Category: Rupnagar (Ropar)
-

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਨੂੰ ਮਿਲੀ ਨਵੀਂ ਦਿਸ਼ਾ
ਸ੍ਰੀ ਅਨੰਦਪੁਰ ਸਾਹਿਬ 15 ਮਈ: ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸੁਧਾਰਕ ਪਹਿਲਕਦਮੀਆਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੂਰਅੰਦੇਸ਼ੀ ਸੋਚ ਅਤੇ ਮਿਹਨਤ ਨਾਲ ਸਰਕਾਰੀ ਸਕੂਲਾਂ ਦੀ ਪੜ੍ਹਾਈ ਦੇ ਮਿਆਰ ਵਿੱਚ ਵੱਡਾ ਸੁਧਾਰ ਹੋਇਆ ਹੈ। ਇਸ ਦਾ ਸਪੱਸ਼ਟ ਉਦਾਹਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਸੋਵਾਲ ਦਾ…
-

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ
ਰੂਪਨਗਰ, 15 ਮਈ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ “ਸੇਫ ਸਕੂਲ ਵਾਹਨ ਪਾਲਿਸੀ” ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਚੈਕਿੰਗ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਾਜਿੰਦਰ ਕੌਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ…
-

ਸਰਕਾਰੀ ਕਾਲਜ ਰੋਪੜ ਨੇ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ
ਰੂਪਨਗਰ, 14 ਮਈ: ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਰਜਿਸਟਰਾਰ ਪ੍ਰੋ. ਮੀਨਾ ਕੁਮਾਰੀ ਦੀ ਅਗਵਾਈ ਹੇਠ ਸੈਸ਼ਨ 2025-26 ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਰਜਿਸਟਰਾਰ, ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਡਾ. ਬੀ.ਐੱਸ. ਸਤਿਆਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਰਕਾਰੀ ਸ਼ਿਵਾਲਿਕ ਕਾਲਜ ਨਯਾਂ ਨੰਗਲ ਦੇ ਸਾਬਕਾ ਪ੍ਰਿੰਸੀਪਲ…
-

ਮਿਲਾਵਟਖੋਰੀ ਖ਼ਿਲਾਫ਼ ਖਾਦ ਸੁਰੱਖਿਆ ਵਿਭਾਗ ਦੀ ਵੱਡੀ ਕਾਰਵਾਈ, ਰੂਪਨਗਰ ਜ਼ਿਲ੍ਹੇ ਵਿੱਚ ਪਨੀਰ, ਦੁੱਧ ਤੇ ਆਈਸਕ੍ਰੀਮ ਦੇ ਸੈਂਪਲ ਭਰੇ
ਰੂਪਨਗਰ, 12 ਮਈ: ਖਾਦ ਸੁਰੱਖਿਆ ਅਤੇ ਮਿਆਰ ਐਕਟ ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਮਿਲਾਵਟਖੋਰੀ ਨੂੰ ਰੋਕਣ ਅਤੇ ਲੋਕਾਂ ਨੂੰ ਸੁਰੱਖਿਅਤ ਤੇ ਮਿਆਰੀ ਖਾਣ-ਪੀਣ ਦੀਆਂ ਵਸਤੂਆਂ ਉਪਲਬਧ ਕਰਵਾਉਣ ਲਈ ਖਾਦ ਸੁਰੱਖਿਆ ਵਿਭਾਗ ਵੱਲੋਂ ਲਗਾਤਾਰ ਸੈਂਪਲਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਫੂਡ ਸੇਫਟੀ) ਸ. ਮਨਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸੀਐਫਡੀਏ ਸ਼੍ਰੀਮਤੀ…
-

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਡਾ ਨੇ ਮਨੀ ਮਹੇਸ਼ ਸ਼ਰਮਾ ਵਿਦਿਆਰਥੀ ਨੂੰ ਦਿੱਤੀ ਵਧਾਈ
ਨੂਰਪੁਰ ਬੇਦੀ 11 ਮਈ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚਨੋਲੀ ਬਸੀ ਦੇ ਵਿਦਿਆਰਥੀ ਮਨੀ ਮਹੇਸ਼ ਸ਼ਰਮਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ 645/650 (99.23%) ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ।ਮਨੀ ਮਹੇਸ਼ ਸ਼ਰਮਾ ਵੱਲੋਂ ਪੰਜਾਬ ਭਰ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕਰਨ ਤੇ ਅੱਜ…
-

ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ‘ਦੀ ਈਕੋ ਕੰਜਰਵ ਫਾਊਂਡੇਸ਼ਨ’ ਵੱਲੋਂ ਦੋ ਵਾਟਰ ਕੂਲਰ ਅਤੇ ਵਾਟਰ ਪਿਊਰੀਫਾਇਰ ਭੇਂਟ
ਰੂਪਨਗਰ, 11 ਮਈ: “ਈਕੋ ਕੰਜਰਵ ਫਾਊਂਡੇਸ਼ਨ” ਵੱਲੋਂ ਚੇਅਰਮੈਨ ਡਾ. ਦੀਪਕ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਬੰਦੀ ਔਰਤਾਂ ਅਤੇ ਮਰਦਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਮਹੱਤਵਪੂਰਨ ਯੋਗਦਾਨ ਪਾਇਆ ਗਿਆ। ਫਾਊਂਡੇਸ਼ਨ ਵੱਲੋਂ ਜੇਲ੍ਹ ਵਿੱਚ ਦੋ ਫਰਿੱਜ ਵਾਟਰ ਕੂਲਰ ਅਤੇ ਪਾਣੀ ਨੂੰ ਸ਼ੁੱਧ ਕਰਨ ਲਈ ਇੱਕ ਵਾਟਰ ਪਿਊਰੀਫਾਇਰ ਭੇਂਟ ਕੀਤਾ…
-

ਜ਼ਿਲ੍ਹਾ ਰੂਪਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਹੋਇਆ
ਰੂਪਨਗਰ, 09 ਮਈ: ਨੈਸ਼ਨਲ ਲੀਗਲ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ 2026 ਦੀ ਦੂਜੀ ਕੌਮੀ ਲੋਕ ਅਦਾਲਤ ਜ਼ਿਲ੍ਹਾ ਰੂਪਨਗਰ ਅਤੇ ਇਸ ਦੀਆਂ ਸਬ-ਡਵੀਜ਼ਨਾਂ- ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਦੀਆਂ ਵੱਖ-ਵੱਖ ਅਦਾਲਤਾਂ ਵਿਖੇ ਲਗਾਈ ਗਈ। ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ…
-

ਵਿਧਾਇਕ ਚੱਢਾ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਲੋਕ ਜਾਗਰੂਕਤਾ ਲਈ ਆਟੋ ਵਾਹਨਾਂ ਨੂੰ ਕੀਤਾ ਰਵਾਨਾ
ਰੂਪਨਗਰ, 08 ਮਈ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਲੋਕ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਆਟੋ ਵਾਹਨਾਂ ਨੂੰ ਰਵਾਨਾ ਕੀਤਾ ਗਿਆ। ਇਸ…
-

ਰੂਪਨਗਰ ਪੁਲਿਸ ਵੱਲੋਂ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼, ਤਿੰਨ ਦੋਸ਼ੀ ਗ੍ਰਿਫਤਾਰ
ਰੂਪਨਗਰ, 06 ਮਈ: ਰੂਪਨਗਰ ਪੁਲਿਸ ਵੱਲੋਂ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼ ਕਰਦਿਆਂ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਚੋਰੀਸ਼ੁਦਾ ਸਮਾਨ ਵਿੱਚੋ 02 ਜੋੜੀਆ ਏਅਰਿੰਗ ਸੋਨਾ ਨੂੰ ਵੀ ਬ੍ਰਾਮਦ ਕੀਤਾ ਹੈ। ਇਸ ਚੋਰੀ ਦੀ ਵਾਰਦਾਤ ਸੰਬਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਥਾਣਾ ਸਿਟੀ ਰੂਪਨਗਰ ਸ਼੍ਰੀ ਪਵਨ ਚੌਧਰੀ ਨੇ ਦੱਸਿਆ ਕਿ 04.05.2026 ਨੂੰ ਕੁਲਜੀਤ ਕੌਰ ਪਤਨੀ ਲੇਟ ਸਰਬਜੀਤ…
-

ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੋਪੜ, 6 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਪੰਜਾਬ ਵਿੱਚ ਡਰ ਅਤੇ ਹਿੰਸਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕੇ ਬੇਅਦਬੀ ਵਿਰੋਧੀ ਕਾਨੂੰਨ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕਰਨਗੇ ਸ਼ੁਰੂਆਤ- ਹਰਜੋਤ ਸਿੰਘ ਬੈਂਸ
ਸ੍ਰੀ ਅਨੰਦਪੁਰ ਸਾਹਿਬ 05 ਮਈ: ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 6 ਮਈ ਨੂੰ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਸ਼ੁਰੂਆਤ ਕਰਨਗੇ। ਇਹ ਯਾਤਰਾ “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿਲ 2026” ਕਾਨੂੰਨ ਬਣਨ ਉਪਰੰਤ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਆਯੋਜਿਤ ਕੀਤੀ ਜਾ ਰਹੀ ਹੈ,…
-

ਵਧੀਕ ਡਿਪਟੀ ਕਮਿਸ਼ਨਰ ਨੇ ਆਪਣੀ ਜਾਣਕਾਰੀ ਮੁਹੱਈਆਂ ਕਰਵਾਕੇ ਜ਼ਿਲ੍ਹੇ ‘ਚ ਨਸ਼ਾ ਅਤੇ ਸਮਾਜਿਕ ਆਰਥਿਕ ਜਨਗਨਣਾ ਦੀ ਕਰਵਾਈ ਸ਼ੁਰੂਆਤ
ਰੂਪਨਗਰ, 5 ਮਈ: ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਚੰਦਰਜਯੋਤੀ ਸਿੰਘ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਨਸ਼ਾ ਅਤੇ ਸਮਾਜਿਕ ਆਰਥਿਕ ਜਨਗਨਣਾ ਦੀ ਸ਼ੁਰੂਆਤ ਅੱਜ ਆਪਣੇ ਦਫ਼ਤਰ ਵਿਖੇ ਇਲਮੀਨੇਟਰ ਨਵਜੀਤ ਕੌਰ ਨੂੰ ਆਪਣੀ ਜਾਣਕਾਰੀ ਮੁਹੱਈਆ ਕਰਵਾ ਕੇ ਕਰਵਾਈ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਅਤੇ ਸਮਾਜਿਕ ਆਰਥਿਕ ਸਰਵੇਖਣ 05 ਮਈ ਤੋਂ ਸ਼ੁਰੂ ਹੋ ਚੁੱਕਾ ਹੈ,…
-

ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਖੇਡ ਸਭਿਆਚਾਰ ਵਧਾਉਣ ਲਈ ਖੇਡ ਮੈਦਾਨ ਬਣਾਏ ਜਾ ਰਹੇ – ਡਾ. ਚਰਨਜੀਤ ਸਿੰਘ
ਰੂਪਨਗਰ, 4 ਮਈ: ਸੂਬੇ ਅੰਦਰ ਖੇਡ ਸਭਿਆਚਾਰ ਪੈਦਾ ਕਰਕੇ ਰੰਗਲਾ ਪੰਜਾਬ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਕੇ ਰੱਖਣ ਲਈ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਰਾਹੀਂ ਉਸਾਰੇ ਜਾ ਰਹੇ 3100 ਖੇਡ ਮੈਦਾਨਾਂ ਦੇ ਪਹਿਲੇ ਚਰਨ ਅਧੀਨ ਤਿਆਰ ਕੀਤੇ ਗਏ…
-

ਰਾਜ ਦੀ ਸਭ ਤੋਂ ਵੱਡੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ ਲਈ ਖਿਡਾਰੀਆਂ ਵਿਚ ਭਾਰੀ ਉਤਸ਼ਾਹ
ਸ੍ਰੀ ਅਨੰਦਪੁਰ ਸਾਹਿਬ/ਨੰਗਲ 29 ਅਪ੍ਰੈਲ: ਰਾਜ ਦੀ ਸਭ ਤੋਂ ਵੱਡੀ ਕ੍ਰਿਕਟ ਲੀਗਾਂ ਵਿੱਚੋਂ ਇੱਕ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ ਲਈ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਹਰ ਰੋਜ਼ ਵੱਖ-ਵੱਖ ਗ੍ਰਾਊਂਡਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਖਿਡਾਰੀ ਅਤੇ ਦਰਸ਼ਕ ਪਹੁੰਚ ਰਹੇ ਹਨ, ਜਿਸ ਨਾਲ ਖੇਡ ਮੈਦਾਨਾਂ ਵਿੱਚ ਰੌਣਕ ਬਣੀ ਹੋਈ ਹੈ।…
-

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ
ਚੰਡੀਗੜ੍ਹ/ਰੂਪਨਗਰ, 27 ਅਪ੍ਰੈਲ– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਵੱਲੋਂ ਐਤਵਾਰ ਸ਼ਾਮ ਨੂੰ ਨਹਿਰੂ ਸਟੇਡੀਅਮ, ਰੂਪਨਗਰ ਵਿਖੇ ਕਰਵਾਏ ਗਏ ਪਹਿਲੇ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਦੇ ਨਾਲ ਹੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਵਿਸ਼ਾਲ ਸਮਾਗਮ ਨਾਲ ਗੁਰੂ ਰਵਿਦਾਸ…
-

ਮਾਡਲ ਖੇਡ ਮੈਦਾਨਾਂ ਅਤੇ ਆਂਗਣਵਾੜੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
ਮੋਰਿੰਡਾ, 21 ਅਪ੍ਰੈਲ: ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜੋਤੀ ਸਿੰਘ ਵੱਲੋਂ ਅੱਜ ਬਲਾਕ ਮੋਰਿੰਡਾ ਅਧੀਨ ਆਉਣ ਵਾਲੀਆਂ ਵੱਖ-ਵੱਖ ਪੰਚਾਇਤਾਂ ਵਿੱਚ ਚੱਲ ਰਹੇ ਸਰਕਾਰ ਦੇ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਪਿੰਡ ਧਨੌਰੀ ਅਤੇ ਡੂਮਛੇੜੀ ਵਿੱਚ ਤਿਆਰ ਕੀਤੇ ਜਾ ਰਹੇ ਮਾਡਲ ਖੇਡ ਮੈਦਾਨਾਂ ਦਾ ਮੌਕੇ ‘ਤੇ ਦੌਰਾ ਕਰਕੇ ਕੰਮ…
-

ਰੂਪਨਗਰ ਵਿਖੇ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ
ਰੂਪਨਗਰ 18 ਅਪ੍ਰੈਲ, 2026 : ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਆਯੋਜਿਤ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦਾ ਅੱਜ ਸ਼ਾਨਦਾਰ ਆਗਾਜ਼ ਹੋਇਆ। ਗੁਰੂ ਨਾਨਕ ਮਾਡਲ ਸਕੂਲ ਲੌਧੀਪੁਰ ਵਿਖੇ ਚੱਲ ਰਹੀ ਇਸ ਦੋ ਰੋਜ਼ਾ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ 15 ਜ਼ਿਲ੍ਹਿਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ ਜਿਸ ਨਾਲ ਖਾਲਸਾਈ ਖੇਡ…
-

ਵਿਧਾਇਕ ਚੱਢਾ ਨੇ ਪਿੰਡ ਖੁਆਸਪੁਰਾ ਵਿਖੇ ਬਹੁਜਨ ਨਾਇਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੀ ਯਾਦ ‘ਚ ਬਣੇ ਗੇਟ ਦਾ ਉਦਘਾਟਨ ਕੀਤਾ
ਰੂਪਨਗਰ, 15 ਅਪ੍ਰੈਲ: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਪਿੰਡ ਖੁਆਸਪੁਰਾ ਵਿਖੇ ਬਹੁਜਨ ਨਾਇਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੀ ਯਾਦ ਵਿੱਚ ਬਣਾਏ ਗਏ ਯਾਦਗਾਰੀ ਗੇਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਹਰ ਵਰਗ ਦੇ ਲੋੜਵੰਦਾਂ ਦੇ ਮਸੀਹਾ ਡਾ. ਭੀਮ ਰਾਓ ਅੰਬੇਡਕਰ…
-

ਪਸ਼ੂਆਂ ਦੀ ਭਲਾਈ ਤੇ ਸੇਵਾ ਹਿੱਤ ਪੰਜਾਬ ਸਰਕਾਰ ਹਮੇਸ਼ਾ ਹੀ ਤਤਪਰ – ਸ. ਗੁਰਮੀਤ ਸਿੰਘ ਖੁੱਡੀਆਂ
ਰੂਪਨਗਰ, 15 ਅਪ੍ਰੈਲ: ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਅੱਠਵੇਂ ਗੇੜ ਦੀ ਮੂੰਹ-ਖੁਰ ਵੈਕਸੀਨ ਸਮੁੱਚੇ ਪੰਜਾਬ ਰਾਜ ਵਿੱਚ ਲਗਵਾਉਣ ਹਿੱਤ ਮੁਹਿੰਮ ਦਾ ਆਗਾਜ਼ ਅੱਜ ਗੋਪਾਲ ਗਊਸ਼ਾਲਾ ਰੂਪਨਗਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ ਗਿਆ, ਜਿਸ ਦਾ ਉਦਘਾਟਨ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ…
-

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ
ਰੂਪਨਗਰ, 14 ਅਪ੍ਰੈਲ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਦੇ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੇ ਪੱਧਰ ਉੱਤੇ ਵਿੱਤੀ ਰਾਹਤ ਮਿਲ…