Category: Rupnagar (Ropar)
-

“ਸਮਾਰਟ ਟੈਕ, ਸੁਰੱਖਿਅਤ ਵਿਕਲਪ – ਏਆਈ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ” ਵਿਸ਼ੇ ਤਹਿਤ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ
ਰੂਪਨਗਰ, 10 ਫਰਵਰੀ: “ਸਮਾਰਟ ਟੈਕ, ਸੁਰੱਖਿਅਤ ਵਿਕਲਪ – ਏਆਈ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ” ਵਿਸ਼ੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ (ਲੜਕੀਆਂ) ਵਿਖੇ ਅੱਜ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ। ਐਨਆਈਸੀ ਟੀਮ ਇੰਜੀਨੀਅਰ ਬੱਬਰਜੀਤ ਸਿੰਘ ਵੱਲੋਂ ਵਿਦਿਆਰਥੀਆ ਨਾਲ ਇੱਕ ਪੀਪੀਟੀ ਸਾਂਝੀ ਕੀਤੀ ਗਈ ਜਿਸ ਵਿੱਚ ਉਨ੍ਹਾਂ ਵੱਲੋਂ ਸਾਈਬਰ ਸੁਰੱਖਿਆ ਅਤੇ ਇੰਟਰਨੈਟ ਧੋਖਾਧੜੀ ਬਾਰੇ ਦੱਸਿਆ ਗਿਆ। ਉਨ੍ਹਾਂ…
-

ਜ਼ਿਲ੍ਹੇ ‘ਚ 08 ਮੁਕੱਦਮੇ ਦਰਜ ਕਰਕੇ 72 ਵਿਅਕਤੀ ਕੀਤੇ ਗ੍ਰਿਫ਼ਤਾਰ, 87 ਚਲਾਨ ਤੇ 01 ਭਗੌੜਾ ਗ੍ਰਿਫ਼ਤਾਰ – ਐੱਸਐੱਸਪੀ
ਰੂਪਨਗਰ, 09 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਸ਼੍ਰੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਗੈਂਗਸਟਰਾਂ ‘ਤੇ ਵਾਰ ਆਪਰੇਸ਼ਨ ਪ੍ਰਹਾਰ-2 ਤਹਿਤ ਅੱਜ ਰੂਪਨਗਰ ਪੁਲਿਸ ਨੇ ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਮੁਹਿੰਮ ਵਿੱਢ ਦਿੱਤੀ ਹੈ, ਰੂਪਨਗਰ ਸ਼ਹਿਰ ਨੇੜਲੇ ਸਦਾਬਰਤ ਵਿਖੇ ਇਸ ਮੁਹਿੰਮ ਦੀ ਅਗਵਾਈ ਡੀਆਈਜੀ ਰੂਪਨਗਰ ਰੇਂਜ ਸ.…
-

‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਰੈੱਡ ਕਰਾਸ ਸੁਸਾਇਟੀ ਰੂਪਨਗਰ ਵਿਖੇ ਲਗਾਇਆ ਸਿਹਤ ਚੈਕਅੱਪ ਕੈਂਪ
ਰੂਪਨਗਰ, 09 ਫਰਵਰੀ: ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ‘ਸਾਡੇ ਬਜ਼ੁਰਗ, ਸਾਡਾ ਮਾਣ ਮੁਹਿੰਮ-2026’ ਸ਼ੁਰੂ ਕੀਤੀ ਗਈ ਹੈ ਜਿਸ ਦੇ ਹਿੱਸੇ ਵਜੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ ਤੇ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਦੇ ਸਹਿਯੋਗ…
-

ਚਰਨ ਗੰਗਾ ਖੱਡ ਦੇ ਬੰਨ ’ਤੇ ਨਜਾਇਜ਼ ਬਣੀਆਂ ਝੁੱਗੀਆਂ ਹਟਾਈਆਂ ਗਈਆਂ
ਸ੍ਰੀ ਅਨੰਦਪੁਰ ਸਾਹਿਬ, 08 ਫਰਵਰੀ: ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਦੇ ਦਿਸ਼ਾ ਨਿਰਦੇਸ਼ਾ ਅਤੇ ਨਗਰ ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਵਿੱਚ ਹੋਲਾ ਮਹੱਲਾ ਤੋ ਪਹਿਲਾ ਦੀਆਂ ਸਫਾਈ ਨੂੰ ਮੁੱਖ ਰੱਖਦਿਆਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਸਾਫ਼-ਸੁਥਰਾ ਅਤੇ ਨਸ਼ਾ-ਮੁਕਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਨਗਰ…
-

ਨੰਗਲ ਬਾਈਸਾਈਕਲ ਟਰੱਸਟ ਵੱਲੋਂ ਨੰਗਲ ਦੀ ਸੁੰਦਰਤਾ ਨੂੰ ਵਧਾਉਣ ਲਈ ਸ਼ਲਾਘਾਯੋਗ ਉਪਰਾਲਾ- ਹਰਜੋਤ ਸਿੰਘ ਬੈਂਸ
ਨੰਗਲ 08 ਫਰਵਰੀ: ਅੱਜ ਨੰਗਲ ਵਿੱਚ ਆਯੋਜਿਤ ਕਾਈਟ ਫੈਸਟੀਵਲ ਨੰਗਲ ਵਾਈ ਸਾਈਕਲ ਟਰੱਸਟ ਵੱਲੋਂ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਸ਼ਾਮਿਲ ਹੋਏ। ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ…
-

ਜ਼ਿਲ੍ਹਾ ਰੂਪਨਗਰ ਦੇ ਸਕੂਲਾਂ ਵਿੱਚ ਮਾਪਿਆਂ ਦੀ ਵਰਕਸ਼ਾਪ 2.0 (ਪੇਟੀਐਮ) ਆਯੋਜਿਤ
ਰੂਪਨਗਰ, 07 ਫਰਵਰੀ: ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਇੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਕੂਲਾਂ ਵਿੱਚ ਮਾਪਿਆਂ ਦੀ ਵਰਕਸ਼ਾਪ 2.0 (ਪੇਟੀਐਮ) ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ “ਪਰੀਖਿਆ ਦੀ ਤਿਆਰੀ–ਸਾਂਝੀ ਜ਼ਿੰਮੇਵਾਰੀ”…
-

ਸਰਕਾਰੀ ਕਾਲਜ ਰੋਪੜ ਵਿਖੇ ਰੋਟਰੀ ਕਲੱਬ ਰੂਪਨਗਰ ਵੱਲੋਂ ਬ੍ਰੈਸਟ ਕੈਂਸਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ
ਰੂਪਨਗਰ, 06 ਫਰਵਰੀ: ਸਰਕਾਰੀ ਕਾਲਜ ਰੋਪੜ ਵਿਖੇ ਰੋਟਰੀ ਕਲੱਬ ਰੂਪਨਗਰ ਵੱਲੋਂ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਐਚ.ਈ.ਆਈ.ਐਸ. ਵਿਭਾਗ ਦੇ ਸਹਿਯੋਗ ਨਾਲ ਬ੍ਰੈਸਟ ਕੈਂਸਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰੋ. ਮੀਨਾ ਕੁਮਾਰੀ ਵੱਲੋਂ ਆਏ ਹੋਏ ਮਹਿਮਾਨਾਂ ਦੇ ਸਵਾਗਤ ਨਾਲ ਕੀਤੀ ਗਈ ਅਤੇ ਰੋਟਰੀ ਕਲੱਬ ਵੱਲੋਂ…
-

ਪੰਜਾਬ ਸਰਕਾਰ ਵੱਲੋਂ ਕੈਂਸਰ ਦੇ ਮਰੀਜ਼ਾਂ ਲਈ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਤਹਿਤ 1.5 ਲੱਖ ਰੁਪਏ ਤੱਕ ਦਾ ਇਲਾਜ ਬਿਲਕੁਲ ਮੁਫ਼ਤ – ਸਿਵਲ ਸਰਜਨ
ਰੂਪਨਗਰ, 4 ਫਰਵਰੀ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਵਲ ਸਰਜਨ ਦਫ਼ਤਰ ਰੋਪੜ ਦੇ ਟ੍ਰੇਨਿੰਗ ਸੈਂਟਰ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਨਰਸਿੰਘ ਵਿਦਿਆਰਥੀਆਂ ਨੂੰ ਕੈਂਸਰ ਦੇ ਲੱਛਣਾਂ ਅਤੇ ਇਸ ਤੋਂ ਬਚਾਅ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸਮਾਗਮ ਨੂੰ ਸੰਬੋਧਨ…
-

ਨਿੱਕੂਵਾਲ ਯੂਥ ਕਲੱਬ ਵੱਲੋਂ ਕਰਵਾਏ ਜਾਣ ਵਾਲੇ ਕਬੱਡੀ ਕੱਪ ਲਈ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੂੰ ਦਿੱਤਾ ਸੱਦਾ
ਸ੍ਰੀ ਅਨੰਦਪੁਰ ਸਾਹਿਬ 03 ਫਰਵਰੀ: ਇੱਥੋਂ ਦੇ ਨੇੜਲੇ ਪਿੰਡ ਨਿੱਕੂਵਾਲ ਵਿਖੇ ਨਿੱਕੂਵਾਲ ਸਪੋਰਟਸ ਯੂਥ ਕਲੱਬ ਵਲੋਂ 20 ਅਤੇ 21 ਫਰਵਰੀ ਨੂੰ ਤੀਜਾ ਪੰਜਾਬ ਸਟਾਇਲ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ। ਜਿਸ ਸਬੰਧੀ ਅੱਜ ਨਿੱਕੂਵਾਲ ਸਪੋਰਟਸ ਯੂਥ ਕਲੱਬ ਦੀ ਟੀਮ ਵਲੋਂ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੂੰ ਸੱਦਾ…
-

ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸ. ਜਸਵੀਰ ਸਿੰਘ ਗੜ੍ਹੀ ਸ਼ਹੀਦੀ ਬੁਰਜ ਬਾਬਾ ਜੁਝਾਰ ਸਿੰਘ ਜੀ ਵਿਖੇ ਹੋਏ ਨਤਮਸਤਕ
ਰੂਪਨਗਰ, 03 ਫਰਵਰੀ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਸ਼ਹੀਦੀ ਬੁਰਜ ਬਾਬਾ ਜੁਝਾਰ ਸਿੰਘ ਜੀ ਪਿੰਡ ਭੈਣੀ ਚੌਂਤਾ ਵਿਖੇ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਾਬਾ ਜੁਝਾਰ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਸਿੱਖ…
-

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਚਾਈਨਾ ਡੋਰ ਖ਼ਿਲਾਫ਼ ਛਾਪੇਮਾਰੀ
ਸ੍ਰੀ ਅਨੰਦਪੁਰ ਸਾਹਿਬ 02 ਫਰਵਰੀ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਸਪੱਸ਼ਟ ਆਦੇਸ਼ਾਂ ਅਨੁਸਾਰ ਚਾਈਨਾ ਡੋਰ ਦੀ ਵਰਤੋਂ ਅਤੇ ਵਿਕਰੀ ’ਤੇ ਰੋਕ ਲਗਾਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ। ਇਸ ਮੁਹਿੰਮ ਤਹਿਤ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ…
-

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਸਮੁੱਚੀ ਮਾਨਵਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ- ਹਰਜੋਤ ਸਿੰਘ ਬੈਂਸ
ਨੰਗਲ 1 ਫਰਵਰੀ: ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗਪੰਜਾਬ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਕਲਸੇੜਾ, ਪੱਟੀ ਤੇ ਭਨਾਮ ਪਿੰਡਾਂ ਵਿੱਚ ਕਰਵਾਏ ਸਮਾਗਮਾਂ ਵਿੱਚ ਹਾਜ਼ਰੀ ਭਰੀ। ਕੈਬਨਿਟ ਮੰਤਰੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ…
-

ਗੁਰੂ ਰਵਿਦਾਸ ਜੀ ਦੀ ਰਚਨਾ ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਹੈ- ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ 1 ਫਰਵਰੀ: ਭਗਤ ਰਵੀਦਾਸ ਜੀ ਨੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ, ਭਗਤ ਜੀ ਨੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਦਾ ਜ਼ੋਰਦਾਰ ਖੰਡਨ ਕੀਤਾ। ਉਨ੍ਹਾਂ ਦੀ ਰਚਨਾ ਰੱਬ, ਗੁਰੂ, ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਮਨੁੱਖਤਾ ਦੀ ਭਲਾਈ ਤੇ ਜੋਰ ਦਿੰਦੀ ਹੈ। ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ…
-

ਮਿਸ਼ਨ ਸਮਰੱਥ 4.0 ਤਹਿਤ ਬਲਾਕ ਕੀਰਤਪੁਰ ਸਾਹਿਬ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦਾ ਸੈਮੀਨਾਰ ਹੋਇਆ ਸਮਾਪਤ
ਕੀਰਤਪੁਰ ਸਾਹਿਬ 31 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੀ ਸਿੱਖਿਆ ਕ੍ਰਾਂਤੀ ਤਹਿਤ ਬਲਾਕ ਸ਼੍ਰੀ ਕੀਰਤਪੁਰ ਸਾਹਿਬ ਦੇ ਪ੍ਰਾਇਮਰੀ ਸਕੂਲਾਂ ਦੇ 80 ਦੇ ਕਰੀਬ ਅਧਿਆਪਕਾਂ ਦਾ 2 ਗਰੁੱਪਾਂ ਵਿੱਚ ਮਿਸ਼ਨ ਸਮਰੱਥ 4.0 ਤਹਿਤ ਲਗਾਇਆ ਸੈਮੀਨਾਰ ਸਮਾਪਤ ਹੋ ਗਿਆ। ਇਸ ਸਬੰਧੀ…
-

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ
ਰੂਪਨਗਰ, 30 ਜਨਵਰੀ: ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਉਨ੍ਹਾਂ ਨੂੰ ਉਚੇਚੇ ਤੌਰ ’ਤੇ ਯਾਦ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ…
-

ਗਰਭਵਤੀ ਔਰਤਾਂ ਨੂੰ ਰੋਜ਼ਾਨਾ ਇੱਕੋ ਕਿਸਮ ਦੀ ਖ਼ੁਰਾਕ ਲੈਣ ਤੋਂ ਪਰਹੇਜ਼ ਕਰਨ ਦੀ ਸਲਾਹ- ਡਾ. ਅਨੂ ਸ਼ਰਮਾ
ਕੀਰਤਪੁਰ ਸਾਹਿਬ 29 ਜਨਵਰੀ : ਸਿਵਲ ਸਰਜਨ ਡਾ.ਨਵਰੂਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਰਜੀਤ ਸਿੰਘ ਦੀ ਅਗਵਾਈ ਹੇਠ ਪੀ.ਐੱਚ.ਸੀ ਕੀਰਤਪੁਰ ਸਾਹਿਬ ਅਤੇ ਇਸਦੇ ਅਧੀਨ ਆਉਂਦੇ ਵੱਖ-ਵੱਖ ਆਯੂਸ਼ਮਾਨ ਅਰੋਗਿਆ ਕੇਂਦਰਾਂ ‘ਤੇ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਫ਼ਤ ਟੀਕਾਕਰਨ ਅਤੇ ਸਿਹਤ ਜਾਂਚ ਕੀਤੀ ਗਈ। ਮਹਿਲਾ ਮੈਡੀਕਲ…
-

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਦੇ ਪਹਿਰੇਦਾਰ ਮੁਹਿੰਮ ਲਗਾਤਾਰ ਜਾਰੀ
ਸ੍ਰੀ ਅਨੰਦਪੁਰ ਸਾਹਿਬ 28 ਜਨਵਰੀ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਸੂਬੇ ਭਰ ਵਿੱਚ ਭਰਪੂਰ ਲੋਕ ਸਮਰਥਨ ਮਿਲ ਰਿਹਾ ਹੈ। ਸ. ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਅਗਵਾਈ ਹੇਠ ਇਹ ਮੁਹਿੰਮ ਲਗਾਤਾਰ ਪਿੰਡਾਂ…
-

ਸਕੂਲ ਆਫ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ
ਨੰਗਲ 23 ਜਨਵਰੀ : ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ 26 ਜਨਵਰੀ ਨੂੰ ਸਕੂਲ ਆਫ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ। ਸਕੂਲ ਆਫ ਐਮੀਨੈਂਸ ਵਿੱਚ ਹੋਣ ਵਾਲੇ ਇਸ ਪ੍ਰਭਾਵਸ਼ਾਲੀ ਸਮਾਰੋਹ ਦੀਆਂ ਤਿਆਰੀਆਂ ਨੂੰ ਅੱਜ ਫੁੱਲ ਡਰੈਸ ਰਿਹਸਲ ਕਰਵਾ ਕੇ ਅੰਤਿਮ ਛੋਹਾ ਦਿੱਤੀਆ ਗਈਆਂ। ਅੱਜ ਬੀ.ਬੀ.ਐਮ.ਬੀ ਦੇ ਆਡੀਟੋਰੀਅਮ ਵਿੱਚ ਹੋਈ ਰਿਹਸਲ ਉਪਰੰਤ ਜਾਣਕਾਰੀ ਦਿੰਦੇ ਹੋਏ ਤਹਿਸੀਲਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਸਮਾਰੋਹ ਲਈ ਮਾਰਚ ਪਾਸਟ, ਪਰੇਡ, ਪੀ.ਟੀ.ਸ਼ੋਅ ਦੀ ਰਿਹਸਲ ਕਰਵਾਈ ਗਈ। ਸੱਭਿਆਚਾਰਕ ਅਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ…
-

ਨਾਬਾਰਡ ਦੇ ਡਿਪਟੀ ਮੈਨੇਜਿੰਗ ਡਾਇਰੈਕਟਰ ਵੱਲੋਂ ਨਾਬਾਰਡ ਅਧੀਨ ਵੱਖ-ਵੱਖ ਕਾਰਜਾਂ ਦੀ ਸਮੀਖਿਆ
ਰੂਪਨਗਰ, 20 ਜਨਵਰੀ: ਨਾਬਾਰਡ ਅਧੀਨ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਡਾ. ਅਜੇ ਕੁਮਾਰ ਸੂਦ, ਡਿਪਟੀ ਮੈਨੇਜਿੰਗ ਡਾਇਰੈਕਟਰ (ਡੀਐਮਡੀ), ਨਾਬਾਰਡ ਨੇ ਸ਼੍ਰੀ ਵਿਨੋਦ ਕੁਮਾਰ ਆਰਿਆ, ਸੀਜੀਐਮ/ਓਆਈਸੀ ਨਾਬਾਰਡ ਪੰਜਾਬ ਅਤੇ ਸ਼੍ਰੀ ਰਮੇਸ਼ ਬਾਬੂ ਬੋਰੀਗੱਡਾ, ਸੀਜੀਐਮ ਨਾਬਾਰਡ ਪੰਜਾਬ ਦੇ ਨਾਲ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਸਥਿਤ ਵਿਕਾਸ ਪ੍ਰੋਜੈਕਟਾਂ ਦਾ ਦੌਰਾ ਕੀਤਾ। ਦੌਰੇ ਦੌਰਾਨ ਡਾ.…
-

ਗਣਤੰਤਰ ਦਿਵਸ ਦੀ ਰਿਹਸਲ ਵਿੱਚ ਵਿਦਿਆਰਥੀਆਂ ਨੇ ਦਿੱਤੀਆਂ ਸੱਭਿਆਚਾਰਕ ਪੇਸ਼ਕਾਰੀਆਂ
ਸ੍ਰੀ ਅਨੰਦਪੁਰ ਸਾਹਿਬ 19 ਜਨਵਰੀ () ਗਣਤੰਤਰ ਦਿਵਸ ਸਮਾਰੋਹ ਦੀ ਰਿਹਸਲ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਈ ਜਿੱਥੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਰੰਗ ਬੰਨਿਆ। 26 ਜਨਵਰੀ ਨੂੰ ਇਸੇ ਸਥਾਨ ਤੇ ਗਣਤੰਤਰ ਦਿਵਸ ਸਮਾਰੋਹ ਮਨਾਇਆ ਜਾਵੇਗਾ। ਰਾਸ਼ਟਰੀ ਝੰਡਾ ਐਸ.ਡੀ.ਐਮ ਜਸਪ੍ਰੀਤ ਸਿੰਘ ਲਹਿਰਾਉਣਗੇ। ਪਰੇਡ ਦਾ ਮੁਆਇਨਾ, ਦੇਸ਼ ਵਾਸੀਆਂ ਨੂੰ ਸੰਬੋਧਨ, ਮਾਰਚ ਪਾਸਟ, ਪੀ.ਟੀ.ਸ਼ੋਅ ਉਪਰੰਤ ਦੇਸ਼ ਭਗਤੀ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਲਈ ਰਿਹਸਲ ਨਿਰੰਤਰ ਚੱਲ ਰਹੀ ਹੈ।…