ਕੋਟਕਪੂਰਾ,ਫਰੀਦਕੋਟ 21 ਦਸੰਬਰ ( )ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਆਪਣੇ ਹਲਕਾ ਕੋਟਕਪੂਰਾ ਵਿਖੇ ਬਾਬਾ...
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਫ਼ਰੀਦਕੋਟ, 21 ਦਸੰਬਰ ( )ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ (ਜੀ.ਜੀ.ਐਸ.ਐੱਮ.ਸੀ.ਐਚ.), ਫ਼ਰੀਦਕੋਟ ਵਿੱਚ ਦੇ ਆਈ.ਐਚ.ਬੀ.ਟੀ. ਬਲੱਡ...
ਹੁਸ਼ਿਆਰਪੁਰ, 21 ਦਸੰਬਰ :- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਰਾਜਿੰਦਰ ਅਗਰਵਾਲ...
ਲੁਧਿਆਣਾ, 21 ਦਸੰਬਰ ()-ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਆਮ ਆਦਮੀ ਪਾਰਟੀ ਦੇ...
ਮਾਨਸਾ, 21 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ...
ਮਾਲੇਰਕੋਟਲਾ, 21 ਦਸੰਬਰ : ਬਲਾਕ ਮਾਲੇਰਕੋਟਲਾ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ...
ਚੰਡੀਗੜ੍ਹ, 20 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ...
ਰੂਪਨਗਰ, 20 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ...
ਮਾਨਸਾ, 20 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ...
ਅੰਮ੍ਰਿਤਸਰ 20 ਦਸੰਬਰ 2025( ) ਜ਼ਿਲ੍ਹਾ ਅੰਮ੍ਰਿਤਸਰ ਵਿੱਚ ਬੱਚਿਆਂ ਦੀ ਭੀਖ ਮੰਗਣ ਅਤੇ ਸ਼ੋਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਪ੍ਰੋਜੈਕਟ ਜੀਵਨਜੋਤ 2.0 ਦੇ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ, ਅੰਮ੍ਰਿਤਸਰ ਦੀ ਅਗਵਾਈ ਹੇਠ ਬਾਲ ਸੁਰੱਖਿਆ ਯੂਨਿਟ (DCPU) ਸ਼੍ਰੀ ਤਰਨਜੀਤ ਸਿੰਘ ਜ਼ਿਲ੍ਹਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਤੇ ਉਸ ਦੇ ਨੇੜਲੇ ਖੇਤਰਾਂ ਵਿੱਚ ਬਾਲ ਭਿਖਿਆ ਸਬੰਧੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਮੁੱਖ ਮਕਸਦ ਬੱਚਿਆਂ ਨੂੰ ਭੀਖ ਮੰਗਣ ਦੀ ਪ੍ਰਥਾ ਤੋਂ ਬਚਾਉਣਾ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਸੀ। ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਜੀਵਨਜੋਤ 2.0 ਪੰਜਾਬ ਸਰਕਾਰ ਦੀ ਇਕ ਮਹੱਤਵਪੂਰਨ ਅਤੇ ਲੋਕ-ਹਿਤੈਸ਼ੀ ਪਹਿਲ ਹੈ, ਜਿਸ ਦੀ ਅਗਵਾਈ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਕੀਤੀ ਗਈ ਹੈ। ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਬੱਚਿਆਂ ਨੂੰ ਭੀਖ ਮੰਗਣ ਅਤੇ ਹਰ ਕਿਸਮ ਦੇ ਸ਼ੋਸ਼ਣ ਤੋਂ ਬਚਾ ਕੇ ਉਨ੍ਹਾਂ ਨੂੰ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੰਵਾਰਨਾ ਹੈ। ਇਸ ਚੈਕਿੰਗ ਮੁਹਿੰਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਨੇੜਲੇ ਖੇਤਰ ਵਿੱਚ 3 ਬੱਚਿਆਂ ਨੂੰ ਭੀਖ ਮੰਗਦੇ ਹੋਏ ਪਾਇਆ ਗਿਆ। ਬਾਲ ਸੁਰੱਖਿਆ ਯੂਨਿਟ ਦੀ ਟੀਮ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਬੱਚਿਆਂ ਨੂੰ ਸੁਰੱਖਿਅਤ ਤਰੀਕੇ ਨਾਲ ਰੈਸਕਿਊ ਕੀਤਾ ਗਿਆ। ਇਸ ਉਪਰਾਂਤ ਬੱਚਿਆਂ ਦੀ ਕਾਊਂਸਲਿੰਗ ਕੀਤੀ ਗਈ ਅਤੇ ਉਨ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਉਚਿਤ ਦੇਖਭਾਲ ਅਤੇ ਸੁਰੱਖਿਆ ਲਈ ਅਗਲੇ ਲੋੜੀਂਦੇ ਕਦਮ ਚੁੱਕੇ ਗਏ। ਬੱਚਿਆਂ ਦੀ ਭਲਾਈ ਅਤੇ ਸਰਬੰਗੀ ਵਿਕਾਸ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਨੂੰ ਸੰਬੰਧਿਤ ਵਿਭਾਗਾਂ ਅਤੇ ਸਮਾਜਿਕ ਸਕੀਮਾਂ ਨਾਲ ਜੋੜਿਆ ਗਿਆ, ਤਾਂ ਜੋ ਉਨ੍ਹਾਂ ਦੀ ਪੁਨਰਵਾਸ, ਸਿੱਖਿਆ ਅਤੇ ਸਮਾਜ ਨਾਲ ਮੁੜ ਜੋੜਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕੇ। ਇਸ ਦੌਰਾਨ ਇਹ ਵੀ ਯਕੀਨੀ ਬਣਾਇਆ ਗਿਆ ਕਿ ਬੱਚਿਆਂ ਦੇ ਕਾਨੂੰਨੀ ਅਧਿਕਾਰਾਂ ਦੀ ਪੂਰੀ ਤਰ੍ਹਾਂ ਪਾਲਣਾ ਅਤੇ ਰੱਖਿਆ ਕੀਤੀ ਜਾਵੇ। ਡੀ.ਸੀ.ਪੀ.ਯੂ. ਟੀਮ ਵੱਲੋਂ ਦੱਸਿਆ ਗਿਆ ਕਿ ਪ੍ਰੋਜੈਕਟ ਜੀਵਨਜੋਤ 2.0 ਦੇ ਅਧੀਨ ਅਜਿਹੀਆਂ ਚੈਕਿੰਗ ਅਤੇ ਜਾਗਰੂਕਤਾ ਮੁਹਿੰਮਾਂ ਅੱਗੇ ਵੀ ਲਗਾਤਾਰ ਅਤੇ ਨਿਰੰਤਰ ਤੌਰ ’ਤੇ ਜਾਰੀ ਰਹਿਣਗੀਆਂ, ਤਾਂ ਜੋ ਜ਼ਿਲ੍ਹੇ ਵਿੱਚ ਬੱਚਿਆਂ ਦੀ ਭੀਖ ਮੰਗਣ ਦੀ ਪ੍ਰਥਾ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਤੇ ਵੀ ਬੱਚਿਆਂ ਨੂੰ ਭੀਖ ਮੰਗਦੇ ਹੋਏ ਜਾਂ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਦਾ ਸ਼ਿਕਾਰ ਹੁੰਦੇ ਵੇਖਿਆ ਜਾਵੇ, ਤਾਂ ਤੁਰੰਤ ਡੀ.ਸੀ.ਪੀ.ਯੂ. ਜਾਂ ਸੰਬੰਧਿਤ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ। ਸ਼੍ਰੀ ਤਰਨਜੀਤ ਸਿੰਘ ਨੇ ਦਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ,ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਨੂੰ ਬਾਲ ਭਿਖਿਆ ਮੁਕਤ ਬਣਾਉਣ ਦੇ ਮੰਤਵ ਨਾਲ 3 ਦਿਨ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਸੰਬੰਧੀ ਜੇਕਰ ਆਪ ਕਿਸੇ ਨੂੰ ਵੀ ਕੋਈ ਬੱਚਾ ਭੀਖ ਮੰਗਦਾ ਦਿਖਦਾ ਹੈ ਤਾਂ ਇਹਨਾਂ ਸੰਪਰਕ ਨੰਬਰਾਂ ਤੇ ਤੁਰੰਤ ਕਾਲ ਕਰੋ 1098 (ਚਾਈਲਡ ਹੈਲਪ ਲਾਈਨ) *9876357202* *9501291402*
ਹੁਸ਼ਿਆਰਪੁਰ, 20 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ...
ਚੰਡੀਗੜ੍ਹ, 20 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ...
ਚੰਡੀਗੜ੍ਹ, 20 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ‘ਮੇਰਾ...
ਚੰਡੀਗੜ੍ਹ, 20 ਦਸੰਬਰ: ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਭਰ ਵਿੱਚ ਸੜਕਾਂ...
ਚੰਡੀਗੜ੍ਹ, 20 ਦਸੰਬਰ:ਬੱਚਿਆਂ ਦੇ ਸੰਪੂਰਨ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਸੰਬੰਧਾਂ ਨੂੰ ਹੋਰ ਮਜ਼ਬੂਤੀ ਦੇਣ ਦੇ...
ਚੰਡੀਗੜ੍ਹ, 20 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ...
*ਚੰਡੀਗੜ੍ਹ, 20 ਦਸੰਬਰ:*ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ...
*ਪਟਿਆਲਾ, 20 ਦਸੰਬਰ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਵਾਬਾਜ਼ੀ ਖੇਤਰ ਵਿੱਚ ਪੰਜਾਬ...
ਰੂਪਨਗਰ, 19 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ...
ਮਾਨਸਾ, 20 ਦਸੰਬਰ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ...
