Category: Tarn Taran
-

‘ਪੋਸ਼ਣ ਵੀ ਪੜ੍ਹਾਈ ਵੀ’ ਟ੍ਰੇਨਿੰਗ ਦਾ ਚੌਥਾ ਬੈਚ ਸ਼ੁਰੂ
ਤਰਨ ਤਾਰਨ, 16 ਫਰਵਰੀ — ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਜ਼ਿਲ੍ਹਾ ਤਰਨ ਤਾਰਨ ਵੱਲੋਂ “ਪੋਸ਼ਣ ਵੀ ਪੜ੍ਹਾਈ ਵੀ” (ਟਾਇਰ-2 ਫੇਸ-2) ਅਧੀਨ ਟ੍ਰੇਨਿੰਗ ਦਾ ਚੌਥਾ ਬੈਚ ਅੱਜ ਬਲਾਕ ਗੰਡੀਵਿੰਡ ਦੀਆਂ ਆਂਗਣਵਾੜੀ ਵਰਕਰਾਂ ਨਾਲ ਸ਼ੁਰੂ ਕੀਤਾ ਗਿਆ। ਇਸ ਟ੍ਰੇਨਿੰਗ ਦਾ ਆਯੋਜਨ ਆਂਗਣਵਾੜੀ ਵਰਕਰਾਂ ਦੀ ਸਮਰੱਥਾ ਵਿੱਚ ਵਾਧਾ ਕਰਨ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ…
-

ਬਜ਼ੁਰਗਾਂ ਦਾ ਸਨਮਾਨ ਅਤੇ ਦੇਖਭਾਲ ਸਾਡੀ ਨੈਤਿਕ ਜ਼ਿੰਮੇਵਾਰੀ – ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ
ਤਰਨ ਤਾਰਨ, 13 ਫਰਵਰੀ : ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਤਰਨ ਤਾਰਨ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਤਰਨ ਤਾਰਨ ਵਿਖੇ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਅਤੇਨੂੰ ਸਨਮਾਨ ਸਮਾਰੋਹ ਕਰਵਾਇਆ ਗਿਆ। ਕੈਬਨਿਟ ਮੰਤਰੀ ਜੇਲ੍ਹਾਂ…
-

ਸੁਰਿੰਦਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਚਾਰਜ ਸੰਭਾਲਿਆ
ਤਰਨ ਤਾਰਨ, 11 ਫਰਵਰੀ : 2012 ਬੈਚ ਦੇ ਸੀਨੀਅਰ ਪੀ. ਸੀ. ਐਸ ਅਫ਼ਸਰ ਸੁਰਿੰਦਰ ਸਿੰਘ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤਰਨ ਤਾਰਨ ਵਜੋਂ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਦੱਸਿਆ ਗਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੇ…
-

ਰਾਜਪਾਲ ਕਟਾਰੀਆ ਵੱਲੋਂ ਸੇਰੋਂ ਵਿਖੇ ਸਖੀ ਸਿਰਜਣ ਕੇਂਦਰ ਦੀ ਨਵੀਂ ਬਿਲਡਿੰਗ ਦਾ ਉਦਘਾਟਨ
ਤਰਨ ਤਾਰਨ, 9 ਫਰਵਰੀ : ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਆਪਣੇ ਤਰਨ ਤਾਰਨ ਦੇ ਦੌਰੇ ਦੌਰਾਨ ਅੱਜ ਪਿੰਡ ਸੇਰੋਂ ਵਿਖੇ ਲਰਨਿੰਗ ਸੈਂਟਰ ਬਿਲਡਿੰਗ ਵਿੱਚ ਸਖੀ ਸਿਰਜਣ ਕੇਂਦਰ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।ਇਸ ਸੈਂਟਰ ਵਿੱਚ ਸਵੈ-ਸਹਾਇਤਾ…
-

‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਤਰਨ ਤਾਰਨ ਵਿੱਚ 4 ਕਿਲੋ ਹੈਰੋਇਨ ਨਾਲ ਭਰਿਆ ਡਰੋਨ ਕੀਤਾ ਬੇਅਸਰ
ਚੰਡੀਗੜ੍ਹ/ਤਰਨ ਤਾਰਨ, 4 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਵਿੱਚ ਤਰਨ ਤਾਰਨ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਸਰਹੱਦੀ ਚੌਂਕੀ (ਬੀ.ਓ.ਪੀ.) ਕਾਲੀਆਂ ਨੇੜੇ ਦੇ ਖੇਤਾਂ ਤੋਂ…
-

ਹਲਦੀ ਦਾ ਪ੍ਰੋਸੈਸਿੰਗ ਪਲਾਂਟ ਬਣਿਆ ਆਮਦਨ ਦਾ ਵਧੀਆ ਸਰੋਤ – ਮੁੱਖ ਖੇਤੀਬਾੜੀ ਅਫ਼ਸਰ
ਖਡੂਰ ਸਾਹਿਬ, 04 ਫਰਵਰੀ ( )- ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਸਹਾਇਕ ਧੰਦਿਆਂ ਸਬੰਧੀ ਪ੍ਰੇਰਿਤ ਕਰਨ ਦੇ ਉਦੇਸ ਨਾਲ ਜਿਲਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸਾ ਨਿਰਦੇਸਾਂ ਤਹਿਤ ਡਾ. ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਖਡੂਰ ਸਾਹਿਬ ਵੱਲੋਂ ਹਲਦੀ ਪ੍ਰੋਸੈਸਿੰਗ ਪਲਾਂਟ ਨਾਗੋਕੇ ਦਾ ਦੌਰਾ ਕੀਤਾ…
-

ਤੇਲ ਬੀਜ ਦੀ ਮਹੱਤਤਾ ਅਤੇ ਮੰਗ ਦੀ ਪੂਰਤੀ ਲਈ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ
ਤਰਨ ਤਾਰਨ, 03 ਫਰਵਰੀ ( )- ਡਿਪਟੀ ਕਮਿਸ਼ਨਰ ਤਰਨ ਤਰਨ ਸ੍ਰੀ ਰਾਹੁਲ ਆਈ ਏ ਐਸ ਅਤੇ ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਨੈਸ਼ਨਲ ਮਿਸ਼ਨ ਆਫ ਐਡੀਬਲ ਆਇਲ ਸਕੀਮ ਅਧੀਨ ਪੱਟੀ ਅਤੇ ਪਿੰਡ ਬੂਹ ਹਵੇਲੀਆਂ ਵਿਖੇ ਦੋ ਰੋਜ਼ਾ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਪੱਟੀ…
-

ਆਰ ਕੇ ਵੀ ਵਾਈ ਸਕੀਮ ਤਹਿਤ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਈਂ ਪੂਈਂ ਵਿਖੇ ਟਰੇਨਿੰਗ ਕੈਂਪ ਲਗਾਇਆ – ਡਾ: ਭੁਪਿੰਦਰ ਸਿੰਘ
ਤਰਨ ਤਾਰਨ 02 ਫਰਵਰੀ ( ) – ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ ਪੰਜਾਬ ਦੇ 326 ਸਕੂਲਾਂ ਨੂੰ ਪੀਐਮ ਸ੍ਰੀ ਯੋਜਨਾ ਵਿੱਚ ਸ਼ਾਮਿਲ ਕੀਤਾ ਗਿਆ ਹੈ । ਇਨਾ ਸਕੂਲਾਂ ਵਿੱਚ ਮਿੱਟੀ ਪਰਖ ਦੀਆਂ ਛੋਟੀਆਂ ਪ੍ਰਯੋਗਸ਼ਾਲਾਵਾਂ ਬਣਾਈਆਂ ਜਾਣਗੀਆਂ ਅਤੇ ਇਹਨਾਂ ਪ੍ਰਯੋਗਸ਼ਾਲਾ ਵਿੱਚ ਕਿਸਾਨਾਂ ਦੀ ਮਿੱਟੀ ਪਰਖ ਕਰਕੇ ਉਹਨਾਂ ਨੂੰ ਮਿੱਟੀ ਸਿਹਤ ਕਾਰਡ ਜਾਰੀ…
-

ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਕੱਢੀ ਗਈ ‘ਪ੍ਰਚਾਰ ਵੈਨ’ ਦਾ ਕੈਰੋਂ ਵਿਖੇ ਸਫ਼ਲਤਾਪੂਰਵਕ ਸਮਾਪਨ
ਤਰਨ ਤਾਰਨ 31 ਜਨਵਰੀ ( )-ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਅਣਥੱਕ ਮਿਹਨਤ ਸਦਕਾ ਚਲਾਈ ਗਈ ‘ਦਾਖ਼ਲਾ ਪ੍ਰਚਾਰ ਵੈਨ’ ਆਪਣੇ ਤੀਸਰੇ ਅਤੇ ਆਖਰੀ ਦਿਨ ਸੁਰ ਸਿੰਘ ਤੋਂ ਰਵਾਨਾ ਹੋ ਕੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਫੈਲਾਉਣ ਤੋਂ ਬਾਅਦ ਕੈਰੋਂ ਵਿਖੇ ਸਮਾਪਤ ਹੋਈ। ਇਸ…
-

ਐਸਡੀਐਮ ਤਰਨ ਤਾਰਨ ਨੇ ਸਿਵਲ ਹਸਪਤਾਲ ਤਰਨ ਤਾਰਨ ਦੀ ਅਚਨਚੇਤ ਚੈਕਿੰਗ ਕੀਤੀ
ਤਰਨ ਤਾਰਨ 30 ਜਨਵਰੀ – ਐਸਡੀਐਮ ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਵੱਲੋਂ ਅੱਜ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਅਚਨਚੇਤ ਚੈਕਿੰਗ ਕਰਕੇ ਉਥੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਓਪੀਡੀ, ਵੱਖ ਵੱਖ ਵਾਰਡਾਂ, ਲੈਬੋਰਟਰੀ ਦਾ ਦੌਰਾ ਕਰਨ ਦੇ ਨਾਲ ਡਾਕਟਰਾਂ ਅਤੇ ਹੋਰ ਪੈਰਾਮੈਡੀਕਲ ਸਟਾਫ ਦੀ ਹਾਜ਼ਰੀ ਵੀ ਚੈੱਕ ਕੀਤੀ। ਇਸ…
-

ਵਿਸ਼ਵ ਕੁਸ਼ਟ ਨਿਵਾਰਣ ਦਿਵਸ ਮੌਕੇ ‘ਸਪਰਸ਼’ ਕੁਸ਼ਟ ਰੋਗ ਜਾਗਰੂਕਤਾ ਪੰਦਰਵਾੜਾ ਸ਼ੁਰੂ
ਤਰਨ ਤਾਰਨ 30 ਜਨਵਰੀ ਜਿਲਾ ਤਰਨ ਤਾਰਨ ਦੇ ਸਿਵਲ ਸਰਜਨ, ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਸ਼ੁਕਰਵਾਰ ਨੂੰ ਜਿਲੇ ਦੇ ਵਿੱਚ ਵਿਸ਼ਵ ਕੁਸ਼ਟ ਰੋਗ ਦਿਵਸ ਮੌਕੇ ‘ਸਪਰਸ਼’ ਕੁਸ਼ਟ ਰੋਗ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਨੈਸ਼ਨਲ ਲੈਪਰੋਸੀ ਇਰੈਡੀਕੇਸ਼ਨ ਪ੍ਰੋਗਰਾਮ ਤਹਿਤ ਦਫਤਰ ਸਿਵਲ ਸਰਜਨ ਵਿਖੇ ਕਰਵਾਈ ਗਏ ਜਾਗਰੂਕਤਾ ਸੈਮੀਨਾਰ ਦੌਰਾਨ ਨਰਸਿੰਗ…
-

ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਯੋਜਨਾ ਅਧੀਨ “ਪੋਸ਼ਣ ਵੀ, ਪੜ੍ਹਾਈ ਵੀ” ਮੁਹਿੰਮ ਤਹਿਤ ਆਂਗਣਵਾੜੀ ਵਰਕਰਾਂ ਲਈ ਟ੍ਰੇਨਿੰਗ ਦੀ ਸ਼ੁਰੂਆਤ
ਤਰਨ ਤਾਰਨ, 27 ਜਨਵਰੀ ( ) – ਜਿਲ੍ਹਾ ਤਰਨ ਤਾਰਨ ਵਿੱਚ ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਯੋਜਨਾ ਅਧੀਨ “ਪੋਸ਼ਣ ਵੀ, ਪੜ੍ਹਾਈ ਵੀ” ਮੁਹਿੰਮ ਤਹਿਤ ਆਂਗਣਵਾੜੀ ਵਰਕਰਾਂ ਲਈ ਟਾਇਰ ਟੂ (ਫੇਸ 2 ) ਟ੍ਰੇਨਿੰਗ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਰਾਹੁਲ ਅਰੋੜਾ ਨੇ ਦੱਸਿਆ ਕਿ ਅੱਜ ਪਹਿਲੇ ਬੈਚ…
-

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਲਹਿਰਾਇਆ ਕੌਮੀ ਝੰਡਾ
ਤਰਨ ਤਾਰਨ, 26 ਜਨਵਰੀ ( ) – ਦੇਸ਼ ਦਾ 77ਵਾਂ ਗਣਤੰਤਰ ਦਿਹਾੜਾ ਅੱਜ ਪੁਲਿਸ ਸਟੇਡੀਅਮ ਤਰਨ ਤਾਰਨ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ…
-

ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ
ਤਰਨ ਤਾਰਨ, 21 ਜਨਵਰੀ ( ) – ਅੱਜ ਪੁਲਿਸ ਸਟੇਡੀਅਮ ਤਰਨ ਤਾਰਨ ਵਿਖੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਕਰਵਾਈ ਗਈ। ਰਿਹਰਸਲ ਦੌਰਾਨ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ…
-

ਵਿਧਾਨ ਸਭਾ ਹਲਕਾ ਖੇਮਕਰਨ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੱਢੀਆਂ
ਖੇਮਕਰਨ/ਤਰਨ ਤਾਰਨ, 19 ਜਨਵਰੀ ( ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਤਹਿਤ ਵਿਧਾਨ ਸਭਾ ਹਲਕਾ ਖੇਮਕਰਨ ਵਿੱਚ ਵਿਧਾਇਕ ਸ. ਸਰਵਨ ਸਿੰਘ ਧੁੰਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਯਾਤਰਾਵਾਂ ਕੱਢੀਆਂ ਜਾ…
-

ਵਿਧਾਨ ਸਭਾ ਹਲਕਾ ਪੱਟੀ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ – ਭੁੱਲਰ
ਪੱਟੀ/ਤਰਨ ਤਾਰਨ, 18 ਜਨਵਰੀ ( ) – ਸੂਬੇ ਦੇ ਟਰਾਂਸਪੋਰਟ ਅਤੇ ਜੇਲਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਵਿਖੇ ਆਪਣੇ ਕੈਂਪ ਦਫ਼ਤਰ ਵਿਖੇ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਲਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਆਪਣੇ ਹਲਕਾ ਵਾਸੀਆਂ ਦੇ ਹਰ…
-

ਜ਼ਿਲ੍ਹਾ ਤਰਨ ਤਾਰਨ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ
ਤਰਨ ਤਾਰਨ, 10 ਜਨਵਰੀ ( ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਤੇਜ਼ ਕਰਦਿਆਂ ਅੱਜ ਜ਼ਿਲ੍ਹਾ ਤਰਨ ਤਾਰਨ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ। ਜ਼ਿਲ੍ਹਾ ਤਰਨ ਤਾਰਨ…
-

26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ
ਤਰਨ ਤਾਰਨ, 09 ਜਨਵਰੀ ( ) – ਪੁਲਿਸ ਲਾਈਨ ਸਟੇਡੀਅਮ, ਤਰਨ ਤਾਰਨ ਵਿਖੇ 26 ਜਨਵਰੀ ਨੂੰ 77ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ…
-

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਲਕਾ ਪੱਟੀ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਨਵੀਂ ਰਫ਼ਤਾਰ
ਪੱਟੀ/ਤਰਨ ਤਾਰਨ, 06 ਜਨਵਰੀ ( ) – ਸੂਬੇ ਦੇ ਟਰਾਂਸਪੋਰਟ ਅਤੇ ਜੇਲ੍ਹਾਂ ਬਾਰੇ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਵਿਧਾਨ ਸਭਾ ਹਲਕਾ ਪੱਟੀ ਦੀ ਨੁਹਾਰ ਬਦਲਣ ਲਈ ਯਤਨ ਲਗਾਤਾਰ ਜਾਰੀ ਹਨ। ਹਲਕਾ ਪੱਟੀ ਵਿੱਚ ਨਵੇਂ ਸਾਲ ਮੌਕੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦਿੰਦਿਆਂ ਕੈਬਨਿਟ ਮੰਤਰੀ ਸ. ਭੁੱਲਰ ਵੱਲੋਂ ਅੱਜ ਦੂਜੇ…
-

ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਦੀ ਵਰਤੋਂ ਰੋਕਣ ਵਿੱਚ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਮੰਗਿਆ
ਤਰਨ ਤਾਰਨ, 05 ਜਨਵਰੀ ( ) – ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਜ਼ਿਲ੍ਹਾ ਵਾਸੀਆਂ ਕੋਲੋਂ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਸਹਿਯੋਗ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪਤੰਗਬਾਜ਼ੀ ਦੌਰਾਨ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਸਮਝਾਉਣਾ ਚਾਹੀਦਾ ਹੈ ਤਾਂ…