Category: Sangrur
-

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
*ਧੂਰੀ (ਸੰਗਰੂਰ), 9 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ…
-

ਵਿਧਾਇਕ ਨਰਿੰਦਰ ਕੌਰ ਭਰਾਜ ਨੇ 8.20 ਕਰੋੜ ਰੁਪਏ ਨਾਲ ਬਣਨ ਵਾਲੀਆਂ ਸ਼ਹਿਰ ਦੀ ਪ੍ਰਮੁੱਖ ਸੜਕ ਦੇ ਕੰਮ ਦੀ ਕਰਵਾਈ ਸ਼ੁਰੂਆਤ
ਸੰਗਰੂਰ, 6 ਨਵੰਬਰ: ਸੰਗਰੂਰ ਦੇ ਐਮ.ਐਲ.ਏ. ,ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਕਰੀਬ 8.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੰਗਰੂਰ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸੰਗਰੂਰ ਸ਼ਹਿਰ ਦੀਆਂ ਸੜਕਾਂ ਬਣਾਉਣ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ, ਜੋ ਬਹੁਤ ਜਲਦੀ ਮੁਕੰਮਲ ਕਰ ਲਿਆ…
-

ਪੰਜਾਬ ਸਰਕਾਰ ਨੇ ਫ਼ਸਲਾਂ ਦੇ ਖ਼ਰਾਬੇ ਦਾ ਦੇਸ਼ ’ਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਔਖੀ ਘੜੀ ਕਿਸਾਨਾਂ ਦੀ ਬਾਂਹ ਫੜੀ : ਅਮਨ ਅਰੋੜਾ
ਪਿੰਡ ਢੱਡਰੀਆਂ, 6 ਨਵੰਬਰ:ਪੰਜਾਬ ਸਰਕਾਰ ਦੇ ਸੀਨੀਅਰ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਢੱਡਰੀਆਂ ਵਿਖੇ ਸੁਨਾਮ ਹਲਕੇ ਦੇ 11 ਪਿੰਡਾਂ ਦੇ 88 ਕਿਸਾਨ ਪਰਿਵਾਰਾਂ ਨੂੰ 20.72 ਲੱਖ ਰੁਪਏ ਦੇ ਫ਼ਸਲ ਖ਼ਰਾਬੇ ਦੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਸੌਂਪੇ। ਇਸ ਮੌਕੇ ਉਹਨਾਂ ਕਿਹਾ ਕਿ ਫ਼ਸਲਾਂ ਦੇ ਖ਼ਰਾਬੇ ਦਾ ਦੇਸ਼ ਵਿਚ…
-

ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਅਤੇ ਅਮਨ ਅਰੋੜਾ ਦੇ ਯਤਨਾਂ ਸਦਕਾ ਭਾਈ ਰਣਜੀਤ ਸਿੰਘ ਢੱਡਰੀਆਂ ਨੇ ਪਿੰਡ ਢੱਡਰੀਆਂ ਵਿੱਚ ਰੱਖਿਆ ਸਰਕਾਰੀ ਆਈ ਟੀ ਆਈ ਦਾ ਨੀਂਹ ਪੱਥਰ
ਪਿੰਡ ਢੱਡਰੀਆਂ, 5 ਨਵੰਬਰ (000) – ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਵਿਸ਼ੇਸ਼ ਉਪਰਾਲਾ ਕਰਕੇ ਪਿੰਡ ਢੱਡਰੀਆਂ ਵਿੱਚ ਸਰਕਾਰੀ ਆਈ ਟੀ ਆਈ ਮਨਜ਼ੂਰ ਕਾਰਵਾਈ ਹੈ। ਇਸ ਸੰਸਥਾ ਦੀ ਇਮਾਰਤ ਦੀ ਉਸਾਰੀ ਦਾ ਨੀਂਹ ਪੱਥਰ ਅੱਜ ਪ੍ਰਸਿੱਧ ਧਾਰਮਿਕ ਸਖਸ਼ੀਅਤ ਭਾਈ ਰਣਜੀਤ…
-

ਧੂਰੀ ਸ਼ਹਿਰ ਜਲਦ ਘੰਟਾਘਰ ਨਾਲ ਪਹਿਚਾਣ ਰੱਖਣ ਵਾਲੇ ਚੋਣਵੇਂ ਸ਼ਹਿਰਾਂ ’ਚ ਹੋਵੇਗਾ ਸ਼ਾਮਲ
ਧੂਰੀ, 5 ਨਵੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹਲਕੇ ਵਜੋਂ ਆਪਣੀ ਪਹਿਚਾਣ ਰੱਖਣ ਵਾਲਾ ਧੂਰੀ ਹੁਣ ਆਪਣੇ ਸੁੰਦਰੀਕਰਨ ਲਈ ਵੀ ਜਾਣਿਆ ਜਾਵੇਗਾ, ਕਿਉਂਕਿ ਸ. ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਵਿਕਾਸ ਤੇ ਸੁੰਦਰੀਕਰਨ ਲਈ ਕਰੋੜਾਂ ਦੇ ਪ੍ਰੋਜੈਕਟ ਸ਼ੁਰੂ ਕਰਵਾਏ ਗਏ ਹਨ ਅਤੇ ਇਹਨਾਂ ਪ੍ਰੋਜੈਕਟਾਂ ਤਹਿਤ 1 ਕਰੋੜ 41 ਲੱਖ ਰੁਪਏ ਨਾਲ ਧੂਰੀ ਦੇ…
-

ਧੂਰੀ ਹਲਕੇ ਦੀਆਂ ਸੜਕਾਂ ਦੀ ਬਦਲੀ ਜਾਵੇਗੀ ਨੁਹਾਰ : ਦਲਵੀਰ ਸਿੰਘ ਢਿੱਲੋਂ
ਧੂਰੀ, 3 ਨਵੰਬਰ: ਧੂਰੀ ਹਲਕੇ ਦੀਆਂ ਮੁੱਖ ਸੜਕਾਂ ਅਤੇ 30 ਪਿੰਡਾਂ ਦੀਆਂ ਫਿਰਨੀਆਂ ਦੇ ਨਵੀਨੀਕਰਨ ਅਤੇ ਸੜਕਾਂ ਨੂੰ ਚੌੜਾ ਕਰਨ ਉੱਤੇ ਕਰੀਬ 100 ਕਰੋੜ ਰੁਪਏ ਖ਼ਰਚੇ ਜਾਣਗੇ। ਇਹ ਪ੍ਰਗਟਾਵਾ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਧੂਰੀ ਹਲਕੇ ਦੇ ਵਿਕਾਸ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 11 ਪਿੰਡਾਂ ਨੂੰ 3.50 ਕਰੋੜ ਰੁਪਏ ਦੇ ਵਿਕਾਸ ਚੈੱਕਾਂ ਦੀ ਵੰਡ
ਦਿੜ੍ਹਬਾ, 2 ਨਵੰਬਰ (000) – ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ 11 ਪਿੰਡਾਂ ਦਾ ਦੌਰਾ ਕੀਤਾ ਅਤੇ ਵੱਖ ਵੱਖ ਵਿਕਾਸ ਕਾਰਜਾਂ ਲਈ 3.50 ਕਰੋੜ ਰੁਪਏ ਦੇ ਵਿਕਾਸ ਚੈੱਕ ਵੰਡੇ। ਇਸ ਮੌਕੇ ਉਹਨਾਂ ਨਾਲ ਤਪਿੰਦਰ ਸਿੰਘ ਸੋਹੀ ਓ ਐਸ ਡੀ, ਕਈ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ…
-

ਅਮਨ ਅਰੋੜਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਯੂ.ਪੀ ਤੇ ਗੁਜਰਾਤ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ
ਸੁਨਾਮ/ਸੰਗਰੂਰ, 1 ਨਵੰਬਰ (000) – ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਤੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿਤਿਆ ਨਾਥ ਅਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350…
-

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ‘ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ
ਭਵਾਨੀਗੜ੍ਹ, 30 ਅਕਤੂਬਰ: ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਪਿੰਡ ਪੱਧਰ ‘ਤੇ ਖੇਡਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ “ਹਰ ਪਿੰਡ ਖੇਡ ਮੈਦਾਨ” ਮੁਹਿੰਮ ਤਹਿਤ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਖੁਰਦ ਵਿੱਚ 55 ਲੱਖ ਰੁਪਏ ਦੀ ਲਾਗਤ ਨਾਲ ਤੇ ਪਿੰਡ ਬਾਲਦ ਕਲਾਂ ਵਿੱਚ…
-

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ’ਚ ਆਰ.ਓ ਲਗਾਉਣ ਦੀ ਹਦਾਇਤ
ਸੰਗਰੂਰ, 28 ਅਕਤੂਬਰ:ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿੱਚ ਪੀਣ ਲਈ ਸਾਫ਼ ਪਾਣੀ ਉਪਲਬਧ ਕਰਵਾਉਣ ਲਈ ਆਰ.ਓ. ਲਗਾਉਣੇ ਯਕੀਨੀ ਬਣਾਏ ਜਾਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਨ ਵੰਡ ਪ੍ਰਕਿਰਿਆ, ਮਿਡ ਡੇ ਮੀਲ…
-

ਪਿੰਡ ਪੁੰਨਾਵਾਲ ਦੀ 1 ਕਰੋੜ 50 ਲੱਖ ਰੁਪਏ ਨਾਲ ਬਦਲੀ ਨੁਹਾਰ
ਧੂਰੀ, 26 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਨਾਲ ਲੈਸ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਉਤੇ ਪਿੰਡਾਂ ਵਿੱਚ ਵਿਕਾਸ ਕਾਰਜ ਅਰੰਭੇ ਹੋਏ ਹਨ। ਇਸੇ ਲੜੀ ਤਹਿਤ ਧੂਰੀ ਹਲਕੇ ਦੇ ਪਿੰਡ ਪੁੰਨਾਵਾਲ ਵਿੱਚ ਕਰੀਬ 1 ਕਰੋੜ 50 ਲੱਖ ਰੁਪਏ ਨਾਲ ਪਿੰਡ ਵਿੱਚ ਟਿਊਬਵੈਲ,…
-

ਦਿੜ੍ਹਬਾ ਹਲਕੇ ਦੇ 134 ਹੈਕਟੇਅਰ ਰਕਬੇ ਨੂੰ ਜਲਦ ਮਿਲੇਗਾ ਨਹਿਰੀ ਪਾਣੀ, ਪਿੰਡ ਗੁੱਜਰਾਂ ਵਿਖੇ ਬਣੇਗਾ ਨਵਾਂ ਪੰਚਾਇਤ ਘਰ
ਦਿੜ੍ਹਬਾ, 26 ਅਕਤੂਬਰ (000) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਲਈ ਸ਼ੁਰੂ ਕੀਤੇ ਗਏ ਉਪਰਾਲੇ ਤਹਿਤ ਅੱਜ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਪਿੰਡ ਮੌੜਾਂ ਵਿੱਚ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਤੋਂ ਇਲਾਵਾ ਉਹਨਾਂ ਨੇ ਪਿੰਡ ਗੁੱਜਰਾਂ…
-

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਡੀ.ਆਰ. ਐਮ. ਰੇਲਵੇ ਕੋਲ ਰੱਖੀਆਂ ਸ਼ਹਿਰ ਵਾਸੀਆਂ ਦੀਆਂ ਮੰਗਾਂ
ਲਹਿਰਾਗਾਗਾ, 21 ਅਕਤੂਬਰ ਕੈਬਨਿਟ ਮੰਤਰੀ, ਪੰਜਾਬ, ਸ਼੍ਰੀ ਬਰਿੰਦਰ ਕੁਮਾਰ ਗੋਇਲ, ਨੇ ਅੱਜ ਇਥੇ ਲਹਿਰਾਗਾਗਾ ਰੇਲਵੇ ਸਟੇਸ਼ਨ ‘ਤੇ ਡੀ.ਆਰ.ਐਮ. ਰੇਲਵੇ, ਅੰਬਾਲਾ ਡਿਵੀਜ਼ਨ, ਸ਼੍ਰੀ ਵਿਨੋਦ ਕੁਮਾਰ ਭਾਟੀਆ ਨਾਲ ਮੁਲਾਕਾਤ ਕਰ ਕੇ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਸ਼ਹਿਰ ਵਾਸੀਆਂ ਦੀਆਂ ਰੇਲਵੇ ਨਾਲ ਸਬੰਧਤ ਮੰਗਾਂ ਰੱਖੀਆਂ ਕਿ ਰੇਲਵੇ ਪਲੇਟਫਾਰਮ ‘ਤੇ ਸ਼ੈੱਡ ਪਾਇਆ ਜਾਵੇ ਅਤੇ ਓਬਰਬ੍ਰਿਜ ਨੂੰ ਪਲੇਟਫਾਰਮ ਤੇ ਉਸ…
-

ਪੁਲਿਸ ਮੁਲਾਜ਼ਮਾਂ ਦੀਆਂ ਸ਼ਹਾਦਤਾਂ ਨੂੰ ਸਦਾ ਰੱਖਿਆ ਜਾਵੇਗਾ ਯਾਦ: ਸਰਤਾਜ ਸਿੰਘ ਚਾਹਲ
ਸੰਗਰੂਰ, 21 ਅਕਤੂਬਰ ਜ਼ਿਲ੍ਹਾ ਪੁਲਿਸ ਮੁਖੀ, ਸ਼੍ਰੀ ਸਰਤਾਜ ਸਿੰਘ ਚਾਹਲ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਲਾਈਨ, ਸੰਗਰੂਰ ਵਿਖੇ ਕਰਵਾਏ ਪੁਲਿਸ ਸ਼ਹੀਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ, ਜਿਨ੍ਹਾਂ ਨੇ ਅਮਨ ਕਾਨੂੰਨ ਦੀ ਵਿਵਸਥਾ ਕਾਇਮ…
-

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿਰਦੇਸ਼ਾਂ ‘ਤੇ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਨੇ ਹਲਕਾ ਸੁਨਾਮ ਦੇ 09 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ
ਸੁਨਾਮ, 18 ਅਕਤੂਬਰ: ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਸਮੇਂ ਸਿਰ ਰਾਹਤ ਪ੍ਰਦਾਨ ਕਰਨ ਦੇ ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ, ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਸੰਗਰੂਰ, ਸ. ਚਰਨਜੋਤ ਸਿੰਘ ਵਾਲੀਆ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ 09 ਹੜ੍ਹ ਪੀੜਤਾਂ ਨੂੰ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਦੇ ਦਫਤਰ ਵਿਖੇ ਮੁਆਵਜ਼ਾ ਰਾਸ਼ੀ…
-

ਪੁਲਿਸ ਵੱਲੋਂ ਕੈਸੋ ਅਪਰੇਸ਼ਨ ਤਹਿਤ ਸੰਗਰੂਰ ਰੇਲਵੇ ਸਟੇਸ਼ਨ ਵਿਖੇ ਚੈਕਿੰਗ
ਸੰਗਰੂਰ, 14 ਅਕਤੂਬਰ ਸ. ਸੁਖਦੇਵ ਸਿੰਘ, ਪੀ.ਪੀ.ਐਸ., ਉਪ ਕਪਤਾਨ ਪੁਲਿਸ, ਸਬ-ਡਵੀਜ਼ਨ ਸੰਗਰੂਰ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤਸ਼੍ਰੀ ਸਰਤਾਜ ਸਿੰਘ ਚਹਿਲ, ਆਈ.ਪੀ.ਐਸ., ਜ਼ਿਲ੍ਹਾ ਪੁਲਿਸ ਮੁਖੀ, ਦੇ ਨਿਰਦੇਸ਼ਾਂ ਅਨੁਸਾਰਜਿੱਥੇ ਅੱਜ ਕੈਸੋ ਅਪਰੇਸ਼ਨ ਤਹਿਤ ਰੇਲਵੇ ਸਟੇਸ਼ਨ ਸੰਗਰੂਰ ਵਿਖੇ ਚੈਕਿੰਗ ਕੀਤੀ ਗਈ, ਉੱਥੇ ਸਬ-ਡਵੀਜ਼ਨ ਸੰਗਰੂਰ ਅਧੀਨ ਆਉਂਦੇ ਥਾਣਾ ਸਦਰ…
-

ਭਾਰਤੀ ਮਿਆਰ ਬਿਊਰੋ ਨੇ ਧੂਰੀ ਵਿਖੇ ਕਰਵਾਇਆ ਸੰਮੇਲਨ
ਧੂਰੀ, 07 ਅਕਤੂਬਰ: ਭਾਰਤੀ ਮਿਆਰ ਬਿਊਰੋ ਵੱਲੋਂ ਵਿਸ਼ਵ ਮਾਪਦੰਡ ਦਿਵਸ 2025 ਦੇ ਸਮਾਗਮਾਂ ਦੀ ਲੜੀ ਤਹਿਤ ਅੱਜ ਧੂਰੀ ਵਿਖੇ ਸੰਮੇਲਨ ਕਰਵਾਇਆ ਗਿਆ। ਇਸ ਮੌਕੇ ਧੂਰੀ ਦੇ ਐਸ.ਡੀ.ਐਮ. ਰਿਸ਼ਭ ਬਾਂਸਲ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਮਿਆਰ ਬਿਊਰੋ ਵੱਲੋਂ ਗੁਣਵੱਤਾ ਮਾਪਦੰਡਾਂ ਲਈ ਕੀਤੇ ਜਾ ਰਹੇ ਕਾਰਜਾਂ ਸ਼ਲਾਘਾਯੋਗ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੂਨਕ ਤੇ ਖਨੌਰੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ
ਸੰਗਰੂਰ/ਮੂਨਕ/ ਖਨੌਰੀ, 27 ਸਤੰਬਰ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬਾਬਤ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਖਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮੂਨਕ ਤੇ ਖਨੌਰੀ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਵਿਖੇ ਨਗਰ ਕੌਂਸਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ
ਲਹਿਰਾਗਾਗਾ, 21 ਸਤੰਬਰ: ਨਗਰ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿੱਚ ਨਗਰ ਕੌਂਸਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ। ਇਹ ਨਵੀਂ ਇਮਾਰਤ ਪੁਰਾਣੇ ਦਫ਼ਤਰ ਵਾਲੀ ਥਾਂ ‘ਤੇ ਹੀ ਤਿਆਰ ਕੀਤੀ ਜਾਵੇਗੀ, ਜੋ ਕਾਫੀ ਸਮੇਂ ਤੋਂ ਸ਼ਹਿਰ ਦੀਆਂ ਵਧਦੀਆਂ ਲੋੜਾਂ ਨੂੰ ਪੂਰਾ…
-

ਪਰਾਲੀ ਪ੍ਰਬੰਧਨ ਸਬੰਧੀ ਸਮੂਹ ਅਧਿਕਾਰੀ ਅਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ: ਐੱਸ. ਡੀ.ਐਮ. ਚਰਨਜੋਤ ਸਿੰਘ ਵਾਲੀਆ
ਸੰਗਰੂਰ, 18 ਸਤੰਬਰ: ਉਪ ਮੰਡਲ ਮੈਜਿਸਟਰੇਟ, ਸੰਗਰੂਰ, ਸ.ਚਰਨਜੋਤ ਸਿੰਘ ਵਾਲੀਆ ਨੇ ਆਪਣੇ ਦਫਤਰ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਸੱਦੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਸਬੰਧੀ ਹਰ ਇੱਕ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਏ। ਸ਼੍ਰੀ ਵਾਲੀਆ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ…