Category: Religious
-

ਬਦਲਦਾ ਪੰਜਾਬ: ਉਦਯੋਗ ਪੱਖੀ ਸੁਧਾਰਾਂ ਸਦਕਾ ਇੱਕ ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ; 4 ਲੱਖ ਨੌਕਰੀਆਂ ਹੋਣਗੀਆਂ ਪੈਦਾ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 29 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਵਿੱਚ 3 ਸਾਲਾਂ ਦੌਰਾਨ ਇੱਕ ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੇ ਨਿਵੇਸ਼ ਪ੍ਰਸਤਾਵ ਮਿਲ ਚੁੱਕੇ ਹਨ। ਉਦਯੋਗ ਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਦੀ ਸੰਜੀਦਗੀ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਈਦ-ਉੱਲ-ਫ਼ਿਤਰ ਮੌਕੇ ਕਾਦਰੀ ਜਾਮਾ ਮਸਜਿਦ ਮਲੋਟ ਵਿਖੇ ਲਗਵਾਈ ਹਾਜ਼ਰੀ
ਮਲੋਟ/ਸ੍ਰੀ ਮੁਕਤਸਰ ਸਾਹਿਬ, 31 ਮਾਰਚ ਆਪਸੀ ਭਾਈਚਾਰਕ ਸਾਂਝ ਇਸੇ ਤਰਾਂ ਬਣੀ ਰਹੇ, ਅਸੀਂ ਇਕ ਦੂਜੇ ਦੇ ਦੁੱਖਾਂ-ਸੁੱਖਾਂ ਵਿੱਚ ਸਹਾਈ ਰਹੀਏ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਸੀ ਭਾਈਚਾਰੇ ਦੇ ਪ੍ਰਤੀਕ ਤਿਉਹਾਰ ਈਦ-ਉੱਲ-ਫ਼ਿਤਰ ਦੇ ਪਵਿੱਤਰ ਮੌਕੇ ਕਾਦਰੀ ਜਾਮਾ ਮਸਜਿਦ ਮਲੋਟ ਵਿਖੇ ਹਾਜ਼ਰੀ ਲਗਵਾਉਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਪੂਰੇ ਦੇਸ਼ ਵਾਸੀਆਂ ਨੂੰ…
-

ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ‘ਤੇ ਚੱਲ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਾਂਗੇ: ਮੁੱਖ ਮੰਤਰੀ
ਅੰਮ੍ਰਿਤਸਰ, 17 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ਅਤੇ ਉੱਚ ਆਦਰਸ਼ਾਂ ‘ਤੇ ਚੱਲ ਰਹੀ ਹੈ ਤਾਂ ਜੋ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਤੋਂ ਬਾਅਦ ਇਕੱਠ ਨੂੰ ਸੰਬੋਧਨ…
-

ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਨੇਕੀ ਦੇ ਮਾਰਗ ‘ਤੇ ਚੱਲੋ; ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ
ਅੰਮ੍ਰਿਤਸਰ, 12 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਮੌਕੇ ਲੋਕਾਂ ਨੂੰ ਸੂਬੇ ‘ਚੋਂ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸੱਚ ਦੇ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ। ਇੱਥੇ ਦੁਸਹਿਰਾ ਗਰਾਊਂਡ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਸਹਿਰੇ…
-

ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ 25 ਸਤੰਬਰ 2024— ਨਵੇਂ ਬਣੇ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਸ: ਹਰਦੀਪ ਸਿੰਘ ਮੁੰਡੀਆਂ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਬ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਕੋਲੋਂ ਅਰਦਾਸ ਕੀਤੀ ਕਿ ਉਹ ਉਨਾਂ ਨੂੰ ਬਲ ਬਖਸ਼ਣ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾ ਸਕਣ। ਇਸ…
-

ਮੁਰਮੰਤ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਮੁੜ ਸਥਾਪਿਤ ਕੀਤਾ ਜਾਵੇਗਾ
ਐਸ.ਏ.ਐਸ.ਨਗਰ, 17 ਸਤੰਬਰ, 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੇ ਬੁੱਤ ਦੀ ਕੁਝ ਮੁਰੰਮਤ ਕਰਨ ਤੋਂ ਬਾਅਦ ਇਸ ਨੂੰ ਮੋਹਾਲੀ ਬੱਸ ਅੱਡੇ ਤੇ ਮੁੜ ਸਥਾਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ, ਐਸ.ਏ.ਐਸ. ਨਗਰ ਮੁਹਾਲੀ ਦੀ ਦੇਖ-ਰੇਖ…
-

ਮੁੱਖ ਮੰਤਰੀ ਨੇ ਸ਼ਹੀਦ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇ ਬੀਮੇ ਦਾ ਚੈੱਕ ਸੌਂਪਿਆ
ਚੰਡੀਗੜ੍ਹ, 3 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਅੱਜ ਇਕ ਕਰੋੜ ਰੁਪਏ ਦਾ ਬੀਮਾ ਸੁਰੱਖਿਆ ਦਾ ਚੈੱਕ ਦਿੱਤਾ। ਪਰਿਵਾਰ ਨੂੰ ਚੈੱਕ ਸੌਂਪਦਿਆਂ ਤੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਜਵਾਨਾਂ…