Category: Sangrur
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਲਈ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ
ਮੂਨਕ/ ਖਨੌਰੀ, 10 ਅਪ੍ਰੈਲ- ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਕਰੀਬ 12.42 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਪ੍ਰੋਜੈਕਟ ਲਾਗੂ ਕੀਤਾ ਗਿਆ ਹੈ। ਇਸ ਸਬੰਧੀ…
-

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਤੁੰਗਾਂ ਤੇ ਉਭਾਵਾਲ ਵਿੱਚ 75.06 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਲੋਕ ਅਰਪਿਤ; ਵੱਖ-ਵੱਖ ਸੰਸਥਾਵਾਂ ਨੂੰ ਗ੍ਰਾਂਟਾਂ ਦੇ ਚੈੱਕ ਵੰਡੇ
ਸੰਗਰੂਰ, 10 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹਲਕੇ ਦੇ ਪਿੰਡ ਤੁੰਗਾਂ ਅਤੇ ਉਭਾਵਾਲ ਵਿਖੇ ਕੁੱਲ 75.06 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵੱਖ-ਵੱਖ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ ਅਤੇ ਕਈ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਗ੍ਰਾਂਟਾਂ ਦੇ ਚੈੱਕ…
-

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਲੋਕ ਅਰਪਣ
ਸੰਗਰੂਰ, 09 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਕਰੀਬ 02.5 ਕਰੋੜ ਰੁਪਏ ਦੀ ਲਾਗਤ ਨਾਲ ਕਾਇਆ ਕਲਪ ਉਪਰੰਤ ਜ਼ਿਲ੍ਹਾ ਅਜਾਇਬ ਘਰ, ਸੰਗਰੂਰ ਨੂੰ ਲੋਕਾਂ ਲਈ ਸਮਰਪਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸੰਸਦ ਮੈਂਬਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ…
-

ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ‘ਚ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ
ਧੂਰੀ, 9 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਅੱਜ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਓਐਸਡੀ ਸੁਖਵੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ…
-

ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ
ਭਵਾਨੀਗੜ੍ਹ, 09 ਅਪ੍ਰੈਲ: ਹਲਕਾ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਅਨਾਜ ਮੰਡੀ, ਭਵਾਨੀਗੜ੍ਹ ਵਿਖੇ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਪਹਿਲੀ ਫਸਲ ਲਿਆਉਣ ਵਾਲੇ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਵਿੱਚ ਕਿਸਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਵਿਧਾਇਕ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੰਵਾਦ ਪ੍ਰੋਗਰਾਮ
ਲਹਿਰਾਗਾਗਾ, 05 ਅਪ੍ਰੈਲ- ਪੰਜਾਬ ਸਰਕਾਰ ਦੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਨਤਾ ਨਾਲ ਸਿੱਧਾ ਸੰਵਾਦ ਕਾਇਮ ਕਰਨ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕੇ ਦੇ ਪਿੰਡ ਚੂੜਲ ਕਲਾਂ, ਚੂੜਲ ਖੁਰਦ, ਗੁਰੂ ਨਾਨਕ ਨਗਰ, ਰਾਮਪੂਰਾ ਜਵਾਹਰਵਾਲਾ ਅਤੇ ਗੋਬਿੰਦਪੁਰਾ ਜਵਾਹਰਵਾਲਾ ਵਿੱਚ ਸੰਵਾਦ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਕੈਬਨਿਟ…
-

ਪੰਜਾਬ ਸਰਕਾਰ ਨੇ ਸੜਕਾਂ ਦੀ ਕਾਇਆ ਕਲਪ ਕਰ ਕੇ ਖੋਲ੍ਹੇ ਤਰੱਕੀ ਦੇ ਰਾਹ: ਹਰਪਾਲ ਸਿੰਘ ਚੀਮਾ
ਦਿੜ੍ਹਬਾ, 05 ਅਪ੍ਰੈਲ ਵਿੱਤ ਮੰਤਰੀ, ਪੰਜਾਬ, ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਅੰਦਰ ਸੜਕਾਂ ਦਾ ਜਾਲ ਵਿਛਾ ਕੇ ਅਤੇ ਸੜਕਾਂ ਦੀ ਕਾਇਆ ਕਲਪ ਕਰ ਕੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਉੱਤੇ ਮੁੜ ਲਿਆਂਦਾ ਗਿਆ ਹੈ। ਪੰਜਾਬ ਦਾ ਕੋਈ ਪਿੰਡ ਜਾਂ ਅਜਿਹਾ ਸ਼ਹਿਰ ਨਹੀਂ ਜਿਹੜਾ ਕਿ ਸੜਕੀ ਮਾਰਗ ਨਾਲ ਜੋੜਨ ਤੋਂ ਰਹਿ ਗਿਆ ਹੋਵੇ।…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੰਵਾਦ ਪ੍ਰੋਗਰਾਮ
ਲਹਿਰਾਗਾਗਾ, 05 ਅਪ੍ਰੈਲ ਪੰਜਾਬ ਸਰਕਾਰ ਦੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਨਤਾ ਨਾਲ ਸਿੱਧਾ ਸੰਵਾਦ ਕਾਇਮ ਕਰਨ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕੇ ਦੇ ਪਿੰਡ ਚੂੜਲ ਕਲਾਂ, ਚੂੜਲ ਖੁਰਦ, ਗੁਰੂ ਨਾਨਕ ਨਗਰ, ਰਾਮਪੂਰਾ ਜਵਾਹਰਵਾਲਾ ਅਤੇ ਗੋਬਿੰਦਪੁਰਾ ਜਵਾਹਰਵਾਲਾ ਵਿੱਚ ਸੰਵਾਦ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਕੈਬਨਿਟ…
-

ਮੂਨਕ ਪੁਲਿਸ ਵੱਲੋਂ ਐਨ.ਡੀ.ਪੀ.ਐਸ ਐਕਟ ਤਹਿਤ 02 ਕੇਸ ਦਰਜ; 02 ਮੁਲਜ਼ਮ ਗ੍ਰਿਫਤਾਰ
ਮੂਨਕ, 05 ਅਪ੍ਰੈਲ- ਸਰਤਾਜ ਸਿੰਘ ਚਾਹਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਮੁਹਿੰੰਮ ਤਹਿਤ ਕਾਰਵਾਈ ਕਰਦੇ ਹੋਏ ਮਿਤੀ 30.03.2026 ਤੋਂ 05.04.2026 ਤਕ ਐਨ.ਡੀ.ਪੀ.ਐਸ ਐਕਟ ਤਹਿਤ 02 ਕੇਸ ਦਰਜ ਕਰ ਕੇ 02 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ 2570 ਨਸ਼ੀਲੀਆਂ…
-

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਕਲਾਂ ਵਿਖੇ ਦੋ ਪਾਰਕ ਲੋਕਾਂ ਨੂੰ ਸਮਰਪਿਤ
ਭਵਾਨੀਗੜ੍ਹ, 05 ਅਪ੍ਰੈਲ- ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਕਲਾਂ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਗਏ ਦੋ ਸੁੰਦਰ ਪਾਰਕਾਂ ਦਾ ਉਦਘਾਟਨ ਕਰ ਕੇ ਉਨ੍ਹਾਂ ਨੂੰ ਆਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ…
-

ਸ਼ੋਰ ਪ੍ਰਦੂਸ਼ਣ ਸਬੰਧੀ ਨਿਯਮਾਂ ਦੀ ਉਲੰਘਣਾ ‘ਤੇ ਹੋਵੇਗੀ ਸਖ਼ਤ ਕਾਰਵਾਈ
ਸੰਗਰੂਰ, 04 ਅਪ੍ਰੈਲ ਸ਼ਹਿਰ ਵਿੱਚ ਲਾਊਡਸਪੀਕਰਾਂ ਰਾਹੀਂ ਪੈਦਾ ਹੋ ਰਹੇ ਸ਼ੋਰ ਪ੍ਰਦੂਸ਼ਣ ਸਬੰਧੀ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਉਪ-ਮੰਡਲ ਮੈਜਿਸਟ੍ਰੇਟ ਸੰਗਰੂਰ ਸਤੀਸ਼ ਚੰਦਰ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡੀ.ਐਸ.ਪੀ. ਸੰਗਰੂਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਪ੍ਰਤੀਨਿਧੀ ਅਤੇ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਵੱਲੋਂ ਹਾਜ਼ਰੀ ਭਰੀ ਗਈ। ਮੀਟਿੰਗ ਦੌਰਾਨ…
-

ਮਰਦਮਸ਼ੁਮਾਰੀ 2027 ਲਈ ਤਿੰਨ ਦਿਨਾਂ ਫੀਲਡ ਟ੍ਰੇਨਰ ਟ੍ਰੇਨਿੰਗ ਸਫਲਤਾਪੂਰਵਕ ਸੰਪੰਨ
ਸੰਗਰੂਰ, 03 ਅਪ੍ਰੈਲ ਮਰਮਸ਼ੁਮਾਰੀ-2027 ਦੀਆਂ ਤਿਆਰੀਆਂ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ, ਸੰਗਰੂਰ ਵਿਖੇ 30 ਮਾਰਚ ਤੋਂ 2 ਅਪ੍ਰੈਲ ਤਕ ਤਿੰਨ ਦਿਨਾਂ ਫੀਲਡ ਟ੍ਰੇਨਰ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਇਆ। ਇਹ ਟ੍ਰੇਨਿੰਗ ਪ੍ਰੋਗਰਾਮ ਮਰਦਮਸ਼ੁਮਾਰੀ ਕਾਰਜਾਂ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਇਕ ਮਹੱਤਵਪੂਰਨ ਕਦਮ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ -ਕਮ- ਪ੍ਰਿੰਸੀਪਲ ਸੈਂਸਜ ਅਫਸਰ,…
-

ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਗਰੂਰ, 2 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਹਮਲੇ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਦੇ ਕੰਟਰੋਲ ਅਧੀਨ ਆਉਂਦੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਸਿਆਸੀ ਦੂਸ਼ਣਬਾਜ਼ੀ ਦਾ ਆਧਾਰ ਬਣਾ ਕੇ ਵਰਤਣਾ ਪੂਰੀ ਤਰ੍ਹਾਂ ਗਲਤ ਹੈ। ਇਹ ਸਪੱਸ਼ਟ ਕਰਦਿਆਂ ਕਿ ਇਸ ਘਟਨਾ ਦੀ ਜ਼ਿੰਮੇਵਾਰੀ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ
ਸੰਗਰੂਰ, 2 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ 11.70 ਕਰੋੜ ਦੀ ਲਾਗਤ ਨਾਲ ਬਣਿਆ ਅਤੇ 30 ਬਿਸਤਰਿਆਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਸਥਾਰ ਦੇ ਨਾਲ-ਨਾਲ ਪੂਰੇ ਖੇਤਰ ਵਿੱਚ ਹਜ਼ਾਰਾਂ ਲੋਕਾਂ ਨੂੰ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ‘ਚ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਸ਼ਾਸਨ ਦੀ ਨਵੀਂ ਮਿਸਾਲ ਕਾਇਮ ਹੋਈ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 02 ਅਪ੍ਰੈਲ ਪਿੰਡ ਮੰਡਵੀ, ਮਨਿਆਣਾ, ਭੁਟਾਲ ਕਲਾਂ ਅਤੇ ਬੱਲਰਾਂ ਵਿਖੇ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਵਿਸ਼ੇ ‘ਤੇ ਸੰਵਾਦ ਸਮਾਗਮ ਕੀਤੇ ਗਏ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਮਹਿਲਾਵਾਂ ਤੇ ਨੌਜਵਾਨਾਂ ਨੇ ਜੋਸ਼ ਅਤੇ ਉਤਸ਼ਾਹ ਨਾਲ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਗੈਸ ਏਜੰਸੀ ਦਾ ਕੀਤਾ ਦੌਰਾ; ਗੈਸ ਸਪਲਾਈ ਦਾ ਲਿਆ ਜਾਇਜ਼ਾ
ਲਹਿਰਾਗਾਗਾ, 1 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾ ਵਿਖੇ ਸਥਿਤ ਇਕ ਗੈਸ ਏਜੰਸੀ ਦਾ ਦੌਰਾ ਕਰਦੇ ਹੋਏ ਗੈਸ ਸਪਲਾਈ ਪ੍ਰਣਾਲੀ ਅਤੇ ਖ਼ਪਤਕਾਰਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਗੈਸ ਸਿਲੰਡਰਾਂ ਦੀ ਉਪਲਬਧਤਾ, ਸਟਾਕ ਦੀ ਸਥਿਤੀ, ਵੰਡ ਪ੍ਰਕਿਰਿਆ ਅਤੇ ਖ਼ਪਤਕਾਰਾਂ ਦੀ ਸਹੂਲਤ…
-

ਸੁਨਾਮ ਹਲਕੇ ਦੇ ਵਿਕਾਸ ਨੂੰ ਦੇਖ ਲੋਕਾਂ ਨੇ “ਆਪ” ਨੂੰ ਦਿੱਤਾ ਅਮਨ ਅਰੋੜਾ ਪਾਰਟੀ ਦਾ ਲਕਬ
ਸੁਨਾਮ, 1 ਅਪ੍ਰੈਲ: ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਹਿਤੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਮੌਖਾ ਕਲੋਨੀ ਦੇ 29 ਪਰਿਵਾਰਾਂ ਦੇ ਲਗਭਗ 80 ਮੈਂਬਰਾਂ ਨੇ ਹੋਰਨਾਂ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਵਿਸ਼ਵਾਸ ਜਤਾਇਆ ਤੇ ਨਾਲ ਹੀ “ਆਪ” ਨੂੰ ਆਮ ਆਦਮੀ ਪਾਰਟੀ ਦਾ…
-

ਲੋਹਾ ਬਾਜ਼ਾਰ ‘ਚ ਵਪਾਰੀਆਂ ਨਾਲ ਸੰਵਾਦ; ਕਈ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ
ਧੂਰੀ, 30 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੇਜ਼ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਟਰੇਡ ਕਮਿਸ਼ਨ ਵੱਲੋਂ ਜ਼ਮੀਨੀ ਪੱਧਰ ‘ਤੇ ਮੀਟਿੰਗਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਲੋਹਾ ਬਾਜ਼ਾਰ, ਧੂਰੀ ਵਿਖੇ ਪੰਜਾਬ ਟਰੇਡ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ…
-
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਰਸਾਨਾ ਧਾਮ ਤੋਂ ਵ੍ਰਿੰਦਾਵਨ ਧਾਮ ਤਕ ਭਗਤੀਮਈ ਯਾਤਰਾ; ਸੁਨਾਮ ਲਈ ਪਵਿੱਤਰ ਅਖੰਡ ਜਯੋਤੀ ਰਵਾਨਾ
ਸੁਨਾਮ, 29 ਮਾਰਚ: ਸੁਨਾਮ ਸ਼ਹਿਰ ਵਿੱਚ 4 ਅਪ੍ਰੈਲ ਨੂੰ ਆਯੋਜਿਤ ਹੋਣ ਜਾ ਰਹੇ ਵਿਸ਼ਾਲ ਰਾਧਾ ਨਾਮ ਸੰਕੀਰਤਨ ਸਮਾਗਮ ਦੀਆਂ ਤਿਆਰੀਆਂ ਅਧਿਆਤਮਿਕ ਰੰਗਾਂ ਵਿੱਚ ਰੰਗੀਆਂ ਹੋਈਆਂ ਹਨ। ਇਸ ਸਬੰਧੀ ਉਸ ਵੇਲੇ ਇੱਕ ਬਹੁਤ ਹੀ ਪਵਿੱਤਰ ਅਤੇ ਅਲੌਕਿਕ ਪਲ ਦੇਖਣ ਨੂੰ ਮਿਲਿਆ, ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸ੍ਰੀ ਰਾਧਾ ਰਾਣੀ ਮੰਦਰ, ਬਰਸਾਨਾ ਧਾਮ…
-

ਸਿਹਤ ਖੇਤਰ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕ੍ਰਾਂਤੀਕਾਰੀ ਕਦਮ ਉਠਾਏ: ਰਾਜਵੰਤ ਸਿੰਘ ਘੁੱਲੀ
ਧੂਰੀ, 28 ਮਾਰਚ: ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਤੇ ਕ੍ਰਾਂਤੀ ਚੌਕ ਨੇੜੇ ਵਾਰਡ ਨੰਬਰ 5 ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਰਚੁਅਲ ਤਰੀਕੇ ਨਾਲ ਕਰਕੇ ਧੂਰੀ ਵਾਸੀਆਂ ਨੂੰ ਇੱਕ ਵੱਡੀ ਸੌਗਾਤ ਦਿੱਤੀ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ…