Category: Rupnagar (Ropar)
-

ਨੰਗਲ ਵਿੱਚ ਵਿਕਾਸ ਦੀ ਹਨੇਰੀ,ਪਿੰਡਾਂ ਤੋਂ ਸ਼ਹਿਰ ਤੱਕ ਬਦਲ ਰਹੀ ਤਸਵੀਰ- ਹਰਜੋਤ ਬੈਂਸ
ਨੰਗਲ 22 ਮਾਰਚ: ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਅਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਨੰਗਲ ਦੇ ਸੇਵਾ ਸਦਨ ਵਿੱਚ ਕਰਵਾਏ ਗਏ ਜਨਤਾ ਪ੍ਰੋਗਰਾਮ ਦੌਰਾਨ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੂਰੇ ਹਲਕੇ ਵਿੱਚ ਵਿਕਾਸ ਦੀ “ਹਨੇਰੀ” ਚੱਲ ਰਹੀ ਹੈ ਅਤੇ ਪਿੰਡਾਂ ਤੋਂ ਲੈ ਕੇ ਸ਼ਹਿਰ ਤੱਕ ਹਰ ਖੇਤਰ ਵਿੱਚ ਤੇਜ਼ੀ ਨਾਲ…
-

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੁਸਲਿਮ ਭਾਈਚਾਰੇ ਅਤੇ ਪੰਜਾਬ ਦੇ ਲੋਕਾਂ ਨੂੰ ਈਦ ਦੀਆਂ ਵਧਾਈਆਂ
ਸ੍ਰੀ ਅਨੰਦਪੁਰ ਸਾਹਿਬ 21 ਮਾਰਚ: ਪੰਜਾਬ ਦੇ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਈਦ ਦੇ ਪਵਿੱਤਰ ਮੌਕੇ ‘ਤੇ ਮੁਸਲਿਮ ਭਾਈਚਾਰੇ ਸਮੇਤ ਪੰਜਾਬ ਅਤੇ ਦੇਸ਼ ਦੇ ਸਮੂਹ ਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ। ਇਸ ਮੌਕੇ ਸ. ਬੈਂਸ ਕਿਹਾ ਕਿ ਪੰਜਾਬ ਦੀ ਧਰਤੀ ਸਾਂਝੀ ਵਿਰਾਸਤ ਅਤੇ ਕੌਮੀ ਏਕਤਾ ਦੀ ਪ੍ਰਤੀਕ ਹੈ, ਜਿੱਥੇ ਹਰ…
-

ਸਰਕਾਰੀ ਕਾਲਜ ਰੋਪੜ ਦਾ 74ਵਾਂ ਸਾਲਾਨਾ ਖੇਡ ਸਮਾਰੋਹ ਸਫਲਤਾਪੂਰਵਕ ਸੰਪੰਨ
ਰੂਪਨਗਰ, 18 ਮਾਰਚ: ਸਰਕਾਰੀ ਕਾਲਜ ਰੋਪੜ ਦਾ 74ਵਾਂ ਸਾਲਾਨਾ ਖੇਡ ਸਮਾਰੋਹ ਉਚੇਰੀ ਖੇਡ ਭਾਵਨਾ ਦਾ ਸੰਦੇਸ਼ ਦਿੰਦੇ ਹੋਏ ਸੰਪੰਨ ਹੋਇਆ। ਉਚੇਚੇ ਤੌਰ ਤੇ ਹਾਜ਼ਰ ਹੋਏ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਕਾਲਜ ਪ੍ਰਿੰਸੀਪਲ, ਸਮੂਹ ਸਟਾਫ ਅਤੇ ਖਿਡਾਰੀਆਂ ਨੂੰ ਸਮਾਰੋਹ ਦੀ ਸਫਲਤਾ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਕਾਲਜ ਨੂੰ ਹਰ ਤਰ੍ਹਾਂ ਦਾ ਸਹਿਯੋਗ…
-

ਭਗਵੰਤ ਮਾਨ ਸਰਕਾਰ ਵੱਲੋਂ ਘੱਟ ਗਿਣਤੀ ਅਤੇ ਹਾਸ਼ੀਏ ’ਤੇ ਰਹਿੰਦੇ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨ- ਹਰਪਾਲ ਸਿੰਘ ਚੀਮਾ
ਕੀਰਤਪੁਰ ਸਾਹਿਬ, 15 ਮਾਰਚ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਪਿਰਥੀਪੁਰ ਵਿੱਚ ਬਹੁਜਨ ਆਗੂ ਬਾਬੂ ਕਾਂਸ਼ੀ ਰਾਮ ਜੀ ਦੇ 92ਵੇਂ ਜਨਮ ਦਿਵਸ ਮੌਕੇ ਆਯੋਜਿਤ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸਮਾਗਮ ਦਾ ਉਦੇਸ਼ ਬਾਬੂ ਕਾਂਸ਼ੀ ਰਾਮ ਜੀ ਵੱਲੋਂ ਹਾਸ਼ੀਏ ’ਤੇ…
-

ਪਿੰਡ ਹਰਸਾਬੇਲਾ ਵਿੱਚ ਹੜ੍ਹਾਂ ਤੋਂ ਬਚਾਅ ਲਈ 7.50 ਕਰੋੜ ਰੁਪਏ ਦੇ ਡੰਗਿਆਂ ਦੇ ਕੰਮ ਦੀ ਸ਼ੁਰੂਆਤ – ਹਰਜੋਤ ਬੈਂਸ
ਨੰਗਲ 15 ਮਾਰਚ : ਹਲਕੇ ਦੇ ਪਿੰਡ ਹਰਸਾਬੇਲਾ ਵਿੱਚ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਅ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋ 7.50 ਕਰੋੜ ਰੁਪਏ ਦੀ ਲਾਗਤ ਨਾਲ ਡੰਗੇ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ ਦਾ ਮਕਸਦ ਪਿੰਡ ਅਤੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਹਰ ਸਾਲ ਆਉਣ…
-

ਹਰਜੋਤ ਸਿੰਘ ਬੈਂਸ ਨੇ ਪਿੰਡ ਹਾਜੀਪੁਰ ਵਿੱਚ ਵਿਕਾਸੀ ਵਾਅਦੇ ਕੀਤੇ ਪੂਰੇ
ਨੰਗਲ 15 ਮਾਰਚ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਹਾਜੀਪੁਰ ਦੇ ਦੌਰੇ ਦੌਰਾਨ ਕਈ ਮਹੱਤਵਪੂਰਨ ਵਿਕਾਸੀ ਵਾਅਦੇ ਪੂਰੇ ਕਰਦੇ ਹੋਏ ਲੋਕਾਂ ਨੂੰ ਨਵੀਆਂ ਸਹੂਲਤਾਂ ਸਮਰਪਿਤ ਕੀਤੀਆਂ ਅਤੇ ਹੋਰ ਵਿਕਾਸੀ ਕੰਮਾਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਆਪਣੇ ਦੌਰੇ ਦੌਰਾਨ ਬੈਂਸ ਨੇ ਸਥਾਨਕ ਅਨਾਜ ਮੰਡੀ ਵਿੱਚ ਨਵੇਂ ਤਿਆਰ ਕੀਤੇ ਗਏ ਸ਼ੈੱਡ ਦਾ…
-

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰੂਪਨਗਰ ‘ਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਕਾਰਡਾਂ ਦੀ ਸਮੀਖਿਆ ਕੀਤੀ
ਰੂਪਨਗਰ/ ਸ੍ਰੀ ਚਮਕੌਰ ਸਾਹਿਬ, 13 ਮਾਰਚ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਕੌਂਸਲ ਦਫ਼ਤਰ ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ, ਜ਼ਿਲ੍ਹਾ ਪ੍ਰਸ਼ਾਸ਼ਨ, ਵੀਐਲਈਜ਼ (ਵਿਲੇਜ ਲੈਵਲ ਇੰਟਰਪਰੇਨੁਰ) ਅਤੇ ਆਸ਼ਾ ਵਰਕਰਾਂ ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਰਜਿਸਟ੍ਰੇਸ਼ਨ ਕਾਰਡਾਂ ਦੀ ਵਿਸਥਾਰ ਨਾਲ…
-

ਨਾਇਲਟ ਰੋਪੜ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ “ਨੌਕਰੀ ਮੇਲਾ 2026” ਦਾ ਆਯੋਜਨ ਕੀਤਾ
ਰੂਪਨਗਰ, 13 ਮਾਰਚ: ਰਾਸ਼ਟਰੀ ਇਲੈਕਟ੍ਰੋਨਿਕੀ ਅਤੇ ਸੂਚਨਾ ਤਕਨਾਲੋਜੀ ਸੰਸਥਾ ਜੋ ਕਿ ਸਰਕਾਰ ਦੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨੀਕ ਮੰਤਰਾਲੇ ਦੇ ਅਧੀਨ ਇੱਕ ਡੀਮਡ ਟੂ ਬੀ ਯੂਨੀਵਰਸਿਟੀ ਹੈ, ਦੁਆਰਾ ਅੱਜ ਰੋਪੜ ਕੈਂਪਸ ਵਿਖੇ “ਨੌਕਰੀ ਮੇਲਾ 2026” ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਸੀ, ਜਿਸ ਰਾਹੀਂ…
-

ਸਰਕਾਰੀ ਕਾਲਜ ਰੋਪੜ ਦੇ 150 ਵਿਦਿਆਰਥੀਆਂ ਨੇ ਆਈਆਈਟੀ ਰੋਪੜ ਦੀ ਇੰਕਿਊਬੇਸ਼ਨ ਯੂਨਿਟ ਦਾ ਦੌਰਾ ਕੀਤਾ
ਰੂਪਨਗਰ, 11 ਮਾਰਚ: ਪ੍ਰਿੰਸੀਪਲ ਸ. ਜਤਿੰਦਰ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਕਾਲਜ ਰੋਪੜ ਦੇ ਵਿਗਿਆਨ, ਕਮਾਰਸ ਅਤੇ ਆਰਟਸ ਦੇ 150 ਵਿਦਿਆਰਥੀਆਂ ਦਾ ਇੱਕ ਗਰੁੱਪ ਆਈਆਈਟੀ ਰੋਪੜ ਦੀ ਇੰਕਿਊਬੇਸ਼ਨ ਯੂਨਿਟ ਦਾ ਦੌਰਾ ਕਰਨ ਗਿਆ। ਇਹ ਦੌਰਾ ਇੰਸਟੀਚਿਊਟ ਇਨੋਵੇਸ਼ਨ ਕੌਂਸਲ (ਆਈਆਈਸੀ) ਦੀ ਇੰਟਰਨਸ਼ਿਪ ਐਕਟੀਵਿਟੀ ਕਮੇਟੀ ਦੇ ਯਤਨਾਂ ਨਾਲ ਸੰਭਵ ਹੋਇਆ। ਇੰਟਰਨਸ਼ਿਪ ਐਕਟੀਵਿਟੀ ਕਮੇਟੀ ਦੇ ਕਨਵੀਨਰ ਡਾ. ਦਲਵਿੰਦਰ…
-

ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਬੈਡਮਿੰਟਨ ਹਾਲ ਦੇ ਕੀਤੇ ਗਏ ਨਵੀਨੀਕਰਣ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ
ਰੂਪਨਗਰ, 10 ਮਾਰਚ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰੂਪਨਗਰ ਚੰਦਰਜਯੋਤੀ ਸਿੰਘ ਵੱਲੋਂ ਅੱਜ ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਬੈਡਮਿੰਟਨ ਹਾਲ ਦੀ ਨਵੀਨੀਕਰਣ ਕੀਤੀ ਗਈ ਇਮਾਰਤ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਖੇਡ ਸਹੂਲਤਾਂ ਦੇ ਵਿਕਾਸ ਨਾਲ…
-

ਸਮਾਜ ਵਿੱਚ ਨਸ਼ਾ ਵਿਰੋਧੀ ਪ੍ਰਚਾਰ ਲਈ ਵਿਦਿਆਰਥੀ ਕਰ ਸਕਦੇ ਹਨ ਅਹਿਮ ਰੋਲ ਅਦਾ – ਮੁੱਖ ਮੰਤਰੀ ਫੀਲਡ ਅਫ਼ਸਰ
ਰੂਪਨਗਰ, 09 ਮਾਰਚ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਸਕੀਮ ਤਹਿਤ ਨੌਜ਼ਵਾਨਾਂ ਨੂੰ ਨਸ਼ਿਆਂ ਬਾਰੇ ਜਾਗਰੂਕ ਕਰਨ ਲਈ ਸਰਕਾਰੀ ਕਾਲਜ ਰੂਪਨਗਰ ਵਿਖੇ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਫੀਲਡ ਅਫਸਰ ਰੂਪਨਗਰ ਸ਼੍ਰੀ ਅਭਿਮੰਨਿਊ ਮਲਿਕ ਹਾਜ਼ਰ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਫੀਲਡ…
-

ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਗ੍ਰਹਿ ਗੰਭੀਰਪੁਰ ਵਿੱਚ ਹਜ਼ਾਰਾ ਮਹਿਲਾਵਾਂ ਨੇ ਲਾਈਵ ਟੈਲੀਕਾਸਟ ਬਜਟ ਮੌਕੇ ਕੀਤੀ ਸ਼ਿਰਕਤ
ਸ੍ਰੀ ਅਨੰਦਪੁਰ ਸਾਹਿਬ 08 ਮਾਰਚ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜਿਵੇਂ ਹੀ ਵਿੱਤ ਮੰਤਰੀ ਨੇ ਮੁੱਖ ਮੰਤਰੀ ਮਾਵਾਂ, ਧੀਆਂ, ਸਤਿਕਾਰ ਯੌਜਨਾਂ ਤਹਿਤ ਮਹਿਲਾਵਾਂ ਨੂੰ 1000 ਅਤੇ 1500 ਰੁਪਏ ਦੇਣ ਦਾ ਐਲਾਨ ਕੀਤਾ ਤਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਗ੍ਰਹਿ ਗੰਭੀਰਪੁਰ ਵਿਖੇ ਵੱਡੀਆ ਸਕਰੀਨਾਂ ਉਤੇ ਬਜਟ ਦਾ ਲਾਈਵ ਪ੍ਰਸਾਰਣ…
-

ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ – ਹਰਜੋਤ ਸਿੰਘ ਬੈਂਸ
ਸ਼੍ਰੀ ਅਨੰਦਪੁਰ ਸਾਹਿਬ, 7 ਮਾਰਚ: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਦੀ ਸਥਾਪਨਾ ਨੂੰ ਕੈਬਨਿਟ ਵੱਲੋਂ ਮੰਜੂਰੀ ਦੇ…
-

ਹੋਲਾ ਮਹੱਲਾ ਦੌਰਾਨ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਕੇ ਢੁਕਵਾ ਪ੍ਰਬੰਧਨ ਕਰਵਾਇਆ ਜਾ ਰਿਹੇ- ਸੁਖਪਾਲ ਸਿੰਘ
ਸ਼੍ਰੀ ਅਨੰਦਪੁਰ ਸਾਹਿਬ 04 ਮਾਰਚ: ਸ੍ਰੀ ਅਦਿੱਤਿਆ ਡੇਚਲਵਾਲ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ/ਸੰਗਤਾਂ ਦੀ ਸਹੂਲਤ ਲਈ ਹਰ ਵਿਭਾਗ ਨੂੰ ਢੁਕਵੇ ਪ੍ਰਬੰਧ ਕਰਨ ਦੇ ਜਾਰੀ ਕੀਤੇ ਨਿਰਦੇਸ਼ਾ ਤਹਿਤ ਨਗਰ ਕੋਂਸਲਾਂ ਦੇ ਕਰਮਚਾਰੀ ਲਗਾਤਾਰ ਮੇਲਾ ਖੇਤਰ ਵਿਚ ਲਗਾਏ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਵੱਖੋ ਵੱਖਰਾ ਇਕੱਠਾ ਕਰਕੇ ਉਸ ਦਾ ਬਣਾਏ ਪਿੱਟ ਵਿੱਚ ਪ੍ਰਬੰਧਨ…
-

ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਨਿਰਵਿਘਨ 24/7 ਮਿਲੀ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਸਹੂਲਤ
ਸ੍ਰੀ ਅਨੰਦਪੁਰ ਸਾਹਿਬ 04 ਮਾਰਚ: ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਇਤਿਹਾਸਕ ਤਿਉਹਾਰ ਹੋਲਾ ਮਹੱਲਾ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਧਾਰਮਿਕ ਅਸਥਾਨਾ ਤੇ ਪਹੁੰਚਦੇ ਹਨ। ਸ਼ਰਧਾਲੂਆਂ ਨੂੰ ਪੀਣ ਵਾਲਾ ਸਾਫ਼ ਪਾਣੀ ਅਤੇ ਸਫਾਈ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ (DWSS) ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ…
-

ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਐਮਪੀ ਮਲਵਿੰਦਰ ਕੰਗ ਹੋਏ ਨਤਮਸਤਕ
ਸ੍ਰੀ ਅਨੰਦਪੁਰ ਸਾਹਿਬ, 04 ਮਾਰਚ: ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਖਾਲਸਾ ਪੰਥ ਦਾ ਤਿਉਹਾਰ ਹੋਲਾ-ਮਹੱਲਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਹੋਲਾ-ਮਹੱਲਾ ਮੌਕੇ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਸ. ਮਲਵਿੰਦਰ ਸਿੰਘ ਕੰਗ ਤਖ਼ਤ ਸ੍ਰੀ ਕੇਸਗੜ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਹੋਲਾ-ਮਹੱਲਾ…
-

ਸ੍ਰੀ ਅਨੰਦਪੁਰ ਸਾਹਿਬ ਵਿੱਚ ਪ੍ਰਸ਼ਾਸਨ ਵੱਲੋਂ ਵਿਆਪਕ ਸਫਾਈ ਮੁਹਿੰਮ ਅਤੇ ਦਰੱਖਤ ਦੀ ਛੰਟਾਈ ਮੁਹਿੰਮ ਦੀ ਸ਼ੁਰੂਆਤ
ਸ੍ਰੀ ਅਨੰਦਪੁਰ ਸਾਹਿਬ 03 ਮਾਰਚ: ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਆਪਕ ਸਫਾਈ ਅਤੇ ਦਰੱਖਤਾਂ ਦੀ ਛੰਟਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਨੂੰ ਕਾਰ ਸੇਵਾ ਭੂਰੀ ਵਾਲਿਆਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਹ ਸਾਂਝੀ ਕੋਸ਼ਿਸ਼ ਨਾਗਰਿਕ ਪ੍ਰਸ਼ਾਸਨ ਅਤੇ ਧਾਰਮਿਕ ਸੰਸਥਾਵਾਂ…
-

ਹੋਲਾ ਮਹੱਲਾ 2026 ਦੌਰਾਨ ਦੋ ਰੋਜ਼ਾ ਵਿਰਾਸਤੀ ਖੇਡਾਂ ਚਰਨ ਗੰਗਾ ਸਟੇਡੀਅਮ ਵਿੱਚ ਸ਼ਾਨੋ-ਸ਼ੌਕਤ ਨਾਲ ਸੰਪੰਨ
ਸ੍ਰੀ ਅਨੰਦਪੁਰ ਸਾਹਿਬ 02 ਮਾਰਚ: ਹੋਲਾ ਮਹੱਲਾ 2026 ਦੇ ਪਾਵਨ ਤਿਉਹਾਰ ਮੌਕੇ ਦੋ ਰੋਜ਼ਾ ਵਿਰਾਸਤੀ ਖੇਡਾਂ ਦਾ ਆਯੋਜਨ ਚਰਨ ਗੰਗਾ ਸਟੇਡੀਅਮ, ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੀ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਇਸ ਮੇਲੇ ਨੇ ਪੰਜਾਬ ਦੀ ਅਮੀਰ ਵਿਰਾਸਤ, ਰਵਾਇਤੀ ਖੇਡਾਂ ਅਤੇ ਲੋਕ ਕਲਾਵਾਂ ਨੂੰ ਇੱਕ ਮੰਚ ‘ਤੇ ਲਿਆ ਕੇ ਦਰਸ਼ਕਾਂ ਲਈ ਯਾਦਗਾਰ ਤਜਰਬਾ ਬਣਾਇਆ। ਦੂਰ-ਦੁਰਾਡੇ ਤੋਂ…
-

ਗਰੀਨ ਹੋਲਾ ਮਹੱਲਾ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਵਿਸ਼ੇਸ਼ ਬੈਠਕ
ਸ੍ਰੀ ਅਨੰਦਪੁਰ ਸਾਹਿਬ 01 ਮਾਰਚ: ਗਰੀਨ ਹੋਲਾ ਮਹੱਲਾ ਮਨਾਉਣ ਦੇ ਮਕਸਦ ਨਾਲ ਪਲਾਸਟਿਕ ਮੁਕਤ ਵਾਤਾਵਰਣ ਤਿਆਰ ਕਰਨ ਲਈ ਪ੍ਰਦੂਸ਼ਣ ਰੋਕਥਾਮ ਬੋਰਡ ਪੰਜਾਬ ਦੀ ਚੇਅਰਪਰਸਨ ਰੀਨਾ ਗੁਪਤਾ, ਮੈਂਬਰ ਸੈਕਟਰੀ ਲਵਨੀਤ ਦੂਬੇ, ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ, ਮੇਲਾ ਅਫਸਰ ਸੁਖਪਾਲ ਸਿੰਘ ਅਤੇ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ…
-

ਸਰਕਾਰੀ ਕਾਲਜ ਰੋਪੜ ਵਿਖੇ ਮਨਾਇਆ ਗਿਆ ਰਾਸ਼ਟਰੀ ਵਿਗਿਆਨ ਦਿਵਸ
ਰੂਪਨਗਰ, 01 ਮਾਰਚ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਚੇਅਰਪਰਸਨ ਸਰ.ਸੀ.ਵੀ.ਰਮਨ ਸਾਇੰਸ ਸੁਸਾਇਟੀ ਡਾ. ਦਲਵਿੰਦਰ ਸਿੰਘ ਦੀ ਅਗਵਾਈ ਅਧੀਨ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਡੀਨ ਕਾਲਜ ਡਿਵੈਲਪਮੈਂਟ ਕੌਂਸਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਬਲਰਾਜ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਕਾਲਜ ਦੇ…