Category: Rupnagar (Ropar)
-

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਤਹਿ ਸਨਮਾਨ ਰਾਸ਼ੀਆਂ ਖਾਤੀਆਂ ਵਿੱਚ ਪਹੁੰਚੀ, ਮਾਨ ਸਰਕਾਰ ਦੇ ਵਾਅਦੇ ਨਿਰਵਿਘਨ ਹੋ ਰਹੇ ਨੇ ਮੁਕੰਮਲ
ਕੀਰਤਪੁਰ ਸਾਹਿਬ 03 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਦੀ ਸਨਮਾਨ ਰਾਸ਼ੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚਣ ’ਤੇ ਲਾਭਪਾਤਰੀ ਮਹਿਲਾਵਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਿੰਡ ਕੋਟਬਾਲਾ ਦੀਆਂ ਮਹਿਲਾਵਾਂ ਨੇ ਕਿਹਾ ਕਿ ਸਰਕਾਰ ਵੱਲੋਂ ਯੋਜਨਾ ਤਹਿਤ ਸਨਮਾਨ ਰਾਸ਼ੀ…
-

ਰਵਿੰਦਰ ਸਿੰਘ ਨੇ ਜ਼ਿਲ੍ਹਾ ਸਮੂਹ ਸੂਚਨਾ, ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ
ਰੂਪਨਗਰ, 3 ਅਕਤੂਬਰ: ਸਿਵਲ ਸਰਜਨ ਦਫ਼ਤਰ ਰੂਪਨਗਰ ਵਿਖੇ ਸ. ਰਵਿੰਦਰ ਸਿੰਘ ਨੇ ਅੱਜ ਜ਼ਿਲ੍ਹਾ ਰੂਪਨਗਰ ਵਿਖੇ ਜ਼ਿਲ੍ਹਾ ਸਮੂਹ ਸੂਚਨਾ, ਸਿੱਖਿਆ ਅਫ਼ਸਰ ਵਜੋਂ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਸ. ਰਵਿੰਦਰ ਸਿੰਘ ਨੇ ਆਪਣੇ ਸਰਕਾਰੀ ਸੇਵਾ ਜੀਵਨ ਦੀ ਸ਼ੁਰੂਆਤ 12 ਮਾਰਚ 1991 ਨੂੰ ਵਿਭਾਗ ਵਿੱਚ ਕੀਤੀ। ਉਨ੍ਹਾਂ ਨੇ ਆਪਣੀ ਸੇਵਾ ਦੌਰਾਨ ਵੱਖ-ਵੱਖ ਅਹੁਦਿਆਂ ’ਤੇ ਆਪਣੀਆਂ…
-

ਸਿੱਖਿਆ ਮੰਤਰੀ ਬੈਂਸ ਵੱਲੋਂ ਬੱਢਲ ਲੋਅਰ ਕਮਿਊਨਿਟੀ ਸੈਂਟਰ ਲਈ 10 ਲੱਖ ਦੀ ਗਰਾਂਟਸਿੱਖਿਆ ਮੰਤਰੀ ਬੈਂਸ ਵੱਲੋਂ ਬੱਢਲ ਲੋਅਰ ਕਮਿਊਨਿਟੀ ਸੈਂਟਰ ਲਈ 10 ਲੱਖ ਦੀ ਗਰਾਂਟ
ਸ੍ਰੀ ਅਨੰਦਪੁਰ ਸਾਹਿਬ 03 ਅਕਤੂਬਰ: ਨੇੜਲੇ ਪਿੰਡ ਬੱਢਲ ਲੋਅਰ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਿੰਡ ਦੇ ਕਮਿਊਨਿਟੀ ਸੈਂਟਰ ਲਈ 10 ਲੱਖ ਰੁਪਏ ਦੀ ਗਰਾਂਟ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਾਂਝੀਆਂ ਥਾਵਾਂ ਦੇ ਵਿਕਾਸ…
-

ਖੇਡਾਂ ਵਤਨ ਪੰਜਾਬ ਦੀਆਂ-2026: ਖੋ-ਖੋ, ਕਬੱਡੀ ਤੇ ਬੈਡਮਿੰਟਨ ਵਿੱਚ ਖਿਡਾਰੀਆਂ ਨੇ ਦਿਖਾਏ ਸ਼ਾਨਦਾਰ ਜੌਹਰ
ਰੂਪਨਗਰ, 2 ਅਕਤੂਬਰ: ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਅੱਜ ਵੀ ਪੂਰੇ ਉਤਸ਼ਾਹ ਨਾਲ ਜਾਰੀ ਰਹੇ। ਇਹ ਖੇਡ ਮੁਕਾਬਲੇ ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਡੇਚਲਵਾਲ ਦੀ ਰਹਿਨੁਮਾਈ ਹੇਠ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਜਗਜੀਵਨ ਸਿੰਘ ਗਿੱਲ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਹਨ। ਅੱਜ ਕਰਵਾਏ ਗਏ ਖੋ-ਖੋ ਮੁਕਾਬਲਿਆਂ ਦੇ 14 ਸਾਲਾ ਉਮਰ…
-

ਲੰਬੀ ਤੇ ਸਮਰਪਿਤ ਸੇਵਾ ਉਪਰੰਤ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਦੀ ਸਨਮਾਨਤ ਸੇਵਾਮੁਕਤੀ
ਰੂਪਨਗਰ, 1 ਅਕਤੂਬਰ: ਸਿਹਤ ਵਿਭਾਗ ਰੂਪਨਗਰ ਵਿੱਚ ਲੰਬੇ ਸਮੇਂ ਤੱਕ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਸੇਵਾਵਾਂ ਨਿਭਾਉਣ ਵਾਲੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਮੀਤ ਕੌਰ ਦੀ ਸਨਮਾਨਤ ਸੇਵਾਮੁਕਤੀ ਮੌਕੇ ਵਿਭਾਗ ਵੱਲੋਂ ਵਿਸ਼ੇਸ਼ ਵਿਦਾਇਗੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਧਿਕਾਰੀਆਂ ਅਤੇ ਸਹਿਕਰਮੀਆਂ ਨੇ ਉਨ੍ਹਾਂ ਦੀਆਂ ਲੰਬੀਆਂ ਤੇ ਸ਼ਲਾਘਾਯੋਗ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ…
-

ਵਿਧਾਇਕ ਦਿਨੇਸ਼ ਚੱਢਾ ਨੇ 1.17 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
ਰੂਪਨਗਰ, 1 ਅਕਤੂਬਰ: ਰੂਪਨਗਰ ਸ਼ਹਿਰ ਵਿੱਚ ਸੀਵਰੇਜ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਬੜੀ ਹਵੇਲੀ ਤੋਂ ਪਾਰਸ ਸਿਟੀ ਤੱਕ ਸੀਵਰੇਜ ਆਈ.ਪੀ.ਐੱਸ. ਅਤੇ ਰਾਈਜ਼ਿੰਗ ਮੇਨ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਕਰਵਾਏ…
-

ਸੱਪ ਦੇ ਡੰਗ ਦੀ ਸੂਰਤ ਵਿੱਚ ਘਬਰਾਉਣ ਦੀ ਲੋੜ ਨਹੀਂ, ਸਮੇਂ ਸਿਰ ਇਲਾਜ ਨਾਲ ਬਚਾਈ ਜਾ ਸਕਦੀ ਹੈ ਜਾਨ – ਸਿਵਲ ਸਰਜਨ
ਰੂਪਨਗਰ, 19 ਸਤੰਬਰ: ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਸਨੇਕ ਬਾਈਟ ਜਾਗਰੂਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਸੱਪ ਦੇ ਡੰਗ ਤੋਂ ਬਚਾਅ, ਤੁਰੰਤ ਮੁੱਢਲੀ ਸਹਾਇਤਾ ਅਤੇ ਸਮੇਂ ਸਿਰ ਇਲਾਜ ਕਰਵਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਬਰਸਾਤ ਦੇ…
-

ਅੰਤਰ ਕਾਲਜ ਜੋਨ ‘ਸੀ’ ਕ੍ਰਿਕਟ ਮੁਕਾਬਲੇ ਵਿੱਚ ਸਰਕਾਰੀ ਕਾਲਜ ਰੋਪੜ ਨੇ ਜਿੱਤਿਆ ਪਹਿਲਾ ਸਥਾਨ
ਰੂਪਨਗਰ, 19 ਸਤੰਬਰ 2026: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਡ ਵਿਭਾਗ ਦੇ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਤਰ ਕਾਲਜ ਜੋਨ ‘ਸੀ’ ਦੇ ਕ੍ਰਿਕਟ ਮੁਕਾਬਲੇ ਪ੍ਰਿੰਸੀਪਲ ਸ੍ਰੀਮਤੀ ਗੁਨਜੀਤ ਕੌਰ ਦੀ ਸਰਪ੍ਰਸਤੀ ਹੇਠ ਸਰਕਾਰੀ ਕਾਲਜ ਰੋਪੜ ਦੇ ਖੇਡ ਮੈਦਾਨ ਵਿਖੇ 14 ਤੋਂ 19 ਸਤੰਬਰ 2026 ਤੱਕ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ 7 ਕਾਲਜਾਂ ਦੀਆਂ ਟੀਮਾਂ…
-

20 ਸਤੰਬਰ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ – ਵਿਧਾਇਕ ਦਿਨੇਸ਼ ਚੱਢਾ
ਰੂਪਨਗਰ, 17 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਲਾਹਨਤ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕਾਂ ਦੀ ਸਰਗਰਮ ਸ਼ਮੂਲੀਅਤ ਨਾਲ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ 20 ਸਤੰਬਰ ਤੋਂ ਮੁਹਿੰਮ ਨੂੰ ਹੋਰ ਨਵੀਂ ਊਰਜਾ ਅਤੇ ਮਜ਼ਬੂਤ ਰੂਪ ਵਿੱਚ…
-

ਜ਼ਿਲ੍ਹਾ ਰੂਪਨਗਰ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਸਫ਼ਲ ਆਯੋਜਨ
ਰੂਪਨਗਰ, 12 ਸਤੰਬਰ: ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੁਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ 2026 ਦੀ ਤੀਜੀ ਰਾਸ਼ਟਰੀ ਲੋਕ ਅਦਾਲਤ ਦਾ ਜ਼ਿਲ੍ਹਾ ਰੂਪਨਗਰ ਅਤੇ ਇਸ ਦੀਆਂ ਸਬ-ਡਵੀਜ਼ਨਾਂ ਸ੍ਰੀ ਆਨੰਦਪੁਰ ਸਾਹਿਬ ਅਤੇ ਨੰਗਲ ਦੀਆਂ ਵੱਖ-ਵੱਖ ਅਦਾਲਤਾਂ ਵਿਖੇ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ। ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ…
-

ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ
ਸ਼੍ਰੀ ਅਨੰਦਪੁਰ ਸਾਹਿਬ 11 ਸਤੰਬਰ : ਇੱਥੋਂ ਦੀ ਸ਼੍ਰੀ ਦਸ਼ਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਵਿਖੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਹਲਕਾ ਵਿਧਾਨਕਾਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀਆਂ ਤਿੰਨ ਰੋਜ਼ਾ ” ਖੇਡਾਂ ਵਤਨ ਪੰਜਾਬ ਦੀਆਂ ” ਚੌਥਾ ਸੀਜਨ ਦੇ ਅੰਤਿਮ ਦਿਨ ਖਿਡਾਰੀਆਂ ਦੇ ਫਸਵੇ ਮੁਕਾਬਲੇ ਹੋਏ। ਜਦੋਂ ਕਿ ਇਹਨਾਂ ਖੇਡਾਂ ਵਿੱਚ ਇਲਾਕੇ…
-

ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ
ਸ਼੍ਰੀ ਅਨੰਦਪੁਰ ਸਾਹਿਬ 10 ਸਤੰਬਰ: ਇੱਥੋਂ ਦੀ ਸ਼੍ਰੀ ਦਸ਼ਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਵਿਖੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀਆਂ ਤਿੰਨ ਰੋਜ਼ਾ ” ਖੇਡਾਂ ਵਤਨ ਪੰਜਾਬ ਦੀਆਂ ” ਚੌਥਾ ਸੀਜਨ ਦੇ ਦੂਜੇ ਦਿਨ ਖਿਡਾਰੀਆਂ ਦੇ ਫਸਵੇ ਮੁਕਾਬਲੇ ਹੋਏ। ਜਦੋਂ ਕਿ ਇਹਨਾਂ ਖੇਡਾਂ ਵਿੱਚ ਇਲਾਕੇ ਦੇ ਵੱਡੀ…
-

ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਅਧਿਆਪਕ ਦਿਵਸ
ਸ੍ਰੀ ਚਮਕੌਰ ਸਾਹਿਬ, 5 ਸਤੰਬਰ: ਪੀ.ਐੱਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ, ਸ੍ਰੀ ਚਮਕੌਰ ਸਾਹਿਬ (ਰੂਪਨਗਰ) ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਅਤੇ ਮਹਾਨ ਸਿੱਖਿਆ-ਸ਼ਾਸਤਰੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀ ਜੈਅੰਤੀ ਨੂੰ ਸਮਰਪਿਤ ਅਧਿਆਪਕ ਦਿਵਸ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਸ੍ਰੀ ਰਤਨਪਾਲ ਗੁਪਤਾ ਵੱਲੋਂ ਦੀਵਾ ਜਗਾ ਕੇ ਅਤੇ ਡਾ. ਰਾਧਾਕ੍ਰਿਸ਼ਨਨ ਦੇ…
-

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਬੈਂਸ ਵੱਲੋਂ ਰੇਲਵੇ ਰੋਡ ਵਾਰਡ ਨੰਬਰ 14 ਵਿੱਚ ਸਫਾਈ ਦਾ ਲਿਆ ਜਾਇਜ਼ਾ
ਨੰਗਲ 05 ਸਤੰਬਰ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨੰਗਲ ਸ਼ਹਿਰ ਵਿੱਚ ਸਫਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਸਥਾਨਕ ਸਰਕਾਰਾਂ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਨੇ ਰੇਲਵੇ ਰੋਡ, ਵਾਰਡ ਨੰਬਰ 14 ਵਿਖੇ ਪਹੁੰਚ ਕੇ ਸਫਾਈ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮੌਕੇ ’ਤੇ ਮੌਜੂਦ ਅਧਿਕਾਰੀਆਂ…
-

ਕੋਟਲਾ ਵਾਸੀਆਂ ਨੂੰ ਮਿਲੀ ਵੱਡੀ ਸਿਹਤ ਸਹੂਲਤ, ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
ਸ੍ਰੀ ਅਨੰਦਪੁਰ ਸਾਹਿਬ 05 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਕੋਟਲਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਕੇ ਪਿੰਡ ਵਾਸੀਆਂ ਨੂੰ ਵੱਡੀ ਸਿਹਤ ਸਹੂਲਤ ਦੀ ਸੌਗਾਤ ਦਿੱਤੀ। ਇਸ ਮੌਕੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਲੀਨਿਕ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ…
-

ਵਿਧਾਇਕ ਚੱਢਾ ਨੇ ਨਗਰ ਕੌਂਸਲ ਰੂਪਨਗਰ ਵਿਖੇ 61.74 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੱਥ-ਕਮ-ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ
ਰੂਪਨਗਰ, 1 ਸਤੰਬਰ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਨਗਰ ਕੌਂਸਲ ਰੂਪਨਗਰ ਵਿਖੇ 61.74 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੱਥ-ਕਮ-ਲਾਇਬ੍ਰੇਰੀ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ। ਨੀਂਹ ਪੱਥਰ ਰੱਖਣ ਦੀ ਰਸਮ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਵੱਲੋਂ…
-

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ
ਰੂਪਨਗਰ, 01 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਿਜਾਣ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਵੀ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਇਸ…
-

ਬਰਦ ਖੱਡ ਤੇ ਸਰਸਾ ਦਰਿਆ ਵਿੱਚ ਉਦਯੋਗਿਕ ਕੂੜੇ ਦੇ ਨਾਜਾਇਜ਼ ਡੰਪ ਦਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਰਦਾਫਾਸ਼
ਰੂਪਨਗਰ, 25 ਅਗਸਤ: ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਮੜਾਂਵਾਲਾ, ਨਵਾਂ ਨਗਰ, ਭੁੱਡ ਬੈਰੀਅਰ ਖੇਤਰ ਵਿੱਚ ਸਰਸਾ ਦਰਿਆ ਅਤੇ ਬਰਦ ਖੱਡ ਵਿੱਚ ਪੈ ਰਹੇ ਉਦਯੋਗਿਕ ਕੂੜੇ ਅਤੇ ਕਥਿਤ ਤੌਰ ’ਤੇ ਖਤਰਨਾਕ ਰਸਾਇਣਕ ਰਹਿੰਦ-ਖੂੰਹਦ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਰੂਪਨਗਰ ਤੋਂ ਵਿਧਾਇਕ ਦਿਨੇਸ਼ ਚੱਢਾ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਵਿਧਾਇਕ ਨੇ…
-

ਹਵੇਲੀ ਖੁਰਦ ਦੇ ਨੌਜਵਾਨਾਂ ਨੂੰ ਮਿਲਿਆ ਖੇਡ ਸਹੂਲਤਾਂ ਦਾ ਵੱਡਾ ਤੋਹਫ਼ਾ: ਵਿਧਾਇਕ ਦਿਨੇਸ਼ ਚੱਢਾ ਨੇ ਨਵਾਂ ਖੇਡ ਸਟੇਡੀਅਮ ਲੋਕ ਅਰਪਣ ਕੀਤਾ
ਰੂਪਨਗਰ, 25 ਅਗਸਤ: ਪਿੰਡ ਹਵੇਲੀ ਖੁਰਦ ਦੇ ਨੌਜਵਾਨਾਂ ਅਤੇ ਬੱਚਿਆਂ ਲਈ ਖੇਡਾਂ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਸਹੂਲਤ ਦਾ ਵਾਧਾ ਹੋਇਆ ਹੈ। ਪਿੰਡ ਵਿੱਚ ਨਵਾਂ ਖੇਡ ਸਟੇਡੀਅਮ ਤਿਆਰ ਹੋਣ ਉਪਰੰਤ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਇਸ ਨੂੰ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ…
-

ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ
ਰੂਪਨਗਰ, 15 ਜੂਨ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐਸ.ਆਈ.ਆਰ.) 2026 ਦੇ ਸ਼ਡਿਊਲ ਅਨੁਸਾਰ ਜ਼ਿਲ੍ਹੇ ਵਿੱਚ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਸੁਚਾਰੂ ਅਤੇ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋੜੀਂਦੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ…