Category: Rupnagar (Ropar)
-

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ
ਚੰਡੀਗੜ੍ਹ/ ਸ੍ਰੀ ਅਨੰਦਪੁਰ ਸਾਹਿਬ, 10 ਨਵੰਬਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਸਕੂਲਾਂ (ਸਰਕਾਰੀ, ਪ੍ਰਾਈਵੇਟ ਤੇ ਏਡਿਡ), ਭਾਵੇਂ ਉਹ ਕਿਸੇ ਵੀ ਸਿੱਖਿਆ ਬੋਰਡ ਨਾਲ ਸਬੰਧਤ ਹੋਣ, ਵਿੱਚ ਨਰਸਰੀ ਤੋਂ…
-

ਡਾਕਟਰ ਸੁਖਵਿੰਦਰ ਸਿੰਘ ਨੇ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ
ਸ੍ਰੀ ਅਨੰਦਪੁਰ ਸਾਹਿਬ 09 ਨਵੰਬਰ () ਡਾਕਟਰ ਸੁਖਵਿੰਦਰ ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਸਟਾਫ ਤੋਂ ਵਿਭਾਗ ਵੱਲੋਂ ਸਮੇਂ ਸਮੇਂ ‘ਤੇ ਦਿੱਤੇ ਜਾਂਦੇ ਟੀਚਿਆਂ ਨੂੰ ਬਾਖੂਬੀ ਪੂਰਾ ਕਰਨ ‘ਚ ਸਹਿਯੋਗ ਦੀ ਆਸ ਪ੍ਰਗਟਾਈ। ਇਸ ਮੌਕੇ ਉਨ੍ਹਾਂ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਨੂੰ ਬਿਹਤਰ ਇਲਾਜ ਅਤੇ ਸਿਹਤ ਸਹੂਲਤਾਂ ਮੁਹੱਇਆ ਕਰਵਾਉਣ ਦੀ ਵਚਨਬੱਧਤਾ ਪ੍ਰਗਟਾਈ। ਸੀਨੀਅਰ ਮੈਡੀਕਲ ਅਫਸਰ ਨੇ ਕਿਹਾ ਕਿ ਨਵੇਂ ਉਦਮਾਂ ਅਤੇ ‘ਯੁੱਧ ਨਸ਼ਿਆਂ ਵਿਰੁਧ’ ਵਰਗੀਆਂ…
-

ਸ਼ਹੀਦੀ ਸਮਾਗਮਾਂ ਦੌਰਾਨ 30 ਵੱਡੀਆਂ ਐਲਈਡੀ ਸਕਰੀਨ ਤੇ ਹੋਵੇਗਾ ਗੁਰਮਤਿ ਸਮਾਗਮ ਤੇ ਵਿਧਾਨ ਸਭਾ ਸੈਸ਼ਨ ਦਾ ਸਿੱਧਾ ਪ੍ਰਸਾਰਣ- ਹਰਜੋਤ ਸਿੰਘ ਬੈਂਸ
ਸ੍ਰੀ ਅਨੰਦਪੁਰ ਸਾਹਿਬ 08 ਨਵੰਬਰ () ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਹੈ ਕਿ ਨੌਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਖ ਵੱਖ ਢੁਕਵੀਆਂ ਥਾਵਾਂ ਤੇ 30 ਵੱਡੀਆਂ ਐਲਈਡੀ ਸਕਰੀਨਾਂ ਤੋਂ 24 ਨਵੰਬਰ ਨੂੰ…
-

ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਤੋਂ 25 ਨਵੰਬਰ ਤੱਕ ਹੋਣਗੇ ਧਾਰਮਿਕ ਸਮਾਗਮ- ਜਥੇਦਾਰ ਬਾਬਾ ਬਲਬੀਰ ਸਿੰਘ
ਚੰਡੀਗੜ੍ਹ/ ਸ਼੍ਰੀ ਅਨੰਦਪੁਰ ਸਾਹਿਬ, 8 ਨਵੰਬਰ: ਸ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਹੈ ਕਿ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮ 23 ਤੋ 25 ਨਵੰਬਰ ਤੱਕ ਗੁਰਮਤਿ ਮਰਿਆਦਾ ਅਨੁਸਾਰ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਸ੍ਰੀ ਅਨੰਦਪੁਰ ਸਾਹਿਬ…
-

ਯੁੱਧ ਨਸ਼ਿਆਂ ਵਿਰੁੱਧ ਤਹਿਤ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਦਿੱਤੀ ਗਈ ਸਿਖ਼ਲਾਈ
ਸ੍ਰੀ ਚਮਕੌਰ ਸਾਹਿਬ, 07 ਨਵੰਬਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੱਮ ਤਹਿਤ ਅੱਜ ਫਾਰਮੇਸੀ ਕਾਲਜ ਬੇਲਾ ਵਿਖੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਦੂਜੇ ਦਿਨ ਵੀ ਸਿਖਲਾਈ ਦਿੱਤੀ ਗਈ। ਇਸ ਮੌਕੇ ਬੋਲਦਿਆਂ ਵਿਧਾਇਕ ਹਲਕਾ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਅੱਜ…
-

ਨਸ਼ਿਆਂ ਦੇ ਖ਼ਿਲਾਫ਼ ਜੰਗ ‘ਚ ਪਿੰਡਾਂ ਦੇ ਪਹਿਰੇਦਾਰ ਕਮੇਟੀਆਂ ਦੀ ਅਹਿਮ ਭੂਮਿਕਾ – ਐਸਡੀਐਮ ਸ੍ਰੀ ਚਮਕੌਰ ਸਿੰਘ
ਚਮਕੌਰ ਸਾਹਿਬ, 06 ਨਵੰਬਰ: ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਿਆਂ ਦੀ ਸਮੱਸਿਆ ਦੇ ਪੂਰਨ ਖਾਤਮੇ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਪਿੰਡਾਂ ਦੇ ਪਹਿਰੇਦਾਰ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਕਮੇਟੀਆਂ ਦੀ ਕਾਰਗੁਜ਼ਾਰੀ ਤੇ ਨਸ਼ਾ ਰੋਕਥਾਮ ਵਿੱਚ ਭੂਮਿਕਾ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣ ਲਈ ਫਾਰਮੇਸੀ ਕਾਲਜ ਬੇਲਾ ਵਿਖੇ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ…
-

12 ਨਸ਼ੀਲੇ ਇੰਨਜੈਕਸ਼ਨਾਂ ਸਮੇਤ 1 ਤੇ ਨਸ਼ਾ ਕਰਨ ਦੇ ਆਦੀ 2 ਵਿਅਕਤੀ ਕੀਤੇ ਗ੍ਰਿਫ਼ਤਾਰ
ਰੂਪਨਗਰ, 05 ਨਵੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ…
-

ਡਾਕਟਰ ਸੁਰਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੰਭਾਲਿਆ ਅਹੁਦਾ
ਕੀਰਤਪੁਰ ਸਾਹਿਬ 05 ਨਵੰਬਰ () ਪੰਜਾਬ ਮੈਡੀਕਲ ਸੇਵਾ ਦੇ ਅਧਿਕਾਰੀ ਡਾਕਟਰ ਸੁਰਜੀਤ ਸਿੰਘ ਨੇ ਅੱਜ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਮੈਡੀਕਲ ਅਫ਼ਸਰ ਡਾਕਟਰ ਜੰਗਜੀਤ ਸਿੰਘ, ਸੀਨੀਅਰ ਅਸਿਸਟੈਂਟ ਕਮਲਜੀਤ ਸਿੰਘ ਅਤੇ ਐੱਸ. ਆਈ ਸਿਕੰਦਰ ਸਿੰਘ ਵੱਲੋਂ ਉਹਨਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਸਟਾਫ ਤੋਂ ਵਿਭਾਗ ਵੱਲੋਂ ਸਮੇਂ ਸਮੇਂ ‘ਤੇ…
-

1999 ਤੋਂ ਬਾਅਦ ਪਹਿਲੀ ਵਾਰ ਵਾਟਰ ਟ੍ਰੀਟਮੈਂਟ ਪਲਾਂਟ ਅੰਦਰ ਪਈ ਨਵੀਂ ਪਾਈਪਲਾਈਨ
ਸ਼੍ਰੀ ਅਨੰਦਪੁਰ ਸਾਹਿਬ 04 ਨਵੰਬਰ () 1999 ਤੋਂ ਬਾਅਦ ਪਹਿਲੀ ਵਾਰ ਵਾਟਰ ਟ੍ਰੀਟਮੈਂਟ ਪਲਾਂਟ ਅੰਦਰ ਪਾਣੀ ਦੀ ਸਪਲਾਈ ਵਾਲੀ ਨਵੀ ਪਾਈਪਲਾਈਨ ਪਾਈ ਗਈ ਹੈ। ਜਿਸ ਕਾਰਨ 2 ਦਿਨ ਮੁਰੰਮਤ ਕਾਰਨ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਬੰਦ ਰਹੀ ਤੇ ਹੁਣ ਸਪਲਾਈ ਪਹਿਲਾਂ ਵਾਂਗ ਚਲਾ ਦਿੱਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜੀਨਿਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਸ.ਹਰਜੀਤਪਾਲ ਸਿੰਘ ਨੇ ਦੱਸਿਆ ਕਿ 1999 ਤੋਂ ਬਾਅਦ ਪਹਿਲੀ…
-

350ਵੇਂ ਸ਼ਹੀਦੀ ਸ਼ਤਾਬਦੀ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਹੋਣਗੇ ਪੁਖਤਾ ਪ੍ਰਬੰਧ-ਪੂਜਾ ਸਿਆਲ ਗਰੇਵਾਲ
ਸ੍ਰੀ ਅਨੰਦਪੁਰ ਸਾਹਿਬ 04 ਨਵੰਬਰ () ਪੂਜਾ ਸਿਆਲ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਹੈ ਕਿ ਨੋਵੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਮਾਗਮਾਂ ਦੌਰਾਨ ਆਪਣੀ ਡਿਊਟੀ ਸੇਵਾਂ ਦੀ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਖੇਡ ਮੈਦਾਨਾਂ ਵਿਚ ਪਰਤਾਇਆ ਰੋਣਕਾਂ
ਸ੍ਰੀ ਅਨੰਦਪੁਰ ਸਾਹਿਬ 03 ਨਵੰਬਰ () ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਖੇਡ ਮੈਦਾਨਾਂ ਵਿੱਚ ਮੁੜ ਰੋਣਕਾਂ ਲੈ ਆਦੀਆਂ ਹਨ। ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦਾ ਵਿਸੇਸ਼ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਸਰਕਾਰੀ ਸਕੂਲਾਂ ਨੂੰ ਖਿਡਾਰੀਆਂ ਦੀ ਨਰਸਰੀ ਐਲਾਨਿਆ ਗਿਆ ਹੈ, ਜਿੱਥੋ ਤਿਆਰ ਖਿਡਾਰੀ ਦੇਸ਼ ਵਿੱਚ ਵੱਡੀਆ ਮੱਲਾ ਮਾਰਦੇ…
-

ਐੱਨਐੱਫਐੱਲ ਦੇ ਕਾਰਜਕਾਰੀ ਡਾਇਰੈਕਟਰ ਐੱਮਐੱਨ ਗੋਇਲ ਵਲੋਂ ਆਈਟੀਆਈ ਨੰਗਲ ਦਾ ਦੌਰਾਂ
ਨੰਗਲ 03 ਨਵੰਬਰ () ਨੰਗਲ ਦੀ ਉਦਯੋਗਿਕ ਇਕਾਈ ਨੈਸ਼ਨਲ ਫਰਟੀਲਾਈਜ਼ਰ ਕੈਮੀਕਲ ਲਿਮਟਡ ਦੇ ਕਾਰਜਕਾਰੀ ਡਾਇਰੈਕਟਰ ਐੱਮ ਐੱਨ ਗੋਇਲ ਵਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਂ ਨੰਗਲ ਦਾ ਦੌਰਾ ਕੀਤਾ ਗਿਆ।ਇਸ ਮੌਕੇ ਉਨਾਂ ਆਈਟੀਆਈ ਨਾਲ ਵੱਖ ਵੱਖ ਟਰੇਡਾ ਲਈ ਚਲ ਰਹੇ ਐੱਮਉਯੂ ਸਮਝੌਤਿਆਂ ਅਤੇ ਆਈਟੀਆਈ ਦੇ ਸਿੱਖਿਆਰਥੀਆਂ ਦੀ ਟਰੇਨਿੰਗ ਨੂੰ ਇੰਡਸਟਰੀ ਦੀ ਮੰਗ ਅਨੁਸਾਰ ਕਰਵਾਉਣ ਲਈ ਵੱਖ ਵੱਖ ਤਰੀਕਿਆਂ…
-

8 ਕਿਲੋ 262 ਗ੍ਰਾਮ ਅਫੀਮ, 2 ਕਿਲੋ 437 ਗ੍ਰਾਮ ਚਰਸ, 35 ਗ੍ਰਾਮ ਨਸ਼ੀਲਾ ਪਾਊਡਰ, 5 ਮੋਬਾਇਲ ਫੋਨ ਤੇ 3610 ਰੁਪਏ, 6750 ਐਮ.ਐਲ. ਨਜ਼ਾਇਜ਼ ਸ਼ਰਾਬ ਬਰਾਮਦ
ਰੂਪਨਗਰ, 02 ਨਵੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ…
-

ਨੰਗਲ ਖੇਤਰ ਵਿੱਚ ਗੈਸ ਲੀਕ ਦੀ ਅਫਵਾਹ ਬਾਰੇ ਪ੍ਰਸ਼ਾਸਨ ਵੱਲੋਂ ਸਪਸ਼ਟੀਕਰਨ
ਰੂਪਨਗਰ, 31 ਅਕਤੂਬਰ:ਗਾਂਵ ਮਲੂਕਪੁਰ, ਜ਼ਿਲ੍ਹਾ ਉਨਾ ਦੇ ਇਕ ਨਿਵਾਸੀ ਵੱਲੋਂ 30 ਅਕਤੂਬਰ 2025 ਦੀ ਰਾਤ ਨੂੰ ਨੰਗਲ ਖੇਤਰ ਵਿੱਚ ਸਥਿਤ ਉਦਯੋਗਿਕ ਇਕਾਈਆਂ ਵਿੱਚੋਂ ਗੈਸ ਲੀਕ ਹੋਣ ਦੀ ਇੱਕ ਵੀਡੀਓ ਸਾਂਝੀ ਕੀਤੀ ਗਈ ਸੀ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਵੱਲੋਂ ਤੱਥਾਂ ਦੀ ਜਾਂਚ ਲਈ ਇੱਕ ਜਾਂਚ ਕਮੇਟੀ ਬਣਾਈ ਗਈ। ਇਸ ਕਮੇਟੀ…
-

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਨਵੀ ਦਿਸ਼ਾ ਦਿੱਤੀ
ਸ੍ਰੀ ਅਨੰਦਪੁਰ ਸਾਹਿਬ 30 ਅਕਤੂਬਰ () ਸਿੱਖਿਆ ਮੰਤਰੀ ਪੰਜਾਬ ਸ.ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਨਵੀ ਦਿਸ਼ਾ ਦਿੱਤੀ ਹੈ, ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਪ੍ਰਤੀ ਸੂਬੇ ਦੇ ਲੋਕਾਂ ਦਾ ਰਵੱਇਆ ਬਦਲ ਦਿੱਤਾ ਹੈ। ਪੰਜਾਬ ਨੂੰ ਦੇਸ਼ ਭਰ ਵਿੱਚ ਸਿੱਖਿਆ ਖੇਤਰ ਦਾ ਮੋਹਰੀ ਸੂਬਾ ਮੰਨਿਆ ਜਾ ਰਿਹਾ ਹੈ ਜਿੱਥੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ…
-

ਭਾਈ ਜੈਤਾ ਜੀ ਦੀ ਯਾਦਗਾਰ ਵੇਖਣ ਲਈ ਸੰਗਤਾਂ ਦੇ ਵਿੱਚ ਭਾਰੀ ਉਤਸ਼ਾਹ
ਸ੍ਰੀ ਅਨੰਦਪੁਰ ਸਾਹਿਬ 26 ਅਕਤੂਬਰ () ਜਦੋਂ ਤੋਂ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਭਾਈ ਜੈਤਾ ਜੀ ਯਾਦਗਾਰ ਨੂੰ ਮਨੁੱਖਤਾ ਲਈ ਸਮਰਪਿਤ ਕੀਤਾ ਗਿਆ ਹੈ, ਉਦੋਂ ਤੋਂ ਹੀ ਰੋਜ਼ਾਨਾ ਲੰਬੀਆਂ ਕਤਾਰਾਂ ਦੇ ਵਿੱਚ ਲੱਗ ਕੇ ਵੱਡੀ ਗਿਣਤੀ ਵਿੱਚ ਦਰਸ਼ਨਾਰਥੀ ਇਸ ਮਹਾਨ ਯਾਦਗਾਰ ਨੂੰ ਵੇਖਣ ਲਈ ਪਹੁੰਚ ਰਹੇ ਹਨ। ਇਹੀ ਨਹੀਂ ਇਹ ਯਾਦਗਾਰ ਵੇਖ ਕੇ ਸੈਲਾਨੀ…
-

ਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਵਾਂਗੇ-ਮੁੱਖ ਮੰਤਰੀ
ਮੋਰਿੰਡਾ (ਰੂਪਨਗਰ), 23 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦਾ ਭਵਿੱਖ ਸੁਨਹਿਰੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਤਾਂ ਕਿ ਸਾਡੇ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਇਆ ਜਾ ਸਕੇ।ਮੁੱਖ ਮੰਤਰੀ ਅੱਜ ਇੱਥੇ ਸ਼ਹੀਦ ਸੂਬੇਦਾਰ ਮੇਵਾ ਸਿੰਘ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ…
-

ਹਰਜੋਤ ਸਿੰਘ ਬੈਂਸ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ
ਸ੍ਰੀ ਅਨੰਦਪੁਰ ਸਾਹਿਬ 19 ਅਕਤੂਬਰ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਵਿਭਾਗ, ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਸੱਚਾਈ ਅਤੇ ਅੱਛਾਈ ਦੇ ਮਾਰਗ ਤੇ ਚੱਲ ਕੇ ਆਪਣੀਆਂ ਪ੍ਰੰਮਪਰਾਵਾ…
-

ਪੰਜਾਬ ਸਰਕਾਰ ਦਾ ਸਿੱਖਿਆ ਸੁਧਾਰ ਨੂੰ ਪ੍ਰਫੁੱਲਿਤ ਕਰਨ ਦਾ ਜਿਕਰਯੋਗ ਉਪਰਾਲਾ
ਸ੍ਰੀ ਅਨੰਦਪੁਰ ਸਾਹਿਬ 14 ਅਕਤੂਬਰ () ਸ.ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੀ ਦੂਰ ਅੰਦੇਸ਼ੀ ਸੋਚ ਕਾਰਨ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨਵੀਆ ਪੁਲਾਘਾ ਪੁੱਟ ਰਹੇ ਹਨ। ਵਿੱਦਿਆ ਦੇ ਖੇਤਰ ਵਿੱਚ ਵੀ ਜਿਕਰਯੋਗ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀ ਆਪਣੇ ਸੁਨਹਿਰੇ ਭਵਿੱਖ ਵੱਲ ਵੱਧ ਰਹੇ ਹਨ। ਲਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ ਦੀ ਅਗਵਾਈ ਅਧੀਨ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਵਿੱਚ…
-

ਲੋੜਵੰਦਾਂ ਨੂੰ ਮਿਆਰੀ ਸਿਹਤ ਸਹੂਲਤ ਦੇਣ ਵਿੱਚ ਚੈਰੀਟੇਬਲ ਸੰਸਥਾਵਾਂ ਦਾ ਵੱਡਾ ਯੋਗਦਾਨ- ਹਰਜੋਤ ਬੈਂਸ
ਨੰਗਲ 12 ਅਕਤੂਬਰ ()ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਲੋੜਵੰਦਾਂ ਨੂੰ ਮਿਆਰੀ ਸਿਹਤ ਸਹੂਲਤ ਦੇਣ ਵਿੱਚ ਚੈਰੀਟੇਬਲ ਸੰਸਥਾਵਾਂ ਦਾ ਵੱਡਾ ਯੋਗਦਾਨ ਹੈ। ਭਾਈ ਘਨ੍ਹਈਆਂ ਚੈਰੀਟੇਬਲ ਹਸਪਤਾਲ ਵੱਲੋਂ ਸੁਰੂ ਕੀਤੀਆ ਸੇਵਾਵਾਂ ਬਹੁਤ ਸ਼ਲਾਘਾਯੋਗ ਹਨ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਐਸ.ਪੀ.ਸਿੰਘ ਓਬਰਾਏ ਦੀਆਂ…