ਫਾਜ਼ਿਲਕਾ, 14 ਜੂਨ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਤੇਜ ਗਰਮੀ ਦੀ ਕੀਤੀ ਭਵਿੱਖਬਾਣੀ ਦੇ ਮੱਦੇਨਜਰ ਜ਼ਿਲ੍ਹੇ...
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਦੀ...
ਚੰਡੀਗੜ੍ਹ, 13 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਅਧਿਕਾਰੀਆਂ ਨੂੰ ਨਿਰਦੇਸ਼...
ਚੰਡੀਗੜ੍ਹ, 13 ਜੂਨ ਅਗਲੇ ਮਹੀਨੇ ਪੈਰਿਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿੱਚ...
ਚੰਡੀਗੜ੍ਹ, 13 ਜੂਨ ਭਾਰਤੀ ਚੋਣ ਕਮਿਸ਼ਨ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਕਰਵਾਉਣ...
ਚੰਡੀਗੜ੍ਹ, 13 ਜੂਨ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਗੁਰਸ਼ਬਦ ਰਤਨਾਕਾਰ...
ਚੰਡੀਗੜ੍ਹ, 13 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਤੋਂ...
ਐਸ.ਏ.ਐਸ.ਨਗਰ, 13 ਜੂਨ:ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੇ 40 ਫੀਸਦੀ ਦੇ ਰਾਸ਼ਟਰੀ ਟੀਚੇ ਦੇ ਮੁਕਾਬਲੇ ਤਰਜੀਹੀ ਖੇਤਰ...
ਮਾਨਸਾ, 13 ਜੂਨ:ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਆਖ਼ਰੀ ਮਿਤੀ 31 ਜੁਲਾਈ, 2024...
ਅੰਮ੍ਰਿਤਸਰ 13 ਜੂਨ 2024— ਮਾਨਸੂਨ ਦੌਰਾਨ ਹੋਣ ਵਾਲੀਆਂ ਬਾਰਿਸ਼ਾਂ ਦੇ ਮੱਦੇਨਜ਼ਰ ਜਿਲ੍ਹਾ ਅੰਮ੍ਰਿਤਸਰ ਦੀਆਂ ਨਗਰ ਕੌਂਸਲਾਂ /ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਨਿਕਾਸ ਕੁਮਾਰ ਨੇ ਕਿਹਾ ਕਿ ਸਮੂਹ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ /ਨਗਰ ਪੰਚਾਇਤਾਂ ਦੀ ਹਦੂਦ ਅੰਦਰ ਪੈਂਦੇ ਸੀਵਰੇਜ /ਨਾਲਿਆਂ ਆਦਿ ਦੀ ਸਫ਼ਾਈ ਕਰਵਾ ਕੇ ਆਉਣ ਵਾਲੇ ਸਮੇਂ ਵਿੱਚ ਬਾਰਿਸ਼ਾਂ ਆਦਿ ਲਈ ਅਗਾਊਂ ਤਿਆਰੀ ਕੀਤੀ ਜਾਵੇ ਤਾਂ ਜੋ ਬਰਸਾਤੀ ਮੌਸਮ ਦੌਰਾਨ ਕਿਸੇ ਵੀ ਦਿਕਤ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀ ਨਿਕਾਸ ਕੁਮਾਰ ਨੇ ਕਾਰਜ ਸਾਧਕ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਕਿਸੇ ਵੀ ਸਥਾਨ ਤੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਕਿਉਂਕਿ ਪਾਣੀ ਇਕੱਠਾ ਹੋਣ ਦੇ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਪੈਦਾ ਹੁੰਦੀਆਂ ਹਨ। ਉਨਾਂ ਕਿਹਾ ਕਿ ਸਮੇਂ ਸਮੇਂ ਸਿਰ ਦਵਾਈ ਦੇ ਛਿੜਕਾਵ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਦੇ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਨਗਰ ਕੌਂਸਲ ਜੰਡਿਆਲਾ ਗੁਰੂ ਅਤੇ ਨਗਰ ਪੰਚਾਇਤ ਅਜਨਾਲਾ ਵਿੱਖੇ ਰੈਮੀਡੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਵਾਇਆ ਜਾਵੇ। ਉਨਾਂ ਦੱਸਿਆ ਕਿ ਇਸ ਨਾਲ ਕੂੜੇ ਤੋਂ ਪੈਦਾ ਹੋਣ ਵਾਲੀ ਮੈਥੇਨ ਗੈਸ ਪੈਦਾ ਨਹੀਂ ਹੋਵੇਗੀ, ਜਿਸ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਕਮੀ ਆਵੇਗੀ ਅਤੇ ਵਾਤਾਵਰਣ ਵਿੱਚ ਵੀ ਸੁਧਾਰ ਹੋਵੇਗਾ।
ਲੁਧਿਆਣਾ, 13 ਜੂਨ (000) – ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ...
ਅੰਮ੍ਰਿਤਸਰ 13 ਜੂਨ 2024 — ਪਸ਼ੂਆਂ ਨੂੰ ਹੋਣ ਵਾਲੀਆਂ ਬੀਮਾਰੀਆਂ ਮੂੰਹ ਖੁਰ, ਲੰਪੀ ਸਕਿਨ, ਗਲ ਘੋਟੂ ਆਦਿ ਕਾਰਨ ਕਈ ਵਾਰ...
ਬਠਿੰਡਾ, 13 ਜੂਨ – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਚਲਾਈ ਜਾ ਰਹੀ ਨਰਮੇ ਦੀ ਕਾਸ਼ਤ ਦੀ ਸਫਲ ਮੁਹਿੰਮ...
ਫਿਰੋਜ਼ਪੁਰ, 13 ਜੂਨ ਸੰਸਾਰ ਭਰ ਦੀ ਸੱਭ ਤੋਂ ਵੱਡੀ ਸਹਿਕਾਰੀ ਸੰਸਥਾ ਇਫਕੋ ਵਲੋਂ ਫ਼ਿਰੋਜਪੁਰ ਵਿੱਖੇ ਨੈਨੋ ਖਾਦਾਂ...
ਬਠਿੰਡਾ, 13 ਜੂਨ- ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਐੱਸ.ਐੱਸ.ਪੀ ਬਠਿੰਡਾ ਸ਼੍ਰੀ ਦੀਪਕ...
ਫ਼ਿਰੋਜ਼ਪੁਰ 13 ਜੂਨ : ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਵੱਲੋਂ ਮੌਨਸੂਨ ਸੀਜ਼ਨ 2024 ਦੌਰਾਨ ਆਉਣ ਵਾਲੇ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਲਈ ਕੀਤੇ...
ਚੰਡੀਗੜ੍ਹ, 13 ਜੂਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਹੱਕਾਂ ਦੀ...
ਮੋਗਾ, 13 ਜੂਨ:ਪੀ.ਜੀ.ਆਰ.ਐੱਸ. ਪੋਰਟਲ ਉੱਤੇ ਜ਼ਿਲ੍ਹਾ ਮੋਗਾ ਨਾਲ ਸਬੰਧਤ ਲੰਬਿਤ ਸ਼ਿਕਾਇਤਾਂ ਦੇ ਢੁਕਵੇਂ ਨਿਪਟਾਰੇ ਦੇ ਮਨੋਰਥ ਵਜੋਂ...
ਮੋਗਾ, 13 ਜੂਨ (000) –ਅੱਜ ਸ੍ਰੀ ਵਿਵੇਕ ਸ਼ੀਲ ਸੋਨੀ, ਜ਼ਿਲ੍ਹਾ ਪੁਲਿਸ ਮੁਖੀ ਮੋਗਾ ਨੇ ਪ੍ਰੈਸ ਰਿਲੀਜ਼ ਰਾਹੀਂ...
ਚੰਡੀਗੜ੍ਹ, 13 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਵੈਤ ਵਿਖੇ ਬਹੁ-ਮੰਜ਼ਿਲਾ ਇਮਾਰਤ ਨੂੰ ਅੱਗ...
