ਫਰੀਦਕੋਟ: 24 ਮਈ 2024 ( ) ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ...
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਬਠਿੰਡਾ, 24 ਮਈ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿਛਲੇ...
ਸਵੀਪ ਟੀਮ ਨੇ ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਕੀਤਾ ਉਤਸ਼ਾਹਿਤ
ਸਵੀਪ ਟੀਮ ਨੇ ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਕੀਤਾ ਉਤਸ਼ਾਹਿਤ
ਫਰੀਦਕੋਟ 22 ਮਈ 2024 ਫ਼ਰੀਦਕੋਟ ਜ਼ਿਲੇ ਅੰਦਰ ਲੋਕ ਸਭਾ ਹਲਕਾ, ਫਰੀਦਕੋਟ (09) ਰਿਟਰਨਿੰਗ ਅਫਸਰ ਸ਼੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਵੋਟਰਾਂ ਨੂੰ ਵੋਟ ਦੇ...
ਅੰਮ੍ਰਿਤਸਰ 23 ਮਈ 2024— ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ...
ਸ੍ਰੀ ਮੁਕਤਸਰ ਸਾਹਿਬ 23 ਮਈਸ੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨਜ ਜੱਜ -ਸਹਿਤ- ਚੇਅਰਮੈਨ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ...
ਫ਼ਿਰੋਜ਼ਪੁਰ 23 ਮਈ 2024: ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੇ ਸਵੀਪ ਪ੍ਰੋਗਰਾਮਾਂ ਦੀ...
ਮਾਨਸਾ, 23 ਮਈ:ਜ਼ਿਲ੍ਹਾ ਮੈਜਿਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ The Representation of People Act, 1951 ਦੀ ਧਾਰਾ...
ਫ਼ਿਰੋਜ਼ਪੁਰ, 23 ਮਈ 2024: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਅਤੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ...
ਫਿਰੋਜ਼ਪੁਰ, 23 ਮਈ 2024 : ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਦੇਸ਼ ਦੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ...
ਬਠਿੰਡਾ, 23 ਮਈ : ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ...
ਚੰਡੀਗੜ੍ਹ, 23 ਮਈ: ਲੋਕ ਸਭਾ ਚੋਣਾਂ 2024 ਲਈ ਭਾਰਤੀ ਚੋਣ ਕਮਿਸ਼ਨ ਦੇ ਪੰਜਾਬ ਸੂਬੇ ਲਈ ਨਿਯੁਕਤ ਵਿਸ਼ੇਸ਼...
ਬਠਿੰਡਾ, 23 ਮਈ : ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਬਲਾਕ ਮੌੜ ਦੇ ਪਿੰਡ ਮਾਈਸਰਖਾਨਾ, ਭਾਈ ਬਖਤੌਰ, ਚੱਠੇਵਾਲਾ ਅਤੇ ਕੋਟਭਾਰਾ ਆਦਿ ਦਾ ਦੌਰਾ ਕੀਤਾ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋ-ਦਿਨ ਹੇਠਾਂ ਜਾ ਰਿਹਾ ਹੈ, ਇਸ ਲਈ ਨਰਮੇ ਦੀ ਫਸਲ ਹੇਠ ਵੱਧ ਤੋ ਵੱਧ ਰਕਬਾ ਲਿਆਂਦਾ ਜਾਵੇ ਜਿਸ ਤਹਿਤ ਜ਼ਿਲ੍ਹੇ ਅੰਦਰ ਹੁਣ ਤੱਕ ਲਗਭਗ 10500 ਹੈਕਟੇਅਰ ਰਕਬੇ ਤੇ ਨਰਮੇ ਦੀ ਬਿਜਾਈ ਹੋ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਬੀ.ਟੀ.ਨਰਮੇ ਦੀਆਂ ਸਿਫਾਰਸ਼ਸ਼ੁਦਾ ਕਿਸਮਾਂ ਦੀ ਬਿਜਾਈ ਹੀ ਕੀਤੀ ਜਾਵੇ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਨਰਮੇ ਦੀ ਬਿਜਾਂਦ ਦਾ ਰਕਬਾ ਨੋਟ ਕਰਵਾਇਆ ਜਾਵੇ। ਉਨ੍ਹਾਂ ਕਿਸਾਨਾਂ ਨੂੰ ਡੀਲਰਾਂ ਤੋਂ ਨਰਮੇ ਦੇ ਬੀਜ ਅਤੇ ਹੋਰ ਇੰਨਪੁਟਸ ਦੇ ਪੱਕੇ ਬਿੱਲ ਲੈਣ ਲਈ ਕਿਹਾ ਅਤੇ ਦੱਸਿਆ...
ਚੰਡੀਗੜ੍ਹ, 23 ਮਈ: ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ...
ਲੁਧਿਆਣਾ, 23 ਮਈ (000) – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਚੱਲ ਰਹੀਆਂ ਲੋਕ ਸਭਾ ਚੋਣਾਂ ਵਿੱਚ...
ਫਾਜ਼ਿਲਕਾ 23 ਮਈਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਹਲਕਾ ਫਿਰੋਜ਼ਪੁਰ ਲਈ ਨਾਮਜਦ ਜਨਰਲ ਅਬਜਰਵਰ...
ਚੰਡੀਗੜ੍ਹ, 23 ਮਈ – ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਨਾਲ...
ਫਿਰੋਜ਼ਪੁਰ 23 ਮਈ ( ) ਲੋਕ ਸਭਾ ਚੋਣਾਂ 2024 ਦੌਰਾਨ ਵੋਟਰਾਂ ਨੂੰ ਵੋਟ ਦੇ ਲਾਲਚ ਸਬੰਧੀ ਨਕਦੀ, ਸ਼ਰਾਬ ਜਾਂ ਕੋਈ ਵੀ ਹੋਰ ਸਮਾਨ ਦੀ ਵੰਡ ਨਾ ਕੀਤੀ ਜਾ ਸਕੇ ਇਸ ਲਈ ਸਾਰੀਆਂ ਟੀਮਾਂ ਪੂਰੀਆਂ ਚੌਕਸ ਰਹਿਣ ਅਤੇ ਸਮੇਂ ਸਮੇਂ ਤੇ ਚੈਕਿੰਗ ਕਰਦੀਆਂ ਰਹਿਣ। ਇਹ ਪ੍ਰਗਟਾਵਾ ਖਰਚਾ ਅਬਜ਼ਰਵਰ ਸ੍ਰੀ ਨਾਗੇਂਦਰ ਯਾਦਵ ਆਈ.ਆਰ.ਐਸ ਨੇ ਪੁਲਿਸ, ਬੀ.ਐਸ.ਐਫ, ਜੀਐਸਟੀ, ਐਕਸਾਈਜ ਸਮੇਤ ਵੱਖ ਵੱਖ ਏਜੰਸੀਆਂ ਨਾਲ ਮੀਟਿੰਗ ਕਰਨ ਮੌਕੇ ਕੀਤਾ।ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਸ੍ਰੀ ਰਾਜੇਸ਼ ਧੀਮਾਨ ਅਤੇ ਵਧੀਕ ਜ਼ਿਲ੍ਹਾ ਚੋਣ ਅਫਸਰ ਡਾ. ਨਿੱਧੀ ਕੁਮੁਦ ਬਾਮਬਾ ਵੀ ਹਾਜ਼ਰ ਸਨ। ਸ੍ਰੀ ਨਾਗੇਂਦਰ ਯਾਦਵ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਕੁੱਝ ਹੀ ਦਿਨ ਬਾਕੀ ਹਨ, ਜਿਸ ਲਈ ਹੁਣ ਹੋਰ ਵੀ ਤੇਜੀ ਅਤੇ ਮਿਹਨਤ ਨਾਲ ਕੰਮ ਕਰਨ ਦੀ ਲੋੜ ਹੈ। ਪੁਲਿਸ ਅਤੇ ਬੀ.ਐਸ.ਐਫ ਦੇ ਅਧਿਕਾਰੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਲਗਾਤਾਰ ਸ਼ਹਿਰ ਵਿੱਚ ਆਉਣ ਜਾਣ ਵਾਲਿਆਂ ਵਹੀਕਲਾਂ ਅਤੇ ਬਾਰਡਰ ਏਰੀਆ ਵਿੱਚ ਕਿੰਗ ਕੀਤੀ ਜਾਵੇ ਤਾਂ ਜੋ ਕਿਸੇ ਤਰ੍ਹਾਂ ਦਾ ਕੋਈ ਨਸ਼ਾ, ਨਕਦੀ ਆਦਿ ਦੀ ਤਸਕਰੀ ਨਾ ਹੋ ਸਕੇ। ਉਨ੍ਹਾਂ ਐਕਸਾਈਜ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਰਾਬ ਦੀ ਵਿਕਰੀ ਉੱਤੇ ਨਜ਼ਰ ਰੱਖਣ ਲਈ ਕਿਹਾ ਅਤੇ ਨਾਲ ਹੀ ਸਟਾਕ ਰਜਿਸਟਰ ਵੀ ਸਮੇਂ ਸਮੇਂ ਤੇ ਚੈੱਕ ਕਰਨ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਜੀ.ਐਸ.ਟੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸਟੋਰਾਂ ਤੋਂ ਸਮਾਨ ਦੀ ਖਰੀਦੋ-ਫਰੋਕਤ ਖਾਸ ਕਰ ਕੇ ਬਲਕ ਸਮਾਨ ਦੀ ਖਰੀਦ ਤੇ ਨਜ਼ਰ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਮੂਹ ਟੀਮਾਂ ਆਪਸੀ ਤਾਲਮੇਲ ਬਣਾ ਕੇ ਰੱਖਣ ਅਤੇ ਕੋਈ ਵੀ ਨਕਦੀ, ਸ਼ਰਾਬ ਜਾਂ ਹੋਰ ਸਮਾਨ ਦੀ ਵੰਡ ਸਬੰਧੀ ਸੂਚਨਾ ਮਿਲੇ ਤਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਜਾਵੇ।
ਚੰਡੀਗੜ੍ਹ, 23 ਮਈ 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ...
