ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਮਈ, 2024: ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ...
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਚੰਡੀਗੜ੍ਹ, 18 ਮਈ: ਅਜਨਾਲਾ ਵਿੱਚ ਕਾਂਗਰਸ ਦੀ ਚੋਣ ਰੈਲੀ ਦੌਰਾਨ ਚੱਲੀ ਗੋਲੀ ਬਾਰੇ ਪੰਜਾਬ ਦੇ ਮੁੱਖ ਚੋਣ...
ਮਲੋਟ, ਪੋਲਿੰਗ ਸਟੇਸ਼ਨ ਨੰ: 124,125 ਡੀਏਵੀ ਕਾਲਜ (ਗਰਲ ਵਿੰਗ) ਮਲੋਟ, ਪੋਲਿੰਗ ਸਟੇਸ਼ਨ ਨੰ: 134 ਸੈਕਰਟ ਹਾਰਟ ਕਾਨਵੈਂਟ...
ਮੋਗਾ 17 ਮਈ:ਪਸ਼ੂ ਪਾਲਣ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ, ਜੁਆਇੰਟ ਸਕੱਤਰ...
ਫ਼ਿਰੋਜ਼ਪੁਰ, 17 ਮਈ 2024: ਮਾਤ-ਭਾਸ਼ਾ ਪੰਜਾਬੀ ਨੂੰ ਸਤਿਕਾਰ ਦੇਣ ਲਈ ਸਮੂਹ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ /ਵਿਭਾਗਾਂ/ਅਦਾਰਿਆਂ/ਸੰਸਥਾਵਾਂ/ਵਿਦਿਅਕ ਅਦਾਰਿਆਂ/ ਬੋਰਡਾਂ/...
ਮਾਨਸਾ, 17 ਮਈ : ਸਿਹਤ ਵਿਭਾਗ ਵੱਲੋਂ ਜੱਚਾ-ਬੱਚਾ ਹਸਪਤਾਲ ਮਾਨਸਾ ਵਿਖੇ ਥੈਲਾਸੀਮੀਆ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ...
ਸ੍ਰੀ ਮੁਕਤਸਰ ਸਾਹਿਬ, 17 ਮਈ: ਮਾਨਯੋਗ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਮਾਨਯੋਗ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ...
ਫਿਰੋਜ਼ਪੁਰ 17 ਮਈ 2024 ( ) ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਵਿਚ...
ਚੰਡੀਗੜ੍ਹ, 17 ਮਈ: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਜਾਣਕਾਰੀ ਦਿੰਦਿਆਂ...
ਫ਼ਰੀਦਕੋਟ 17 ਮਈ 2024 ਅੱਜ ਨਾਮਜ਼ਦਗੀ ਪੱਤਰ ਵਾਪਸ ਕਰਨ ਦੇ ਆਖਰੀ ਦਿਨ ਫਰੀਦਕੋਟ ਲੋਕ ਸਭਾ ਹਲਕਾ (09) ਲਈ ਹੁਣ 28 ਉਮੀਦਵਾਰ...
ਫਾਜ਼ਿਲਕਾ 17 ਮਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਵਿਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਸਪਲੀਮੈਂਟਰੀ ਰੈਡੇਮਾਇਜ਼ੇਸਨ ਜ਼ਿਲ੍ਹਾ...
ਬਠਿੰਡਾ, 17 ਮਈ : ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ 1 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ...
ਚੰਡੀਗੜ੍ਹ, 17 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13...
ਅੰਮ੍ਰਿਤਸਰ, 17 ਮਈ: 02—ਅੰਮ੍ਰਿਤਸਰ ਹਲਕੇ ਲਈ ਚੋਣ ਲੜ ਰਹੇ ਉਮੀਦਵਾਰਾਂ ਨੂੰ ਅੱਜ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ...
ਬਠਿੰਡਾ, 17 ਮਈ : ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੋਣਕਾਰ ਰਜਿਸਟਰੇਸ਼ਨ ਅਫਸਰ 095 ਮੌੜ ਸ....
ਲੁਧਿਆਣਾ, 17 ਮਈ (000) – ਪੁਲਿਸ ਪ੍ਰਸ਼ਾਸ਼ਨ ਸੂਬੇ ਵਿੱਚ ਲੋਕ ਸਭਾ ਚੋਣਾਂ-2024 ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ...
ਫਾਜਿ਼ਲਕਾ, 16 ਮਈ 2024…. ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ ਅਤੇ ਇਸ ਤਰੀਕੇ ਨਾਲ ਬਿਜਾਈ ਕਰਨ ਨਾਲ ਜਿੱਥੇ ਕਿਸਾਨਾਂ ਦੇ ਖਰਚੇ ਘੱਟਦੇ ਹਨ ਉਥੇ ਹੀ ਇਸ ਨਾਲ ਧਰਤੀ ਹੇਠਲੇ ਪਾਣੀ ਦੀ ਵੀ ਬਚਤ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਅਨੁਸਾਰ ਭਾਰੀਆਂ ਜਮੀਨਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਸਫਲਤਾ ਨਾਲ ਕੀਤੀ ਜਾ ਸਕਦੀ ਹੈ ਅਤੇ ਪਿਛਲੇ ਸਾਲਾਂ ਵਿਚ ਕਿਸਾਨਾਂ ਦੇ ਇਸ ਸਬੰਧੀ ਤਜਰਬੇ ਵੀ ਸਫਲ ਰਹੇ ਹਨ। ਇਸ ਲਈ ਕਿਸਾਨ ਇਸ ਵਿਧੀ ਦੀ ਵਰਤੋਂ ਕਰਨ। ਇਸ ਨਾਲ ਧਰਤੀ ਦੇ ਥੱਲੇ ਜਾਂਦੇ ਪਾਣੀ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਝੋਨੇ ਦੀਆਂ ਘੱਟ ਸਮੇਂ ਵਿਚ ਪੱਕਣ ਵਾਲੀਆਂ ਯੁਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਕਿਸਮਾਂ ਦੀ ਹੀ ਬਿਜਾਈ ਕਰਨ। ਬੀਜ ਦੀ ਖਰੀਦ ਸਮੇਂ ਪੱਕਾ ਬਿੱਲ ਜਰੂਰ ਲੈਣ। ਉਨ੍ਹਾਂ ਨੇ ਕਿਹਾ ਕਿ ਘੱਟ ਸਮੇਂ ਵਿਚ ਪੱਕਣ ਵਾਲੀ ਫਸਲ ਦੀ ਬਿਜਾਈ ਨਾਲ ਵੀ ਕਿਸਾਨਾਂ ਦੇ ਖਰਚੇ ਘੱਟ ਹੁੰਦੇ ਹਨ ਅਤੇ ਧਰਤੀ ਹੇਠਲੇ ਪਾਣੀ ਦੀ ਵੀ ਬਚਤ ਹੁੰਦੀ ਹੈ ਅਤੇ ਬਿਜਲੀ ਦੀ ਵੀ ਬਚਤ ਹੁੰਦੀ ਹੈ। ਦੂਜੇ ਪਾਸੇ ਖੇਤੀ ਅਫ਼ਸਰ ਡਾ: ਮਮਤਾ ਨੇ ਦੱਸਿਆ ਕਿ ਜਿ਼ਲ੍ਹੇ ਵਿਚ ਝੋਨੇ ਦੀ ਪਨੀਰੀ ਨਾਲ ਲਵਾਈ 11 ਜੂਨ 2024 ਤੋਂ ਪਹਿਲਾਂ ਨਹੀਂ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ 11 ਜੂਨ ਤੋਂ ਪਹਿਲਾਂ ਕੋਈ ਵੀ ਕਿਸਾਨ ਪਨੀਰੀ ਵਾਲਾ ਝੋਨਾ ਨਾ ਲਗਾਵੇ। ਫਿਲਹਾਲ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰ ਸਕਦੇ ਹਨ।
ਫਾਜ਼ਿਲਕਾ 16 ਮਈ 2024….. ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਸਿੱਖਿਆ ਵਿਭਾਗ ਫਾਜ਼ਿਲਕਾ, ਸਵੀਪ ਟੀਮ ਬੱਲੂਆਣਾ ਅਤੇ ਆਸ਼ਾ ਵਰਕਰਾਂ...
