ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 4 ਜੁਲਾਈਨਵੀਂ ਦਿੱਲੀ ਵਿੱਚ ਹੋਈ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀਐਸਟੀ) ਤੋਂ ਮਾਲੀਏ ਦੇ ਵਿਸ਼ਲੇਸ਼ਣ ਬਾਰੇ ਮੰਤਰੀ ਸਮੂਹ ਦੀ ਪਹਿਲੀ ਮੀਟਿੰਗ ਦੌਰਾਨ 1 ਜੁਲਾਈ, 2017 ਨੂੰ ਜੀ.ਐਸ.ਟੀ ਲਾਗੂ ਹੋਣ ਤੋਂ…