Category: Sangrur
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ
ਲਹਿਰਾਗਾਗਾ, 15 ਫਰਵਰੀ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ ‘ਤੇ ਲਹਿਰਾਗਾਗਾ ਤੇ ਖਨੌਰੀ ਸ਼ਹਿਰ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰਵਾਏ ਗਏ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਮੰਦਰਾਂ ਵਿੱਚ ਮੱਥਾ ਟੇਕ ਕੇ ਭਗਵਾਨ ਸ਼ਿਵ ਦੀ ਅਰਾਧਨਾ ਕੀਤੀ ਅਤੇ ਸੰਗਤ ਨਾਲ ਮਿਲ ਕੇ ਭਜਨ-ਕੀਰਤਨ ਵਿੱਚ ਭਾਗ…
-

ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਨੇ ਆਪਰੇਸ਼ਨ ਪ੍ਰਹਾਰ-2 ਤਹਿਤ ਸੰਗਰੂਰ ਜ਼ਿਲ੍ਹੇ ’ਚ ਲਗਾਏ ਨਾਕਿਆਂ ਦਾ ਲਿਆ ਜਾਇਜ਼ਾ
ਸੰਗਰੂਰ, 11 ਫਰਵਰੀ: ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਸ੍ਰੀ ਐਲ.ਕੇ ਯਾਦਵ (ਆਈ.ਪੀ.ਐਸ.) ਨੇ ਅੱਜ ਆਪਰੇਸ਼ਨ ਪ੍ਰਹਾਰ-2 ਤਹਿਤ ਸੰਗਰੂਰ ਜ਼ਿਲ੍ਹੇ ਦਾ ਦੌਰਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਲਗਾਏ ਨਾਕਿਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ’ਚ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਪੁਲਿਸ ਗੌਰਵ…
-

ਧੂਰੀ ਹਲਕੇ ਦਾ ਪਿੰਡ ਪਲਾਸੌਰ ਆਧੁਨਿਕ ਤਕਨੀਕਾਂ ਨਾਲ ਹੋਇਆ ਲੈਸ
ਧੂਰੀ/ਸੰਗਰੂਰ, 11 ਫ਼ਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਦਾ ਪਿੰਡ ਪਲਾਸੌਰ ਸ਼ਹਿਰਾਂ ਨੂੰ ਮਾਤ ਪਾਉਂਦਾ ਹੋਇਆ ਆਧੁਨਿਕ ਤਕਨੀਕਾਂ ਨਾਲ ਲੈਸ ਹੋ ਗਿਆ ਹੈ, ਜਿੱਥੇ ਸੁਰੱਖਿਆ ਲਈ 49 ਸੀਸੀਟੀਵੀ ਕੈਮਰੇ ਅਤੇ ਵਿਦਿਆਰਥੀਆਂ ਲਈ ਪ੍ਰੋਜੈਕਟਰ ਵਰਗੀਆਂ ਅਤਿ ਆਧੁਨਿਕ ਸਹੂਲਤਾਂ ਉਪਲਬਧ ਹਨ। ਪਿੰਡ ਪਲਾਸੌਰ ਦੇ ਸਰਪੰਚ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ…
-

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ ’ਚ ਪੁਸ਼ਪਿੰਦਰ ਸ਼ਰਮਾ ਨੇ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਸੰਗਰੂਰ, 8 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ ਵਿੱਚ ਪੁਸ਼ਪਿੰਦਰ ਸ਼ਰਮਾ ਨੇ ਪੰਜਾਬ ਸਟੇਟ ਟਰੇਡਰ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਉਪਰੰਤ ਉਨ੍ਹਾਂ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਅਤੇ ਕਮਿਸ਼ਨ…
-

ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਹੋਇਆ ਵਾਧਾ; ਹੋਰ ਪਾਰਟੀਆਂ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਲੋਕ
ਧੂਰੀ/ਸੰਗਰੂਰ 8 ਫਰਵਰੀ: ਆਮ ਆਦਮੀ ਪਾਰਟੀ ਦੀ ਲੋਕ-ਪੱਖੀ, ਇਮਾਨਦਾਰ ਅਤੇ ਵਿਕਾਸ ਅਧਾਰਤ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਧੂਰੀ ਵਿਖੇ ਹੋਰ ਪਾਰਟੀਆਂ ਨੂੰ ਛੱਡ ਕੇ ਅੱਜ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਇਨ੍ਹਾਂ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਉਨ੍ਹਾਂ ਦਾ ਖੁੱਲ੍ਹੇ…
-

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ‘ਚ ਕਰੀਬ ਸਵਾ ਚਾਰ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਧੂਰੀ/ਸੰਗਰੂਰ, 8 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ਨੂੰ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਦੇ ਮਕਸਦ ਨਾਲ ਅੱਜ ਧੂਰੀ ਸ਼ਹਿਰ ਵਿੱਚ ਕਰੀਬ ਸਵਾ ਚਾਰ ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਹ ਵਿਕਾਸ ਕਾਰਜ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਨੂੰ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਵਿੱਚ 24.95 ਕਰੋੜ ਰੁਪਏ ਦੀ ਲਾਗਤ ਨਾਲ 26 ਕਿਲੋਮੀਟਰ ਲੰਬੀਆਂ ਸੜਕਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਖਨੌਰੀ/ਮੂਨਕ, 08 ਫਰਵਰੀ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਲਹਿਰਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਰੀਬ 26 ਕਿਲੋਮੀਟਰ ਲੰਬੀਆਂ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਸਬੰਧੀ 24 ਕਰੋੜ 95 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਕੈਬਨਿਟ…
-

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਉਭਾਵਾਲ ਵਿੱਚ ਗੰਦੇ ਪਾਣੀ ਦੀ ਨਿਕਾਸੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ*
ਪਿੰਡ ਉਭਾਵਾਲ, 5 ਫ਼ਰਵਰੀ (000) : ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਲਗਾਤਾਰ ਯਤਨਾਂ ਅਧੀਨ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਉਭਾਵਾਲ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ 1.82 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ…
-

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਦਿਆਲਗੜ੍ਹ ‘ਚ ਸ਼੍ਰੀ ਗੁਰੂ ਰਵਿਦਾਸ ਜੀ ਧਰਮਸ਼ਾਲਾ ਅਤੇ ਮੁਸਲਿਮ ਧਰਮਸ਼ਾਲਾ ਦਾ ਉਦਘਾਟਨ
ਸੁਨਾਮ, 4 ਫਰਵਰੀ (000) : ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਪਿੰਡ ਦਿਆਲਗੜ੍ਹ ਵਿਖੇ 14.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸ਼੍ਰੀ ਗੁਰੂ ਰਵਿਦਾਸ ਜੀ ਧਰਮਸ਼ਾਲਾ ਅਤੇ 7 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਮੁਸਲਿਮ ਧਰਮਸ਼ਾਲਾ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਥਾਨ…
-

ਸਿੱਖਿਆ, ਸਿਹਤ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਹਮੇਸ਼ਾਂ ਹੀ ਤਰਜੀਹ ਰਹੇਗੀ – ਕੈਬਨਿਟ ਮੰਤਰੀ ਅਮਨ ਅਰੋੜਾ
ਸੁਨਾਮ ਊਧਮ ਸਿੰਘ ਵਾਲਾ, 3 ਫਰਵਰੀ (000) – ਹਲਕਾ ਸੁਨਾਮ ਵਿੱਚ ਸ਼ੁਰੂ ਕੀਤੇ ਵਿਕਾਸ ਕਾਰਜਾਂ ਦੀ ਕਵਾਇਦ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਸਕੂਲ ਆਫ਼ ਐਮੀਨੈਂਸ ਦੀ ਕਾਇਆ ਕਲਪ ਕਰਨ ਉਪਰੰਤ ਵਿਰਾਸਤੀ ਇਮਾਰਤ ਦਾ ਉਦਘਾਟਨ ਕੀਤਾ। 1.87 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਪਿੰਡ ਬੁਸ਼ਹਿਰਾ ਦੇ ਅਹਿਮ ਆਗੂ ਤੇ ਵੱਡੀ ਗਿਣਤੀ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਮੂਨਕ/ਲਹਿਰਾ, 01 ਫਰਵਰੀ ਹਲਕਾ ਲਹਿਰਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਬੁਸ਼ਹਿਰਾ ਦੇ ਪ੍ਰਮੁੱਖ ਆਗੂ ਗੁਰਵਿੰਦਰ ਸਿੰਘ, ਗੁਰਦੀਪ ਸਿੰਘ, ਮਲਕੀਤ ਸਿੰਘ, ਕਿਸਨ ਸਿੰਘ, ਬਲਵਾਨ ਸਿੰਘ, ਦਲੀਪ ਸਿੰਘ, ਲਵਪ੍ਰੀਤ ਸਿੰਘ ਅਤੇ ਬਲਵੀਰ ਸਿੰਘ ਸਮੇਤ ਵੱਡੀ ਗਿਣਤੀ ਪਰਿਵਾਰਾਂ ਨੇ ਵੱਖ-ਵੱਖ ਰਾਜਨੀਤਕ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਵਿਆਪਕ ਕਾਸੋ ਅਪਰੇਸ਼ਨ; ਸਮਾਜ ਵਿਰੋਧੀ ਅਨਸਰਾਂ ‘ਤੇ ਸਖ਼ਤ ਨਜ਼ਰ
ਸੰਗਰੂਰ, 31 ਜਨਵਰੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਪੂਰਨ ਖ਼ਾਤਮੇ ਅਤੇ ਅਪਰਾਧ ਰਹਿਤ ਸਮਾਜ ਦੀ ਸਿਰਜਣਾ ਲਈ ਚਲਾਈ ਜਾ ਰਹੀ ਮਹੱਤਵਪੂਰਨ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਦੇ ਸਪਸ਼ਟ ਦਿਸ਼ਾ-ਨਿਰਦੇਸ਼ਾਂ ਅਨੁਸਾਰ…
-

ਚਰਨਜੋਤ ਸਿੰਘ ਵਾਲੀਆ, ਪੀ.ਸੀ.ਐਸ., ਬੈਸਟ ਚੋਣਕਾਰ ਰਜਿਸਟਰੇਸ਼ਨ ਅਫਸਰ ਵਜੋਂ ਚੁਣੇ
ਸੰਗਰੂਰ, 25 ਜਨਵਰੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 25 ਜਨਵਰੀ, 2026 ਨੂੰ ਪੂਰੇ ਭਾਰਤ ਦੇਸ਼ ਵਿੱਚ 16ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਰਾਸ਼ਟਰੀ ਵੋਟਰ ਦਿਵਸ ਮਨਾਉਣ ਦੀ ਸ਼ੁਰੂਆਤ 25 ਜਨਵਰੀ, 2011 ਨੂੰ ਕੀਤੀ ਗਈ ਸੀ ਅਤੇ ਇਸ ਉਪਰੰਤ ਇਹ ਹਰ ਸਾਲ ਇਸੇ ਮਿਤੀ ਭਾਵ 25 ਜਨਵਰੀ ਨੂੰ ਮਨਾਇਆ ਜਾਂਦਾ ਹੈ। ਇਸ ਸਾਲ…
-

ਪੀਏਯੂ-ਕੇਵੀਕੇ, ਸੰਗਰੂਰ ਨੇ ਐਗਰੋ-ਪ੍ਰੋਸੈਸਿੰਗ ਕੰਪਲੈਕਸ ਅਤੇ ਗੁੜ ਉਤਪਾਦਨ ਬਾਰੇ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ
ਸੰਗਰੂਰ, 20 ਜਨਵਰੀ (000) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ 12 ਤੋਂ 16 ਜਨਵਰੀ, 2026 ਤੱਕ “ਐਗਰੋ ਪ੍ਰੋਸੈਸਿੰਗ ਕੰਪਲੈਕਸ ਅਤੇ ਗੁੜ ਉਤਪਾਦਨ” ਬਾਰੇ ਪੰਜ-ਦਿਨਾਂ ਕਿੱਤਾਮੁਖੀ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਪਿੰਡਾਂ ਦੇ 12 ਸਿਖਿਆਰਥੀਆਂ ਨੇ ਹਿੱਸਾ ਲਿਆ। ਸਿਖਿਆਰਥੀਆਂ ਦਾ ਸਵਾਗਤ ਕਰਦੇ ਹੋਏ, ਡਾ. ਮਨਦੀਪ ਸਿੰਘ, ਇੰਚਾਰਜ, ਪੀਏਯੂ-ਕੇਵੀਕੇ,…
-

ਧੂਰੀ ਹਲਕੇ ਦੇ ਪਿੰਡ ਕੱਕੜਵਾਲ ‘ਚ 2.20 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ
ਧੂਰੀ, 18 ਜਨਵਰੀ: ਧੂਰੀ ਹਲਕੇ ਦੇ ਪਿੰਡ ਕੱਕੜਵਾਲ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਲਗਭਗ 2.20 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦਾ ਉਦੇਸ਼ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ…
-

ਧੂਰੀ ਸ਼ਹਿਰ ਦੇ ਸੁੰਦਰੀਕਰਨ ਲਈ 4 ਕਰੋੜ ਰੁਪਏ ਦੇ ਕੰਮਾਂ ਦੀ ਓ.ਐਸ.ਡੀ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ
ਧੂਰੀ, 17 ਜਨਵਰੀ: ਧੂਰੀ ਸ਼ਹਿਰ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸੁੰਦਰੀਕਰਨ ਵਿੱਚ ਵੀ ਮੋਹਰੀ ਸ਼ਹਿਰ ਬਣਾਉਣ ਲਈ ਅੱਜ ਲਗਭਗ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਮਹੱਤਵਪੂਰਨ ਸੁੰਦਰੀਕਰਨ ਅਤੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਕੀਤੀ ਗਈ। ਇਨ੍ਹਾਂ ਪ੍ਰੋਜੈਕਟਾਂ ਨਾਲ ਧੂਰੀ ਸ਼ਹਿਰ ਦੀ ਦਿੱਖ…
-

ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਅਤੇ ਖੇਤੀ ਵਿੱਚ ਮਸ਼ੀਨਰੀਕਰਨ ਨੂੰ ਉਤਸ਼ਾਹਤ ਕਰਨ ਲਈ ਕੱਢਿਆ ਡਰਾਅ
ਸੰਗਰੂਰ, 17 ਜਨਵਰੀ ਡਿਪਟੀ ਕਮਿਸ਼ਨਰ, ਸ਼੍ਰੀ ਰਾਹੁਲ ਚਾਬਾ ਦੀ ਅਗਵਾਈ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਅਤੇ ਖੇਤੀ ਵਿੱਚ ਮਸ਼ੀਨਰੀਕਰਨ ਨੂੰ ਉਤਸ਼ਾਹਿਤ ਕਰਨ ਲਈ ਡਰਾਅ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੱਢਿਆ ਗਿਆ। ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਵੱਲੋਂ ਕਰਾਪ ਰੈਜ਼ੀਡਿਊ ਮੈਨੇਜਮੈਂਟ ਸਕੀਮ, ਸਬ-ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ ਅਤੇ ਕਰਾਪ ਡਾਇਵਰਸੀਫਿਕੇਸ਼ਨ ਸਕੀਮਾਂ ਸਾਲ 2025-26 ਅਧੀਨ…
-

ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸਫਲ ਕੈਸੋ ਆਪਰੇਸ਼ਨ
ਸੰਗਰੂਰ, 17 ਜਨਵਰੀ (000) – ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ੇ ਨੂੰ ਖਤਮ ਕਰਨ ਦੇ ਐਲਾਨ ਦੇ ਚੱਲਦਿਆਂ ਅੱਜ ਸੰਗਰੂਰ ਪੁਲਿਸ ਨੇ ਜ਼ਿਲ੍ਹੇ ਵਿੱਚ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸਥਾਨਕ ਬਨਾਸਰ ਬਾਗ਼ ਅਤੇ ਹੋਰ ਇਲਾਕਿਆਂ ਵਿਖੇ ਕਾਰਡਨ ਅਤੇ ਸਰਚ ਅਪ੍ਰੇਸ਼ਨ (CASO) ਕੀਤਾ ਗਿਆ। ਇਸ ਮੁਹਿੰਮ ਦਾ ਮਕਸਦ ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਲੜਾਈ ਨੂੰ…
-

ਧੂਰੀ ਸ਼ਹਿਰ ਦੇ ਸੁੰਦਰੀਕਰਨ ਲਈ 4 ਕਰੋੜ ਰੁਪਏ ਦੇ ਕੰਮਾਂ ਦੀ ਓ.ਐਸ.ਡੀ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ
ਧੂਰੀ, 17 ਜਨਵਰੀ: ਧੂਰੀ ਸ਼ਹਿਰ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸੁੰਦਰੀਕਰਨ ਵਿੱਚ ਵੀ ਮੋਹਰੀ ਸ਼ਹਿਰ ਬਣਾਉਣ ਲਈ ਅੱਜ ਲਗਭਗ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਮਹੱਤਵਪੂਰਨ ਸੁੰਦਰੀਕਰਨ ਅਤੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਕੀਤੀ ਗਈ। ਇਨ੍ਹਾਂ ਪ੍ਰੋਜੈਕਟਾਂ ਨਾਲ ਧੂਰੀ ਸ਼ਹਿਰ ਦੀ ਦਿੱਖ…
-

ਸੰਗਰੂਰ ਪੁਲੀਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ; ਦੋ ਦੋਸ਼ੀ ਕਾਬੂ
ਸੰਗਰੂਰ, 16 ਜਨਵਰੀ: ਸੰਗਰੂਰ ਪੁਲੀਸ ਨੇ ਬੀਤੀ 11 ਜਨਵਰੀ ਨੂੰ ਧੂਰੀ ਖੇਤਰ ‘ਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਸ ਸਬੰਧੀ ਪੁਲਿਸ ਲਾਈਨ ਸੰਗਰੂਰ ਵਿਖੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸੰਗਰੂਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਇਹ ਕਤਲ ਦੋ ਵਿਅਕਤੀਆਂ ਵੱਲੋਂ ਆਪਣੇ ਤੀਜੇ ਸਾਥੀ ਨਾਲ…