Category: Rupnagar (Ropar)
-

350ਵੇਂ ਸ਼ਹੀਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਹੋਣਗੇ ਵਿਆਪਕ ਪ੍ਰਬੰਧ – ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ 30 ਅਗਸਤ () ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਮੌਕੇ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ, ਇਸ ਦੇ ਲਈ ਹੁਣ ਤੋ ਹੀ ਤਿਆਰੀਆਂ ਸੁਰੂ ਕੀਤੀਆ ਗਈਆਂ ਹਨ। ਇਹ ਜਾਣਕਾਰੀ ਸ.ਹਰਜੋਤ ਸਿੰਘ ਬੈਂਸ ਕੈਬਨਿਟ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਜਿਲ੍ਹਾ…
-

ਸੇਵਾ ਸਦਨ ਨੰਗਲ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਬੈਂਸ
ਨੰਗਲ 17 ਅਗਸਤ () ਆਪਣੇ ਹਫਤਾਵਾਰੀ ਪ੍ਰੋਗਰਾਮ ਸਾਡਾ.ਐਮ.ਐਲ.ਏ.ਸਾਡੇ ਵਿਚ ਤਹਿਤ ਕੈਬਨਿਟ ਮੰਤਰੀ ਹਰਜੋਤ ਬੈਂਸ ਹਰ ਐਤਵਾਰ ਇਲਾਕੇ ਦੇ ਲੋਕਾਂ ਨਾਲ ਸਿੱਧਾ ਸੰਵਾਦ ਕਰਦੇ ਹਨ। ਉਨ੍ਹਾਂ ਵੱਲੋਂ ਇੱਥੇ ਪਹੁੰਚੇ ਸੈਂਕੜੇ ਲੋਕਾਂ ਦੀਆਂ ਤਰਤੀਬ ਵਾਰ ਸਮੱਸਿਆਵਾ ਸੁਣ ਕੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕੀਤਾ ਜਾ ਰਿਹਾ ਹੈ। ਇਲਾਕੇ ਦੀਆਂ ਪੰਚਾਇਤਾਂ, ਸਮਾਜ ਸੇਵੀ ਸੰਗਠਨਾਂ, ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੀਆਂ…
-

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੋਕੇ ਨੰਗਲ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਖ ਵੱਖ ਧਾਰਮਿਕ ਅਸਥਾਨਾ ਤੇ ਹੋਏ ਨਤਮਸਤਕ
ਨੰਗਲ 16 ਅਗਸਤ () ਭਗਵਾਨ ਸ੍ਰੀ ਕ੍ਰਿਸ਼ਨ ਨੂੰ ਭਗਵਾਨ ਵਿਸਨੂ ਜੀ ਦੇ ਅਵਤਾਰ ਵਜੋਂ ਜਾਣਿਆ ਜਾਦਾ ਹੈ। ਉਨ੍ਹਾਂ ਨੇ ਮਾਨਵਤਾ ਦੇ ਕਲਿਆਣ ਅਤੇ ਸੰਸਾਰ ਦੀ ਭਲਾਈ ਦੀ ਸਮੁੱਚੀ ਕਾਇਨਾਤ ਨੂੰ ਨਵੀ ਦਿਸ਼ਾ ਦਿਖਾਈ ਹੈ। ਭਗਵਾਨ ਸ੍ਰੀ ਕ੍ਰਿਸ਼ਨ ਨੇ ਸੱਚਾਈ ਦੇ ਮਾਰਗ ਤੇ ਚੱਲਣ ਦੀ ਸਮੁੱਚੇ ਜਗਤ ਨੂੰ ਪ੍ਰੇਰਨਾ ਦਿੱਤੀ, ਉਨ੍ਹਾਂ ਨੇ ਜ਼ੋ ਰੋਸ਼ਨੀ ਦੀ ਕਿਰਨ ਸਮੁੱਚੀ ਮਾਨਵਤਾ ਨੂੰ…
-

79ਵੇਂ ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਰੂਪਨਗਰ ‘ਚ ਲਹਿਰਾਇਆ ਤਿਰੰਗਾ ਝੰਡਾ
ਚੰਡੀਗੜ੍ਹ/ਰੂਪਨਗਰ, 15 ਅਗਸਤ: ਆਜ਼ਾਦੀ ਦੇ 79ਵੇਂ ਦਿਹਾੜੇ ਮੌਕੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਵਿਭਾਗਾਂ ਦੇ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਗਈ। ਇਸ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਉਨ੍ਹਾਂ ਨੂੰ ਐਸਕੋਰਟ…
-

ਦੇਸ਼ ਦੀ ਅਜਾਦੀ ਦੇ ਸੰਘਰਸ਼ ਵਿੱਚ 80 ਪ੍ਰਤੀਸ਼ਤ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ- ਸਚਿਨ ਪਾਠਕ
ਨੰਗਲ 15 ਅਗਸਤ () ਅਜ਼ਾਦੀ ਦਿਵਸ ਮੌਕੇ ਨੰਗਲ ਤਹਿਸੀਲ ਪੱਧਰੀ ਸਮਾਗਮ ਸਕੂਲ ਆਫ ਐਮੀਂਨੈਸ ਨੰਗਲ ਟਾਊਨਸ਼ਿਪ ਵਿਖੇ ਕਰਵਾਇਆ ਗਿਆ, ਜਿਥੇ ਐਸ.ਡੀ.ਐਮ ਸਚਿਨ ਪਾਠਕ ਪੀ.ਸੀ.ਐਸ ਨੇ ਕੌਮੀ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਭਾਰਤ ਵਾਸੀਆਂ ਨੂੰ ਸੰਬੋਧਨ ਕਰਦਿਆ ਐਸ.ਡੀ.ਐਮ ਸਚਿਨ ਪਾਠਕ ਨੇ ਕਿਹਾ ਅਜ਼ਾਦੀ ਪ੍ਰਾਪਤ ਕਰਨ ਲਈ ਸਾਡੇ ਦੇਸ਼ ਦੇ ਸੂਰਬੀਰ ਯੋਧਿਆ ਨੇ ਅਣਗਿਣਤ ਕੁਰਬਾਨੀਆ ਦਿੱਤੀਆਂ ਹਨ, ਇਸ ਲਈ ਸਾਨੂੰ ਸ਼ਹੀਦਾ ਦੀਆ ਕੁਰਬਾਨੀਆ ਨੂੰ ਯਾਦ ਰੱਖਦੇ ਹੋਏ ਉਨਾ ਵਲੋ ਪਾਏ ਪੂਰਨਿਆ ਤੇ ਚੱਲਣਾ…
-

ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿੱਚ ਮਿਆਰੀ ਸਿਹਤ ਸਹੂਲਤ ਉਪਲੱਬਧ ਕਰਵਾਉਣ ਲਈ ਕੀਤੇ ਜਾ ਰਹੇ ਹਨ ਜਿਕਰਯੋਗ ਉਪਰਾਲੇ
ਕੀਰਤਪੁਰ ਸਾਹਿਬ 12 ਅਗਸਤ () ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਹਰ ਵਰਗ ਦੇ ਲੋਕਾਂ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਸਹੂਲਤਾਂ ਮੁਹੱਇਆ ਕਰਵਾਉਣ ਵਿੱਚ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਗਈ। ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਆਪਣੇ ਵਿਧਾਨ ਸਭਾ ਹਲਕੇ ਵਿੱਚ ਨਿਰੰਤਰ ਸਿਹਤ ਸਹੂਲਤਾਂ ਦੀ…
-

ਅਜ਼ਾਦੀ ਦਿਹਾੜੇ ਮੌਕੇ ਨੰਗਲ ਵਿੱਚ ਹੋਵੇਗਾ ਪ੍ਰਭਾਵਸ਼ਾਲੀ ਸਮਾਰੋਹ- ਸਚਿਨ ਪਾਠਕ
ਨੰਗਲ 11 ਅਗਸਤ () ਸੁਤੰਤਰਤਾ ਦਿਵਸ ਸਮਾਰੋਹ ਨੰਗਲ ਵਿਚ ਸਰਕਾਰੀ ਸੀਨੀ.ਸੈਕੰ.ਸਕੂਲ ਲੜਕੇ ਵਿਚ ਧੂਮ-ਧਾਮ ਨਾਲ ਮਨਾਇਆ ਜਾਵੇਗਾ ਜਿਸਦੀਆਂ ਤਿਆਰੀਆ ਸਬੰਧੀ ਅੱਜ ਦੂਜੀ ਰਿਹਸਲ ਸਰਕਾਰੀ ਸਕੂਲ ਆਂਫ ਐਮੀਨੈਂਸ ਨੰਗਲ ਵਿਖੇ ਕਰਵਾਈ ਗਈ। ਇਹ ਜਾਣਕਾਰੀ ਸਚਿਨ ਪਾਠਕ ਐਸ.ਡੀ.ਐਮ ਨੰਗਲ ਨੇ ਅੱਜ ਅਜਾਦੀ ਦਿਵਸ ਸਮਾਰੋਹ ਦੀ ਦੂਜੀ ਰਿਹਸਲ ਮੌਕੇ ਪੇਸ਼ਕਾਰੀਆਂ ਦਾ ਜਾਇਜਾ ਲੈਣ ਮੌਕੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਸ ਸਮਾਰੋਹ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਅਤੇ ਦੇਸ਼ ਭਗਤੀ ਦੇ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਦਿੱਤੀਆ ਗਈਆਂ। ਉਨ੍ਹਾਂ…
-

ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ-ਨੰਗਲ ਨੈਸ਼ਨਲ ਹਾਈਵੇ -503 (ਐਕਸਟੈਂਸ਼ਨ) ਦੀ ਮੁਰੰਮਤ ਦਾ ਕੰਮ ਸ਼ੁਰੂ
ਸ੍ਰੀ ਅਨੰਦਪੁਰ ਸਾਹਿਬ 05 ਅਗਸਤ ()ਨੈਸ਼ਨਲ ਹਾਈਵੇ ਮੰਡਲ ਰੂਪਨਗਰ ਵੱਲੋਂ ਕੀਰਤਪੁਰ ਸਾਹਿਬ-ਸ਼੍ਰੀ ਅਨੰਦਪੁਰ ਸਾਹਿਬ-ਨੰਗਲ ਤੱਕ ਮੁੱਖ ਸੜਕ ਦੀ ਮੁਰੰਮਤ ਕਰਕੇ ਇਸ ਉੱਤੇ ਸੁਚਾਰੂ ਟ੍ਰੈਫਿਕ ਵਿਵਸਥਾ ਯਕੀਨੀ ਬਣਾਉਣ ਦੇ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਕੀਰਤਪੁਰ ਸਾਹਿਬ ਤੋ ਨੰਗਲ ਤੱਕ ਸੜਕ ਦੀ ਆਰਜ਼ੀ ਮੁਰੰਮਤ ਦਾ ਕੰਮ ਸ਼ੁਰੂ ਹੋ ਗਿਆ ਹੈ। ਇਹ ਮੁੱਖ…
-

ਵਪਾਰ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਲਈ ਇਲਾਕਾ ਵਾਸੀ ਸਹਿਯੋਗ ਕਰਨ- ਹਰਜੋਤ ਬੈਂਸ
ਨੰਗਲ 03 ਅਗਸਤ () ਵਪਾਰ ਅਤੇ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਲਈ ਅਸੀ ਪੂਰੀ ਤਰਾਂ ਵਚਨਬੱਧ ਹਾਂ, ਪਿਛਲੀਆਂ ਸਰਕਾਰਾਂ ਦੀ ਨਲਾਇਕੀ ਅਤੇ ਮਾੜੀ ਕਾਰਗੁਜ਼ਾਰੀ ਕਾਰਨ ਨੰਗਲ ਦਾ ਕਾਰੋਬਾਰ ਉਜੜਨ ਦੀ ਕਗਾਰ ਤੇ ਪਹੁੰਚ ਗਿਆ ਸੀ, ਜਿਸ ਨੂੰ ਹੁਣ ਮੁੜ ਹੁਲਾਰਾ ਦੇ ਕੇ ਉਲੰਦੀਆਂ ਤੇ ਪਹੁੰਚਾਉਣ ਦਾ ਉਪਰਾਲਾ ਕੀਤਾ ਹੈ। ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ…
-

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ
ਚਮਕੌਰ ਸਾਹਿਬ (ਰੋਪੜ), 2 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਹਰ ਬੀਤਦੇ ਦਿਨ ਨਾਲ ਮਜ਼ਬੂਤ ਹੋਵੇ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼…
-

ਨੰਗਲ ਵਿਚ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ ਮਨਾਉਣ ਸਬੰਧੀ ਹੋਈ ਮੀਟਿੰਗ
ਨੰਗਲ 01 ਅਗਸਤ () ਸੁਤੰਤਰਤਾ ਦਿਵਸ ਸਮਾਰੋਹ 15 ਅਗਸਤ ਨੂੰ ਉਪ ਮੰਡਲ ਪੱਧਰ ਤੇ ਨੰਗਲ ਵਿੱਚ ਸਰਕਾਰੀ ਸੀਨੀ.ਸੈਕੰ.ਸਕੂਲ ਲੜਕੇ ਵਿਖੇ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਅੱਜ ਨੰਗਲ ਦੇ ਉਪ ਮੰਡਲ ਮੈਜਿਸਟ੍ਰੇਟ ਸਚਿਨ ਪਾਠਕ ਨੇ ਅੱਜ ਸਥਾਨਕ ਨਗਰ ਕੌਂਸਲ ਨੰਗਲ ਦੇ ਦਫਤਰ ਵਿਚ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਹੋਈ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਨੇ ਦੱਸਿਆ ਕਿ 5 ਅਗਸਤ ਨੂੰ ਆਈਟਮਾ ਦੀ ਚੋਣ ਕੀਤੀ ਜਾਵੇਗੀ ਤੇ 8 ਅਗਸਤ ਨੂੰ ਆਈਟਮਾਂ ਦੀ ਰਿਹਸਲ ਤੇ 13 ਅਗਸਤ ਨੂੰ ਫੁੱਲ ਡਰੈਸ ਰਿਹਸਲ ਕਰਵਾਈ ਜਾਵੇਗੀ। ਉਹਨਾਂ ਦੱਸਿਆ ਕਿ ਸਮਾਰੋਹ ਦੀ ਸਮੁੱਚੀ ਰੂਪ ਰੇਖਾ ਤਿਆਰ ਕਰਨ ਲਈ ਇੱਕ ਵਿਸੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ ਜ਼ੋ ਅਜਾਦੀ ਦਿਵਸ ਸਮਾਰੋਹ ਵਿਚ ਭਾਗ ਲੈਣ ਵਾਲਿਆ ਲਈ ਸਾਰੇ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ…