Category: Sangrur
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਕਾਲੀਆਂ ਵਿਖੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਦਾ ਉਦਘਾਟਨ
ਲਹਿਰਾਗਾਗਾ, 4 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਕਾਲੀਆਂ ਵਿਖੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਦਾ ਉਦਘਾਟਨ ਕਰ ਕੇ ਇਹ ਸਹੂਲਤ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੀ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਕੈਬਨਿਟ ਮੰਤਰੀ ਨੇ ਸੰਗਤ ਨਾਲ ਸਮਾਗਮ ਵਿੱਚ…
-

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਅਤੇ ਭਵਾਨੀਗੜ੍ਹ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੀ ਸ਼ੁਰੂਆਤ
ਸੰਗਰੂਰ/ ਭਵਾਨੀਗੜ੍ਹ, 3 ਅਕਤੂਬਰ: ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਸੰਗਰੂਰ ਅਤੇ ਭਵਾਨੀਗੜ੍ਹ ਦੀਆਂ ਅਨਾਜ ਮੰਡੀਆਂ ਵਿਖੇ ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰਵਾਈ ਅਤੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ…
-

ਔਰਤਾਂ ਨੂੰ ਆਤਮ-ਨਿਰਭਰ ਬਣਾਉਣਾ ਅਤੇ ਲੋਕ-ਪੱਖੀ ਵਿਕਾਸ ਮਾਨ ਸਰਕਾਰ ਦੀ ਮੁੱਖ ਤਰਜੀਹ: ਡਾ. ਗੁਰਪ੍ਰੀਤ ਕੌਰ ਮਾਨ
ਧੂਰੀ, 26 ਸਤੰਬਰ: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ, ਸਨਮਾਨ ਅਤੇ ਸਸ਼ਕਤੀਕਰਨ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਸਖੀਆਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਧੂਰੀ…
-

ਭਵਾਨੀਗੜ੍ਹ ਵਿਖੇ ਤੀਜੇ ਦਿਨ ਕ੍ਰਿਕਟ ਦੇ ਸੈਮੀਫਾਈਨਲ ਮੁਕਾਬਲੇ; 60 ਸਾਲ ਤੋਂ ਵੱਧ ਉਮਰ ਦੇ ਖਿਡਾਰੀਆਂ ਨੇ ਵੀ ਦਿਖਾਏ ਖੇਡ ਦੇ ਜੌਹਰ
ਸੰਗਰੂਰ, 14 ਸਤੰਬਰ: ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਸੀਜ਼ਨ-4 ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ ਪੂਰੇ ਉਤਸ਼ਾਹ ਨਾਲ ਜਾਰੀ ਹਨ। ਅੱਜ ਬਲਾਕ ਸੁਨਾਮ ਦੀਆਂ ਬਲਾਕ ਪੱਧਰੀ ਖੇਡਾਂ ਵੀ ਸ਼ੁਰੂ ਹੋ ਗਈਆਂ, ਜਦਕਿ ਬਲਾਕ ਭਵਾਨੀਗੜ੍ਹ ਵਿਖੇ ਖੇਡ ਮੁਕਾਬਲਿਆਂ ਦਾ ਅੱਜ ਤੀਜਾ ਦਿਨ ਰਿਹਾ। ਜ਼ਿਲ੍ਹਾ ਖੇਡ ਅਫ਼ਸਰ ਸੰਗਰੂਰ ਸ੍ਰੀ ਨਵਦੀਪ ਸਿੰਘ ਨੇ ਦੱਸਿਆ ਕਿ ਬਲਾਕ…
-

ਸਹਿਮਤੀ ਬਣੀ ਹੱਲ ਦਾ ਰਾਹ; ਕੌਮੀ ਲੋਕ ਅਦਾਲਤ ’ਚ 29,189 ਕੇਸ ਨਿਪਟੇ, ਕਰੀਬ 22 ਕਰੋੜ 18 ਲੱਖ ਰੁਪਏ ਤੋਂ ਵੱਧ ਦੇ ਅਵਾਰਡ ਪਾਸ
ਸੰਗਰੂਰ, 12 ਸਤੰਬਰ: ਜ਼ਿਲ੍ਹਾ ਕਚਹਿਰੀਆਂ ਸੰਗਰੂਰ ਸਮੇਤ ਸੁਨਾਮ, ਮੂਨਕ ਅਤੇ ਧੂਰੀ ਵਿਖੇ ਅੱਜ ਲਗਾਈ ਗਈ ਕੌਮੀ ਲੋਕ ਅਦਾਲਤ ਦੌਰਾਨ ਨਿਪਟਾਰੇ ਲਈ ਰੱਖੇ ਗਏ ਕੁੱਲ 29,916 ਕੇਸਾਂ ਵਿੱਚੋਂ 29,189 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਇਆ ਗਿਆ। ਇਸ ਦੌਰਾਨ 22,18,31,676 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਮਾਣਯੋਗ ਜਸਟਿਸ ਦੀਪਕ ਸਿਬਲ, ਜੱਜ, ਪੰਜਾਬ ਅਤੇ ਹਰਿਆਣਾ…
-

ਬਲਾਕ ਪੱਧਰੀ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਏ ਖੇਡ ਪ੍ਰਤਿਭਾ ਦੇ ਜੌਹਰ
ਸੰਗਰੂਰ, 10 ਸਤੰਬਰ: ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਖਿਡਾਰੀਆਂ ਵੱਲੋਂ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਨੇ ਦੱਸਿਆ ਕਿ ਬਲਾਕ ਸੰਗਰੂਰ, ਧੂਰੀ ਅਤੇ ਸ਼ੇਰਪੁਰ ਦੇ ਬਲਾਕ ਪੱਧਰੀ ਟੂਰਨਾਮੈਂਟ ਮੁਕੰਮਲ ਹੋ ਚੁੱਕੇ ਹਨ, ਜਦਕਿ ਅੱਜ 10 ਸਤੰਬਰ…
-

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ
ਸੁਨਾਮ, 31 ਅਗਸਤ:- ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮਿਸ਼ਨ ਕਲੀਨ ਪੰਜਾਬ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਕੌਂਸਲ ਸੁਨਾਮ ਅਤੇ ਮਾਰਕੀਟ ਕਮੇਟੀ ਸੁਨਾਮ ਦੇ ਸਾਂਝੇ ਉਪਰਾਲੇ ਨਾਲ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਵਿਸ਼ੇਸ਼…
-

ਪਿੰਡ ਬਾਸੀਅਰਖ ਵਿਖੇ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ; ਆਦਰ ਸਿੰਘ ਤੇ ਰਣਧੀਰ ਸਿੰਘ ਨੰਬਰਦਾਰ ਸਮੇਤ ਦਰਜਨਾਂ ਸਾਥੀ ‘ਆਪ’ ਵਿੱਚ ਸ਼ਾਮਲ
ਭਵਾਨੀਗੜ੍ਹ, 25 ਅਗਸਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਬਾਸੀਅਰਖ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਆਦਰ ਸਿੰਘ ਅਤੇ ਰਣਧੀਰ ਸਿੰਘ ਨੰਬਰਦਾਰ ਸਮੇਤ ਦਰਜਨਾਂ ਸਾਥੀਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਵਿਧਾਇਕ ਨਰਿੰਦਰ ਕੌਰ…
-

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਲਈ 4.28 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ
ਸੁਨਾਮ, 24 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸੁਨਾਮ ਹਲਕੇ ਵਿੱਚ ਕਰੀਬ 4…
-

ਹਲਕਾ ਲਹਿਰਾ ਦੇ ਸਾਰੇ ਪਿੰਡਾਂ ਦੇ ਵਿਕਾਸ ਕਾਰਜ ਜਲਦ ਤੋਂ ਜਲਦ ਕੀਤੇ ਜਾਣ ਮੁਕੰਮਲ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 21 ਅਗਸਤ: ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿਖੇ ਹਲਕਾ ਲਹਿਰਾ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਪਿੰਡਾਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਨੂੰ…
-

ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ
ਧੂਰੀ, 16 ਜੂਨ: ਪੰਜਾਬ ਰਾਜ ਵਪਾਰੀ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਅੱਜ ਧੂਰੀ ਦੇ ਕੱਕੜਵਾਲ ਰੋਡ ਸਥਿਤ ਵਪਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ ਗਈ। ਇਸ ਬੈਠਕ ਦੌਰਾਨ ਵਪਾਰੀਆਂ ਨੇ ਆਪਣੇ ਕਾਰੋਬਾਰ ਨਾਲ ਸਬੰਧਿਤ ਵੱਖ-ਵੱਖ ਮੁਸ਼ਕਲਾਂ ਅਤੇ ਸੁਝਾਵਾਂ ਨੂੰ ਸਾਂਝਾ ਕੀਤਾ। ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ…
-

ਲੋਕ ਮਿਲਣੀ ਮੁਹਿੰਮ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੋ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ
ਭਵਾਨੀਗੜ੍ਹ, 15 ਜੂਨ: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਚਲਾਈ ਜਾ ਰਹੀ ਲੋਕ ਮਿਲਣੀ ਮੁਹਿੰਮ ਤਹਿਤ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਪਣੇ ਹਲਕੇ ਦੇ ਪਿੰਡ ਮੱਟਰਾਂ ਅਤੇ ਨਰੈਣਗੜ੍ਹ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦੀ…
-

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਮੁਕੱਦਮਾ ਦਰਜ, 01 ਮੁਲਜ਼ਮ ਗ੍ਰਿਫਤਾਰ
ਮੂਨਕ, 14 ਜੂਨ- ਡਾ ਰਵਜੌਤ ਗਰੇਵਾਲ, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 08.06.2026 ਤੋਂ 14.06.2026 ਤੱਕ ਡਰੱਗ ਦਾ 01 ਮੁਕੱਦਮਾ ਦਰਜ ਕਰਕੇ 01 ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ 40 ਨਸ਼ੀਲੀਆਂ ਗੋਲੀਆਂ…
-

ਸੂਬੇ ਦੇ ਵਪਾਰੀਆਂ ਨੂੰ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ: ਨਰਿੰਦਰ ਕੌਰ ਭਰਾਜ
ਸੰਗਰੂਰ, 12 ਜੂਨ:ਸੂਬੇ ਦੇ ਵਪਾਰੀਆਂ ਨੂੰ ਬਿਹਤਰ ਕਾਰੋਬਾਰੀ ਮਾਹੌਲ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਸੰਗਰੂਰ ਵੱਲੋਂ ਅੱਜ ਸੰਗਰੂਰ ਅਨਾਜ ਮੰਡੀ ਵਿਖੇ ਵਪਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਦੌਰਾਨ ਵਪਾਰੀਆਂ ਦੇ ਵੱਖ-ਵੱਖ ਮੁੱਦਿਆਂ ਅਤੇ ਮੰਗਾਂ ’ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਮੌਕੇ ਸੰਗਰੂਰ ਦੇ…
-

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ‘ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ
ਸੰਗਰੂਰ, 12 ਜੂਨ:-ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਅੱਜ ਵਿਸ਼ੇਸ਼ ਜਾਗਰੂਕਤਾ ਗੱਡੀਆਂ…
-

421.26 ਕਰੋੜ ਰੁਪਏ ਦੀ ਲਾਗਤ ਨਾਲ 709 ਵਿਕਾਸ ਕਾਰਜ ਜਾਰੀ
ਸੰਗਰੂਰ, 12 ਜੂਨ:ਪੰਜਾਬ ਦੇ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੜ੍ਹਬਾ ਹਲਕੇ ਦੇ ਸਰਵਪੱਖੀ ਵਿਕਾਸ ਲਈ ਵੱਡੇ ਪੱਧਰ ’ਤੇ ਯੋਜਨਾਬੱਧ ਢੰਗ ਨਾਲ ਕੰਮ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਹਰ ਖੇਤਰ ਵਿੱਚ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਵੱਖ-ਵੱਖ ਵਿਭਾਗਾਂ ਦੇ…
-

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਜ਼ਿਲ੍ਹੇ ‘ਚ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪ ਲਗਾਏ
ਸੰਗਰੂਰ, 11 ਜੂਨ: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਅਤੇ ਲੜਕੀਆਂ ਦੇ ਆਰਥਿਕ ਸਸ਼ਕਤੀਕਰਨ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਉਪਰਾਲੇ ਨਾਲ ਲਗਾਏ…
-

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ
ਦਿੜ੍ਹਬਾ, 10 ਜੂਨ- ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਇੱਥੇ ਅਟਵਾਲ ਪੈਲੇਸ ਵਿਖੇ ਕਰਵਾਏ ਸਮਾਗਮ ਦੌਰਾਨਦਿੜ੍ਹਬਾ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਡਿਜੀਟਲ ਰਾਸ਼ਨ ਕਾਰਡਾਂ ਨਾਲ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਸਹੂਲਤਾਂ ਦਾ ਲਾਭ ਹੋਰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮਿਲ ਸਕੇਗਾ।…
-
ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਹਰਪਾਲ ਸਿੰਘ
ਦਿੜ੍ਹਬਾ, 10 ਜੂਨ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅੱਜ ਅਟਵਾਲ ਪੈਲਸ, ਦਿੜ੍ਹਬਾ ਵਿਖੇ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰ ਚੀਮਾ ਨੇ ਕਿਹਾ ਕਿ…
-

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਨਰਿੰਦਰ ਕੌਰ ਭਰਾਜ
ਸੰਗਰੂਰ, 09 ਜੂਨ- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ ਅੱਜ ਸ਼੍ਰੀ ਕਾਲਾ ਮਾਤਾ ਮੰਦਰ ਦੇ ਹਾਲ ਵਿਖੇ ਪਿੰਡਾਂ ਦੇ ਸਰਪੰਚਾਂ, ਪੰਚਾਂ, ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ, ਮੁਹਿੰਮ ਦੇ ਕੋਆਰਡੀਨੇਟਰਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ…