Category: Tarn Taran
-

ਤਰਨ ਤਾਰਨ ਵਿਖੇ ਪੀ.ਐਸ.ਟੈੱਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ
ਤਰਨ ਤਾਰਨ, 23 ਅਪ੍ਰੈਲ ( )- ਜ਼ਿਲ੍ਹੇ ਵਿੱਚ ਪੀ.ਐਸ.ਟੈੱਟ-1 ਅਤੇ 2 ਫਾਰ ਇਨ ਸਰਵਿਸ ਅਧਿਆਪਕਾਂ ਦੀ ਪ੍ਰੀਖਿਆ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਤਿਨਾਮ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੇ ਐਤਵਾਰ, 26 ਅਪ੍ਰੈਲ ਨੂੰ ਇਹ ਪ੍ਰੀਖਿਆ ਦੋ ਸ਼ਿਫਟਾਂ ਵਿਚ ਕਰਵਾਈ ਜਾਵੇਗੀ।ਪ੍ਰੀਖਿਆ ਦੇ…
-

ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਹਲਕਾ ਪੱਟੀ ਵਿਖੇ ਨਹਿਰੀ ਨਵੀਨੀਕਰਨ ਪ੍ਰੋਜੈਕਟ ਦਾ ਲਿਆ ਜਾਇਜ਼ਾ
ਤਰਨ ਤਾਰਨ/ਪੱਟੀ, 20 ਅਪ੍ਰੈਲ : ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਅੱਜ ਹਲਕਾ ਪੱਟੀ ਵਿਖੇ ਨਹਿਰੀ ਨਵੀਨੀਕਰਨ ਦੇ ਚੱਲ ਰਹੇ ਪ੍ਰੋਜੈਕਟ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਰਸੂਲਪੁਰ ਡਿਸਟ੍ਰੀਬਿਊਟਰੀ ਦੇ ਆਰ.ਡੀ. 0 ਤੋਂ 97884 (ਲੱਗਭਗ 30 ਕਿਲੋਮੀਟਰ) ਤੱਕ ਲਾਈਨਿੰਗ ਦਾ 15 ਕਰੋੜ…
-

ਫੂਡ ਸੇਫਟੀ ਟੀਮ ਵੱਲੋਂ ਡੇਅਰੀਆਂ ਅਤੇ ਫੂਡ ਆਉਟਲੈਟਾਂ ਦਾ ਅਚਨਚੇਤ ਨਿਰੀਖਣ
ਤਰਨ ਤਾਰਨ, 17 ਅਪ੍ਰੈਲ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲ ਪ੍ਰੀਤ ਬਰਾੜ ਦੇ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ…
-

ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਜ਼ੋਰਾਂ ‘ਤੇ
ਤਰਨ ਤਾਰਨ, 11 ਅਪ੍ਰੈਲ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲਪ੍ਰੀਤ ਬਰਾੜ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਅਤੇ ਸਿਵਲ ਸਰਜਨ ਤਰਨ ਤਾਰਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਵੱਲੋਂ ਫੂਡ…
-

ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਨਾੜ ਨੂੰ ਅੱਗ ਲਗਾਉਣ ‘ਤੇ ਮੁਕੰਮਲ ਪਾਬੰਦੀ
ਤਰਨ ਤਾਰਨ, 7 ਅਪ੍ਰੈਲ : ਜ਼ਿਲ੍ਹਾ ਮੈਜਿਸਟ੍ਰੇਟ, ਤਰਨ ਤਾਰਨ ਸ੍ਰੀ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕਣਕ ਦੀ ਕਟਾਈ ਉਪਰੰਤ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾ ਕੇ ਸਾੜਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ…
-

ਪਰਾਲੀ ਤੋਂ ਪੈਲਟ ਯੂਨਿਟ ਲਗਾਉਣ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ
ਤਰਨ ਤਾਰਨ, 3 ਅਪ੍ਰੈਲ : ਪੰਜਾਬ, ਹਰਿਆਣਾ ਅਤੇ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਝੋਨੇ ਦੀ ਪਰਾਲੀ ਸਾੜਨ ਨਾਲ ਹਰ ਸਾਲ ਵੱਡੀ ਮਾਤਰਾ ਵਿੱਚ ਹਵਾ ਪ੍ਰਦੂਸ਼ਣ ਹੁੰਦਾ ਹੈ। ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਸਟੱਬਲ ਬਰਨਿੰਗ ਦੀ ਹੋਈ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਕਿ ਇਸ ਸਮੱਸਿਆ ਦਾ ਇਕ ਪ੍ਰਭਾਵਸ਼ਾਲੀ ਹੱਲ ਪਰਾਲੀ…
-

ਬੇਕਾਰ ਵਸਤਾਂ ਦੀ ਪੁਨਰ-ਵਰਤੋਂ ਨਾਲ ਮਿਲਦਾ ਹੈ ਵੱਧ ਲਾਭ ਅਤੇ ਸਾਫ਼ ਸੁਥਰਾ ਵਾਤਾਵਰਨ – ਡਾ. ਯਾਦਵਿੰਦਰ ਸਿੰਘ
ਖਡੂਰ ਸਾਹਿਬ, 31 ਮਾਰਚ : ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਵੱਲੋਂ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਰਚਨਾਤਮਕ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਬੇਕਾਰ ਨਾ ਵਰਤਣ ਯੋਗ ਚੀਜ਼ਾਂ ਨੂੰ ਦੁਬਾਰਾ ਵਰਤੋਂ ਵਿੱਚ ਲਿਆ ਕੇ ਵਰਤੋਂ ਯੋਗ ਚੀਜ਼ਾਂ ਬਣਾਈਆਂ ਗਈਆਂ। ਇਹ ਪ੍ਰਦਰਸ਼ਨੀ ਡਾ. ਸਿਮਰਪ੍ਰੀਤ ਕੌਰ ਪ੍ਰਿੰਸੀਪਲ…
-

ਭਾਸ਼ਾ ਵਿਭਾਗ ਵੱਲੋਂ ਹਰ ਸਾਲ ਖਡੂਰ ਸਾਹਿਬ ਵਿਖੇ ਗੁਰਮੁਖੀ ਲਿਪੀ ਅਤੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਸਮਾਗਮ ਕਰਵਾਇਆ ਜਾਵੇਗਾ – ਜਸਵੰਤ ਸਿੰਘ ਜ਼ਫ਼ਰ
ਤਰਨ ਤਾਰਨ, 29 ਮਾਰਚ : ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਵਿਖੇ ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ, ਤਰਨ ਤਾਰਨ ਵੱਲੋਂ ਸ੍ਰੀ ਗੁਰੂ ਅੰਗਦ ਦੇਵ ਕਾਲਜ ਮੈਨੇਜਮੈਂਟ ਕਮੇਟੀ, ਖਡੂਰ ਸਾਹਿਬ ਦੇ ਵਿਸ਼ੇਸ਼ ਸਹਿਯੋਗ ਨਾਲ ਦੋ ਰੋਜ਼ਾ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਪਹਿਲੇ ਦਿਨ ਜਗਤਾਰ ਸਿੰਘ ਸੋਖੀ…
-

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਵੈ-ਰੋਜ਼ਗਾਰ ਤੇ ਪਲੇਸਮੈਂਟ ਕੈਂਪ 25 ਨੂੰ
ਤਰਨ ਤਾਰਨ, 24 ਮਾਰਚ ( ) – ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ) ਤਰਨ ਤਾਰਨ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਮਿਤੀ 25-03-2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਰੋਜਗਾਰ…
-

ਫਾਰਮਰ ਆਈ.ਡੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਅਭਿਆਨ ਸਿਖਰਾਂ ਤੇ- ਡਾ. ਤੇਜਬੀਰ ਸਿੰਘ ਭੰਗੂ
ਤਰਨ ਤਾਰਨ, 19 ਮਾਰਚ : ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ, ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਨੇ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨਾਲ ਅਹਿਮ ਸੂਚਨਾ ਸਾਂਝੀ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਕੇਂਦਰ ਸਰਕਾਰ ਵੱਲੋਂ…
-

ਫੂਡ ਸੇਫਟੀ ਵਿੰਗ ਵੱਲੋਂ ਵੱਖ-ਵੱਖ ਥਾਵਾਂ ‘ਤੇ ਫਾਸਟ ਫੂਡ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ
ਤਰਨ ਤਾਰਨ, 19 ਮਾਰਚ : ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਡਾ. ਸਿਵਲ ਸਰਜਨ ਗੁਰਪ੍ਰੀਤ ਸਿੰਘ ਰਾਏ ਦੇ ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਵਿੰਗ ਤਰਨਤਾਰਨ ਦੀ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਾਲੀ ਸਾਂਝੀ ਟੀਮ ਨੇ ਸਟ੍ਰੀਟ ਫੂਡ ਵਿਕਰੇਤਾਵਾਂ, ਖਾਸ ਕਰਕੇ ਗਾਹਕਾਂ ਨੂੰ ਤਿਆਰ ਫਾਸਟ ਫੂਡ ਵਸਤੂਆਂ ਵੇਚਣ ਵਿਚ ਲੱਗੇ ਲੋਕਾਂ…
-

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ – ਡਿਪਟੀ ਕਮਿਸ਼ਨਰ
ਤਰਨ ਤਾਰਨ, 18 ਮਾਰਚ ( ) – ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਸਿਹਤ ਕਾਰਡ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ (10 ਲੱਖ ਦਾ ਸਿਹਤ ਬੀਮਾ)…
-

ਫੂਡ ਸੇਫਟੀ ਵਿੰਗ ਦੀ ਸਾਂਝੀ ਟੀਮ ਨੇ ਫਾਸਟ ਫੂਡ ਸਾਮਾਨ ਵੇਚਣ ਵਾਲਿਆਂ ਦੀ ਕੀਤੀ ਅਚਨਚੇਤ ਚੈਕਿੰਗ
ਤਰਨ ਤਾਰਨ, 18 ਮਾਰਚ : ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਵਿੰਗ ਤਰਨ ਤਾਰਨ ਦੀ ਸਾਂਝੀ ਟੀਮ ਨੇ ਡਾ. ਸੁਖਬੀਰ ਕੌਰ, ਜ਼ਿਲ੍ਹਾ ਸਿਹਤ ਅਧਿਕਾਰੀ ਦੀ ਅਗਵਾਈ ਵਿਚ ਸਟ੍ਰੀਟ ਫੂਡ ਵਿਕਰੇਤਾਵਾਂ, ਖਾਸ ਕਰਕੇ ਗਾਹਕਾਂ ਨੂੰ ਤਿਆਰ ਕੀਤੇ ਫਾਸਟ ਫੂਡ ਸਾਮਾਨ ਵੇਚਣ ਵਿਚ ਲੱਗੇ ਲੋਕਾਂ…
-

ਪਿੰਡ ਜਲਾਲਾਬਾਦ ਵਿਖੇ ਫਾਰਮਰ ਰਜਿਸਟਰੀ ਕੈਂਪ ਲਗਾਇਆ ਅਤੇ ਕਣਕ ਦਾ ਨਾੜ ਨਾ ਸਾੜਨ ਦੀ ਕੀਤੀ ਅਪੀਲ
ਖਡੂਰ ਸਾਹਿਬ, 17 ਮਾਰਚ : ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਫਾਰਮਰ ਰਜਿਸਟਰੀ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿਚ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਦੇ ਨਾਲ-ਨਾਲ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਨੇ ਕਿਸਾਨਾਂ ਨੂੰ…
-

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ
ਤਰਨ ਤਾਰਨ, 13 ਮਾਰਚ : ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਜ਼ਿਲ੍ਹਾ ਮਿਸ਼ਨ ਡਾਇਰੈਕਟਰ (ਪੀ.ਐਸ.ਆਰ.ਐਲ.ਐਮ) ਤਰਨਤਾਰਨ ਦੀ ਅਗਵਾਈ ਹੇਠ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਤਰਨਤਾਰਨ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ‘ਆਪਣਾ ਕਾਰੋਬਾਰ ਆਪਣੀ ਪਹਿਚਾਣ’ ਪੰਜਾਬ ਸਰਕਾਰ ਮਹਿਲਾ ਉੱਦਮੀ ਸਨਮਾਨ- 2026 ਜ਼ਿਲ੍ਹਾ ਪੱਧਰੀ ਸਮਾਗਮ…
-

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ‘ਮੇਰਾ ਯੁਵਾ ਭਾਰਤ’ ਨੇ ਕਰਵਾਈ ‘ਅਸਮਿਤਾ’ ਲੀਗ
ਤਰਨ ਤਾਰਨ, 8 ਮਾਰਚ : ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਭਾਰਤ ਸਰਕਾਰ ਦੇ ਯੁਵਾ ਕਾਰਜ ਅਤੇ ਖੇਡ ਮੰਤਰਾਲੇ ਦੇ ਅਧੀਨ ‘ਮੇਰਾ ਯੁਵਾ ਭਾਰਤ’ ਤਰਨ ਤਾਰਨ ਵੱਲੋਂ ‘ਖੇਲੋ ਇੰਡੀਆ” ਅਤੇ ਜ਼ਿਲ੍ਹਾ ਖੇਡ ਦਫ਼ਤਰ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਅਰਜਨ ਦੇਵ ਸਟੇਡੀਅਮ, ਤਰਨ ਤਾਰਨ ਵਿਚ ‘ਅਸਮਿਤਾ’ ਲੀਗ ਦਾ ਆਯੋਜਨ ਕੀਤਾ ਗਿਆ। ਡਿਪਟੀ ਡਾਇਰੈਕਟਰ ਮੈਡਮ ਜਸਲੀਨ ਕੌਰ ਦੀ ਅਗਵਾਈ…
-

ਸਰਕਾਰੀ ਸਿਹਤ ਸੰਸਥਾਵਾਂ ਚ ਬਿਲਕੁਲ ਮੁਫ਼ਤ ਲੱਗੇਗੀ ਵੈਕਸੀਨ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, 4 ਮਾਰਚ : ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਤੰਦਰੁਸਤ ਨਾਰੀ ਦੇ ਮੰਤਵ ਨਾਲ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ ਦੀ ਦੇਖ-ਰੇਖ ਹੇਠ ਸਰਕਾਰੀ ਹਸਪਤਾਲ…
-

ਡਾ. ਕਰਨਵੀਰ ਸਿੰਘ ਨੇ ਐਸ.ਡੀ.ਐਮ ਤਰਨ ਤਾਰਨ ਵਜੋਂ ਚਾਰਜ ਸੰਭਾਲਿਆ
ਤਰਨ ਤਾਰਨ, 25 ਫਰਵਰੀ : 2025 ਬੈਚ ਦੇ ਪੀ. ਸੀ. ਐਸ ਅਫ਼ਸਰ ਡਾ. ਕਰਨਵੀਰ ਸਿੰਘ ਨੇ ਅੱਜ ਐਸ.ਡੀ.ਐਮ ਤਰਨ ਤਾਰਨ ਵਜੋਂ ਚਾਰਜ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਤਰਨ ਤਾਰਨ ਵਿਖੇ ਹੀ ਮੁੱਖ ਮੰਤਰੀ ਫੀਲਡ ਅਫ਼ਸਰ ਵਜੋਂ ਆਪਣੀਆਂ ਬਿਹਤਰੀਨ ਸੇਵਾਵਾਂ ਦੇ ਰਹੇ ਹਨ। ਆਪਣੇ ਨਵੇਂ ਅਹੁਦੇ ਦਾ ਚਾਰਜ ਸੰਭਾਲਦਿਆਂ ਡਾ.…
-

ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵਚਨਬੱਧ : ਰਾਜਦੀਪ ਸਿੰਘ ਬਰਾੜ
ਤਰਨ ਤਾਰਨ, 18 ਫਰਵਰੀ :- ਪੰਜਾਬ ਸਰਕਾਰ ਵਪਾਰੀਆਂ ਅਤੇ ਉਦਯੋਗਪਤੀਆਂ ਲਈ ਪਾਰਦਰਸ਼ੀ, ਸਰਲ ਅਤੇ ਸੁਰੱਖਿਅਤ ਵਪਾਰਕ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਨੇ ਅੱਜ ਰਾਜ ਕਰ ਕਮਿਸ਼ਨਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਬਾਠ ਰੋਡ ‘ਤੇ ਲਗਾਏ ਵਿਸ਼ੇਸ਼ ਜ਼ਿਲ੍ਹਾ ਪੱਧਰੀ ਟਰੇਡਰਸ ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਵਪਾਰੀਆਂ…
-

ਕਿਸਾਨ ਵਧ ਰਹੇ ਤਾਪਮਾਨ ਦੇ ਪ੍ਰਭਾਵ ਨੂੰ ਘਟਾਉਣ ਅਤੇ ਮੌਸਮ ਦੇ ਆਧਾਰ ‘ਤੇ ਆਪਣੀਆਂ ਫ਼ਸਲਾਂ ਦੀ ਸਿੰਚਾਈ ਕਰਨ – ਡਾ. ਭੁਪਿੰਦਰ ਸਿੰਘ
ਖਡੂਰ ਸਾਹਿਬ, 17 ਫਰਵਰੀ ( ) – ਕਣਕ ਦੀ ਬਿਜਾਈ ਤੋਂ ਲੈ ਕੇ ਕੱਟਣ ਤੱਕ ਤਾਪਮਾਨ ਦੀ ਅਹਿਮੀਅਤ ਕਣਕ ਦੀ ਪੈਦਾਵਾਰ, ਦਾਣੇ ਦੀ ਗੁਣਵੱਤਾ ਅਤੇ ਫ਼ਸਲ ਦੀ ਮਿਆਦ ‘ਤੇ ਸਿੱਧਾ ਅਸਰ ਪਾਉਂਦੀ ਹੈ। ਜ਼ਿਲ੍ਹਾ ਤਰਨ ਤਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ…