ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ
ਚੰਡੀਗੜ੍ਹ 2 ਜੁਲਾਈ 2025: ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨਾਲ ਰਾਵੀ ਦਰਿਆ, ਜੋ ਕਿ ਪੰਜਾਬ ਦੇ ਅੰਮ੍ਰਿਤਸਰ ਦੇ ਅਜਨਾਲਾ…