 10 ਅਗਸਤ,2024 ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ...
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਫਾਜਿਲਕਾ 10 ਅਗਸਤ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾ ਅਨੁਸਾਰ ਸਕੂਲਾਂ ਦੇ ਬੱਚਿਆਂ ਦੇ ਵੱਖ-ਵੱਖ ਖੇਡ ਮੁਕਾਬਲੇ...
ਫਾਜ਼ਿਲਕਾ 10 ਅਗਸਤ 2024…ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਮੈਮ ਸਕੀਮ ਤਹਿਤ ਖੇਤੀ ਫਸਲੀ ਵਿਭਿੰਨਤਾ ਨੂੰ...
ਕੋਟਕਪੂਰਾ 10 ਅਗਸਤ,2024 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨਾਲ ਜੋ...
ਮਲੋਟ/ਸ੍ਰੀ ਮੁਕਤਸਰ ਸਾਹਿਬ 10 ਅਗਸਤਦਿਵਿਆਂਗ ਵਿਅਕਤੀਆਂ ਨੂੰ ਪੰਜਾਬ ਸਰਕਾਰ ਵੱਲੋਂ ਉਹਨਾਂ ਦੇ ਕਲਿਆਣ ਅਤੇ ਪੁਨਰਵਾਸ ਲਈ ਵੱਡੀ...
ਫ਼ਰੀਦਕੋਟ 10 ਅਗਸਤ,2024 ਪੰਜਾਬ ਸਰਕਾਰ ਦੇ ਕਰ ਵਿਭਾਗ ਨੇ ਵਪਾਰੀ ਵਰਗ ਨੂੰ ਵੱਡੀ ਰਾਹਤ ਦਿੰਦੇ ਹੋਏ ਬਕਾਇਆ...
ਫਾਜਿਲਕਾ 10 ਅਗਸਤ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਨਵਦੀਪ ਕੌਰ, ਫਾਜਿਲਕਾ ਦੀ ਅਗਵਾਈ ਹੇਠ ਸਰਕਾਰੀ ਹਾਈ...
ਕੋਟਕਪੂਰਾ 10 ਅਗਸਤ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਆਮ ਆਦਮੀ ਪਾਰਟੀ ਦੇ ਵਰਕਰ ਗੁਰਮੀਤ...
ਮੋਗਾ 10 ਅਗਸਤਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਮੋਗਾ ਵਿਖੇ 12 ਅਗਸਤ 2024, ਦਿਨ...
ਅਬੋਹਰ 10 ਅਗਸਤ ਹੱਡੀਆਂ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਸ਼੍ਰੀ ਧਨਵੰਤਰੀ ਹਰਬਲ ਅੰਮ੍ਰਿਤਸਰ ਦੇ ਸਹਿਯੋਗ ਨਾਲ...
ਸ਼੍ਰੀ ਮੁਕਤਸਰ ਸਾਹਿਬ 9 ਅਗਸਤ ਮਗਨਰੇਗਾ ਤਹਿਤ...
ਫ਼ਿਰੋਜ਼ਪੁਰ, 09 ਅਗਸਤ 2024: ਮਹਿਲਾ ਸਸ਼ਕਤੀਕਰਨ ਤਹਿਤ ਮਹਿਲਾ ਬਾਲ ਵਿਕਾਸ ਵਿਭਾਗ ਵੱਲੋਂ ਔਰਤਾਂ ਅਤੇ ਕੇਂਦਰਿਤ ਮੁੱਦਿਆ ‘ਤੇ ਜਾਗਰੂਕਤਾ ਅਤੇ ਪਹੁੰਚ...
ਫ਼ਿਰੋਜ਼ਪੁਰ, 09 ਅਗਸਤ 2024: ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਵੱਲੋਂ ਡਾ. ਜੀ.ਪੀ.ਐਸ. ਸੋਢੀ ਅਪਰ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਲਗਾਇਆ ਗਿਆ। ਜਿਸ ਵਿੱਚ 60 ਦੇ ਕਰੀਬ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ। ਕੈਂਪ ਦੀ ਸ਼ੁਰੂਆਤ ਉਦਘਾਟਨੀ ਸਮਾਰੋਹ ਅਤੇ ਵੱਖ–ਵੱਖ ਏਜੰਸੀਆਂ ਤੋਂ ਆਏ ਮਹਿਮਾਨਾਂ ਦੇ ਸਵਾਗਤ ਨਾਲ ਹੋਈ। ਇਸ ਮੌਕੇ ਡਾ. ਮੁਨੀਸ਼ ਕੁਮਾਰ ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਕਿਸਾਨਾਂ ਨੂੰ ਪਸ਼ੂ ਪਾਲਣ ਪ੍ਰਬੰਧਨ ਲਈ ਵਾਤਾਵਰਣ ਅਨੁਕੂਲ ਟਿਕਾਊ ਤਕਨੀਕਾਂ ਬਾਰੇ ਮਾਰਗਦਰਸ਼ਨ ਕੀਤਾ ਅਤੇ ਕਿਸਾਨਾਂ ਨੂੰ ਰੋਜ਼ਾਨਾ ਜੀਵਨ ਵਿੱਚ ਊਰਜਾ ਕੁਸ਼ਲ ਯੰਤਰਾਂ ਦੀ ਵਰਤੋ ਕਰਕੇ ਘਰੇਲੂ ਅਤੇ ਖੇਤੀਪੱਧਰ ‘ਤੇ ਊਰਜਾ ਬਚਾਉਣ ਲਈ ਜ਼ੋਰ ਦਿੱਤਾ। ਸ਼੍ਰੀ ਕਰਨ ਕੰਧਾਰੀ ਪ੍ਰੋਗਰਾਮ ਕੋਆਰਡੀਨੇਟਰ ਨੇ ਘਰੇਲੂ ਅਤੇ ਖੇਤੀਬਾੜੀ ਦੋਵਾਂ ਪੱਧਰਾਂ ’ਤੇ ਸੋਲਰ ਉਪਕਰਣਾ ਤੇ ਮਿਲਣ ਵਾਲੀ ਸਬਸਿਡੀ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਐਚ.ਕੇ.ਸਿੰਘ ਊਰਜਾ ਮਾਹਿਰ ਬੀ.ਈ.ਈ. ਨੇ ਊਰਜਾ ਕੁਸ਼ਲਤਾ, ਬੀ.ਈ.ਈ. ਸਟਾਰ ਰੇਟਡ, ਸੂਰਜੀ ਉਪਕਰਨਾਂ ਅਤੇ ਤਕਨੀਕੀ ਖੇਤੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਭਾਰਤ ਸਰਕਾਰ ਦੁਆਰਾ ਖੇਤੀਬਾੜੀ ਅਤੇ ਘਰੇਲੂ ਖੇਤਰਾਂ ਲਈ ਸ਼ੁਰੂ ਕੀਤੀਆਂ ਊਰਜਾ ਦੀ ਕੁਸ਼ਲ ਵਰਤੋਂ ਲਈ ਸਕੀਮਾਂ ਬਾਰੇ ਵੀ ਦੱਸਿਆ। ਇਸ ਮੌਕੇ ਡਾ. ਆਨੰਦ ਗੌਤਮ, ਸਹਾਇਕ ਪ੍ਰੋਫੈਸਰ (ਐਫ.ਐਮ.ਪੀਈ) ਨੇ ਖੇਤੀਬਾੜੀ ਮਸ਼ੀਨਰੀ ਦੀ ਕੁਸ਼ਲ ਵਰਤੋਂ ਲਈ ਸੂਰਜੀ ਊਰਜਾ ਯੰਤਰਾਂ, ਪਾਣੀ ਦੀ ਸੁਚੱਜੀ ਵਰਤੋਂ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਲਈ ਪ੍ਰੇਰਿਤ ਕੀਤਾ। ਡਾ. ਦਿਵਿਆ ਜੈਨ ਸਹਾਇਕ ਪ੍ਰੋਫ਼ੈਸਰ (ਗ੍ਰਹਿ ਵਿਗਿਆਨ) ਨੇ ਸਟੇਜ ਦਾ ਸੰਚਾਲਨ ਕਰਦਿਆਂ ਖੇਤੀਬਾੜੀ ਖੇਤਰ ਵਿੱਚ ਵਧਦੀ ਊਰਜਾ ਅਤੇ ਪਾਣੀ ਦੀ ਖਪਤ ਨਾਲ ਜੁੜੇ ਮੁੱਦਿਆਂ ਬਾਰੇ ਵਿਚਾਰ ਸਾਂਝੇ ਕੀਤੇ। ਡਾ. ਬੀ.ਐਸ. ਸੇਖੋਂ, ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ)ਨੇ ਸਬਜ਼ੀਆਂ ਦੀ ਸਫਲ ਕਾਸ਼ਤ ਲਈ ਵਡਮੁੱਲੇ ਸੁਝਾਅ ਸਾਂਝੇ ਕੀਤੇ। ਸਮਾਗਮ ਦੀ ਸਮਾਪਤੀ ਖੁੱਲ੍ਹੀ ਚਰਚਾ ਅਤੇ ਸਵਾਲ–ਜਵਾਬ ਸੈਸ਼ਨ ਨਾਲ ਹੋਈ। ਅੰਤ ਵਿੱਚ ਕੇ.ਵੀ.ਕੇ. ਟੀਮ ਨੇ ਪ੍ਰੋਗਰਾਮ ਵਿਚ ਹਾਜ਼ਰ ਕਿਸਾਨਾਂ ਅਤੇ ਬੁਲਾਰਿਆ ਦਾ ਧੰਨਵਾਦ ਕੀਤਾ।
ਬਠਿੰਡਾ, 9 ਅਗਸਤ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੱਧਰ ’ਤੇ ਸਥਾਨਕ ਸ਼ਹੀਦ...
ਚੰਡੀਗੜ੍ਹ, 9 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ ਪੇਸ਼ੇਵਰ...
ਫਰੀਦਕੋਟ 9 ਅਗਸਤ,2024 ( ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ...
ਸਥਾਨਕ ਸਰਕਾਰਾਂ ਮੰਤਰੀ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ
ਸਥਾਨਕ ਸਰਕਾਰਾਂ ਮੰਤਰੀ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 9 ਅਗਸਤ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ...
ਚੰਡੀਗੜ੍ਹ, 9 ਅਗਸਤ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ...
ਚੰਡੀਗੜ੍ਹ, 9 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅਗਾਮੀ ਸੁਤੰਤਰਤਾ ਦਿਵਸ-2024 ਦੇ ਮੱਦੇਨਜ਼ਰ ਸਮਾਜ...
ਅੰਮ੍ਰਿਤਸਰ 9 ਅਗਸਤ 2024— ਮੁੱਖ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ...
