Category: Sangrur
-

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ
ਮਸਤੂਆਣਾ ਸਾਹਿਬ / ਸੰਗਰੂਰ / ਬਰਨਾਲਾ, 8 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਤੇ ਇਥੋਂ ਲੋਕਾਂ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਆਪਣੀ ‘ਸ਼ੁਕਰਾਨਾ ਯਾਤਰਾ’ ਦੌਰਾਨ ਮੁੱਖ ਮੰਤਰੀ ਨੇ ਨਾਗਰਿਕਾਂ ਦੀ ਭਲਾਈ ਵਾਸਤੇ ਕੰਮ ਕਰਦੇ ਰਹਿਣ ਲਈ ਪਰਮਾਤਮਾ ਤੋਂ ਅਸ਼ੀਰਵਾਦ ਮੰਗਿਆ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਰਾਮਪੁਰ ਗੁੱਜਰਾਂ ਦੇ 87 ਪਰਿਵਾਰਾਂ ਨੂੰ ਮਕਾਨਾਂ ਦੀ ਮਾਲਕੀ ਦੇ ਸਰਟੀਫਿਕੇਟ ਵੰਡੇ
ਦਿੜ੍ਹਬਾ, 07 ਮਈ- ਪੰਜਾਬ ਸਰਕਾਰ ਦੀ ਮੇਰਾ ਘਰ ਮੇਰੇ ਨਾਮ ਮੁਹਿੰਮ ਤਹਿਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਪਿੰਡ ਰਾਮਪੁਰ ਗੁੱਜਰਾਂ ਵਿਖੇ 87 ਪਰਿਵਾਰਾਂ ਨੂੰ ਉਹਨਾਂ ਦੇ ਮਕਾਨਾਂ ਦੀ ਮਾਲਕੀ ਦੇ ਸਰਟੀਫਿਕੇਟ ਵੰਡੇ। ਇਸ ਮੌਕੇ ਉਹਨਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪਿੰਡਾਂ ਅੰਦਰ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕ ਹਮੇਸ਼ਾ…
-

ਧੂਰੀ ਸ਼ਹਿਰ ‘ਚ ਚੱਲ ਰਹੇ ਵਿਕਾਸ ਕਾਰਜਾਂ ਤੇ ਸੁੰਦਰੀਕਰਨ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ
ਸੰਗਰੂਰ/ਧੂਰੀ, 7 ਮਈ:ਧੂਰੀ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸੁੰਦਰੀਕਰਨ ਪ੍ਰੋਜੈਕਟਾਂ ਦੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਰਿਪੋਰਟ ਪੇਸ਼…
-

ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਦੇ ਵਾਰਡ ਨੰਬਰ 11 ਦੇ ਵਸਨੀਕਾਂ ਨਾਲ ਮੁਲਾਕਾਤ
ਧੂਰੀ, 5 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਜਮੀਨੀ ਪੱਧਰ ‘ਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਵਾਰਡਾਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਰਾਮਗੜ੍ਹ ਸੰਧੂਆਂ ਤੇ ਭਾਈ ਕੀ ਪਿਸ਼ੌਰ ਵਿਖੇ 04.12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 3 ਸੜਕਾਂ ਦੇ ਕੰਮਾਂ ਦੀ ਸ਼ੁਰੂਆਤ
ਲਹਿਰਾਗਾਗਾ, 05 ਮਈ:ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਕੈਬਨਿਟ ਮੰਤਰੀ, ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦੇ ਪਿੰਡਾਂ ਪਿੰਡ ਰਾਮਗੜ੍ਹ ਸੰਧੂਆਂ ਤੇ ਭਾਈ ਕੀ ਪਿਸ਼ੌਰ ਵਿਖੇ ਮਹੱਤਵਪੂਰਨ ਸੜਕ ਪ੍ਰੋਜੈਕਟਾਂ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸ਼ੁਰੂ ਕਰਵਾਏ ਕੰਮਾਂ ਬਾਰੇ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਦੱਸਿਆ ਕਿ…
-

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਸੰਗਰੂਰ ਪ੍ਰਸ਼ਾਸਨ ਤੇ ਪੁਲਿਸ ਦਾ ਸਾਂਝਾ ਹੰਭਲਾ
ਸੰਗਰੂਰ, 28 ਅਪ੍ਰੈਲ: ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਪੰਜਾਬ ਸਰਕਾਰ ਵੱਲੋਂ ਅਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾ ਕੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਮਿਲਜੁਲ ਕੇ ਹੰਭਲਾ ਮਾਰਨ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਅੱਜ ਇੱਥੇ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਜਾਇਜ਼ਾ ਮੀਟਿੰਗ ਕਰਦਿਆਂ…
-

ਖਨੌਰੀ ਵਿਖੇ 14 ਕਰੋੜ ਰੁਪਏ ਖਰਚ ਕੇ ਲੱਗੇਗਾ ਪੀਣ ਵਾਲੇ ਸਾਫ਼ ਨਹਿਰੀ ਪਾਣੀ ਦਾ ਪ੍ਰਾਜੈਕਟ-ਬਰਿੰਦਰ ਗੋਇਲ
ਖਨੌਰੀ, ਸੰਗਰੂਰ, 26 ਅਪ੍ਰੈਲ:- ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਖਨੌਰੀ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਐਲਾਨ ਕੀਤਾ ਹੈ ਕਿ ਖਨੌਰੀ ਲਈ 14 ਕਰੋੜ ਰੁਪਏ ਖਰਚ ਕੇ ਪੀਣ ਲਈ ਸਾਫ਼ ਨਹਿਰੀ ਪਾਣੀ ਦਾ ਪ੍ਰਾਜੈਕਟ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਖਨੌਰੀ ਨੂੰ ਸਦਾ ਅੱਖੋਂ ਪਰੋਖੇ ਕਰ ਕੇ ਇੱਥੋਂ ਦੇ ਵਸਨੀਕਾਂ…
-

ਦਲਬਦਲੂ ਸੰਸਦ ਮੈਂਬਰਾਂ ਵਿਰੁੱਧ ਸੁਨਾਮ ਵਿਖੇ ਗੁੱਸਾ ਫੁੱਟਿਆ, ਟੀਮ ਅਮਨ ਅਰੋੜਾ ਵੱਲੋਂ ਰੋਸ ਪ੍ਰਦਰਸ਼ਨ
ਸੁਨਾਮ ਊਧਮ ਸਿੰਘ ਵਾਲਾ 26 ਅਪ੍ਰੈਲ :- ਰਾਜ ਸਭਾ ਮੈਂਬਰਾਂ ਰਾਘਵ ਚੱਢਾ, ਸੰਦੀਪ ਪਾਠਕ, ਵਿਕਰਮ ਸਾਹਨੀ, ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ ਭਾਰਤੀ ਜਨਤਾ ਪਾਰਟੀ ਨਾਲ ਮਿਲ ਜਾਣ ‘ਤੇ ਦਲਬਦਲੂ ਸੰਸਦ ਮੈਂਬਰਾਂ ਵਿਰੁੱਧ ਸੁਨਾਮ ਵਿਖੇ ਗੁੱਸਾ ਫੁੱਟਿਆ ਹੈ ਅਤੇ ਇਸ ਦੌਰਾਨ ਟੀਮ ਅਮਨ ਅਰੋੜਾ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪਾਰਟੀ ਵਰਕਰਾਂ…
-

ਭਗਵੰਤ ਮਾਨ ਸਰਕਾਰ ਨੇ ਰਾਜ ‘ਚ ਸਿਹਤ ਤੇ ਸਿੱਖਿਆ ਦੀ ਕ੍ਰਾਂਤੀ ਲਿਆਂਦੀ- ਅਮਨ ਅਰੋੜਾ
ਸੁਨਾਮ, 25 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਸੁਨਾਮ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 2.9 ਕਰੋੜ ਰੁਪਏ ਦੀ ਲਾਗਤ ਨਾਲ ਸਿੱਖਿਆ ਅਤੇ ਸਿਹਤ ਸੰਬੰਧੀ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ। ਕੈਬਨਿਟ ਮੰਤਰੀ ਨੇ ਅਮਨ ਅਰੋੜਾ ਨੇ ਪਿੰਡ ਨਮੋਲ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ…
-

ਪੀ.ਆਰ.ਟੀ.ਸੀ. ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਸੰਗਰੂਰ ਡਿਪੂ ਅਤੇ ਬੱਸ ਅੱਡੇ ਦੀ ਅਚਨਚੇਤ ਚੈਕਿੰਗ
ਸੰਗਰੂਰ, 25 ਅਪ੍ਰੈਲ: ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਅੱਜ ਸੰਗਰੂਰ ਡਿਪੂ ਅਤੇ ਸਥਾਨਕ ਬੱਸ ਅੱਡੇ ਦੀ ਅਚਾਨਕ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਡਿਪੂ ਦੇ ਕਰਮਚਾਰੀਆਂ ਨਾਲ ਸਮੁੱਚੀ ਕਾਰਗੁਜ਼ਾਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ, ਜਿਸ ਵਿੱਚ ਨਵੇਂ ਰੂਟਾਂ ਦੀ ਸ਼ੁਰੂਆਤ, ਰੋਜ਼ਾਨਾ ਆਮਦਨ ਅਤੇ ਕੇ.ਐੱਮ.ਪੀ.ਐੱਲ. ਕਿਲੋਮੀਟਰ ਪ੍ਰਤੀ ਲੀਟਰ ਦੀ ਸਥਿਤੀ…
-

ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ
ਸੰਗਰੂਰ, 24 ਅਪ੍ਰੈਲ: ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਹੈ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ ਕਰ ਲਈ। ਇੱਥੇ…
-

ਸੰਗਰੂਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਬ ਡਵੀਜਨ ਭਵਾਨੀਗੜ ‘ਚ 08 ਅਪ੍ਰੈਲ ਤੋਂ 41 ਦੋਸ਼ੀ ਕਾਬੂ – ਐਸ ਐਸ ਪੀ
ਭਵਾਨੀਗੜ੍ਹ, 22 ਅਪ੍ਰੈਲ: ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਹੈ ਕਿ ਸਬ ਡਵੀਜਨ ਭਵਾਨੀਗੜ ਦੀ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਚਲਾਈ ਮੁਹਿੰਮ ਦੋਰਾਨ ਕਾਰਵਾਈ ਕਰਦੇ ਹੋਏ 08 ਅਪ੍ਰੈਲ 2026 ਤੋਂ ਅੱਜ ਤੱਕ ਕੁੱਲ 41 ਦੋਸ਼ੀਆਂ ਨੂੰ ਵੱਖ ਵੱਖ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੀ ਕਾਰਗੁਜ਼ਾਰੀ ਦੱਸਦਿਆਂ ਐਸ ਐਸ ਪੀ…
-

ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਤਿੰਨ ਪਿੰਡਾਂ ‘ਚ ਵਿਕਾਸ ਕਾਰਜਾਂ ਦੀ ਸ਼ੁਰੂਆਤ
ਭਵਾਨੀਗੜ੍ਹ, 22 ਅਪ੍ਰੈਲ: ਸੰਗਰੂਰ ਹਲਕੇ ਦੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਹਲਕੇ ਦੇ ਤਿੰਨ ਪਿੰਡਾਂ ਚੰਨੋ, ਬਾਲਦ ਖੁਰਦ ਅਤੇ ਰਾਜਪੁਰਾ ਵਿੱਚ ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੰਗਰੂਰ ਹਲਕੇ ਨੂੰ ਨਮੂਨੇ ਦਾ ਹਲਕਾ…
-

ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਭਵਾਨੀਗੜ੍ਹ ਵਿਖੇ ਹਾਕੀ ਐਸਟ੍ਰੋਟਰਫ ਗਰਾਊਂਡ ਦੇ ਕੰਮ ਦੀ ਸ਼ੁਰੂਆਤ
ਭਵਾਨੀਗੜ੍ਹ/ਸੰਗਰੂਰ 17 ਅਪ੍ਰੈਲ : ਪੰਜਾਬ ਵਿੱਚ ਖੇਡਾਂ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਗੁਰੂ ਤੇਗ ਬਹਾਦਰ ਸਟੇਡੀਅਮ, ਭਵਾਨੀਗੜ੍ਹ ਵਿਖੇ ਹਾਕੀ ਐਸਟ੍ਰੋਟਰਫ ਗਰਾਊਂਡ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ 12 ਹਾਕੀ ਐਸਟ੍ਰੋਟਰਫ…
-

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਸੰਗਰੂਰ, 16 ਅਪ੍ਰੈਲ:- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਮੌਜੂਦਗੀ ਵਿੱਚ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ…
-

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
ਚੀਮਾ, 16 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਨਗਰ ਚੀਮਾ ਵਿਖੇ ਲੋਕਾਂ ਦੀ ਸਹੂਲਤ ਅਤੇ ਇਲਾਕੇ ਦੇ ਸਮੂਹਿਕ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਲਗਭਗ 04 ਕਰੋੜ 57 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ…
-

ਮੂਨਕ ਮੰਡੀ ਵਿੱਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ
ਮੂਨਕ, 15 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਹਾੜ੍ਹੀ ਸੀਜ਼ਨ ਦੌਰਾਨ ਕਿਸਾਨਾਂ ਦੀ ਉਪਜ ਦੀ ਸੁਚੱਜੀ ਖਰੀਦ ਨੂੰ ਯਕੀਨੀ ਬਣਾਉਣ ਲਈ ਅੱਜ ਮੂਨਕ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਖਾਸ ਤੌਰ ‘ਤੇ ਪਹੁੰਚੇ ਅਤੇ ਮੰਡੀ ਵਿੱਚ ਆਈ ਨਵੀਂ ਫਸਲ ਦੀ ਬੋਲੀ ਲਗਵਾ ਕੇ ਖਰੀਦ…
-

ਟਰੇਡਰਜ਼ ਕਮਿਸ਼ਨ ਕੋਲ ਆਈਆਂ ਸ਼ਿਕਾਇਤਾਂ ਦਾ ਜ਼ਿਲ੍ਹਾ ਪੱਧਰ ‘ਤੇ ਨਿਪਟਾਰਾ
ਸੰਗਰੂਰ, 13 ਅਪ੍ਰੈਲ: ਟਰੇਡਰਜ਼ ਕਮਿਸ਼ਨ ਕੋਲ ਹਲਕੇ ਪੱਧਰ ‘ਤੇ ਪ੍ਰਾਪਤ ਹੋਈਆਂ ਵੱਖ-ਵੱਖ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ‘ਤੇ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਸਹਾਇਕ ਕਮਿਸ਼ਨਰ (ਜ) ਰਾਜਬੀਰ ਸਿੰਘ ਭੁੱਲਰ ਵੱਲੋਂ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਟਰੇਡਰਜ਼…
-

ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ
ਸੰਗਰੂਰ, 12 ਅਪ੍ਰੈਲ ਨੈਸ਼ਨਲ ਕਮਿਸ਼ਨ ਫਾਰ ਸਫਾਈ ਕਰਮਚਾਰੀ ਦੇ ਉੱਪ ਚੇਅਰਮੈਨ ਸ.ਹਰਦੀਪ ਸਿੰਘ ਗਿੱਲ ਨੇ ਕਿਹਾ ਹੈ ਕਿ ਕੌਮੀ ਕਮਿਸ਼ਨ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਤੇ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ ਅਤੇ ਉਹਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲੋਂੜੀਦੇ ਕਦਮ ਚੁੱਕੇ ਜਾਣੇ ਯਕੀਨੀ ਬਣਾਏ ਜਾ ਰਹੇ ਹਨ। ਸ. ਗਿੱਲ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ…
-

ਪਿੰਡ ਬੀਂਬੜ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ 90 ਪ੍ਰਾਪਰਟੀ ਕਾਰਡ ਸੌਂਪੇ
ਭਵਾਨੀਗੜ੍ਹ, 09 ਅਪ੍ਰੈਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬੀਂਬੜ ਵਿਖੇ ਵਿਸ਼ੇਸ਼ ਸਮਾਗਮ ਦੌਰਾਨਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਮਾਲਕੀ ਦੇ 90 ਪ੍ਰਾਪਰਟੀ ਕਾਰਡ ਲਾਭਪਾਤਰੀਆਂ ਨੂੰ ਸੌਂਪੇ ਗਏ। ਇਸ ਮੌਕੇ ਪਿੰਡ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਖੁੱਲ੍ਹ ਕੇ ਸਾਰਾਹਨਾ ਕੀਤੀ। ਵਿਧਾਇਕ ਭਰਾਜ ਨੇ…