Category: Rupnagar (Ropar)
-

ਪੀੜਤਾਂ ਨੂੰ ਇਨਸਾਫ ਲਈ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ : ਜਤਿੰਦਰ ਸਿੰਘ ਸ਼ੰਟੀ
ਰੂਪਨਗਰ, 17 ਜਨਵਰੀ: ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਰਾਜ ਅੰਦਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਮੈਂਬਰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਸ. ਜਤਿੰਦਰ ਸਿੰਘ…
-

ਹੋਲਾ ਮਹੱਲਾ ਦੇ ਸੰਬੰਧ ‘ਚ ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰ ਨਾਲ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ
ਰੂਪਨਗਰ, 16 ਜਨਵਰੀ: ਕਾਰਜਕਾਰੀ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਸਮੂਹ ਬਲਾਕ ਸੀਨੀਅਰ ਮੈਡੀਕਲ ਅਫਸਰਾਂ ਅਤੇ ਸਬੰਧਤ ਸਿਹਤ ਸਟਾਫ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ 27 ਫਰਵਰੀ ਤੋਂ 04 ਮਾਰਚ 2026 ਤੱਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਪ੍ਰਸਿੱਧ ਧਾਰਮਿਕ ਅਤੇ ਇਤਿਹਾਸਕ ਤਿਉਹਾਰ…
-

ਨਗਰ ਕੌਂਸਲ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਬਾਜ਼ਾਰਾਂ ਵਿੱਚ ਚਾਈਨਾ ਡੋਰ ਖ਼ਿਲਾਫ਼ ਸਖ਼ਤ ਚੈਕਿੰਗ
ਸ੍ਰੀ ਅਨੰਦਪੁਰ ਸਾਹਿਬ 16 ਜਨਵਰੀ: ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਖ਼ਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਕਾਰਵਾਈ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਹੇਠ, ਕਾਰਜ ਸਾਧਕ ਅਫਸਰ ਸੰਗੀਤ ਕੁਮਾਰ, ਸੈਨੇਟਰੀ ਇੰਸਪੈਕਟਰ ਮਦਨ…
-

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਇਤਿਹਾਸਕ ਗੁਰਦੁਆਰਾ ਕੁਸ਼ਟ ਨਿਵਾਰਨ ਭਾਤਪੁਰ ਸਾਹਿਬ ਟੇਕਿਆ ਮੱਥਾ
ਨੰਗਲ 14 ਜਨਵਰੀ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਇਤਿਹਾਸਕ ਗੁਰਦੁਆਰਾ ਕੁਸ਼ਟ ਨਿਵਾਰਨ ਭਾਤਪੁਰ ਸਾਹਿਬ ਛੇਵੀ ਪਾਤਸ਼ਾਹੀ ਵਿਖੇ ਮਾਘੀ ਦੇ ਸੁੱਭ ਦਿਹਾੜੇ ਮੌਕੇ ਮੱਥਾਂ ਟੇਕਿਆ ਅਤੇ ਸਮੁੱਚੀ ਲੋਕਾਈ ਦੀ ਤੰਦਰੁਸਤੀ ਅਤੇ ਖੁਸ਼ਹਾਲੀ ਦੀ ਅਰਦਾਸ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀ…
-

ਮਾਘੀ ਦੇ ਪਵਿੱਤਰ ਦਿਹਾੜੇ ਤੋ ਹਲਕੇ ਵਿਚ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਨਾਲ ਸੁਰੂ ਕੀਤੀ ਜਾਵੇਗੀ- ਹਰਜੋਤ ਸਿੰਘ ਬੈਂਸ
ਸ੍ਰੀ ਅਨੰਦਪੁਰ ਸਾਹਿਬ 14 ਜਨਵਰੀ: ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਮਾਘੀ ਦੇ ਪਾਵਨ ਤੇ ਪਵਿੱਤਰ ਦਿਹਾੜੇ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਸਮੁੱਚੀ ਲੋਕਾਈ ਦੀ ਭਲਾਈ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ 40 ਮੁਕਤਿਆਂ ਦੀ ਮਹਾਨ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਮਾਘੀ…
-

ਪੁਕਾਰ ਫ਼ਾਉਂਡੇਸ਼ਨ ਵਲੋਂ ਪਿੰਡ ਅਟਾਰੀ ਵਿਖੇ 51 ਨਵ ਜੰਮੀਆਂ ਧੀਆਂ ਦੀ ਲੋਹੜੀ ਪਾਈ ਗਈ
ਰੂਪਨਗਰ, 12 ਜਨਵਰੀ: ਪੁਕਾਰ ਫ਼ਾਉਂਡੇਸ਼ਨ ਵਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਨੇੜਲੇ ਪਿੰਡ ਅਟਾਰੀ ਵਿਖੇ 51 ਨਵ ਜੰਮੀਆਂ ਧੀਆਂ ਦੀ ਲੋਹੜੀ ਪਾਈ ਗਈ। ਇਸ ਮੌਕੇ ਤੇ ਨਵ ਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਗਰਮ ਸੂਟ, ਸ਼ਾਲ, ਮੋਮੇਂਟੋ ਅਤੇ ਲੋਹੜੀ ਦਾ ਸ਼ਗਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸੈਣੀ ਭਲਾਈ…
-

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਲੋਕ ਮਿਲਣੀ, ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ
ਸ੍ਰੀ ਆਨੰਦਪੁਰ ਸਾਹਿਬ, 11 ਜਨਵਰੀ: ਪੰਜਾਬ ਦੇ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ, ਸ. ਹਰਜੋਤ ਸਿੰਘ ਬੈਂਸ ਨੇ ਅੱਜ ਪਾਵਰਕਾਮ ਗੈਸਟ ਹਾਊਸ, ਸ੍ਰੀ ਅਨੰਦਪੁਰ ਸਾਹਿਬ ਵਿੱਚ ਲੋਕ ਮਿਲਣੀ ਪ੍ਰੋਗਰਾਮ ਕੀਤਾ। ਇਸ ਦਾ ਉਦੇਸ਼ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦੇ ਮੁੱਦਿਆਂ ਦਾ ਨਿਪਟਾਰਾ ਕਰਨਾ ਸੀ। ਪ੍ਰੋਗਰਾਮ…
-

ਰੂਪਨਗਰ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਵੱਖ-ਵੱਖ ਮੁਕੱਦਮਿਆਂ ‘ਚ 02 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ
ਰੂਪਨਗਰ, 10 ਜਨਵਰੀ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ…
-

ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਨੰਗਲ ਵਿਚ ਸਕੂਲ ਆਫ਼ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ- ਤਹਿਸੀਲਦਾਰ ਜਸਵੀਰ ਸਿੰਘ
ਨੰਗਲ 09 ਜਨਵਰੀ : ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਸਕੂਲ ਆਫ਼ ਐਮੀਨੈਂਸ ਨੰਗਲ ਵਿਖੇ 26 ਜਨਵਰੀ ਨੂੰ ਮਨਾਇਆ ਜਾਵੇਗਾ। ਜਿਸ ਦੇ ਸਾਰੇ ਪ੍ਰਬੰਧਾਂ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਆਪਣੀ ਡਿਊਟੀ ਪੂਰੀ ਮਿਹਨਤ ਲਗਨ ਅਤੇ ਤਨਦੇਹੀ ਨਾਲ ਕਰਨ। ਇਹ ਪ੍ਰਗਟਾਵਾ ਤਹਿਸੀਲਦਾਰ ਜਸਵੀਰ ਸਿੰਘ ਨੇ ਅੱਜ ਨੰਗਲ ਨਗਰ ਕੋਸਲ ਦੇ ਕਮੇਟੀ ਹਾਲ…
-

ਆਬਕਾਰੀ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੇ ਕੀਤੀ ਗਈ ਅਚਨਚੇਤ ਚੈਕਿੰਗ
ਰੂਪਨਗਰ, 08 ਜਨਵਰੀ: ਆਬਕਾਰੀ ਕਮਿਸ਼ਨਰ ਪੰਜਾਬ ਸ਼੍ਰੀ ਜਤਿੰਦਰ ਜੋਰਵਾਲ, ਉਪ-ਕਮਿਸ਼ਨਰ (ਆਬਕਾਰੀ) ਪਟਿਆਲਾ ਜੋਨ ਸ਼੍ਰੀ ਤਰਸੇਮ ਚੰਦ ਅਤੇ ਸਹਾਇਕ ਕਮਿਸ਼ਨਰ (ਆਬਕਾਰੀ) ਰੋਪੜ ਰੇਂਜ ਸ਼੍ਰੀ ਅਸ਼ੋਕ ਕੁਮਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਆਬਕਾਰੀ ਵਿਭਾਗ ਰੋਪੜ ਦੇ ਆਬਕਾਰੀ ਅਫਸਰ ਸ਼੍ਰੀ ਸ਼ੇਖਰ, ਆਬਕਾਰੀ ਨਿਰੀਖਕ ਸਰਕਲ ਰੋਪੜ ਸ. ਜੋਰਾਵਰ ਸਿੰਘ, ਆਬਕਾਰੀ ਨਿਰੀਖਕ ਸਰਕਲ ਨੰਗਲ ਸ. ਮਨਪ੍ਰੀਤ ਸਿੰਘ ਅਤੇ ਆਬਕਾਰੀ ਨਿਰੀਖਕ ਸਰਕਲ ਮੋਰਿੰਡਾ…
-

ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਅਧਿਕਾਰੀ ਸੇਵਾ ਦੀ ਭਾਵਨਾ ਨਾਲ ਕੰਮ ਕਰਨ – ਡਿਪਟੀ ਕਮਿਸ਼ਨਰ
ਸ੍ਰੀ ਅਨੰਦਪੁਰ ਸਾਹਿਬ 08 ਜਨਵਰੀ ()ਹੋਲੇ ਮਹੱਲੇ ਦਾ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਲਈ ਪ੍ਰਸ਼ਾਸਨ ਵੱਲੋਂ ਵਿਆਪਕ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਇਹਨਾਂ ਤਿਆਰੀਆਂ ਦੀ ਰੂਪ ਰੇਖਾ ਤਹਿ ਕਰਨ ਅਤੇ ਇਹਨਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜਿਲ੍ਹਾ ਰੂਪਨਗਰ…
-

ਯੂਕੋ ਬੈਂਕ ਨੂੰਹੋਂ ਸ਼ਾਖਾ ਵੱਲੋਂ 84ਵੇਂ ਫਾਊਂਡੇਸ਼ਨ ਦਿਵਸ ਮੌਕੇ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ
ਰੂਪਨਗਰ, 07 ਜਨਵਰੀ: ਯੂਕੋ ਬੈਂਕ ਦੇ 84ਵੇਂ ਫਾਊਂਡੇਸ਼ਨ ਦਿਵਸ ਦੇ ਮੌਕੇ ‘ਤੇ ਯੂਕੋ ਬੈਂਕ ਨੂੰਹੋਂ ਸ਼ਾਖਾ ਵੱਲੋਂ ਇੱਕ ਵਿਸ਼ੇਸ਼ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਬੈਂਕ ਦੇ ਗਾਹਕਾਂ ਦੇ ਨਾਲ-ਨਾਲ ਨੇੜਲੇ ਪਿੰਡਾਂ ਦੇ ਲੋਕਾਂ ਨੇ ਵੀ ਭਾਗ ਲਿਆ। ਸਿਹਤ ਕੈਂਪ ਦੌਰਾਨ ਮੈਕਸ ਹਸਪਤਾਲ ਮੋਹਾਲੀ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਲੋਕਾਂ…
-

ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਵਿਚ ਹੋਵੇਗਾ- ਜਸਪ੍ਰੀਤ ਸਿੰਘ
ਸ੍ਰੀ ਅਨੰਦਪੁਰ ਸਾਹਿਬ 06 ਜਨਵਰੀ : ਉਪ ਮੰਡਲ ਪੱਧਰ ਦਾ ਗਣਤੰਤਰਤਾ ਦਿਵਸ ਸਮਾਰੋਹ ਸਬੰਧੀ ਸਮੂਹ ਵਿਭਾਗਾਂ/ਸਕੂਲ ਮੁੱਖੀਆਂ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਕਰਨ ਸਬੰਧੀ ਅੱਜ ਇੱਕ ਵਿਸ਼ੇਸ਼ ਮੀਟਿੰਗ ਐਸ.ਡੀ.ਐਮ ਦਫਤਰ ਸ੍ਰੀ ਅਨੰਦਪੁਰ ਸਾਹਿਬ ਦੇ ਮੀਟਿੰਗ ਹਾਲ ਵਿੱਚ ਹੋਈ। ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਸਕੂਲ ਮੁੱਖੀ ਇਸ ਮੀਟਿੰਗ ਵਿੱਚ ਸ਼ਾਮਿਲ ਹੋਏ। ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿਚ ਗਣਤੰਤਰ ਦਿਵਸ ਸਮਾਰੋਹ ਦੇ ਕੀਤੇ ਗਏ…
-

ਰੂਪਨਗਰ ਪੁਲਿਸ ਨੇ ਟਾਰਗੇਟ ਕਿਲਿੰਗ ਤੇ ਲੁੱਟ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ 05 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ
ਰੂਪਨਗਰ, 05 ਜਨਵਰੀ: ਰੂਪਨਗਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਜ਼ਿਲ੍ਹਾ ਪੁਲਿਸ ਨੇ ਟਾਰਗੇਟ ਕਿਲਿੰਗ ਅਤੇ ਲੁੱਟ ਦੀ ਇਕ ਵੱਡੀ ਸਾਜ਼ਿਸ਼ ਨੂੰ ਸਮੇਂ ਸਿਰ ਨਾਕਾਮ ਕਰਦਿਆਂ 05 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਥਾਣਾ ਸ਼੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਪਿੰਡ…
-

ਨਗਰ ਕੌਂਸਲ ਚੋਣਾਂ ਤੋਂ ਬਾਅਦ ਨੰਗਲ ਸ਼ਹਿਰ ਦੀ ਕਾਇਆ ਕਲਪ ਕਰਾਂਗੇ -ਹਰਜੋਤ ਬੈਂਸ
ਨੰਗਲ 4 ਜਨਵਰੀ : ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿੱਤਾ ਕੇ ਨੰਗਲ ਸ਼ਹਿਰ ਦੀ ਕਾਇਆ ਕਲਪ ਕਰਾਂਗੇ, ਸਾਡੇ ਆਮ ਆਦਮੀ ਪਾਰਟੀ ਦੇ ਵਰਕਰ, ਕੌਂਸਲਰ ਨਹੀ ਸਗੋਂ ਸੇਵਾਦਾਰ ਦੀ ਤਰ੍ਹਾਂ ਕੰਮ ਕਰਨਗੇ।…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਵਿਸ਼ਵ ਖੇਡ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਜੇਲ ਰੂਪਨਗਰ ‘ਚ ਕਰਵਾਏ ਖੇਡ ਮੁਕਾਬਲੇ
ਰੂਪਨਗਰ, 02 ਜਨਵਰੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੁਆਰਾ ਵਿਸ਼ਵ ਖੇਡ ਦਿਵਸ ਦੇ ਦਿਹਾੜੇ ਤੇ ਜ਼ਿਲ੍ਹਾ ਜੇਲ ਰੂਪਨਗਰ ਵਿੱਚ ਕੈਦੀਆਂ ਅਤੇ ਬੰਦੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਾਲੀਬਾਲ ਰੱਸਾ ਕੱਸੀ ਤੋਂ ਇਲਾਵਾ ਭੰਗੜੇ ਅਤੇ ਗਿੱਧੇ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਤੇ ਵਧੀਕ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ…
-

ਹਰਜੋਤ ਸਿੰਘ ਬੈਂਸ ਨੇ ਦੇਸ਼ ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਨਵੇਂ ਸਾਲ ਦੀਆਂ ਦਿੱਤੀਆਂ ਵਧਾਈਆਂ
ਸ੍ਰੀ ਅਨੰਦਪੁਰ ਸਾਹਿਬ 31 ਦਸੰਬਰ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਵੇਂ ਸਾਲ ਦੇ ਪਾਵਨ ਮੌਕੇ ‘ਤੇ ਦੇਸ਼ ਭਰ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਭੇਜੀਆਂ ਹਨ। ਉਨ੍ਹਾਂ ਕਿਹਾ ਕਿ ਨਵਾਂ ਸਾਲ ਹਰ ਇਕ ਪੰਜਾਬੀ ਲਈ ਖੁਸ਼ਹਾਲੀ, ਤਰੱਕੀ ਅਤੇ ਚੰਗੀ ਸਿਹਤ ਲੈ ਕੇ ਆਵੇ।ਕੈਬਨਿਟ ਮੰਤਰੀ ਬੈਂਸ ਨੇ ਆਪਣੇ ਸੰਦੇਸ਼…
-

ਜ਼ਿਲ੍ਹੇ ‘ਚ ਯੁੱਧ ਨਸ਼ਿਆ ਵਿਰੁੱਧ ਦਾ ਦੂਜਾ ਪੜਾਅ 7 ਜਨਵਰੀ ਤੋਂ ਹੋਵੇਗਾ ਸ਼ੁਰੂ, ਜ਼ਿਲ੍ਹੇ ‘ਚ 10 ਜਨਵਰੀ ਤੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ
ਰੂਪਨਗਰ, 30 ਦਸੰਬਰ: ‘ਯੁੱਧ ਨਸ਼ਿਆਂ ਵਿਰੁੱਧ’ ਦਾ ਦੂਜਾ ਪੜਾਅ 7 ਜਨਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਵਿੱਚ 10 ਜਨਵਰੀ ਤੋਂ 25 ਜਨਵਰੀ ਤੱਕ ਮੀਟਿੰਗਾਂ ਕੀਤੀਆ ਜਾਣਗੀਆਂ ਅਤੇ ਇੱਕ ਦਿਨ ਵਿੱਚ ਹਰੇਕ ਹਲਕੇ ਦੇ 20 ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਕਚਹਿਰੀਆਂ ਤੋਂ ਲੈ ਕੇ ਹੈੱਡ ਵਰਕਸ ਤੱਕ ਸਾਈਕਲ ਅਤੇ ਮੋਟਰਸਾਈਕਲ ਰੈਲੀ ਕੱਢੀ ਗਈ
ਰੂਪਨਗਰ, 29 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਮਨਜੋਤ ਕੌਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਕਚਹਿਰੀਆਂ ਤੋਂ ਲੈ ਕੇ ਹੈੱਡ ਵਰਕਸ ਤੱਕ ਸਾਈਕਲ ਅਤੇ ਮੋਟਰਸਾਈਕਲ ਰੈਲੀ ਕੱਢੀ ਗਈ। ਇਸ ਮੌਕੇ ਤੇ ਗੱਲਬਾਤ ਕਰਦਿਆਂ…
-

ਸ੍ਰੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਨਗਰੀ ਦਾ ਦਰਜਾ ਮਿਲਣ ਨਾਲ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ ਦਾ ਕੀਤਾ ਧੰਨਵਾਦ
ਸ੍ਰੀ ਅਨੰਦਪੁਰ ਸਾਹਿਬ 29 ਦਸੰਬਰ : ਪੰਜਾਬ ਸਰਕਾਰ ਵੱਲੋਂ ਗੁਰੂ ਦੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਨਗਰੀ ਦਾ ਦਰਜਾ ਮਿਲਣ ਨਾਲ ਇਲਾਕੇ ਦੇ ਲੋਕਾਂ ਤੇ ਸੰਸਥਾਵਾਂ ਦੀ ਚਿਰਕੋਣੀ ਮੰਗ ਪੂਰੀ ਹੋਈ ਹੈ। ਸ੍ਰੀ ਅਨੰਦਪੁਰ ਸਾਹਿਬ ਹਲਕਾ ਪਿਛਲੇ ਸੱਤ ਦਹਾਕਿਆਂ ਤੋਂ ਵਿਕਾਸ ਤੋਂ ਨਿਰੰਤਰ ਪਿੱਛੜ ਰਿਹਾ ਸੀ ਪ੍ਰੰਤੂ 2022 ਵਿੱਚ ਜਦੋਂ ਸੂਬੇ ਦੀ ਵਾਗਡੋਰ ਮੁੱਖ…