Category: Sangrur
-

ਯੁੱਧ ਨਸ਼ਿਆਂ ਵਿਰੁੱਧ: ਬਾਜ਼ੀਗਰ ਬਸਤੀ ਧੂਰੀ ਵਿਖੇ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਨਾਜਾਇਜ਼ ਉਸਾਰੀਆਂ ਢਾਹੀਆਂ
ਧੂਰੀ, 15 ਸਤੰਬਰ (000) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ‘ਤੇ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਮੁਤਾਬਕ ਐੱਸ.ਪੀ. (ਸਥਾਨਕ) ਸ੍ਰ…
-

ਘੱਗਰ ਦਰਿਆ ਵਿੱਚ ਪਾਣੀ ਘੱਟਣ ਲੱਗਿਆ ਪਰ ਸਰਕਾਰ ਸੁਚੇਤ: ਬਰਿੰਦਰ ਕੁਮਾਰ ਗੋਇਲ
ਮੂਨਕ, 11 ਸਤੰਬਰ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਘੱਟ ਰਿਹਾ ਪਰ ਹਾਲੇ ਵੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਹੈ। ਇਸ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾ ਰਹੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮਕਰੌੜ ਸਾਹਿਬ ਤੇ ਮੂਨਕ ਵਿਖੇ ਟੋਹਾਣਾ…
-

ਸੇਵਾ ਮੁਕਤ ਪੀ.ਸੀ.ਐੱਸ. ਅਧਿਕਾਰੀ ਪ੍ਰੀਤਮ ਸਿੰਘ ਜੌਹਲ ਤੇ ਹੋਰ ਦਾਨੀ ਸੱਜਣਾਂ ਵੱਲੋਂ ਮੂਨਕ ਖੇਤਰ ਵਿੱਚ ਰਾਹਤ ਤੇ ਬਚਾਅ ਕਾਰਜਾਂ ਲਈ ਮਾਲੀ ਸਹਾਇਤਾ
ਮੂਨਕ, 10 ਸਤੰਬਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਵਜੋਂ ਸੇਵਾਵਾਂ ਨਿਭਾਅ ਚੁੱਕੇ ਸੇਵਾ ਮੁਕਤ ਪੀ.ਸੀ.ਐਸ. ਅਧਿਕਾਰੀ ਪ੍ਰੀਤਮ ਸਿੰਘ ਜੌਹਲ ਵੱਲੋਂ ਮੂਨਕ ਖੇਤਰ ਵਿੱਚ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਜਾਰੀ ਰਾਹਤ ਤੇ ਬਚਾਅ ਕਾਰਜਾਂ ਸਬੰਧੀ ਡੀਜ਼ਲ ਤੇ ਹੋਰ ਲੋੜੀਂਦੀ ਸਮੱਗਰੀ ਲਈ 30 ਹਜ਼ਾਰ ਰੁਪਏ ਦੀ ਰਾਸ਼ੀ ਐੱਸ.ਡੀ.ਐਮ. ਮੂਨਕ ਦੇ ਖਾਤੇ ਵਿੱਚ ਟਰਾਂਸਫਰ ਕੀਤੀ ਗਈ। ਇਸ ਇੱਕਤਰ ਕੀਤੀ ਰਾਸ਼ੀ…
-

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨਿਆ ਰਾਹਤ ਪੈਕੇਜ ਪੰਜਾਬ ਨਾਲ ਕੋਝਾ ਮਜ਼ਾਕ: ਬਰਿੰਦਰ ਕੁਮਾਰ ਗੋਇਲ
ਮੂਨਕ, 10 ਸਤੰਬਰ ਦੇਸ਼ ਦੀ ਅਜ਼ਾਦੀ ਲਈ ਸਭ ਤੋਂ ਵੱਧ ਯੋਗਦਾਨ ਪਾਉਣ, ਹਰੀ ਕ੍ਰਾਂਤੀ ਤਹਿਤ ਦੇਸ਼ ਦੇ ਅਨਾਜ ਭੰਡਾਰ ਭਰਨ ਅਤੇ ਦੇਸ਼ ਦੀ ਰਾਖੀ ਲਈ ਸਰਹੱਦਾਂ ਉੱਤੇ ਸਭ ਤੋਂ ਵੱਧ ਜਾਨਾਂ ਵਾਰਨ ਵਾਲੇ ਪੰਜਾਬ ਦਾ ਅੱਜ ਜਦੋਂ ਹੜ੍ਹਾਂ ਦੀ ਮਾਰ ਕਾਰਨ 20 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਗਿਆ ਹੈ ਤਾਂ ਪ੍ਰਧਾਨ ਮੰਤਰੀ…
-

ਸਕੱਤਰ ਆਰ ਟੀ ਏ ਵੱਲੋਂ ਭਵਾਨੀਗੜ੍ਹ ਵਿੱਚ ਕਮਰਸ਼ੀਅਲ ਵਾਹਨਾਂ ਦੀ ਅਚਨਚੇਤ ਚੈਕਿੰਗ, 10 ਚਲਾਨ ਕੱਟੇ
ਭਵਾਨੀਗੜ੍ਹ, 9 ਸਤੰਬਰ (000) – ਜ਼ਿਲ੍ਹਾ ਸੰਗਰੂਰ ਵਿੱਚ ਸੜਕ ਅਵਾਜਾਈ ਨਿਯਮਾਂ ਦੀ ਪਾਲਣਾ ਅਤੇ ਰਾਹਗੀਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਸ਼੍ਰੀ ਨਮਨ ਮੜਕਣ ਨੇ ਅੱਜ ਭਵਾਨੀਗੜ੍ਹ ਵਿਖੇ ਕਮਰਸ਼ੀਅਲ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਓਵਰਲੋਡਿੰਗ ਕਰਨ ਵਾਲੇ 10 ਵਾਹਨਾਂ ਦੇ ਚਲਾਨ ਕੱਟੇ। ਇਸ ਮੌਕੇ ਉਹਨਾਂ ਨਾਲ ਸਹਾਇਕ ਆਰ ਟੀ ਏ…
-

ਲਗਾਤਾਰ ਮੀਂਹ ਤੋਂ ਪ੍ਰਭਾਵਿਤ ਝੋਨੇ ਅਤੇ ਬਾਸਮਤੀ ਤੋਂ ਚੰਗਾ ਝਾੜ ਲੈਣ ਲਈ ਲਗਾਇਆ ਜਾਗਰੂਕਤਾ ਕੈਂਪ
ਸੰਗਰੂਰ, 9 ਸਤੰਬਰ (000) – ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਭੱਟੀਵਾਲ ਕਲਾਂ ਵਿਖੇ ਲਗਾਤਾਰ ਮੀਂਹ ਤੋਂ ਪ੍ਰਭਾਵਿਤ ਝੋਨੇ ਅਤੇ ਬਾਸਮਤੀ ਤੋਂ ਚੰਗਾ ਝਾੜ ਲੈਣ ਲਈ ਸਿਫਾਰਿਸ਼ ਨੁਕਤਿਆਂ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਪਿੰਡ ਦੇ ਅਗਾਂਹਵਧੂ 30 ਤੋਂ ਵੱਧ ਕਿਸਾਨਾਂ ਨੇ ਵੱਧ ਚੜ ਕੇ ਹਿੱਸਾ ਲਿਆ। ਕੈਂਪ…
-

ਬਿਪਤਾ ਦੀ ਘੜੀ ਵਿੱਚ ਪੰਜਾਬ ਦੇ ਭਾਜਪਾ ਆਗੂਆਂ ਦੀ ਚੁੱਪ ਹੈਰਾਨ ਕਰਨ ਵਾਲੀ – ਅਮਨ ਅਰੋੜਾ
ਸੁਨਾਮ, 30 ਅਗਸਤ (000) – ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਪੰਜਾਬ ਦੇ ਭਾਜਪਾ ਆਗੂਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਹੈ ਕਿ ਅੱਜ ਜਦੋਂ ਪੰਜਾਬ ਬਿਪਤਾ ਦੀ ਘੜੀ ਵਿੱਚੋਂ ਲੰਘ ਰਿਹਾ ਹੈ ਤਾਂ ਉਹਨਾਂ ਦੀ ਚੁੱਪ ਹੈਰਾਨ ਕਰਨ ਵਾਲੀ ਹੈ। ਅਜਿਹੇ ਮੌਕੇ ਕੇਂਦਰ ਨੂੰ ਤੁਰੰਤ ਪੈਕੇਜ ਜਾਰੀ ਕਰਨ ਲਈ ਦਬਾਅ ਪਾਉਣ ਦੀ ਬਿਜਾਏ…
-

ਪੰਜਾਬ ਮੰਡੀ ਬੋਰਡ ਦੇ ਸਕੱਤਰ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ
ਸੰਗਰੂਰ, 24 ਅਗਸਤ (000) – ਵਿਕਾਸ ਪ੍ਰੋਜੈਕਟਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਪੰਜਾਬ ਮੰਡੀ ਬੋਰਡ ਦੇ ਸਕੱਤਰ, ਸ੍ਰੀ ਰਾਮਵੀਰ ਨੇ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਸ੍ਰੀ ਦਲਵੀਰ ਸਿੰਘ ਢਿੱਲੋਂ, ਮਾਰਕੀਟ…
-

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਰਾਮਗੜ੍ਹ ਜਵੰਧਾ ਵਿਖੇ ਕਰੀਬ 04.38 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਕੰਮ ਸ਼ੁਰੂ ਕਰਵਾਏ
ਦਿੜ੍ਹਬਾ/ਸੁਨਾਮ, 23 ਅਗਸਤ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਪਿੰਡ ਪਿੰਡ ਰਾਮਗੜ੍ਹ ਜਵੰਧਾ ਵਿਖੇ 04,38,23,895 ਰੁਪਏ ਦੇ ਵੱਖੋ ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਹਨਾਂ ਵਿਕਾਸ ਕਾਰਜਾਂ ਤਹਿਤ ਪਿੰਡ ਦੀ ਕੱਚੀ ਫਿਰਨੀ ਤੋਂ ਪੱਕੀ ਸੜਕ ਲਈ 62 ਲੱਖ ਰੁਪਏ, ਪਿੰਡ ਦੀਆਂ ਸੜਕਾਂ ਜੋ ਸੁਨਾਮ ਅਤੇ ਲਹਿਰਾ ਅਤੇ ਕੌਹਰੀਆਂ ਰੋਡ ਨੂੰ ਜੋੜਦੀਆਂ…
-

ਪੰਜਾਬ ਸਰਕਾਰ ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਨੇ ਰਾਜ ਵਿੱਚ ਕੈਂਸਰ ਬਾਬਤ ਇਲਾਜ ਸੇਵਾਵਾਂ ਵਧਾਉਣ ਲਈ ਐਮ.ਓ.ਯੂ. ਨਵਿਆਇਆ
ਸੰਗਰੂਰ, 21 ਅਗਸਤ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਸੰਗਰੂਰ ਵਿਖੇ ਅੱਜ ਪੰਜਾਬ ਸਰਕਾਰ ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਪੰਜਾਬ ਨੇ ਆਪਣੇ ਸਮਝੌਤੇ (ਐਮਓਯੂ) ਨੂੰ ਅਧਿਕਾਰਤ ਤੌਰ ‘ਤੇ ਨਵਿਆਇਆ ਹੈ। ਇਸ ਸਾਂਝੇਦਾਰੀ ਦਾ ਉਦੇਸ਼ ਰਾਜ ਭਰ ਦੇ ਕੈਂਸਰ ਮਰੀਜ਼ਾਂ ਲਈ ਸਿਹਤ ਸੰਭਾਲ ਬੁਨਿਆਦੀ ਢਾਂਚੇ ਅਤੇ ਸੇਵਾਵਾਂ ਨੂੰ ਮਜ਼ਬੂਤ ਕਰਨਾ ਹੈ। ਪੰਜਾਬ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਰਧਾਲੂਆਂ ਵਿੱਚ ਵਿਚਰ ਕੇ ਧੂਮਧਾਮ ਨਾਲ ਮਨਾਈ ਜਨਮ ਅਸ਼ਟਮੀ
ਲਹਿਰਾ, 16 ਅਗਸਤ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ‘ਤੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਮੰਡੀ ਵਿਖੇ ਮੰਦਿਰ ਵਿੱਚ ਨਤਮਸਤਕ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਉਹ ਜਨਮ ਅਸ਼ਟਮੀ ਨੂੰ ਲੈ ਕੇ ਇੱਥੇ ਮੰਦਰ ਵਿਖੇ ਨਤਮਸਤਕ ਹੋਏ ਹਨ, ਜਿੱਥੇ ਜਨਮ ਅਸ਼ਟਮੀ ਧੂਮ ਧਾਮ ਨਾਲ ਮਨਾਈ ਜਾ ਰਹੀ ਹੈ ਤੇ…
-

ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ: ਸੰਜੀਵ ਅਰੋੜਾ
ਸੰਗਰੂਰ, 15 ਅਗਸਤ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸ. ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਸੰਘਰਸ਼ਾਂ ਸਦਕਾ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਸਾਨੂੰ ਮਾਣ ਹੈ…
-

ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਅਧਿਕਾਰੀ ਸਰਗਰਮ ਭੂਮਿਕਾ ਨਿਭਾਉਣ- ਬਾਲ ਕ੍ਰਿਸ਼ਨ ਗੋਇਲ
ਸੰਗਰੂਰ, 12 ਅਗਸਤ (000) : ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਸ੍ਰੀ ਬਾਲ ਕ੍ਰਿਸ਼ਨ ਗੋਇਲ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਮਨੁੱਖੀ ਅਧਿਕਾਰਾਂ ਸਬੰਧੀ ਜਾਗਰੂਕਤਾ ਲਈ ਸਰਗਰਮ ਭੂਮਿਕਾ ਨਿਭਾਉਣ ਸੱਦਾ ਦਿੱਤਾ ਹੈ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰ ਸੁਖਚੈਨ ਸਿੰਘ ਪਪੜਾ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਦੇ 08 ਪਿੰਡਾਂ ਵਿੱਚ ਕਰੀਬ 02.5 ਕਰੋੜ ਰੁਪਏ ਦੀ ਲਾਗਤ ਨਾਲ 12 ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਲਹਿਰਾ/ ਮੂਣਕ/ ਖਨੌਰੀ, 11 ਅਗਸਤ ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਲਹਿਰਾ ਵਿਖੇ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਇਸ ਹਲਕੇ ਨੂੰ ਨਮੂਨੇ ਦਾ ਹਲਕਾ ਬਨਾਉਣ ਵਿੱਚ ਕੋਈ ਕਸਰ ਬਾਕੀ…
-

ਪੰਜਾਬ ਵਿੱਚ ਆਪਣੇ ਹਨੇਰਗਰਦੀ ਵਾਲੇ ਸ਼ਾਸਨ ਦੀ ਇਕ ਵੀ ਪ੍ਰਾਪਤੀ ਦੱਸੋ: ਮੁੱਖ ਮੰਤਰੀ ਦੀ ਸੁਖਬੀਰ ਬਾਦਲ ਨੂੰ ਚੁਣੌਤੀ
ਸੰਗਰੂਰ, 11 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਦਲਾਂ `ਤੇ ਸੂਬੇ ਨੂੰ ਰਾਜਨੀਤਿਕ, ਆਰਥਿਕ ਅਤੇ ਧਾਰਮਿਕ ਤੌਰ `ਤੇ ਬਰਬਾਦ ਕਰਨ ਦਾ ਦੋਸ਼ ਲਗਾਉਂਦੇ ਹੋਏ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਵਿੱਚ ਆਪਣੇ ਹਨੇਰਗਰਦੀ ਵਾਲੇ ਲੰਮੇ ਸ਼ਾਸਨ ਦੀ ਇਕ ਵੀ ਪ੍ਰਾਪਤੀ ਗਿਣਾਉਣ ਦੀ ਚੁਣੌਤੀ ਦਿੱਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਅਕਾਲੀ…
-

ਬਲਾਕ ਧੂਰੀ ਨੂੰ ਵਿਕਸਤ ਬਲਾਕਾਂ ਦੀ ਸ਼੍ਰੇਣੀ ਵਿੱਚ ਲਿਆਉਣ ਦਾ ਅਹਿਦ
ਸੰਗਰੂਰ, 06 ਅਗਸਤ (000) – ਭਾਰਤ ਸਰਕਾਰ ਦੇ ਅਦਾਰੇ ਨੀਤੀ ਅਯੋਗ ਵੱਲੋਂ ਸ਼ੁਰੂ ਕੀਤੇ ਗਏ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਤਹਿਤ ਬਲਾਕ ਧੂਰੀ ਦਾ ਸੰਪੂਰਨਤਾ ਅਭਿਆਨ ਸਨਮਾਨ ਸਮਾਰੋਹ ਅੱਜ ਸਥਾਨਕ ਸਨ ਪਾਰਕ ਮੈਰਿਜ ਪੈਲੇਸ, ਧੂਰੀ ਰੋਡ, ਸੰਗਰੂਰ ਵਿਖੇ ਆਯੋਜਿਤ ਕੀਤਾ ਗਿਆ। ਜਿਸ ਦੌਰਾਨ ਬਲਾਕ ਧੂਰੀ ਨੂੰ ਦੇਸ਼ ਦੇ ਸਭ ਤੋਂ ਵਿਕਸਤ ਬਲਾਕਾਂ ਦੀ ਸ਼੍ਰੇਣੀ ਵਿੱਚ ਲਿਆਉਣ ਦਾ…
-

ਪਿੰਡ ਉਗਰਾਹਾਂ ਵਿੱਚ ਖੇਡ ਸਟੇਡੀਅਮ ਬਨਾਉਣ ਦੀ ਮੰਗ 25 ਸਾਲਾਂ ਬਾਅਦ ਹੋਈ ਪੂਰੀ
ਪਿੰਡ ਉਗਰਾਹਾਂ, 3 ਅਗਸਤ (000) – ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਵੱਡੇ ਅਤੇ ਮਸ਼ਹੂਰ ਪਿੰਡ ਉਗਰਾਹਾਂ ਵਾਸੀਆਂ ਦੀ ਪਿੰਡ ਵਿੱਚ ਸ਼ਾਨਦਾਰ ਖੇਡ ਸਟੇਡੀਅਮ ਦੀ ਮੰਗ ਆਖ਼ਰ 25 ਸਾਲ ਬਾਅਦ ਪੂਰੀ ਹੋਈ ਹੈ। ਅੱਜ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਪਿੰਡ ਪਹੁੰਚ ਕੇ ਸਰਪੰਚ ਸ੍ਰ ਗੁਰਪ੍ਰੀਤ ਸਿੰਘ ਸਿੱਧੂ ਅਤੇ ਸਮੂਹ ਪੰਚਾਇਤ…
-

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੁਲੀਸ ਲਾਈਨ ਸੰਗਰੂਰ ਵਿਖੇ ਕਰੀਬ 24 ਲੱਖ 95 ਹਜ਼ਾਰ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਲੋਕ ਅਰਪਿਤ
ਸੰਗਰੂਰ, 02 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਬਹੁਪੱਖੀ ਵਿਕਾਸ ਜੰਗੀ ਪੱਧਰ ਉੱਤੇ ਕਰਵਾਇਆ ਜਾ ਰਿਹਾ ਹੈ ਤੇ ਨੌਜਵਾਨੀ ਦੀ ਸਾਂਭ ਸੰਭਾਲ ਅਤੇ ਵਿਕਾਸ ਵੱਲ ਵੀ ਉਚੇਚਾ ਧਿਆਨ ਦਿੱਤਾ ਜਾ ਰਿਹਾ, ਜਿਸ ਦੇ ਬਹੁਤ ਹੀ ਸਾਰਥਿਕ ਸਿੱਟੇ ਨਿਕਲ ਕੇ ਸਾਹਮਣੇ ਆ ਰਹੇ ਹਨ। ਇਤਿਹਾਸ ਵਿੱਚ ਪਹਿਲੀ…