ਬਦਲਦਾ ਪੰਜਾਬ: ਉਦਯੋਗ ਪੱਖੀ ਸੁਧਾਰਾਂ ਸਦਕਾ ਇੱਕ ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ; 4 ਲੱਖ ਨੌਕਰੀਆਂ ਹੋਣਗੀਆਂ ਪੈਦਾ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 29 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਵਿੱਚ 3 ਸਾਲਾਂ ਦੌਰਾਨ ਇੱਕ ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੇ ਨਿਵੇਸ਼…