April 28, 2026

Punjab

Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.

ਫਾਜ਼ਿਲਕਾ 9 ਅਪ੍ਰੈਲ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ-ਕਮ- ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ *ਤੇ ਸਹਾਇਕ ਚੋਣਕਾਰ ਅਫਸਰਾਂ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ 2024 ਦੇ ਮਦੇਨਜਰ ਜ਼ਿਲੇਹ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਲਗਾਤਾਰ ਸਵੀਪ ਪ੍ਰੋਜੈਕਟ ਤਹਿਤ ਵੋਟਾਂ ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ। ਇਸ ਦਾ ਉਦੇਸ਼ ਵੋਟ ਪੋਲਿੰਗ ਦੇ 70 ਫੀਸਦੀ ਤੋਂ ਪਾਰ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ ਅਤੇ ਵੋਟਿੰਗ ਪ੍ਰਤੀਸ਼ਤਾ ਨੂੰ ਵਧਾਉਣਾ ਹੈ। ਵਿਧਾਨ ਸਭਾ ਹਲਕਿਆਂ ਦੀ ਸਵੀਪ ਇੰਚਾਰਜ ਟੀਮਾਂ ਵੱਲੋਂ ਲਗਾਤਾਰ ਸਕੂਲਾਂ, ਸੱਥਾਂ, ਸਾਂਝੀਆਂ ਥਾਵਾਂ ਅਤੇ ਇਕਠ ਵਾਲੀਆਂ ਜਗ੍ਹਾਂ *ਤੇ ਪਹੁੰਚ ਕਰਕੇ ਵੱਖ-ਵੱਖ ਗਤੀਵਿਧੀਆਂ ਰਾਹੀਂ ਲੋਕਾਂ ਅੰਦਰ ਵੋਟਾਂ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਲੋਕਾਂ, ਨੌਜਵਾਨਾ, ਵਿਦਿਆਰਥੀਆਂ ਨੂੰ ਵੋਟਾਂ ਦੇ ਅਧਿਕਾਰ ਪ੍ਰਤੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਪਣੀ ਕੀਮਤੀ ਵੋਟ ਦੇ ਇਸਤੇਮਾਲ ਕਰਨ ਤੋਂ ਵਾਂਝਾ ਨਾ ਰਹਿਣ। ਇਸੇ ਲੜੀ ਤਹਿਤ ਹਲਕਾ ਜਲਾਲਾਬਾਦ-79 ਦੇ ਚੋਣ ਅਧਿਕਾਰੀ...
ਬਠਿੰਡਾ, 9 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਈ ਆਸਾ ਸਿੰਘ ਗਰਲਸ ਕਾਲਜ ਗੋਨਿਆਨਾ ਮੰਡੀ ਵਿਖੇ ਆਰ.ਟੀ.ਏ-ਕਮ-ਏ.ਆਰ.ਓ ਵਿਧਾਨ ਸਭਾ ਹਲਕਾ...
ਬਠਿੰਡਾ, 9 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ ਸਵੀਪ ਗਤੀਵਿਧੀਆਂ ਤਹਿਤ ਵੱਧ ਤੋਂ ਵੱਧ ਨੌਜਵਾਨ ਵੋਟਰਾਂ ਨੂੰ ਆਪਣੀ ਵੋਟ ਬਣਾਉਣ ਅਤੇ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਅਧੀਨ ਪੈਂਦੇ ਵਿਧਾਨ ਸਭਾ ਹਲਕਿਆਂ ਦੇ 22,741 ਨਵੇਂ ਵੋਟਰ ਲੋਕ ਸਭਾ ਚੋਣਾਂ-2024 ਵਿੱਚ ਆਪਣੀ ਵੋਟ ਦੇ ਅਧਿਕਾਰ ਦੀ ਪਹਿਲੀ ਵਾਰ ਵਰਤੋਂ ਕਰਨਗੇ। ਸ. ਜਸਪ੍ਰੀਤ ਸਿੰਘ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਸਵੀਪ ਗਤੀਵਿਧੀਆਂ ਤਹਿਤ 16 ਮਾਰਚ ਤੋਂ 8 ਅਪ੍ਰੈਲ ਤੱਕ ਚੱਲੀ ਵੋਟ ਬਣਾਉਣ ਦੀ ਵਿਸ਼ੇਸ ਮੁਹਿੰਮ ਅਧੀਨ 18 ਸਾਲ...
ਬਠਿੰਡਾ, 9 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਮੰਡਲ ਮੈਜਿਸਟਰੇਟ ਬਠਿੰਡਾ ਸ੍ਰੀਮਤੀ ਇਨਾਯਤ ਦੀ ਰਹਿਨੁਮਾਈ ਹੇਠ ਸਥਾਨਕ...