ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਪ੍ਰੈਲ, 2024: ਮੱਛਰ ਦੀ ਪੈਦਾਇਸ਼ ਦੇ ਚਾਲੂ ਮੌਸਮ ਦੌਰਾਨ ਜ਼ਿਲ੍ਹਾ ਸਿਹਤ...
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ-ਕਮ-ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ...
ਫ਼ਰੀਦਕੋਟ 19 ਅਪ੍ਰੈਲ 2024 ( ) ਪਰਾਲੀ ਪ੍ਰਬੰਧਨ ਲਈ ਵਰਤੀਆਂ ਜਾਂਦੀਆਂ ਵੱਖ-ਵੱਖ ਖੇਤੀ ਤਕਨੀਕਾਂ(ਮਸ਼ੀਨਰੀ) ਜਿਵੇਂ...
ਅੰਮ੍ਰਿਤਸਰ, 18 ਅਪ੍ਰੈਲ ( )-ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਲੋਕ ਸਭਾ ਚੋਣਾਂ ਦੇ...
ਅੰਮ੍ਰਿਤਸਰ, 18 ਅਪ੍ਰੈਲ ( )- ਪੰਜਾਬ ਰਾਜ ਅੰਤਰ ਜਿਲਾ੍ਹ ਅੰਡਰ -16 ਟੂਰਨਾਮੈਂਟ ਦੇ ਆਖਰੀ ਲੀਗ ਮੈਚ ਵਿੱਚ ਅੰਮ੍ਰਿਤਸਰ ਦੀ ਅੰਡਰ 16 ਟੀਮ ਨੇ ਫਾਜਲਿਕਾ ਨੂੰ 10 ਵਿਕਟਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ। ਅੰਮ੍ਰਿਤਸਰ ਨੇ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਫਾਜਲਿਕਾ 129 ਦੇ ਸਕੋਰ ਤੇ ਆਲ ਆਊਟ ਹੋ ਗਏ। ਪਾਰਸ ਨੇ 46 ਦੌੜਾਂ ਬਣਾਈਆਂ। ਰੋਹਨ ਸ਼ਰਮਾ ਨੇ 41 ਦੌੜਾਂ ਦੇ ਕੇ 5 ਵਿਕਟਾਂ ਅਤੇ ਗੁਰਸੇਵਕ ਸਿੰਘ ਨੇ 44 ਦੌੜਾਂ ਦੇ ਕੇ 4 ਵਿਕਟਾਂ ਹਾਸਲ ਕੀਤੀਆਂ। ਜਵਾਬ ’ਚ ਅੰਮ੍ਰਿਤਸਰ 206 ਦੌੜਾਂ ’ਤੇ ਆਲ ਆਊਟ ਹੋ ਗਿਆ। ਨਿਕੇਤ ਨੰਦਾ ਨੇ 58 ਅਤੇ ਦਮਨਜੀਤ ਨੇ 46 ਦੌੜਾਂ ਬਣਾਈਆਂ। ਦੂਜੀ ਪਾਰੀ ’ਚ ਫਾਜਲਿਕਾ 138 ਦੌੜਾਂ ’ਤੇ ਆਲ ਆਊਟ ਹੋ ਗਈ। ਗੁਰਸੇਵਕ ਨੇ 48 ਦੌੜਾਂ ’ਤੇ 5 ਵਿਕਟਾਂ ਅਤੇ ਰੋਹਨ ਸ਼ਰਮਾ ਨੇ 50 ਦੌੜਾਂ ’ਤੇ 3 ਵਿਕਟਾਂ ਲਈਆਂ ਅਤੇ ਅੰਮ੍ਰਿਤਸਰ ਵਲੋਂ ਜਵਾਬ ’ਚ 64 ਦੌੜਾਂ ’ਤੇ ਪ੍ਰਾਗੁਡਨ ਸਕੋਰ 31 ਦੌੜਾਂ ’ਤੇ ਅਤੇ ਕਵੀਸ਼ ਸੇਠੀ ਨੇ 22 ਦੌੜਾਂ ਬਣਾ ਕੇ ਮੈਚ 10 ਵਿਕਟਾਂ ਨਾਲ ਜਿੱਤ ਲਿਆ । ਸ਼੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ -ਕਮ ਪ੍ਰਧਾਨ -ਏ.ਜੀ.ਏ., ਸ.ਅਰਸ਼ਦੀਪ ਸਿੰਘ ਲੋਬਾਣਾ ਆਰ.ਟੀ.ਓ., ਅੰਮ੍ਰਿਤਸਰ -ਕਮ ਮੀਤ ੍ਵਪ੍ਰਧਾਨ ਏ.ਜੀ.ਏ. ਅਤੇ ਸ.ਇੰਦਰਜੀਤ ਸਿੰਘ ਬਾਜਵਾ ਹਨੀ.ਸਕੱਤਰ ਏ.ਜੀ.ਏ. ਨੇ ਟੀਮ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਆਸ ਕੀਤੀ ਕਿ ਅੰਮ੍ਰਿਤਸਰ ਬਾਕੀ ਟੂਰਨਾਮੈਂਟ ਵਿੱਚ ਵਧੀਆ ਪ੍ਰਦਰਸ਼ਨ ਕਰੇਗਾ।
ਅੰਮ੍ਰਿਤਸਰ 18 ਅਪੈ੍ਰਲ:–ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਬਜੁਰਗ ਅਤੇ ਦਿਵਿਆਂਗ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਥਾਨਕ ਬੀਬੀ ਭਾਨੀ ਨੇਤਰਹੀਨ ਸੰਸਥਾਨ (ਲੜਕੀਆਂ), ਛੇਹਰਟਾ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਅੰਮ੍ਰਿਤਸਰ ਪੱਛਮੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਪਿ੍ਰੰਸੀਪਲ ਸ੍ਰੀ ਸੁਨੀਲ ਗੁਪਤਾ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ। ਇਸ ਮੌਕੇ ਆਪਣੇ ਸੰਬੌਧਨ ਵਿੱਚ ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਸ ਵਾਰ ਬਜੁਰਗ ਅਤੇ ਦਿਵਿਆਂਗ ਵੋਟਰਾਂ ਦੀ ਸਹਾਇਤਾ ਲਈ ਕਈ ਸਹੂਲਤਾਂ ਲਈ ਦਿੱਤੀਆਂ ਜਾ ਰਹੀਆਂ ਹਨ, ਜਿਸਦਾ ਲਾਭ ਹਰ ਦਿਵਿਆਂਗ ਵੋਟਰ ਲੈ ਸਕਦਾ ਹੈ।ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਦਿਵਿਆਂਗ ਵੋਟਰਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਕਸ਼ਮ ਐਪ ਤਿਆਰ ਕੀਤੀੌ ਗਈ ਹੈ,ਇਸ ਐਪ ਉੱਪਰ ਰਜਿਸਟ੍ਰੇਸ਼ਨ ਕਰਵਾ ਕੇ ਕੋਈ ਵੀ ਦਿਵਿਆਂਗ ਵੋਟਰ ਪੋਲÇੰਗ ਵਾਲੇ ਦਿਨ ਟ੍ਰਾਂਸਪੋਟ ਦੀ ਸੁਵਿਧਾ ਲੈ ਸਕਦਾ ਹੈ।ਉਹਨਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਜਿਲ੍ਹੇ ਦੇ ਹਰ ਪੋਲÇੰਗ ਬੂਥ ਉੱਪਰ ਰੈਂਪ ਦੀ ਸੁਵਿਧਾ ਨੂੰ ਯਕੀਨੀ ਬਣਾਇਆ ਗਿਆ ਹੈ।ਉਹਨਾਂ ਕਿਹਾ ਕਿ ਦਿਵਿਆਂਗ ਵੋਟਰ ਇਕ ਜੂਨ ਨੂੰ ਹੋਣ ਵਾਲੀਆਂ ਲੋਕਸਭਾ ਚੋਣਾਂ ਦੀ ਪੋਲਿੰਗ ਵਿੱਚ ਜ਼ਰੂਰ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ।ਇਸ ਮੌਕੇ ਅੰਮ੍ਰਿਤਸਰ ਪੱਛਮੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਪੀ.ਡਬਲਿਓ.ਡੀ.ਮੈਡਮ ਨੀਰਜ, ਗੁਰਵਿੰਦਰ ਸਿੰਘ , ਸੰਕੇਤਕ ਭਾਸ਼ਾ ਮਾਹਿਰ ਕੰਵਲਜੀਤ ਕੌਰ ਅਤੇ ਸਿਮਰਨਜੀਤ ਕੌਰ ਹਾਜ਼ਰ ਸਨ।
ਅੰਮ੍ਰਿਤਸਰ 18 ਅਪੈ੍ਰਲ:– ਸ; ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ .ਡੀ. ਸੀ. ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਜੀ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ. ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵਲੋ ਖ਼ਾਲਸਾ ਕਾਲਜ ਆਫ ਲਾਅ ਦੇ ਵਿਦਿਆਰਥੀਆ ਦੀ ਸਹਾਇਤਾ ਨਾਲ ਨਾਵਲਟੀ ਚੌਂਕ ਵਿਖੇ ਆਮ ਪਬਲਿਕ ਨੂੰ ਆਵਾਜਾਈ ਨਿਯਮਾ ਤੋ ਜਾਗਰੂਕ ਕੀਤਾ ਗਿਆ ਜਿਸ ਵਿਚ ਬੱਚਿਆ ਦੁਆਰਾ ਟ੍ਰੈਫਿਕ ਨਿਯਮਾ ਨੂੰ ਫੋਲੋ ਕਰਨ ਵਾਲਿਆ ਨੂੰ ਜਿਵੇਂ ਕੇ ਟੂ ਵ੍ਹੀਲਰ ਚਲਾਉਂਦੇ ਸਮੇ ਹੈਲਮੇਟ ਪਾਉਣ ਵਾਲਿਆ ਨੂੰ , ਫੋਰ ਵ੍ਹੀਲਰ ਚਲਾਉਦੇ ਸਮੇ ਸੀਟ ਬੈਲਟ ਲਗਾਉਣ ਵਾਲਿਆ ਨੂੰ ਗੁਲਾਬ ਦਾ ਫੁਲ ਦੇ ਕੇ ਸਨਮਾਨਿਤ ਕੀਤਾ ਗਿਆ ਤਾ ਜੋ ਭਵਿੱਖ ਵਿਚ ਉਹ ਹਮੇਸ਼ਾ ਟ੍ਰੈਫਿਕ ਰੂਲ ਫੋਲੋ ਕਰਨ ਤੇ ਓਹਨਾ ਵੱਲ ਵੇਖ ਕੇ ਦੂਸਰੇ ਵਹੀਕਲ ਚਾਲਕ ਵੀ ਟ੍ਰੈਫਿਕ ਰੂਲ ਫੋਲੋ ਕਰਨ ।ਬੱਚਿਆ ਦੁਆਰਾ ਆਮ ਪਬਲਿਕ ਨੂੰ ਲਾਲ ਬੱਤੀ ਹੋਣ ਤੇ ਆਪਣੇ ਵਹੀਕਲ ਰੋਕਣ ਲਈ ਪ੍ਰੇਰਿਤ ਕੀਤਾ ਗਿਆ ਇਸ ਦੌਰਾਨ ਬੱਚਿਆ ਨੇ ਹੱਥਾ ਵਿਚ ਟ੍ਰੈਫਿਕ ਨਿਯਮਾ ਨੂੰ ਦਰਸਾਉਦੀਆ ਤਖਤੀਆ ਫੜ ਕੇ ਆਮ ਪਬਲਿਕ ਨੂੰ ਟ੍ਰੈਫਿਕ ਨਿਯਮਾ ਪ੍ਰਤੀ ਜਾਗਰੂਕ ਕੀਤਾ ਗਿਆ ਇਸ ਮੌਕੇ ਸ੍ਰੀ ਜਸਪਾਲ ਸਿੰਘ ਡਾਇਰੈਕਟਰ ਪ੍ਰੋਫੈਸਰ ਖ਼ਾਲਸਾ ਕਾਲਜ਼ ਆਫ ਲਾਅ, ਪਿ੍ਰੰਸੀਪਲ ਡਾ: ਗੁਨਿਸ਼ਾ ਸਲੂਜਾ ਜੀ ਮੌਕੇ ਤੇ ਹਾਜ਼ਰ ਸਨ ।
ਚੰਡੀਗੜ੍ਹ, 18 ਅਪ੍ਰੈਲ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ...
ਲੁਧਿਆਣਾ, 18 ਅਪ੍ਰੈਲ (000) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ-2024 ਦੌਰਾਨ ਵੱਧ ਤੋਂ ਵੱਧ ਮਤਦਾਨ ਦੇ...
ਲੁਧਿਆਣਾ, 18 ਅਪ੍ਰੈਲ (000) – ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚ ਬਣਾਉਣ ਅਤੇ ਵਿਸ਼ੇਸ਼ ਤੌਰ ‘ਤੇ ਦਿਵਿਆਂਗਜਨਾਂ...
ਲੁਧਿਆਣਾ, 18 ਅਪ੍ਰੈਲ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੁਖੀਆਂ ਨੂੰ ਜ਼ਿਲ੍ਹੇ...
ਬਠਿੰਡਾ,18 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਡਾ. ਮਨਦੀਪ ਕੌਰ ਵੱਲੋਂ ਜ਼ਿਲ੍ਹਾ ਸਵੀਪ ਕੋਰ ਕਮੇਟੀ ਨਾਲ ਜ਼ਿਲ੍ਹੇ ਅੰਦਰ ਕੀਤੀਆਂ ਜਾ ਰਹੀਆਂ...
ਬਠਿੰਡਾ, 18 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਹਾਊਸਿੰਗ ਬੋਰਡ ਕਲੋਨੀ ਦੇ ਸਰਕਾਰੀ...
ਬਠਿੰਡਾ, 18 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਈ. ਟੀ.ਆਈ. (ਇ) ਰਾਮਪੁਰਾ ਫੂਲ ਵਿਖੇ ਅਲੁਮਿਨੀ ਮੀਟ ਕਰਵਾ ਕੇ ਸਵੀਪ ਗਤਿਵਿਧਿਆਂ ਬਾਰੇ ਸਿਖਿਆਰਥੀਆਂ ਨੂੰ ਜਾਣੂੰ ਕਰਵਾਕੇ...
ਮਾਨਸਾ, 18 ਅਪ੍ਰੈਲ:ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ...
ਚੰਡੀਗੜ੍ਹ, 18 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ...
ਮਾਨਸਾ, 18 ਅਪ੍ਰੈਲ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਦੀ ਰਾਜ ਪੱਧਰੀ ਮੈਰਿਟ ਸੂਚੀ...
ਫਾਜ਼ਿਲਕਾ, 18 ਅਪ੍ਰੈਲ ਸੂਬੇ ‘ਚ ਇਸ ਗਰਮੀ ਦੇ ਮੌਸਮ ‘ਚ ਤਾਪਮਾਨ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਇਸ ਮੌਸਮ ‘ਚ ਸਭ ਤੋਂ ਵੱਡੀ...
ਮੋਗਾ, 18 ਅਪ੍ਰੈਲ:ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ...
