ਚੰਡੀਗੜ੍ਹ, 16 ਫਰਵਰੀ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ...
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਅੰਮ੍ਰਿਤਸਰ 16 ਫਰਵਰੀ 2024:—ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਸ. ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਧਾਨ...
ਅੰਮ੍ਰਿਤਸਰ 16 ਫਰਵਰੀ 2024– ਪੰਜਾਬ ਸਰਕਾਰ ਵਲੋ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ...
ਅੰਮਿ੍ਰਤਸਰ, 16 ਫਰਵਰੀ ( )-ਪੰਜਾਬ ਸਰਕਾਰ ਦੇ ਸੈਰ ਸਪਾਟਾ, ਸਭਿਆਚਾਰਕ ਮਾਮਲੇ ਤੇ ਪੁਰਾਤਤਵ ਵਿਭਾਗ ਵੱਲੋਂ ਅੰਮਿ੍ਰਤਸਰ ਵਿਚ ਪਹਿਲੀ ਵਾਰ ਸੱਤ ਦਿਨ ਚੱਲਣ ਵਾਲਾ ‘ਰੰਗਲਾ ਪੰਜਾਬ’ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸਦਾ ਉਦਘਾਟਨ 23 ਫਰਵਰੀ ਨੂੰ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਹੋਵੇਗਾ। ਇਸ ਸਮਾਰੋਹ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਆਪਣੀ ਕਲਾ ਨਾਲ ਸਮਾਂ ਬੰਨ੍ਹਣਗੇ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਇਹ ਮੇਲਾ 23 ਤੋਂ 29 ਫਰਵਰੀ ਤੱਕ ਹੋਵੇਗਾ ਅਤੇ ਵੱਖ-ਵੱਖ ਮਿਤੀਆਂ ਅਨੁਸਾਰ ਵੱਖ-ਵੱਖ ਥਾਵਾਂ ਤੇ ਪ੍ਰੋਗਰਾਮ ਕਰਵਾਏ ਜਾਣਗੇ। ਉਨਾਂ ਦੱਸਿਆ ਕਿ ਇਸ ਸੱਤ ਰੋਜ਼ਾ ਮੇਲੇ ਦੌਰਾਨ ਹੈਰੀਟੇਜ ਵਾਕ, ਕਾਰਨੀਵਲ, ਫੂਡ ਸਟਰੇਨ, ਗਰੀਨਥਨ ਤੋਂ ਇਲਾਵਾ ਮਿਊਜ਼ਿਕ ਫੈਸਟੀਵਲ ਵੀ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੇਲੇ ਨੂੰ ਮਨਾਉਣ ਲਈ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰ ਨਿਯੁਕਤ ਕੀਤੇ ਜਾ ਚੁਕੇ ਹਨ। ਉਨਾਂ ਕਿਹਾ ਕਿ ਪੰਜਾਬ ਵਿਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਹਨ। ਉਨਾਂ ਦੱਸਿਆ ਕਿ ਲਗਾਤਾਰ ਦੋ ਸਾਲਾਂ ਤੋਂ ਵਿਭਾਗ ਅੰਤਰਰਾਸ਼ਟਰੀ ਪੱਧਰ ਉਤੇ ਪੰਜਾਬ ਦੀ ਹਾਜ਼ਰੀ ਲਗਾ ਰਿਹਾ ਹੈ ਅਤੇ ਇਹ ਮੇਲਾ ਸਾਡਾ ਅੰਤਰਰਾਸ਼ਟਰੀ ਪੱਧਰ ਦਾ ਮੇਲਾ ਹੋਵੇਗਾ। ਸ੍ਰੀ ਥੋਰੀ ਨੇ ਦੱਸਿਆ ਕਿ ਇਸ ਮੇਲੇ ਵਿਚ ਪੰਜਾਬੀ ਗਾਇਕੀ ਦੇ ਵੱਡੇ ਗਾਇਕ, ਨਾਟਕ ਕਲਾ ਦੇ ਰੰਗ ਬਿਖੇਰਦੇ ਨਾਟਕ, ਡਰਾਮੇ, ਲੋਕ ਕਲਾਵਾਂ ਦੇ ਮੇਲਾ, ਮੈਰਾਥਨ ਦੌੜ, ਪੇਂਟਿੰਗ ਦੇ ਮੁਕਾਬਲਿਆਂ ਤੋਂ ਇਲਾਵਾ ਹਰ ਉਹ ਰੰਗ ਵੇਖਣ ਨੂੰ ਮਿਲੇਗਾ, ਜਿਸ ਕਰਕੇ ਪੰਜਾਬੀ ਜਾਣੇ ਜਾਂਦੇ ਹਨ। ਉਨਾਂ ਦੱਸਿਆ ਕਿ ਇਸ ਲਈ ਅਸੀਂ ਪੰਜਾਬ ਦੇ ਸਾਰੇ ਲਜ਼ੀਜ਼ ਖਾਣਿਆਂ ਦਾ ਇਕੋ ਸਥਾਨ ਉਤੇ ਪ੍ਰਬੰਧ ਕਰਾਂਗੇ। ਇਸ ਦੇ ਨਾਲ-ਨਾਲ ਪੰਜਾਬੀਆਂ ਦੀ ਇਨਸਾਨੀਅਤ ਪ੍ਰਤੀ ਸੇਵਾ ਅਤੇ ਮਹਿਮਾਨ ਨਿਵਾਜ਼ੀ ਵੇਖਣ ਤੇ ਮਾਨਣ ਦਾ ਮੌਕਾ ਵੀ ਇਸ ਮੇਲੇ ਵਿਚ ਮਿਲੇਗਾ। ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਇਸ ਮੇਲੇ ਨੂੰ ਇੰਨਾ ਵਧੀਆ ਕਰ ਦਿੱਤਾ ਜਾਵੇ ਕਿ ਇਹ ਹਰੇਕ ਸਾਲ ਹੋਣ ਵਾਲਾ ਮੇਲਾ ਹੋ ਜਾਵੇ। ਉਨਾਂ ਦੱਸਿਆ ਕਿ ਇਸ ਲਈ ਅਸੀਂ ਅੰਤਰਰਾਸ਼ਟਰੀ ਪੱਧਰ ਦੀ ਏਜੰਸੀ ਦੀਆਂ ਸੇਵਾਵਾਂ ਲਈਆਂ ਹਨ ਤੇ ਸਾਡੀ ਕੋਸ਼ਿਸ਼ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੇਲੇ ਨਾਲ ਜੋੜਨ ਦੀ ਹੈ। ਇਸ ਮੀਟਿੰਗ ਵਿੱਚ ਵਧੀਕ ਡਾਇਰੈਕਟਰ ਟੂਰਿਜ਼ਮ ਵਿਭਾਗ ਸ੍ਰੀ ਰਾਕੇਸ਼ ਪੋਪਲੀ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਵਧੀਕ ਮੁੱਖ ਪ੍ਰਸਾਸ਼ਕ ਅੰਮ੍ਰਿਤਸਰ ਵਿਕਾਸ ਅਥਾਰਿਟੀ ਸ੍ਰੀ ਰਜ਼ਤ ਓਬਰਾਏ, ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ, ਐਸ.ਡੀ.ਐਮ. ਸ: ਮਨਕੰਵਲ ਸਿੰਘ ਚਾਹਲ, ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੁਰਿੰਦਰ ਸਿੰਘ, ਸਿਵਲ ਸਰਜਨ ਡਾ. ਵਿਜੈ ਕੁਮਾਰ, ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਿਟੀ ਸ: ਅਰਸ਼ਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਫੂਡ ਸੇਫਟੀ ਸ੍ਰੀ ਰਜਿੰਦਰ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਅਜਨਾਲਾ , 16 ਫਰਵਰੀ–ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਸ਼ਹਿਰ ਵਿੱਚ ਲਾਈਟਾਂ ਅਤੇ ਸੀ ਸੀ ਟੀਵੀ ਕੈਮਰੇ...
ਲੁਧਿਆਣਾ, 16 ਫਰਵਰੀ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪ੍ਰਧਾਨ ਮੰਤਰੀ ਮਤਸਿਆ ਸੰਪਦਾ ਯੋਜਨਾ (ਪੀ.ਐਮ.ਐਮ.ਐਸ.ਵਾਈ.) ਤਹਿਤ...
ਲੁਧਿਆਣਾ, 16 ਫਰਵਰੀ (000) – ਸਕੱਤਰ ਸਿੱਖਿਆ ਕਮਲ ਕਿਸ਼ੋਰ ਯਾਦਵ, ਵਿਸ਼ੇਸ਼ ਸਕੱਤਰ ਸਿੱਖਿਆ ਵਿਨੈ ਬੁਬਲਾਨੀ ਅਤੇ ਡਿਪਟੀ...
ਲੁਧਿਆਣਾ, 16 ਫਰਵਰੀ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪ੍ਰਧਾਨ ਮੰਤਰੀ ਗਤੀਸ਼ਕਤੀ ਪ੍ਰੋਜੈਕਟ ਦੇ ਹਿੱਸੇ ਵਜੋਂ...
ਚੰਡੀਗੜ੍ਹ, 16 ਫਰਵਰੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ...
ਚੰਡੀਗੜ੍ਹ, 16 ਫਰਵਰੀ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਮਹਿਲਾ...
ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ, 16 ਫਰਵਰੀ,ਗਿੱਦੜਬਾਹਾ ਵਿੱਚ ਪੈਦੇ ਪਿੰਡ ਬਬਾਣੀਆਂ ਦੇ ਵਿਕਾਸ ਕੰਮਾਂ ਲਈ 14 ਲੱਖ...
ਫਿਰੋਜ਼ਪੁਰ, 16 ਫਰਵਰੀ 2024. ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ...
ਮਲੋਟ, 16 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੇ...
ਮੋਗਾ, 16 ਫਰਵਰੀ:ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਦਿਸ਼ਾ-ਨਿਰਦੇਸ਼ਾ ਹੇਠ ਅਤੇ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਵਿਵੇਕ...
ਮੋਗਾ, 16 ਫਰਵਰੀ – ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਿਨੇਮਾ, ਮਲਟੀਪਲੈਕਸ, ਹੋਟਲ, ਸਨਅਤ...
ਮੋਗਾ, 16 ਫਰਵਰੀ – ਸ੍ਰੀਮਤੀ ਅਨੀਤਾ ਦਰਸ਼ੀ ਵਧੀਕ ਡਿਪਟੀ ਕਮਿਸ਼ਨਰ (ਵ) ਨੇ ਦੱਸਿਆ ਕਿ ਸ੍ਰੀਮਤੀ ਸਾਕਸ਼ੀ ਜੈਨ,...
ਸ੍ਰੀ ਮੁਕਤਸਰ ਸਾਹਿਬ, 16 ਫਰਵਰੀ: ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ...
ਸਾਹਿਬਜ਼ਾਦਾ ਅਜੀਤ ਸਿੰਘ, 16 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ‘ਆਪ...
ਫਰੀਦਕੋਟ, 16 ਫਰਵਰੀ, 2024 ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਟਿੱਬੀ ਭਰਾਈ...
ਫਾਜ਼ਿਲਕਾ 16 ਫਰਵਰੀ ਆਮ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ...
