Category: Rupnagar (Ropar)
-

ਵਿਧਾਇਕ ਚੱਢਾ ਨੇ 66 ਲੱਖ ਦੀ ਲਾਗਤ ਨਾਲ਼ ਹੋਣ ਵਾਲੇ ਹੁਸੈਨਪੁਰ-ਲਾਡਲ ਸੜਕ ਦਾ ਕੰਮ ਕਰਵਾਇਆ ਸ਼ੁਰੂ
ਰੂਪਨਗਰ, 30 ਨਵੰਬਰ: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਕੁਮਾਰ ਚੱਢਾ ਵੱਲੋਂ ਅੱਜ ਕਰੀਬ 66 ਲੱਖ ਦੀ ਲਾਗਤ ਨਾਲ਼ ਹੋਣ ਵਾਲੇ ਹੁਸੈਨਪੁਰ-ਲਾਡਲ ਸੜਕ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿੰਡਾਂ ਤੇ ਸ਼ਹਿਰਾਂ ਦੀਆਂ ਸਾਰੀਆਂ…
-

11.22 ਕਰੋੜ ਰੁਪਏ ਨਾਲ ਰਾਮਪੁਰ ਜੱਜਰ, ਲੰਮਲੈਹੜੀ, ਬਣੀ ਤੇ ਗੰਗੂਵਾਲ ਵਿੱਚ 410 ਏਕੜ ਜ਼ਮੀਨ ਨੂੰ ਸਿੰਚਾਈ ਲਈ ਮਿਲੇਗਾ ਪਾਣੀ- ਹਰਜੋਤ ਸਿੰਘ ਬੈਂਸ
ਸ੍ਰੀ ਅਨੰਦਪੁਰ ਸਾਹਿਬ 28 ਨਵੰਬਰ: ਪੇਂਡੂ ਖੇਤਰਾਂ ਵਿੱਚ ਸਿੰਚਾਈ ਦੀ ਕਮੀ ਅਤੇ ਖੇਤੀਬਾੜੀ ਨੂੰ ਹੋ ਰਹੇ ਨੁਕਸਾਨ ਨੂੰ ਧਿਆਨ ਵਿੱਚ ਰੱਖਦਿਆਂ, ਪੰਜਾਬ ਸਰਕਾਰ ਵੱਲੋਂ ਹਲਕੇ ਲਈ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਰਾਮਪੁਰ ਜੱਜਰ ਵਿਖੇ ਲਿਫਟ ਇਰੀਗੇਸ਼ਨ ਯੋਜਨਾ ਦੀ ਸੁਰੂਆਤ ਕਰਨ ਮੌਕੇ ਦੱਸਿਆ ਕਿ 11.22 ਕਰੋੜ ਰੁਪਏ ਦੀ ਲਾਗਤ…
-

ਸਰਕਾਰੀ ਕਾਲਜ ਰੋਪੜ ਵਿਖੇ ਰੈਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਆਯੋਜਿਤ
ਰੂਪਨਗਰ, 27 ਨਵੰਬਰ: ਸਰਕਾਰੀ ਕਾਲਜ ਰੋਪੜ ਵਿੱਚ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਦੇ ਸਹਿਯੋਗ ਨਾਲ ਅਤੇ ਕਾਲਜ ਦੇ ਰੈਡ ਰਿਬਨ ਕਲੱਬ ਦੇ ਕਨਵੀਨਰ ਡਾ. ਅਨੂ ਸ਼ਰਮਾ ਦੀ ਅਗਵਾਈ ਵਿੱਚ ਐਚ ਆਈ ਵੀ/ਏਡਜ਼ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਰੈਡ ਰਿਬਨ ਕਲੱਬਾਂ ਦੇ ਮੁਕਾਬਲੇ ਆਯੋਜਿਤ ਕਰਵਾਏ ਗਏ। ਡਾ.…
-

ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ ,26 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਸੰਵਿਧਾਨ ਦਿਵਸ ਦੇ ਮੌਕੇ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਮੌਕੇ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਦਿਆਰਥੀ ਵਿਧਾਨ…
-

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ
ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 25 ਨਵੰਬਰ: ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਛਾਉਣੀ ਬੁੱਢਾ ਦਲ ਵਿਖੇ ਸਜਾਏ ਗਏ ਵਿਸ਼ਾਲ ਪੰਡਾਲ ਵਿੱਚ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਸ੍ਰੀ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ
*ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਤਿੰਨ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਲਈ ਬਲ ਬਖਸ਼ਣ ‘ਤੇ…
-

ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆ
ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 24 ਨਵੰਬਰ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਅੱਜ ਇੱਥੇ ਇੱਕ ਦਿਨਾਂ ਵਿਸ਼ੇਸ਼ ਸੈਸ਼ਨ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਨੌਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਵੱਲੋਂ…
-

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ
*ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 23 ਨਵੰਬਰ:* ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾ ਯਾਦਗਾਰੀ ਸਮਾਗਮਾਂ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੰਗਤਾਂ ਲਈ ਵਿਸ਼ੇਸ਼ ਤੌਰ ‘ਤੇ ਉਲੀਕੇ ਗਏ ਗਾਇਡਡ ਟੂਰ ਦਾ ਯਾਤਰੀ ਭਰਪੂਰ ਲਾਭ ਉਠਾ ਰਹੇ ਹਨ। ਦੱਸ ਦੇਈਏ ਕਿ ਪੰਜਾਬ…
-

ਵੱਖੋ ਵੱਖ ਸਥਾਨਾਂ ਤੋਂ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇ, ਪਵਿੱਤਰ ਨਗਰੀ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਨਾਅਰਿਆਂ ਨਾਲ ਗੂੰਜ ਉੱਠੀ
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ:ਨੌਵੇਂ ਸਿੱਖ ਗੁਰੂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਸ੍ਰੀਨਗਰ, ਫਰੀਦਕੋਟ, ਤਲਵੰਡੀ ਸਾਬੋ ਅਤੇ ਗੁਰਦਾਸਪੁਰ ਤੋਂ ਸਜਾਏ ‘ਨਗਰ ਕੀਰਤਨ’ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਤਰ ਹੋਏ ਜਿਸ ਨਾਲ ਪੂਰੀ ਨਗਰੀ ਖ਼ਾਲਸਾਈ ਜਾਹੋ-ਜਲਾਲ ਨਾਲ ਭਰ ਗਈ ਅਤੇ ਸਾਰਾ ਆਸਮਾਨ “ਬੋਲੇ ਸੋ ਨਿਹਾਲ, ਸਤਿ…
-

ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਕੀਤੇ ਪੁਖਤਾ ਪ੍ਰਬੰਧ- ਮੁੱਖ ਸਕੱਤਰ
ਚੰਡੀਗੜ੍ਹ / ਸ੍ਰੀ ਅਨੰਦਪੁਰ ਸਾਹਿਬ, 20 ਨਵੰਬਰਨੌਂਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸ਼ਾਨੀ ਸ਼ਹਾਦਤ ਨੂੰ ਸਮਰਪਿਤ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਅਤੇ ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਨੇ ਅੱਜ ਸਮਾਗਮਾਂ ਦੀ ਤਿਆਰੀਆਂ ਦਾ ਰੀਵਿਊ…
-

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੀ ਅਨੰਦਪੁਰ ਸਾਹਿਬ ਵਿਚ ਬਣ ਰਹੀ ਪੰਜਾਬ ਵਿਧਾਨ ਸਭਾ ਦੀਆ ਤਿਆਰੀਆ ਦਾ ਲਿਆ ਜਾਇਜਾ, ਟੈਂਟ ਸਿਟੀ ਕੋਟਲਾ ਪਾਵਰ ਦਾ ਵੀ ਕੀਤਾ ਦੌਰਾ
ਸ੍ਰੀ ਅਨੰਦਪੁਰ ਸਾਹਿਬ 20 ਨਵੰਬਰ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਬਣ ਰਹੀ ਪੰਜਾਬ ਵਿਧਾਨ ਸਭਾ ਅਤੇ ਸਬੰਧਿਤ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਸੰਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੀਆਂ ਤਿਆਰੀਆਂ ਨੂੰ ਸੁਚਾਰੂ ਬਣਾਉਣ…
-

ਨੋਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਸਬੰਧੀ ਸਿਹਤ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ – ਡਾ.ਬਲਵੀਰ ਸਿੰਘ
ਸ਼੍ਰੀ ਅਨੰਦਪੁਰ ਸਾਹਿਬ 17 ਨਵੰਬਰ ()ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਸਮਾਰੋਹ ਲਈ ਦੇਸ਼-ਵਿਦੇਸ਼ ਤੋਂ ਆ ਰਹੀਆਂ ਲੱਖਾਂ ਸੰਗਤ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰੀ ਹਸਪਤਾਲ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਵਿਸ਼ਾਲ ਮੈਡੀਕਲ ਸੈਟ-ਅਪ ਤਿਆਰ ਕੀਤਾ ਗਿਆ ਹੈ। ਭਾਈ ਘਨ੍ਹਈਆ ਮਿਸ਼ਨ, ਜੋ ਭਾਈ ਘਨ੍ਹਈਆਂ ਜੀ ਦੇ ਵਾਰਸਾਂ…
-

23 ਤੋ 29 ਨਵੰਬਰ ਤੱਕ ਵਿਰਾਸਤ ਏ ਖਾਲਸਾ ਵਿੱਚ ਗੁਰੂ ਸਾਹਿਬ ਦੇ ਜੀਵਨ ਫਲਸਫੇ, ਲਾਸ਼ਾਨੀ ਸ਼ਹਾਦਤ ਨੂੰ ਡਰੋਨ ਸ਼ੋਅ ਰਾਹੀ ਦਰਸਾਇਆ ਜਾਵੇਗਾ- ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ 17 ਨਵੰਬਰ () ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਹੈ ਕਿ ਉੱਤਰੀ ਭਾਰਤ ਵਿਚ ਪਹਿਲੀ ਵਾਰ 500 ਡਰੋਨ ਰਾਹੀ 23 ਤੋ 29 ਨਵੰਬਰ ਤੱਕ ਵਿਸ਼ਵ ਪ੍ਰਸਿੱਧ ਵਿਰਾਸਤ ਏ ਖਾਲਸਾ ਵਿੱਚ ਨੋਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ…
-

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਸ੍ਰੀ ਅਨੰਦਪੁਰ ਸਾਹਿਬ 16 ਨਵੰਬਰ ()ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਰੋਹਾਂ ਨੂੰ ਸ਼ਾਨਦਾਰ ਅਤੇ ਸੁਚਾਰੂ ਢੰਗ ਨਾਲ ਆਯੋਜਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਨੂੰ ਤੇਜ਼ੀ ਨਾਲ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਗੁਲਨੀਤ ਸਿੰਘ ਖੁਰਾਨਾ ਨੇ…
-

700.65 ਲੱਖ ਦੀ ਲਾਗਤ ਨਾਲ 18 ਫੁੱਟ ਬਣਨ ਵਾਲੀ ਸੜਕ ਦਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੱਖਿਆ ਨੀਂਹ ਪੱਥਰ
ਕੀਰਤਪੁਰ ਸਾਹਿਬ 15 ਨਵੰਬਰ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ 700.65 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਨੂੰ 18 ਫੁੱਟ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਸੜਕ ਨਾਲ ਘਨੋਲੀ ਤੋਂ ਬੜਾ ਪਿੰਡ ਮਾਰਕੀਟ ਕਮੇਟੀ ਦੇ ਲੋਕਾਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕੋਟਬਾਲਾ ਤੇ ਅਵਾਨਕੋਟ…
-

ਜਿਲ੍ਹਾ ਸਿੱਖਿਆ ਅਫਸਰ ਨੇ ਮਟੌਰ ਸਕੂਲ ਵਿਖੇ ਬੱਚਿਆਂ ਨੂੰ ਦਾਖਲ ਕਰਕੇ ਬਲਾਕ ਪੱਧਰੀ ਪ੍ਰੀ- ਪ੍ਰਾਇਮਰੀ ਦਾਖਲਾ ਮੁਹਿੰਮ ਦਾ ਕੀਤਾ ਅਗਾਜ.
ਸ੍ਰੀ ਅਨੰਦਪੁਰ ਸਾਹਿਬ 14 ਨਵੰਬਰ ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਦੇ ਹੇਠ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਟੌਰ ਵਿਖੇ ਜਿਲਾ ਸਿੱਖਿਆ ਅਫਸਰ ਪ੍ਰਾਇਮਰੀ ਸ਼ਮਸ਼ੇਰ ਸਿੰਘ ਨੇ ਯੂਕੇਜੀ ਜਮਾਤ ਵਿੱਚ ਬੱਚਿਆਂ ਦਾ ਦਾਖਲਾ ਕਰਕੇ ਪ੍ਰੀ ਪ੍ਰਾਈਮਰੀ ਬਲਾਕ ਪੱਧਰੀ ਦਾਖਲਾ ਮੁਹਿੰਮ ਦਾ ਆਗਾਜ਼ ਕੀਤਾ,ਇਸ ਮੌਕੇ ਵਿਸ਼ੇਸ਼ ਤੌਰ ਤੇ ਸਿੱਖਿਆ…
-

ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਪ੍ਰਬੰਧਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਢੁਕਵੇ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣ। ਉਨ੍ਹਾਂ ਦੱਸਿਆ ਕਿ 22 ਨਵੰਬਰ…
-

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਸੰਗਤਾਂ ਦੀ ਸਹੂਲਤ ਅਤੇ ਸੁਰੱਖਿਆ ਲਈ ਉੱਨਤ ਨਿਗਰਾਨੀ, ਫੋਰਸ ਦੀ ਰਣਨੀਤਕ ਤਾਇਨਾਤੀ ਅਤੇ 24 ਘੰਟੇ ਤਾਲਮੇਲ ਸਥਾਪਤ ਕਰਦਿਆਂ ਵਿਆਪਕ, ਬਹੁ-ਪੱਧਰੀ ਸੁਰੱਖਿਆ ਵਾਲੀ ਅਤੇ ਸੁਵਿਧਾਜਨਕ ਯੋਜਨਾ ਲਾਗੂ…
-

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ ‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ
ਚੰਡੀਗੜ੍ਹ/ ਸ੍ਰੀ ਅਨੰਦਪੁਰ ਸਾਹਿਬ, 12 ਨਵੰਬਰ: ਅਨੰਦਾਂ ਦੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਅਧਿਆਤਮਿਕ ਅਤੇ ਇਤਿਹਾਸਕ ਮਾਹੌਲ ਨੂੰ ਸਿਖਰ ‘ਤੇ ਲਿਜਾਣ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸ਼ਰਧਾਪੂਰਵਕ ਢੰਗ ਨਾਲ ਮਨਾਉਣ ਲਈ ਅੱਜ ‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਕਿਲ੍ਹਾ ਅਨੰਦਗੜ੍ਹ ਸਾਹਿਬ ਕਾਰ ਸੇਵਾ ਵਾਲੇ…
-

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ
ਚੰਡੀਗੜ੍ਹ/ ਸ੍ਰੀ ਅਨੰਦਪੁਰ ਸਾਹਿਬ, 10 ਨਵੰਬਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਸਕੂਲਾਂ (ਸਰਕਾਰੀ, ਪ੍ਰਾਈਵੇਟ ਤੇ ਏਡਿਡ), ਭਾਵੇਂ ਉਹ ਕਿਸੇ ਵੀ ਸਿੱਖਿਆ ਬੋਰਡ ਨਾਲ ਸਬੰਧਤ ਹੋਣ, ਵਿੱਚ ਨਰਸਰੀ ਤੋਂ…