Category: Sangrur
-

ਸਿਹਤਮੰਦ ਮਿੱਟੀ ਅਤੇ ਟਿਕਾਊ ਖੇਤੀ ਲਈ ਜੀਵਾਣੂੰ ਖਾਦਾਂ ਨੂੰ ਅਪਣਾਉਣ ਕਿਸਾਨ: ਡਾ. ਗਰਗ
ਸੰਗਰੂਰ, 8 ਜੂਨ: ਰਸਾਇਣਕ ਖਾਦਾਂ ਦੀ ਸੰਤੁਲਿਤ, ਸੁਚੱਜੀ ਵਰਤੋਂ ਅਤੇ ਜੀਵਾਣੂੰ ਖਾਦਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਬਾਲੀਆਂ (ਕੱਟੂ) ਵਿਖੇ ਝੋਨੇ ਅਤੇ ਬਾਸਮਤੀ ਦੀ ਪੌਦ ਨੂੰ ਲੱਗਣ ਵਾਲੇ ਜੀਵਾਣੂੰ ਖਾਦ ਦੇ ਟੀਕੇ, ਮਿੱਟੀ ਪਰਖ ਆਧਾਰਿਤ ਖਾਦ ਪ੍ਰਬੰਧਨ ਅਤੇ ਫਾਸਫੋਰਸ ਖਾਦ ਨੂੰ ਝੋਨੇ…
-

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ
ਸੁਨਾਮ, 7 ਜੂਨ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਇਨ੍ਹਾਂ ਮਹੱਤਵਪੂਰਨ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ ਅਤੇ ਇਸ ਦੌਰਾਨ ਉਨ੍ਹਾਂ ਨੇ ਕਈ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ।…
-

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ
ਸੁਨਾਮ, 4 ਜੂਨ- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮੰਤਵ ਨਾਲ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸ਼ਹੀਦ ਊਧਮ ਸਿੰਘ ਕਾਲਜ ਦੇ ਆਡੀਟੋਰੀਅਮ ਵਿਖੇ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ…
-

ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਨਰਿੰਦਰ ਕੌਰ ਭਰਾਜ
ਭਵਾਨੀਗੜ੍ਹ, 1 ਜੂਨ: ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਫੱਗੂਵਾਲ ਵਿਖੇ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈੱਸ ਸੈਂਟਰ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਦਿਆਂ ਇਸ ਮਹੱਤਵਪੂਰਨ ਪ੍ਰੋਜੈਕਟ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਪਿੰਡ ਵਾਸੀਆਂ, ਪੰਚਾਇਤੀ ਨੁਮਾਇੰਦਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ…
-

ਲੌਂਗੋਵਾਲ ਦੀ ਜਨਤਾ ਨੇ ਵਿਕਾਸ, ਇਮਾਨਦਾਰ ਰਾਜਨੀਤੀ ਅਤੇ ਲੋਕ ਪੱਖੀ ਨੀਤੀਆਂ ‘ਤੇ ਲਗਾਈ ਮੋਹਰ: ਅਮਨ ਅਰੋੜਾ
ਲੌਂਗੋਵਾਲ, 31 ਮਈ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਲੌਂਗੋਵਾਲ ਵਿਖੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਨਵੇਂ ਚੁਣੇ ਗਏ ਕੌਂਸਲਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਲੌਂਗੋਵਾਲ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ…
-

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ
ਸੰਗਰੂਰ, 29 ਮਈ- ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਵੱਡੀ ਜਿੱਤ ਸਬੰਧੀ ਅੱਜ ਸੰਗਰੂਰ ਵਿਖੇ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ,…
-

ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੀ ਰੇਡ, ਇੱਕ ਬੱਚੇ ਦੀ ਬਰਾਮਦਗੀ
ਧੂਰੀ, 28 ਮਈ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿਤ ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਰੇਡ ਅਤੇ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਜਨਤਕ ਸਥਾਨਾਂ, ਬਾਜ਼ਾਰਾਂ ਅਤੇ ਹੋਰ ਸੰਵੇਦਨਸ਼ੀਲ ਖੇਤਰਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ ਤਾਂ ਜੋ ਭੀਖ ਮੰਗਣ…
-

ਸੰਗਰੂਰ ਪੁਲਿਸ ਵੱਲੋਂ ਸਨੈਚਿੰਗ ਗਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼; 05 ਮੁਲਜ਼ਮ ਕਾਬੂ
ਸੰਗਰੂਰ, 28 ਮਈ- ਡਾ. ਰਵਜੋਤ ਗਰੇਵਾਲ, ਐਸ.ਐਸ.ਪੀ, ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ-1 ਸੰਗਰੂਰ ਦੇ ਏਰੀਆ ਵਿੱਚ ਚੋਰੀ/ਸਨੈਚਿੰਗ ਦੀ ਵਾਰਦਾਤ ਟਰੇਸ ਕਰਕੇ 05 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ, ਉਨ੍ਹਾਂ ਪਾਸੋਂ ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ ਤੇ ਦਾਹ ਲੋਹਾ,…
-

ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਚਾੜ੍ਹਿਆ ਜਾਵੇਗਾ ਨੇਪਰੇ: ਡਿਪਟੀ ਕਮਿਸ਼ਨਰ
ਸੰਗਰੂਰ, 27 ਮਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ, ਨਵੀ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ…
-

ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਨੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਸੰਗਰੂਰ, 27 ਮਈ: ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਜੋ ਪਿਛਲੇ ਦਿਨੀਂ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਚੁਣੇ ਗਏ ਸਨ, ਉਨ੍ਹਾਂ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਨਰਿੰਦਰ ਕੌਰ ਭਰਾਜ ਤੇ ਮੁੱਖ ਮੰਤਰੀ ਦੇ ਓ.ਐਸ.ਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ…
-

ਕੈਬਿਨਟ ਮੰਤਰੀ ਗੋਇਲ ਵੱਲੋਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ ਸਨਮਾਨਿਤ
ਲਹਿਰਾਗਾਗਾ 23 ਮਈ ( ):—-ਪੰਜਾਬ ਅੰਦਰ “ਆਪ” ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਲਿਆਂਦੇ ਗਏ ਕ੍ਰਾਂਤੀਕਾਰੀ ਬਦਲਾਅ ਨੇ ਸੂਬੇ ਦੀ ਦਸ਼ਾ ਅਤੇ ਦਿਸ਼ਾ ਬਦਲ ਦਿੱਤੀ ਹੈ, ਸਿਖਿਆ ਕ੍ਰਾਂਤੀ ਦੇ ਤਹਿਤ ਜਿੱਥੇ ਸਕੂਲਾਂ ਦੀ ਨਹਾਰ ਬਦਲੀ…
-

ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਧੂਰੀ ‘ਚ ਕੀਤਾ ਚੋਣ ਪ੍ਰਚਾਰ
ਧੂਰੀ, 23 ਮਈ: ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਅੱਜ ਧੂਰੀ ਦੇ ਵਾਰਡ ਨੰਬਰ 9 ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਮਨਦੀਪ ਕੌਰ ਦੇ ਹੱਕ ਵਿੱਚ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਮਨਦੀਪ ਕੌਰ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਨਗਰ ਕੌਂਸਲ ਵਿੱਚ ਭੇਜਣ। ਇਸ…
-

ਲਹਿਰਾਗਾਗਾ ਵਿੱਚ ਨਾਮਵਰ ਆੜਤੀ ਪਰਵੀਨ ਕੁਮਾਰ ਟਿੰਕਾ ਆਪਣੇ ਸੈਂਕੜੇ ਸਮਰਥਕਾਂ ਸਮੇਤ “ਆਪ” ਚ’ ਸ਼ਾਮਿਲ, ਵਿਰੋਧੀ ਪਸਤ
ਸੰਗਰੂਰ, 22ਮਈ- ਲਹਿਰਾਗਾਗਾ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਸਿਆਸੀ ਬਲ ਮਿਲਿਆ ਜਦੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਸ਼ਹਿਰ ਦੇ ਨਾਮਵਰ ਆੜਤੀ ਸਵਰਗੀ ਰਾਮ ਨਾਥ ਜਲੂਰ ਵਾਲੇ ਦੇ ਪੋਤੇ ਪਰਵੀਨ…
-

ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ 33 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦਾ ਵਧੀਆ ਕਾਰਗੁਜ਼ਾਰੀ ਲਈ ਡੀ.ਜੀ.ਪੀ. ਡਿਸਕਾਂ ਨਾਲ ਸਨਮਾਨ
ਸੰਗਰੂਰ, 22 ਮਈ- ਡਾ. ਰਵਜੋਤ ਗਰੇਵਾਲ, ਐਸ.ਐਸ.ਪੀ., ਸੰਗਰੂਰਵਲੋਂ ਜ਼ਿਲ੍ਹਾ ਪੁਲਿਸ ਵਿੱਚ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਆਪਣੀ ਡਿਊਟੀ ਬਹੁਤ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਵਧੀਆ ਕਾਰਗੁਜਾਰੀ ਸਬੰਧੀ 33 ਅਧਿਕਾਰੀਆਂ/ਕਰਮਚਾਰੀਆਂ ਨੂੰ “ਡੀ.ਜੀ.ਪੀ. ਡਿਸਕਾਂ” ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪੁਲਿਸ ਮੁਖੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ”…
-

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਸੰਗਰੂਰ; 19 ਮਈ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਖਾੜੀ ਜੰਗ ਦੇ ਹਾਲਾਤ ਦਾ ਲਾਹਾ ਲੈਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਆਪਣੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੀ ਨਾਕਾਮੀ ਨੂੰ ਲੁਕਾਉਣ ਲਈ ਇਸ ਜੰਗ ਨੂੰ ਢਾਲ ਵਜੋਂ ਵਰਤ ਰਹੀ ਹੈ ਅਤੇ ਦੇਸ਼ ਨੂੰ ਜਾਣਬੁੱਝ…
-

2.30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਸ਼ੁਰੂਆਤ
ਸ਼ੇਰਪੁਰ, 18 ਮਈ: ਹਲਕਾ ਮਹਿਲਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਅੱਜ ਲਗਭਗ 2.30 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਹ ਪ੍ਰੋਜੈਕਟ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਲੋਕਾਂ ਦੀਆਂ ਰੋਜ਼ਮਰ੍ਹਾ…
-

ਧੂਰੀ ਦੇ ਵਾਰਡ ਨੰਬਰ 2 ਅਤੇ 3 ਦੇ ਕਰੀਬ 50 ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ
ਧੂਰੀ, 17 ਮਈ: ਧੂਰੀ ਸ਼ਹਿਰ ਦੇ ਵਾਰਡ ਨੰਬਰ 2 ਅਤੇ 3 ਦੇ ਕਰੀਬ 50 ਪਰਿਵਾਰਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ…
-

3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ ‘ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ
ਧੂਰੀ, 17 ਮਈ: ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਲੱਡਾ ਵਿਖੇ ਨਹਿਰੀ ਪਾਣੀ ਦੀਆਂ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਵੱਡੀ ਗਿਣਤੀ ਇਲਾਕਾ ਨਿਵਾਸੀ ਅਤੇ ਕਿਸਾਨ ਮੌਜੂਦ ਸਨ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਤਕਰੀਬਨ 3.5…
-

ਵਿਧਾਇਕ ਭਰਾਜ ਨੇ 50 ਲੱਖ ਰੁਪਏ ਦੀ ਲਾਗਤ ਵਾਲੇ ਗਊਸ਼ਾਲਾ ਦੇ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
ਸੰਗਰੂਰ, 15 ਮਈ ਹਲਕਾ ਸੰਗਰੂਰ ਦੇ ਵਿਕਾਸ ਨੂੰ ਨਵੀਆਂ ਉੱਚਾਈਆਂ ਵੱਲ ਲੈ ਜਾਣ ਅਤੇ ਗਊਧਨ ਦੀ ਸੁਚੱਜੀ ਸੰਭਾਲ ਦੇ ਉਦੇਸ਼ ਨਾਲ ਅੱਜ ਗਊਸ਼ਾਲਾ, ਉਭਾਵਾਲ ਰੋਡ, ਸੰਗਰੂਰ ਦੇ ਨਵੀਨੀਕਰਨ ਲਈ 50.00 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਰੱਖਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀਮਤੀ ਨਰਿੰਦਰ ਕੌਰ…
-

ਨਵੇ ਵਾਰਡ ਨੰਬਰ 20 (ਪੁਰਾਣੇ 13) ਤੋਂ ਆਮ ਆਦਮੀ ਪਾਰਟੀ ਵੱਲੋਂ ਮਾਹੀ ਮਹੰਤ ਉਮੀਦਵਾਰ
ਸੁਨਾਮ, 10 ਮਈ- ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਚੋਣਾਂ ਲਈ ਨਵੇਂ ਵਾਰਡ ਨੰਬਰ 20 (ਪੁਰਾਣੇ 13) ਤੋਂ *ਵਾਰਡ ਵਾਸੀਆਂ ਦੀ ਮੰਗ* ‘ਤੇ ਮਾਹੀ ਮਹੰਤ (ਤੀਜਾ ਲਿੰਗ) ਨੂੰ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਐਲਾਨ ਨਾਲ ਪਾਰਟੀ ਨੇ ਸਮਾਜ ਦੇ ਹਰ ਵਰਗ ਨੂੰ ਰਾਜਨੀਤੀ ਵਿੱਚ ਯੋਗ ਪ੍ਰਤਿਨਿਧਿਤਾ ਦੇਣ ਦੇ ਆਪਣੇ ਵਚਨ ਨੂੰ ਦੁਹਰਾਇਆ…