Category: Tarn Taran
-

5 ਜਨਵਰੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ ਸ਼ੁਰੂ ਕੀਤਾ ਜਾਵੇਗਾ : ਲਾਲਜੀਤ ਸਿੰਘ ਭੁੱਲਰ
ਪੱਟੀ/ਤਰਨ ਤਾਰਨ, 04 ਜਨਵਰੀ ( ) – ਸੂਬਾ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ 5 ਜਨਵਰੀ ਤੋਂ ਸ਼ੁਰੂ ਕੀਤਾ ਜਾਵੇਗਾ। ਪੱਟੀ ਵਿਖੇ ਆਪਣੇ ਕੈਂਪ ਦਫ਼ਤਰ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ…
-

ਜ਼ਿਲ੍ਹਾ ਤਰਨ ਤਾਰਨ ਵਿਖੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਮਿਤੀ 4 ਜਨਵਰੀ 2026 ਨੂੰ
ਤਰਨ ਤਾਰਨ 3 ਜਨਵਰੀ ( ) – ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪਰੀਸ਼ਦ ਪੰਜਾਬ ਵੱਲੋਂ ਸੈਸ਼ਨ 2025-26 ਲਈ ਨੈਸ਼ਨਲ ਮੀਨਜ-ਕਮ -ਮੈਰਿਟ ਸਕਾਲਰਸ਼ਿਪ ਪ੍ਰੀਖਿਆ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਮਿਤੀ 4 ਜਨਵਰੀ 2026 ਨੂੰ ਸਮੁੱਚੇ ਪੰਜਾਬ ਵਿੱਚ ਤਹਿਸੀਲ ਪੱਧਰ ਤੇ ਆਯੋਜਿਤ ਕੀਤੀ ਜਾ ਰਹੀ ਹੈ। ਜ਼ਿਲ੍ਹਾ ਤਰਨ…
-

ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ, 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ ਕੀਤੀ — ਵਿਧਾਇਕ ਸਰਵਨ ਸਿੰਘ ਧੁੰਨ
ਖ਼ੇਮਕਰਨ/ਤਰਨ ਤਾਰਨ, 01 ਜਨਵਰੀ ( ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ, ਸਮਾਜਿਕ ਨਿਆਂ ਅਤੇ ਸਾਮੂਹਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਵਚਨਬੱਧਤਾ ਦੇ ਤਹਿਤ ਵਿਸ਼ੇਸ਼ ਯੋਗਤਾਵਾਂ ਵਾਲੇ ਵਿਅਕਤੀਆਂ (ਦਿਵਿਆਂਗਜਨਾਂ) ਦੀ ਸੁਰੱਖਿਆ, ਆਤਮ-ਨਿਰਭਰਤਾ ਅਤੇ…
-

ਜ਼ਿਲ੍ਹਾ ਤਰਨ ਤਾਰਨ ਦੀਆਂ 4 ਗਰਾਂਮ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ
ਤਰਨ ਤਾਰਨ, 31 ਦਸੰਬਰ ( ) ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੀਆਂ 4 ਗਰਾਂਮ ਪੰਚਾਇਤਾਂ ਕਾਜ਼ੀ ਕੋਟ, ਕੱਕਾ ਕੰਡਿਆਲਾ, ਪੰਡੋਰੀ ਗੋਲਾ ਅਤੇ ਮਾੜੀ ਕੰਬੋਕੇ ਵਿਖੇ ਪੰਚਾਇਤੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ…
-

ਨੌਜਵਾਨਾਂ ਨੂੰ ਅਗਨੀਵੀਰ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮੁਫ਼ਤ `ਚ ਤਿਆਰੀ ਕਰਵਾਏਗਾ ਸੀ-ਪਾਈਟ ਕੈਂਪ, ਪੱਟੀ
ਪੱਟੀ/ਤਰਨ ਤਾਰਨ, 31 ਦਸੰਬਰ ( ) – ਸੀ-ਪਾਈਟ ਕੈਂਪ, ਪੱਟੀ (ਤਰਨ-ਤਾਰਨ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਹੈ ਕਿ ਅਗਨੀਵੀਰ ਫ਼ੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ ਜਨਵਰੀ 2026 ਵਿੱਚ ਖੁੱਲਣ ਦੀ ਸੰਭਾਵਨਾ ਹੈ। ਇਸ ਕੰਪਿਊਟਰ ਬੇਸਿਸ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਪੱਟੀ…
-

ਪੰਜਾਬ ਸਰਕਾਰ ਨੇ 314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ ਕੀਤਾ : ਵਿਧਾਇਕ ਸਰਵਨ ਸਿੰਘ ਧੁੰਨ
ਖ਼ੇਮਕਰਨ/ਤਰਨ ਤਾਰਨ, 27 ਦਸੰਬਰ ( ) – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ…
-

ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ
ਪੱਟੀ/ਤਰਨ ਤਾਰਨ, 27 ਦਸੰਬਰ ( ) – ਪੰਜਾਬ ਜੇਲ੍ਹ ਵਿਭਾਗ ਨੇ ਆਪਣੀ ਸਾਲ-ਅੰਤ ਪ੍ਰਾਪਤੀ ਰਿਪੋਰਟ ਜਾਰੀ ਕਰਦਿਆਂ ਵਿਭਿੰਨ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਹੈ, ਜਿਨ੍ਹਾਂ ਨੇ ਸੂਬੇ ਦੀਆਂ ਸੁਧਾਰ ਸਹੂਲਤਾਂ ਨੂੰ ਪੁਨਰਵਾਸ, ਸਥਿਰਤਾ ਅਤੇ ਆਧੁਨਿਕ ਸੁਰੱਖਿਆ ਦੇ ਕੇਂਦਰਾਂ ਵਿੱਚ ਬਦਲ ਦਿੱਤਾ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ…
-

ਤਰਨ ਤਾਰਨ ਦੀ ਧੀ ਪ੍ਰਨੀਤ ਕੌਰ ਨੇ ਰਾਸ਼ਟਰੀ ਪੱਧਰ `ਤੇ ਜ਼ਿਲ੍ਹਾ ਤਰਨ ਤਾਰਨ ਦਾ ਨਾਮ ਰੌਸ਼ਨ ਕੀਤਾ
ਤਰਨ ਤਾਰਨ, 22 ਦਸੰਬਰ ( ) – ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਵਿਦਿਆਰਥਣ ਅਤੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਮਾਣੋਚਾਹਲ ਕਲਾਂ ਦੀ ਹੋਣਹਾਰ ਖਿਡਾਰਣ ਪ੍ਰਨੀਤ ਕੌਰ ਨੇ ਖੇਡਾਂ ਦੇ ਖੇਤਰ ਵਿੱਚ ਵੱਡੀ ਮੱਲ ਮਾਰਦਿਆਂ ਰਾਸ਼ਟਰੀ ਪੱਧਰ `ਤੇ ਕਾਂਸੇ ਦਾ ਤਗਮਾ ਜਿੱਤ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।…
-

ਪੰਜਾਬ ਸਖੀ ਸ਼ਕਤੀ ਮੇਲੇ` ਦੇ ਦੂਸਰੇ ਦਿਨ ਗ੍ਰਾਹਕਾਂ ਦੀ ਲੱਗੀ ਭੀੜ, ਲੋਕਾਂ ਨੇ ਆਪਣੀਆਂ ਪਸੰਦੀਦਾ ਵਸਤਾਂ ਦੀ ਖਰੀਦਾਰੀ ਕੀਤੀ
ਤਰਨ ਤਾਰਨ, 19 ਦਸੰਬਰ ( ) – ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ, ਤਰਨ ਤਾਰਨ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਅਤੇ ਉਦਯੋਗ ਅਤੇ ਵਣਜ ਵਿਭਾਗ ਦੇ ਸਹਿਯੋਗ ਨਾਲ ਦੁਸ਼ਿਹਰਾ ਗਰਾਊਂਡ, ਤਰਨ ਤਾਰਨ ਵਿਖੇ ਲਗਾਏ ਗਏ ਪੰਜਾਬ ਸਖੀ ਸ਼ਕਤੀ ਮੇਲੇ ਦੇ ਦੂਜੇ ਦਿਨ ਗਰਾਕਾਂ ਦੀ ਵੱਡੀ ਭੀੜ ਦੇਖਣ ਨੂੰ ਮਿਲੀ ਅਤੇ ਗ੍ਰਾਹਕਾਂ…
-

ਵੋਟਾਂ ਦੀ ਗਿਣਤੀ ਲਈ ਵੱਖ-ਵੱਖ ਬਲਾਕਾਂ ਵਿੱਚ 8 ਗਿਣਤੀ ਕੇਂਦਰ ਸਥਾਪਿਤ ਕੀਤੇ – ਡਿਪਟੀ ਕਮਿਸ਼ਨਰ
ਤਰਨ ਤਾਰਨ, 16 ਦਸੰਬਰ ( ) – ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ 14 ਦਸੰਬਰ ਨੂੰ ਕਰਵਾਈਆਂ ਚੋਣਾਂ ਦਾ ਨਤੀਜਾ 17 ਦਸੰਬਰ 2026 ਨੂੰ ਐਲਾਨਿਆ ਜਾਵੇਗਾ। ਵੋਟਾਂ ਦੀ ਗਿਣਤੀ ਲਈ ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਬਲਾਕਾਂ ਵਿੱਚ 8 ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ…
-

ਚੋਣ ਅਬਜਰਵਰ ਲਵਜੀਤ ਕਲਸੀ ਨੇ ਸਟਰਾਂਗ ਰੂਮਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਤਰਨ ਤਾਰਨ, 15 ਦਸੰਬਰ ( ) – ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਜ਼ਿਲਾ ਤਰਨ ਤਾਰਨ ਵਿੱਚ ਨਿਯੁਕਤ ਕੀਤੇ ਚੋਣ ਅਬਜਰਵਰ ਸ੍ਰੀਮਤੀ ਲਵਜੀਤ ਕਲਸੀ, ਪੀਸੀਐਸ ਵੱਲੋਂ ਬੀਤੀ ਦੇਰ ਸ਼ਾਮ ਜ਼ਿਲ੍ਹੇ ਦੇ ਵੱਖ-ਵੱਖ ਸਟਰਾਂਗ ਰੂਮਾਂ ਦੀ ਸੁਰੱਖਿਆ ਦਾ ਜਾਇਜ਼ਾ ਲਿਆ ਗਿਆ। ਜ਼ਿਲਾ ਤਰਨ ਤਾਰਨ ਵਿੱਚ ਬਣਾਏ…
-

ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸਮਿਤੀਆਂ ਚੋਣਾਂ ਲਈ ਜ਼ਿਲ੍ਹੇ `ਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ-ਪੂਰਵਕ ਨੇਪਰੇ ਚੜ੍ਹਿਆ – ਜ਼ਿਲ੍ਹਾ ਚੋਣ ਅਫ਼ਸਰ
ਤਰਨ ਤਾਰਨ, 14 ਦਸੰਬਰ ( ) – ਜ਼ਿਲ੍ਹਾ ਤਰਨ ਤਾਰਨ ਵਿੱਚ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਵੋਟਾਂ ਪੈਣ ਦਾ ਅਮਲ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਚੋਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਦੇ 7 ਜੋਨਾਂ ਅਤੇ 8…
-

ਜ਼ਿਲ੍ਹਾ ਮੈਜਿਸਟਰੇਟ ਨੇ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਵੱਖ-ਵੱਖ ਪਾਬੰਦੀਆਂ ਲਗਾਈਆਂ
ਤਰਨ ਤਾਰਨ, 11 ਦਸੰਬਰ ( ) ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਮਿਤੀ 14 ਦਸੰਬਰ 2025 ਨੂੰ ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਨਤੀਜਾ 17 ਦਸੰਬਰ 2025 ਨੂੰ ਘੋਸ਼ਿਤ ਕੀਤਾ ਜਾਵੇਗਾ। ਇਨ੍ਹਾਂ ਚੋਣਾਂ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ 9 ਸਟਰਾਂਗ ਰੂਮ ਅਤੇ ਗਿਣਤੀ ਵਾਸਤੇ 9 ਗਿਣਤੀ ਕੇਂਦਰ…
-

ਮਨੁੱਖੀ ਅਧਿਕਾਰ ਦਿਵਸ ਮੌਕੇ ਸਕੂਲ ਪੱਧਰੀ ਪੇਂਟਿੰਗ,ਪੋਸਟਰ,ਲੈਕਚਰ, ਰੋਲ ਪਲੇਅ ਆਦਿਕ ਮੁਕਾਬਲੇ ਕਰਵਾਏ
ਤਰਨ ਤਾਰਨ, 10 ਦਸੰਬਰ ( )- ਵਿਦਿਆਰਥੀਆਂ ਵਿਚ ਆਪਣੇ ਅਧਿਕਾਰਾਂ ਦੀ ਸਮਝ ਅਤੇ ਜਾਗਰੂਕਤਾ ਵਿਕਸਿਤ ਕਰਨ ਹਿਤ 77ਵੇਂ ਮਨੁੱਖੀ ਅਧਿਕਾਰ ਦਿਵਸ ਮੌਕੇ ਸਕੂਲ ਪੱਧਰੀ ਪੇਂਟਿੰਗ, ਪੋਸਟਰ, ਲੈਕਚਰ, ਰੋਲ ਪਲੇਅ ਆਦਿਕ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਜਿਲ੍ਹਾ…
-

13 ਦਸੰਬਰ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ : ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ
ਤਰਨ ਤਾਰਨ, 09 ਦਸੰਬਰ ( ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 13 ਦਸੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ, ਜਿਸ ਦਾ ਆਯੋਜਨ ਜ਼ਿਲ੍ਹਾ ਤਰਨ ਤਾਰਨ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸਾਰੇ ਪ੍ਰਕਾਰ ਦੇ ਰਾਜ਼ੀਨਾਮੇ…
-

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸਬੰਧੀ ਚੋਣ ਅਮਲੇ ਦੀ ਰਿਹਸਲ 9 ਦਸੰਬਰ ਨੂੰ – ਉੱਪ ਮੰਡਲ ਮਜਿਸਟਰੇਟ ਖਡੂਰ ਸਾਹਿਬ
ਖਡੂਰ ਸਾਹਿਬ/ਤਰਨ ਤਾਰਨ, 08 ਦਸੰਬਰ ( ) – ਸੂਬੇ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਚੋਣ ਅਮਲੇ ਦੀ 2 ਹਿੱਸਿਆਂ ਵਿੱਚ ਚੋਣ ਰਿਹੱਸਲ ਕਰਵਾਈ। ਡਿਪਟੀ ਕਮਿਸ਼ਨਰ ਤਰਨ ਤਾਰਨ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਦੇ ਦਿਸ਼ਾ ਨਿਰਦੇਸ਼ਾਂ…
-

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਤਰਨ ਤਾਰਨ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ
ਤਰਨ ਤਾਰਨ, 8 ਦਸੰਬਰ ( ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵਲੋਂ ‘ ਨੌਜਵਾਨ ਨਸ਼ਿਆਂ ਵਿਰੁੱਧ (Youth Agaisnt Drugs), ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ। ਜ਼ਿਲਾ ਤੇ ਸੈਸ਼ਨ ਜੱਜ…
-

ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਗੁਰਪ੍ਰੀਤ ਸਿੰਘ ਜ਼ਿਲ੍ਹਾ ਤਰਨ ਤਾਰਨ ਲਈ ਪੁਲਿਸ ਅਬਜ਼ਰਵਰ ਨਿਯੁਕਤ
ਤਰਨ ਤਾਰਨ, 06 ਦਸੰਬਰ ( ) – ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਆਮ ਚੋਣਾਂ-2025 ਲਈ ਸ੍ਰੀ ਗੁਰਪ੍ਰੀਤ ਸਿੰਘ, ਆਈ.ਪੀ.ਐੱਸ. ਨੂੰ ਜ਼ਿਲ੍ਹਾ ਤਰਨ ਤਾਰਨ ਲਈ ਪੁਲਿਸ ਅਬਜ਼ਰਵਰ ਨਿਯੁਕਤ ਕੀਤਾ ਗਿਆ। ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਸ੍ਰੀ ਗੁਰਪ੍ਰੀਤ ਸਿੰਘ ਅੱਜ ਜ਼ਿਲ੍ਹਾ ਤਰਨ ਤਾਰਨ ਵਿਖੇ ਪਹੁੰਚ ਗਏ ਹਨ ਅਤੇ ਉਨ੍ਹਾਂ ਵੱਲੋਂ…
-

ਜ਼ਿਲ੍ਹੇ ਦੇ ਖ਼ਜ਼ਾਨਾਂ ਦਫ਼ਤਰਾਂ ਵਿੱਚ ਮਿਤੀ 04.12.2025 ਤੋਂ 06.12.2025 ਤੱਕ ਦੁਬਾਰਾ ਲੱਗੇਗਾ ਪੈਨਸ਼ਨਰ ਸੇਵਾ ਮੇਲਾ
ਤਰਨ ਤਾਰਨ, 02 ਦਸੰਬਰ ( ) – ਜ਼ਿਲ੍ਹਾ ਖ਼ਜ਼ਾਨਾਂ ਅਫ਼ਸਰ ਸ੍ਰੀ ਮਨਦੀਪ ਸਿੰਘ ਨੇ ਜ਼ਿਲ੍ਹਾ ਤਰਨਤਾਰਨ ਦੇ ਸਮੂਹ ਪੈਨਸ਼ਨਰ ਸਾਹਿਬਾਨ (ਸੇਵਾ ਨਵਿਰਤ ਹੋਏ) ਨੂੰ ਸੂਚਿਤ ਕੀਤਾ ਹੈ ਕਿ ਪੈਨਸ਼ਨ ਸਬੰਧੀ ਹਰ ਤਰ੍ਹਾਂ ਦੇ ਕੰਮ ਅਤੇ ਪੈਨਸ਼ਨ/ਪੈਨਸ਼ਨ ਰਿਵੀਜ਼ਨ ਅਤੇ ਲਾਈਫ ਸਰਟੀਫਿਕੇਟ ਵਰਗੇ ਮਹੱਤਵਪੂਰਨ ਕੰਮਾਂ ਲਈ ਵਿੱਤ ਵਿਭਾਗ ਵੱਲੋਂ ਜੋ ਪੈਨਸ਼ਨਰ ਸੇਵਾ ਪੋਰਟਲ ਲਾਂਚ ਕੀਤਾ…
-

ਏਡਜ਼ ਡੇਅ ਮੌਕੇ ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ (ਏ.ਈ.ਪੀ.) ਤਹਿਤ ਮੁਕਾਬਲੇ ਕਰਵਾਏ
ਤਰਨ ਤਾਰਨ, 2 ਦਸੰਬਰ ( )- ਸਕੂਲ ਸਿੱਖਿਆ ਵਿਭਾਗ ਵੱਲੋਂ ਵਿਸ਼ਵ ਏਡਜ਼ ਡੇਅ ਮੌਕੇ ਵਿਦਿਆਰਥੀਆਂ ਨੂੰ ਕਿਸ਼ੋਰ ਸਿੱਖਿਆ ਦੇਣ ਦੇ ਨਾਲ ਏਡਜ਼ ਵਰਗੀ ਘਾਤਕ ਬਿਮਾਰੀ ਬਾਰੇ ਜਾਗਰੂਕ ਕੀਤਾ ਗਿਆ। ਵਿਸ਼ਵ ਏਡਜ਼ ਦਿਵਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਕਰਵਾਏ ਜਾਗਰੂਕਤਾ ਪ੍ਰੋਗਰਾਮਾਂ ਦੌਰਾਨ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਪੋਸਟਰ ਅਤੇ ਲੇਖ ਮੁਕਾਬਲੇ ਵੀ ਕਰਵਾਏ…