ਫ਼ਰੀਦਕੋਟ 22 ਮਾਰਚ,2024 ਜਿਲਾ ਸਿਹਤ ਵਿਭਾਗ ਫਰੀਦਕੋਟ ਵੱਲੋ ਸਿਵਲ ਸਰਜਨ ਡਾ ਮਨਿੰਦਰਪਾਲ ਦੀ ਪ੍ਰਧਾਨਗੀ ਹੇਠ ਨਵ-ਜਨਮੇ ਬੱਚਿਆਂ...
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਬਠਿੰਡਾ, 22 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਰੱਖਿਆ ਮੰਤਰਾਲਾ, ਭਾਰਤ ਸਰਕਾਰ ਦੇ ਪੱਤਰ ਨੰਬਰ ਰਾਹੀਂ ਸਾਰੇ ਏਅਰ ਫੋਰਸ ਸਟੇਸ਼ਨ ਅਤੇ ਯੂਨਿਟ...
ਬਠਿੰਡਾ, 22 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ...
ਚੰਡੀਗੜ੍ਹ, 22 ਮਾਰਚ: ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ...
ਫਾਜਿਲਕਾ 22 ਮਾਰਚ ਡਾ ਚੰਦਰ ਸ਼ੇਖਰ ਸਿਵਲ ਸਰਜਨ ਫ਼ਾਜ਼ਿਲਕਾ ਜੀ ਦੇ ਹੁਕਮਾਂ ਅਨੁਸਾਰ ਡਾ ਕਵਿਤਾ ਜ਼ਿਲ੍ਹਾ ਪਰਿਵਾਰ...
ਬਠਿੰਡਾ, 22 ਮਾਰਚ : ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ–ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਫ਼ਸਰ ਡਾ ਬਲਜਿੰਦਰ ਸਿੰਘ ਦੀ ਯੋਗ...
ਮਲੋਟ / ਸ੍ਰੀ ਮੁਕਤਸਰ ਸਾਹਿਬ 22 ਮਾਰਚ ਵਣ ਮੰਡਲ ਅਫਸਰ ਵਿਸਥਾਰ ਸ਼੍ਰੀ ਪਵਨ ਸ਼੍ਰੀਧਰ ਦੀ...
ਲੁਧਿਆਣਾ, 22 ਮਾਰਚ (000) – ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਵੱਲੋਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ...
ਚੰਡੀਗੜ੍ਹ, 22 ਮਾਰਚ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ...
ਚੰਡੀਗੜ੍ਹ, 22 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ...
ਚੰਡੀਗੜ੍ਹ, 21 ਮਾਰਚ ਪੰਜਾਬ ਦੇ ਵਿੱਤ ਵਿਭਾਗ ਨੇ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਦੇ ਸਹਾਇਕ ਖਜ਼ਾਨਚੀ ਮੁਨੀਸ਼ ਕੁਮਾਰ...
ਅੰਮ੍ਰਿਤਸਰ, 21 ਮਾਰਚ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਮੁਨੀਸ਼ ਕੁਮਾਰ, ਸਹਾਇਕ ਖਜ਼ਾਨਾ ਅਫਸਰ (ਏ.ਟੀ.ਓ), ਅੰਮ੍ਰਿਤਸਰ ਨੂੰ ਇੱਕ ਪੈਨਸ਼ਨ ਕੇਸ ਪਾਸ ਕਰਨ ਦੇ ਇਵਜ਼ ’ਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰੇਸ਼ ਡੋਗਰਾ ਵਾਸੀ ਬਜ਼ਾਰ ਨਰਸਿੰਘ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏ.ਟੀ.ਓ. ਉਸ ਦਾ ਪੈਨਸ਼ਨ ਕੇਸ ਪਾਸ ਕਰਾਉਣ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਟਰੈਪ ਲਗਾ ਕੇ ਦੋਸ਼ੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।
ਅੰਮ੍ਰਿਤਸਰ 21 ਮਾਰਚ ਮੇਜਰ ਜਨਰਲ ਮਨਜੀਤ ਸਿੰਘ ਮੋਖਾ, ਸੈਨਾ ਮੈਡਲ, ਐਡੀਸ਼ਨਲ ਡਾਇਰੈਕਟਰ ਜਨਰਲ ਐਨਸੀਸੀ ਪੰਜਾਬ,ਹਰਿਆਣਾ, ਹਿਮਾਚਲ ਅਤੇ...
ਚੰਡੀਗੜ੍ਹ, 21 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ...
ਸਰਦੂਲਗੜ੍ਹ/ਮਾਨਸਾ, 21 ਮਾਰਚ:ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਸਹਾਇਕ...
ਅੰਮ੍ਰਿਤਸਰ 21 ਮਾਰਚ 2024– ਪਿੰਗਲਵਾੜਾ ਦੇ ਬਾਣੀ ਭਗਤ ਪੂਰਨ ਸਿੰਘ ਨਿਸ਼ਕਾਮ ਸੇਵਾ ਦੇ ਪੁੰਜ ਸਨ ਅਤੇ...
ਮਾਨਸਾ, 21 ਮਾਰਚ:ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟਰ ਦਾ ਜਾਗਰੂਕ ਹੋਣਾਂ ਜ਼ਰੂਰੀ ਹੈ ਤਾਂ ਜੋ ਚੋਣ ਕਮਿਸ਼ਨ...
ਫ਼ਰੀਦਕੋਟ 21 ਮਾਰਚ,2024 ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ...
ਮਾਨਸਾ, 21 ਮਾਰਚ:ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਨਿਤੇਸ਼ ਕੁਮਾਰ ਜੈਨ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ...
ਲੁਧਿਆਣਾ, 21 ਮਾਰਚ (000) – ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸੀ ਸਾਹਨੀ ਵਲੋਂ ਵਿਸ਼ਵ ਜੰਗਲਾਤ ਦਿਵਸ ਮੌਕੇ ‘ਲੁਧਿਆਣਾ ਦੇ...
