Category: Sangrur
-

ਦਿੜ੍ਹਬਾ ਹਲਕੇ ਵਿੱਚ ਔਰਤਾਂ ਵੱਲੋਂ ‘ਜਾਗੋ’ ਕੱਢ ਕੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਕੀਤਾ ਗਿਆ ਸਵਾਗਤ
ਦਿੜ੍ਹਬਾ, 13 ਮਾਰਚ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਸਵਾਗਤ ਵਜੋਂ ਅੱਜ ਪਿੰਡ ਤੂਰਵਣਜਾਰਾ ਵਿੱਚ ਮਹਿਲਾਵਾਂ ਵੱਲੋਂ ‘ਜਾਗੋ’ ਕੱਢ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਹ ਜਾਗੋ ਮਾਰਕੀਟ ਕਮੇਟੀ ਦਿੜ੍ਹਬਾ ਦੀ ਚੇਅਰਮੈਨ ਜਸਬੀਰ ਕੌਰ ਸ਼ੇਰਗਿੱਲ ਦੀ ਅਗਵਾਈ ਹੇਠ ਕੱਢੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਭਾਗ ਲਿਆ।…
-

ਵਿਧਾਇਕ ਨਰਿੰਦਰ ਕੌਰ ਭਰਾਜ ਨੇ 08.27 ਕਰੋੜ ਰੁਪਏ ਦੇ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਏ
ਸੰਗਰੂਰ, 13 ਮਾਰਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸੜਕਾਂ ਦੀ ਕਾਇਆ ਕਲਪ ਕਰਨ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਕਰੀਬ 8.27 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸੜਕ ਪ੍ਰੋਜੈਕਟਾਂ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ…
-

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ; 6 ਚਲਾਨ ਕੱਟੇ
ਦਿੜ੍ਹਬਾ, 12 ਮਾਰਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਸੰਗਰੂਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਬਲਾਕ ਦਿੜ੍ਹਬਾ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦਾ ਮਕਸਦ ਸਕੂਲੀ ਬੱਚਿਆਂ ਦੀ ਆਵਾਜਾਈ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੀ। ਇਸ ਮੌਕੇ ਬਣਾਈ…
-

ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ: ਅੰਕੁਰ ਮਹਿੰਦਰੂ
ਸੰਗਰੂਰ, 11 ਮਾਰਚ ਪੰਜਾਬ ਰਾਜ ਵਿੱਚ ਮੋਟਰ ਵਾਹਨਾਂ ਲਈ ਪੈਟਰੋਲ ਡੀਜ਼ਲ ਅਤੇ ਘਰੇਲੂ ਵਰਤੋਂ ਦੀ ਐਲ.ਪੀ.ਜੀ. ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਅੰਕੁਰ ਮਹਿੰਦਰੂ ਵੱਲੋਂ ਜ਼ਿਲ੍ਹੇ ਦੀਆਂ ਗੈਸ ਏਜੰਸੀਆਂ ਤੇ ਪੈਟਰੋਲ ਡੀਜ਼ਲ ਡੀਲਰਾਂ ਅਤੇ ਤੇਲ ਕੰਪਨੀਆਂ ਦੇ ਨੁਮਾਇੰਦੀਆ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ…
-

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿੱਚ 05.47 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
ਸੁਨਾਮ, 08 ਮਾਰਚ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਸ਼ਹਿਰਾਂ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸੁਨਾਮ ਸ਼ਹਿਰ ਵਿੱਚ ਕੁੱਲ 05 ਕਰੋੜ 47 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ।…
-

ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ
ਸੰਗਰੂਰ, 07 ਮਾਰਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਬੱਤ ਦੇ ਭਲੇ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਗੁਰੂ ਨਾਨਕ ਸਾਹਿਬ ਦੀ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਮੌਕੇ ਨਤਮਸਤਕ ਹੋਣ ਉਪਰੰਤ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਦੀ ਕਿਰਪਾ ਸਦਕਾ ਸੂਬੇ…
-

ਧੂਰੀ ਸਬ ਡਵੀਜ਼ਨ ਹਸਪਤਾਲ ਦੀ ਨਵੀਂ ਇਮਾਰਤ 21.65 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ; ਜਲਦ ਕੀਤਾ ਜਾਵੇਗਾ ਲੋਕ ਅਰਪਿਤ
ਧੂਰੀ, 03 ਮਾਰਚ ਧੂਰੀ ਸਬ ਡਵੀਜ਼ਨ ਹਸਪਤਾਲ ਦੀ ਨਵੀਂ ਅਧੁਨਿਕ ਇਮਾਰਤ ਲਗਭਗ 21.65 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰ ਲਈ ਗਈ ਹੈ, ਜਿਸ ਨੂੰ ਬਹੁਤ ਜਲਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਅਰਪਿਤ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਹਸਪਤਾਲ…
-

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਵਾਸੀਆਂ ਨੂੰ ਦਿੱਤਾ 53.28 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ
ਸੁਨਾਮ ਊਧਮ ਸਿੰਘ ਵਾਲਾ/ਲੌਂਗੋਵਾਲ, 28 ਫਰਵਰੀ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਕਰੀਬ 53 ਕਰੋੜ 28 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾ ਕੇ ਹਲਕਾ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ…
-

ਸੰਗਰੂਰ ਪੁਲਿਸ ਨੇ 12 ਘੰਟਿਆਂ ‘ਚ ਅੰਨਾ ਕਤਲ ਕੇਸ ਕੀਤਾ ਟਰੇਸ; 4 ਦੋਸ਼ੀ ਕਾਬੂ
ਸੰਗਰੂਰ, 26 ਫਰਵਰੀ: ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਆਈ.ਪੀ. ਐਸ) ਨੇ ਦੱਸਿਆ ਕਿ ਸੰਗਰੂਰ ਪੁਲੀਸ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਲਹਿਰਾ ਦੇ ਖੇਤਰਵਿੱਚ ਹੋਏ ਅੰਨੇ ਕਤਲ ਨੂੰ 12 ਘੰਟਿਆਂ ਅੰਦਰ ਟਰੇਸ ਕਰਕੇ 04 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਪਾਸੋਂ ਵਾਰਦਾਤ ਸਮੇਂ ਵਰਤਿਆ 01 ਦੇਸੀ ਪਿਸਤੌਲ 32…
-

ਓ.ਐਸ.ਡੀ. ਸੁਖਵੀਰ ਸਿੰਘ ਨੇ ਸੁਣੀਆਂ ਧੂਰੀ ਵਾਸੀਆਂ ਦੀਆਂ ਮੁਸ਼ਕਲਾਂ
ਧੂਰੀ, 23 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਇਥੇ ਸਥਿਤ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਹਲਕੇ ਦੇ ਵਸਨੀਕਾਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਇਸ ਦੌਰਾਨ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਤੋਂ ਪਹੁੰਚੇ ਲੋਕਾਂ ਨੇ ਆਪਣੇ ਇਲਾਕਿਆਂ ਨਾਲ ਸੰਬੰਧਿਤ ਵਿਕਾਸ ਕੰਮਾਂ, ਬੁਨਿਆਦੀ ਸਹੂਲਤਾਂ, ਸੜਕਾਂ, ਪਾਣੀ…
-

ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂ ਪਿੰਡ ਰਾਮਗੜ੍ਹ ਸੰਧੂਆਂ ਤੋਂ ਰਵਾਨਾ
ਲਹਿਰਾਗਾਗਾ, 22 ਫਰਵਰੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੈਬਨਿਟ ਮੰਤਰੀ, ਸ਼੍ਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਨਗਰ ਕੌਂਸਲ, ਲਹਿਰਾਗਾਗਾ ਦੀ ਪ੍ਰਧਾਨ ਕਾਂਤਾ ਗੋਇਲ ਨੇ ਪਿੰਡ ਰਾਮਗੜ੍ਹ ਸੰਧੂਆਂ ਤੋਂ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨੇ ਕਿਹਾ ਕਿ ਇਹ ਪਹਿਲ ਉਨ੍ਹਾਂ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾਗਾਗਾ ਦੀਆਂ ਸੜਕਾਂ ਦੀ ਕਾਇਆ ਕਲਪ ਲਈ ਕਰੀਬ 13.27 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਲਹਿਰਾਗਾਗਾ, 21 ਫਰਵਰੀ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕੇ ਦੀਆਂ ਵੱਖ-ਵੱਖ ਪਿੰਡਾਂ ਦੀਆਂ ਸੜਕਾਂ ਦੀ ਕਾਇਆ ਕਲਪ ਲਈ ਕਰੀਬ 13 ਕਰੋੜ 27 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ…
-

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਸਰਪੰਚਾਂ ਨਾਲ ਬੈਠਕ
ਧੂਰੀ, 21 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਹਲਕੇ ਦੇ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਸਰਪੰਚਾਂ ਪਾਸੋਂ ਫੀਡ ਬੈਕ ਪ੍ਰਾਪਤ ਕੀਤੀ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ…
-

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 05-05 ਲੱਖ ਰੁਪਏ ਦੇ ਚੈੱਕ ਵੰਡੇ
ਭਵਾਨੀਗੜ੍ਹ, 20 ਫਰਵਰੀ ਹਲਕਾ ਵਿਧਾਇਕ, ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਮਾਰਕਿਟ ਕਮੇਟੀ ਦਫ਼ਤਰ, ਭਵਾਨੀਗੜ੍ਹ ਵਿਖੇ ਕਰਵਾਏ ਸਮਾਗਮ ਦੌਰਾਨ ਸਰਬਸੰਮਤੀ ਨਾਲ ਚੁਣੀਆਂ ਗਈਆਂ ਪਿੰਡ ਰਸੂਲਪੁਰ ਛੰਨਾ, ਬੀਬੜ, ਲੱਖੇਵਾਲ, ਹਰਦਿਤਪੁਰਾ ਅਤੇ ਸ਼ਾਹਪੁਰ ਦੀਆਂਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਪ੍ਰਤੀ ਪੰਚਾਇਤ ਪੰਜ–ਪੰਜ ਲੱਖ ਰੁਪਏ ਕੁੱਲ 25 ਲੱਖ ਰੁਪਏ ਦੇ ਚੈਕ ਵੰਡੇ ਗਏ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਭਰਾਜ ਨੇ…
-

ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੇ ਪ੍ਰਤੀਨਿਧੀਆਂ ਦੀਆਂ ਸਮੱਸਿਆਵਾਂ ਸੁਣੀਆਂ
ਸੰਗਰੂਰ, 20 ਫਰਵਰੀ- ਕਿਰਪਾਲ ਵੀਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸੰਗਰੂਰ ਦੀ ਪ੍ਰਧਾਨਗੀ ਹੇਠ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਨਾਲ ਸਬੰਧਤ ਮੁੱਦਿਆਂ ਅਤੇ ਮੁਸ਼ਕਿਲਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਇਸ ਮੌਕੇ ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਦੇ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੇ ਪ੍ਰਤੀਨਿਧੀਆਂ ਨਾਲ ਵਿਸਥਾਰਪੂਰਵਕ ਮੀਟਿੰਗ ਕਰ ਕੇ…
-

ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕਾਸੋ ਅਪਰੇਸ਼ਨ
ਸੰਗਰੂਰ, 20 ਫਰਵਰੀ ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ੇ ਨੂੰ ਖਤਮ ਕਰਨ ਦੇ ਐਲਾਨ ਤਹਿਤ ਅੱਜ ਪੁਲਿਸ ਨੇ ਜ਼ਿਲ੍ਹੇ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤਸੰਗਰੂਰ ਪੁਲਿਸ ਵੱਲੋਂ ਬੱਸ ਸਟੈਂਡ ਸੰਗਰੂਰ ਖੇਤਰ ਵਿਖੇ ਕਾਸੋ (ਕਾਰਡਨ ਅਤੇ ਸਰਚ ਅਪ੍ਰੇਸ਼ਨ)ਅਪਰੇਸ਼ਨ ਕੀਤਾ ਗਿਆ, ਜਿਸ ਤਹਿਤ 02 ਸ਼ੱਕੀ ਵਿਅਕਤੀ ਕਾਬੂ ਕੀਤੇ ਗਏ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੇ ਚਲਾਨ ਵੀ…
-

ਐਸ.ਡੀ.ਐਮ. ਧੂਰੀ ਰਿਸ਼ਭ ਬਾਂਸਲ ਵੱਲੋਂ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਮੌਕੇ ’ਤੇ ਜਾ ਕੇ ਜਾਇਜ਼ਾ
ਧੂਰੀ, 19 ਫਰਵਰੀ: ਉਪ ਮੰਡਲ ਮੈਜਿਸਟਰੇਟ ਧੂਰੀ ਰਿਸ਼ਭ ਬਾਂਸਲ ਵੱਲੋਂ ਅੱਜ ਧੂਰੀ ਸ਼ਹਿਰ ਵਿੱਚ ਸਫ਼ਾਈ ਪ੍ਰਬੰਧਾਂ ਦਾ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਬੱਸ ਅੱਡੇ ਸਮੇਤ ਵੱਖ-ਵੱਖ ਜਨਤਕ ਪਖਾਨਿਆਂ ਦੀ ਜਾਂਚ ਕੀਤੀ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਐਸ.ਡੀ.ਐਮ. ਨੇ ਹਦਾਇਤ ਕੀਤੀ ਕਿ ਜਨਤਕ ਪਖਾਨਿਆਂ ਦੀ ਸਫ਼ਾਈ ਅਤੇ ਰੱਖ-ਰਖਾਅ…
-

ਅਗਾਮੀ ਬਜਟ ਵਿੱਚ ਖੇਡਾਂ ਨੂੰ ਦਿੱਤੀ ਜਾਵੇਗੀ ਤਰਜੀਹ: ਹਰਪਾਲ ਸਿੰਘ ਚੀਮਾ
ਸੰਗਰੂਰ, 18 ਫਰਵਰੀ ਸੂਬੇ ਦੇ ਪਿੰਡਾਂ ਵਿੱਚ ਲਗਭਗ 03 ਹਜ਼ਾਰ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ, ਤਾਂ ਜੋ ਪਿੰਡ ਪੱਧਰ ‘ਤੇ ਨੌਜਵਾਨਾਂ ਨੂੰ ਉੱਚ ਦਰਜੇ ਦੀਆਂ ਖੇਡ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਦੇ ਨਾਲ ਹੀ ਪੰਜਾਬ ਸਰਕਾਰ ਆਉਣ ਵਾਲੇ ਬਜਟ ਵਿੱਚ ਵੀ ਖੇਡਾਂ ਦੇ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ, ਤਾਂ ਜੋ…
-

ਸੰਗਰੂਰ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ ਪਲੇਠੀ ਜ਼ਿਲ੍ਹਾ ਪੱਧਰੀ ਬੈਠਕ ਹੋਈ
ਸੰਗਰੂਰ, 17 ਫਰਵਰੀ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਵਪਾਰ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਸਮਾਂਬੱਧ ਢੰਗ ਨਾਲ ਕਰਨ ਲਈ ਬਣਾਏ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਜ਼ਿਲ੍ਹਾ ਪੱਧਰੀ ਇਕਾਈ ਵੱਲੋਂ ਅੱਜ ਸੰਗਰੂਰ ਦੇ ਵਪਾਰੀਆਂ ਨਾਲ ਕਿਲ੍ਹਾ ਮਾਰਕਿਟ ਵਿਖੇ ਪਲੇਠੀ ਜ਼ਿਲ੍ਹਾ ਪੱਧਰੀ ਬੈਠਕ ਕੀਤੀ ਗਈ। ਇਸ ਮੌਕੇ…
-

ਮਹਾਂ ਸ਼ਿਵਰਾਤਰੀ ਦੇ ਸ਼ੁੱਭ ਅਵਸਰ ’ਤੇ ਓ.ਐਸ.ਡੀ. ਸੁਖਵੀਰ ਸਿੰਘ ਧੂਰੀ ਹਲਕੇ ਦੇ ਵੱਖ-ਵੱਖ ਮੰਦਰਾਂ ‘ਚ ਹੋਏ ਨਤਮਸਤਕ
ਧੂਰੀ, 15 ਫ਼ਰਵਰੀ: ਮਹਾਂ ਸ਼ਿਵਰਾਤਰੀ ਦੇ ਪਾਵਨ ਅਵਸਰ ’ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਕੇ ਭਗਵਾਨ ਭੋਲੇਨਾਥ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਉਨ੍ਹਾਂ ਨੇ ਇਲਾਕੇ ਦੀ ਖੁਸ਼ਹਾਲੀ, ਅਮਨ-ਚੈਨ ਅਤੇ ਤਰੱਕੀ ਲਈ ਅਰਦਾਸ ਕੀਤੀ। ਇਸ ਮੌਕੇ ਉਹ ਪ੍ਰਾਚੀਨ ਸ਼ਿਵ…